ਇਕ ਫਾਰਮੈਟ ਚ ਖੇਡਣ ਦਾ ਆਨੰਦ ਮਾਣ ਰਹੀ ਹਾਂ : ਝੂਲਨ

ਇਕ ਫਾਰਮੈਟ ਚ ਖੇਡਣ ਦਾ ਆਨੰਦ ਮਾਣ ਰਹੀ ਹਾਂ : ਝੂਲਨ

ਮੁੰਬਈ – ਤਜਰਬੇਕਾਰ ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੇ ਬੁੱਧਵਾਰ ਨੂੰ ਕਿਹਾ ਕਿ ਟੀ-20 ਤੋਂ ਸਨਿਆਸ ਲੈਣ ਦੇ ਬਾਅਦ ਉਹ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤਰੋਤਾਜ਼ਾ ਹੋਈ ਅਤੇ ਹੁਣ ਉਹ 50 ਓਵਰ ਦੇ ਫਾਰਮੈਟ ‘ਚ ਖੇਡਣ ਦਾ ਆਨੰਦ ਮਾਣ ਰਹੀ ਹਾਂ। ਵਨ ਡੇ ਕੌਮਾਂਤਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟ ਝਟਕਾਉਣ ਵਾਲੀ ਕੋਲਕਾਤਾ ਦੀ 36 ਸਾਲਾਂ ਦੀ ਝੂਲਨ ਨੇ ਪਿਛਲੇ ਸਾਲ ਨਵੰਬਰ ‘ਚ ਹੋਏ ਟੀ-20 ਵਿਸ਼ਵ ਕੱਪ ਤੋਂ ਤਿੰਨ ਮਹੀਨੇ ਪਹਿਲਾਂ ਟੀ-20 ਤੋਂ ਸਨਿਆਸ ਲੈ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸੌਰਭ ਤੇ ਮਨੂ ਨੇ ਜਿੱਤਿਆ ਸੋਨ ਤਗ਼ਮਾ

ਨਿਸ਼ਾਨੇਬਾਜ਼ੀ ਵਿਸ਼ਵ ਕੱਪ: ਸੌਰਭ ਤੇ ਮਨੂ ਨੇ ਜਿੱਤਿਆ ਸੋਨ ਤਗ਼ਮਾ

ਨਵੀਂ ਦਿੱਲੀ – ਨੌਜਵਾਨ ਨਿਸ਼ਾਨੇਬਾਜ਼ ਸੌਰਭ ਚੌਧਰੀ ਅਤੇ ਮਨੂ ਭਾਕਰ ਦੀ ਜੋੜੀ ਨੇ ਇੱਥੇ ਆਈਐੱਸਐੱਸਐਫ ਵਿਸ਼ਵ ਕੱਪ ਨਿਸ਼ਾਨਬਾਜ਼ੀ ਦੇ 10 ਮੀਟਰ ਏਅਰ ਪਿਸਟਲ ਮਿਸ਼ਰਤ ਟੀਮ ਮੁਕਾਬਲੇ ਵਿੱਚ ਸ਼ਾਨ ਦੇ ਨਾਲ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਬੁੱਧਵਾਰ ਨੂੰ ਇੱਥੇ 483.5 ਅੰਕਾਂ ਦੇ ਨਾਲ ਆਰਾਮ ਦੇ ਨਾਲ ਸੋਨ ਤਗ਼ਮਾ ਪੱਕਾ ਕਰ ਲਿਆ। ਰੇਨਸ਼ਿਨ ਜਿਆਂਗ ਅਤੇ ਬੋਵੇਨ ਝਾਂਗ ਦੀ ਚੀਨੀ ਜੋੜੀ ਨੇ 477.8 ਅੰਕਾਂ ਦੇ ਨਾਲ ਚਾਂਦੀ ਦਾ ਤਗ਼ਮਾ ਹਾਸਲ ਕੀਤਾ। ਕੋਰੀਆ ਦੇ ਮਿਨਜੁੰਗ ਕਿਮ…

VIA PUNJAB
ਅੱਗੇ ਪੜ੍ਹੋ

ਭਾਰਤੀ ਹਵਾਈ ਸੈਨਾ ਨੇ ਆਪਣੇ ਨਿਸ਼ਾਨੇਬਾਜ਼ ਵਾਪਸ ਬੁਲਾਏ

ਭਾਰਤੀ ਹਵਾਈ ਸੈਨਾ ਨੇ ਆਪਣੇ ਨਿਸ਼ਾਨੇਬਾਜ਼ ਵਾਪਸ ਬੁਲਾਏ

ਨਵੀਂ ਦਿੱਲੀ – ਵਿਸ਼ਵ ਕੱਪ ਦੇ ਨਿਸ਼ਾਨੇਬਾਜ਼ੀ ਵਿੱਚ ਹਿੱਸਾ ਲੈ ਰਹੇ ਭਾਰਤੀ ਹਵਾਈ ਸੈਨਾ ਦੇ ਨਿਸ਼ਾਨੇਬਾਜ਼ ਰਵੀ ਕੁਮਾਰ ਅਤੇ ਦੀਪਕ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਨੇ ਵਾਪਸੀ ਕਰਕੇ ਡਿਊਟੀ ਉੱਤੇ ਤਾਇਨਾਤ ਹੋਣ ਲਈ ਹੁਕਮ ਭੇਜੇ ਹਨ। ਇਹ ਇੱਕ ਨਿਯਮਿਤ ਪ੍ਰਕਿਰਿਆ ਹੈ ਪਰ ਭਾਰਤ ਤੇ ਪਾਕਿਸਤਾਨ ਦੇ ਵਿਚਕਾਰ ਤਣਾਅ ਦੇ ਮੱਦੇਨਜ਼ਰ ਉਹ ‘ਪ੍ਰੋਟੋਕਾਲ ਦੇ ਅਨੁਸਾਰ ਇਸਤਰ੍ਹਾਂ ਦੇ ਹੁਕਮਾਂ’ ਦੀ ਉਮੀਦ ਕਰਦੇ ਹਨ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਰਵੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਟੀ-20 ਲੜੀ ਜਿੱਤੀ

ਆਸਟਰੇਲੀਆ ਨੇ ਭਾਰਤ ਨੂੰ ਹਰਾ ਕੇ ਟੀ-20 ਲੜੀ ਜਿੱਤੀ

ਬੰਗਲੌਰ – ਹਰਫਨਮੌਲਾ ਖਿਡਾਰੀ ਗਲੇਨ ਮੈਕਸਵੈੱਲ ਦੀਆਂ ਅਜੇਤੂ 113 ਦੌੜਾਂ ਦੀ ਬਦੌਲਤ ਆਸਟਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਕੇ ਟੀ-20 ਦਾ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਮ ਕਰ ਲਈ। ਭਾਰਤ ਨੇ ਆਸਟਰੇਲੀਆ ਨੂੰ 191 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਨੇ ਕਪਤਾਨ ਵਿਰਾਟ ਕੋਹਲੀ ਦੇ ਸ਼ਾਨਦਾਰ ਅਰਧ ਸੈਂਕੜੇ ਅਤੇ ਮਹਿੰਦਰ ਸਿੰਘ ਧੋਨੀ ਨਾਲ ਉਸ ਦੀ 100 ਦੌੜਾਂ ਦੀ ਸਾਝੇਦਾਰੀ ਮਗਰੋਂ ਭਾਰਤ ਨੇ ਇਥੇ ਚਾਰ ਵਿਕਟਾਂ ’ਤੇ 190 ਦੌੜਾਂ ਬਣਾਈਆਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਖੇਡਣ ਵਾਲੀ ਭਾਰਤੀ ਟੀਮ ਵਿੱਚ ਮੌਕਾ ਮਿਲਣਾ ਜਰੂਰੀ: ਰਹਾਨੇ

ਵਿਸ਼ਵ ਕੱਪ ਖੇਡਣ ਵਾਲੀ ਭਾਰਤੀ ਟੀਮ ਵਿੱਚ ਮੌਕਾ ਮਿਲਣਾ ਜਰੂਰੀ: ਰਹਾਨੇ

ਨਵੀਂ ਦਿੱਲੀ – ਭਾਰਤੀ ਟੀਮ ਵਿੱਚ ਜਗ੍ਹਾ ਨਾ ਮਿਲਣ ਨੂੰ ਲੈ ਕੇ ਰਹਾਨੇ ਨੇ ਖਾਸ ਬਿਆਨ ਦਿੱਤਾ ਹੈ| ਰਹਾਨੇ ਨੇ ਕਿਹਾ ਕਿ ਯਕੀਨੀ ਭਾਰਤੀ ਟੀਮ ਵਿਚ ਮੌਕਾ ਮਿਲਣਾ ਚਾਹੀਦਾ ਹੈ| ਜ਼ਿਕਰਯੋਗ ਹੈ ਕਿ ਰਹਾਨੇ ਇਕ ਬਿਹਤਰੀਨ ਬੱਲੇਬਾਜ਼ ਰਹੇ ਹਨ ਪਰ ਹਾਲ ਦੇ ਕੁਝ ਸਮੇਂ ਤੋਂ ਖਰਾਬ ਫਾਰਮ ਦੇ ਕਾਰਨ ਉਸ ਨੂੰ ਭਾਰਤੀ ਟੀਮ ਤੋਂ ਬਾਹਰ ਹੋਣਾ ਪਿਆ ਸੀ| ਜਿਕਰਯੋਗ ਹੈ ਕਿ ਰਹਾਨੇ ਨੇ ਆਪਣਾ ਆਖਰੀ ਵਨ ਡੇ ਮੈਚ ਫਰਵਰੀ 2018 ਵਿਚ ਖੇਡਿਆ ਸੀ| ਇਸ ਦੇ…

VIA PUNJAB
ਅੱਗੇ ਪੜ੍ਹੋ

ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲਿਆ

ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲਿਆ

ਭਾਰਤ ਦੀ ਨੌਜਵਾਨ ਪਹਿਲਵਾਨ ਤੇ ਫੋਗਾਟ ਭੈਣਾਂ ਵਿਚੋਂ ਸਭ ਤੋਂ ਛੋਟੀ ਰਿਤੂ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈ ਕੇ ਮਿਕਸ ਮਾਰਸ਼ਲ ਆਰਟ (ਐੱਮਐੱਮਏ) ਵਿਚ ਹੱਥ ਅਜ਼ਮਾਉਣ ਦਾ ਫ਼ੈਸਲਾ ਕੀਤਾ ਹੈ। ਰਿਤੂ ਦੇ ਪਿਤਾ ਤੇ ਦਰੋਣਾਚਾਰੀਆ ਐਵਾਰਡ ਜੇਤੂ ਕੋਚ ਮਹਾਵੀਰ ਫੋਗਾਟ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਅੰਡਰ-23 ਕੁਸ਼ਤੀ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗ਼ਮਾ ਜੇਤੂ ਰਿਤੂ ਐਮਐਮਏ ਵਿਚ ਸਿੰਗਾਪੁਰ ਦੀ ‘ਇਵਾਲਵ ਫਾਈਟ ਟੀਮ’ ਨਾਲ ਜੁੜ ਗਈ ਹੈ ਤੇ ਉਹ ਵਿਸ਼ਵ ਚੈਂਪੀਅਨ ਖਿਡਾਰੀਆਂ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਏਗੀ ਆਈਸੀਸੀ

ਵਿਸ਼ਵ ਕੱਪ ਦੇ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਏਗੀ ਆਈਸੀਸੀ

ਦੁਬਈ – ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਬੁੱਧਵਾਰ ਨੂੰ ਇੱਥੇ ਹੋਣ ਵਾਲੀ ਮੁੱਖ ਕਾਰਜਕਾਰੀ ਸਮਿਤੀ (ਸੀਈਸੀ) ਦੀ ਬੈਠਕ ਦੌਰਾਨ ਆਗਾਮੀ ਵਿਸ਼ਵ ਕੱਪ ਵਿਚ ਸੁਰੱਖਿਆ ਬਾਰੇ ਭਾਰਤ ਦੇ ਖ਼ਦਸ਼ਿਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇਗੀ, ਪਰ ਪਾਕਿਸਤਾਨ ਦੇ ਸੰਭਾਵੀ ਬਾਈਕਾਟ ’ਤੇ ਚਰਚਾ ਹੋਣ ਦੀ ਸੰਭਾਵਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਮੰਗ ਉੱਠ ਰਹੀ ਹੈ ਕਿ ਭਾਰਤ ਨੂੰ ਪਾਕਿਸਤਾਨ ਖ਼ਿਲਾਫ਼ 16 ਜੂਨ ਨੂੰ ਮਾਨਚੈਸਟਰ ਵਿਚ ਹੋਣ ਵਾਲੇ ਮੈਚ ਦਾ ਬਾਈਕਾਟ ਕਰਨਾ ਚਾਹੀਦਾ ਹੈ।…

VIA PUNJAB
ਅੱਗੇ ਪੜ੍ਹੋ

ਬਰਾਬਰੀ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ

ਬਰਾਬਰੀ ਦੇ ਇਰਾਦੇ ਨਾਲ ਉਤਰੇਗੀ ਭਾਰਤੀ ਟੀਮ

ਬੰਗਲੌਰ-ਭਾਰਤ ਦੀਆਂ ਨਜ਼ਰਾਂ ਪੂਰੀ ਤਰ੍ਹਾਂ ਨਾਲ ਆਗਾਮੀ ਵਿਸ਼ਵ ਕੱਪ ’ਤੇ ਟਿਕੀਆਂ ਹੋਈਆਂ ਹਨ, ਪਰ ਟੀਮ ਦੂਜੇ ਟੀ20 ਕੌਮਾਂਤਰੀ ਕ੍ਰਿਕਟ ਮੈਚ ਵਿਚ ਬੁੱਧਵਾਰ ਨੂੰ ਜਦੋਂ ਇੱਥੇ ਆਸਟਰੇਲੀਆ ਨਾਲ ਭਿੜੇਗੀ ਤਾਂ ਚਾਹੇਗੀ ਕਿ ਘਰੇਲੂ ਲੜੀ ਨਾ ਗੁਆਏ। ਵਿਸ਼ਾਖਾਪਟਨਮ ਵਿਚ ਪਹਿਲੇ ਟੀ20 ਵਿਚ ਖਰਾਬ ਬੱਲੇਬਾਜ਼ੀ ਪ੍ਰਦਰਸ਼ਨ ਕਾਰਨ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਟੀਮ ਇੰਡੀਆ ਤਿੰਨ ਮੈਚਾਂ ਦੀ ਲੜੀ ਵਿਚ 1-0 ਨਾਲ ਪੱਛੜ ਗਈ ਸੀ। ਭਾਰਤੀ ਕਪਤਾਨ ਵਿਰਾਟ ਕੋਹਲੀ ਪਹਿਲਾਂ ਹੀ ਕਹਿ…

VIA PUNJAB
ਅੱਗੇ ਪੜ੍ਹੋ

ਰੈਨਾ ਨੇ ਟੀ20 ਚ ਬਣਾਇਆ ਵੱਡਾ ਰਿਕਾਰਡ

ਰੈਨਾ ਨੇ ਟੀ20 ਚ ਬਣਾਇਆ ਵੱਡਾ ਰਿਕਾਰਡ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਲੋਂ ਖੇਡਦੇ ਹੋਏ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਪੁਡੂਚੇਰੀ ਨੂੰ 77 ਦੌੜਾਂ ਨਾਲ ਹਰਾਉਣ ‘ਚ ਮਦਦ ਕੀਤੀ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਂ ਵੱਡਾ ਰਿਕਾਰਡ ਦਰਜ ਕਰ ਲਿਆ ਹੈ। ਰੈਨਾ ਟੀ-20 ‘ਚ 8 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ‘ਚ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਤੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਦਿੱਤਾ…

VIA PUNJAB
ਅੱਗੇ ਪੜ੍ਹੋ

ਸਮ੍ਰਿਤੀ ਮੰਧਾਨਾ ਹੱਥ ਹੋਵੇਗੀ ਮਹਿਲਾ ਟੀ-20 ਟੀਮ ਦੀ ਕਮਾਨ

ਸਮ੍ਰਿਤੀ ਮੰਧਾਨਾ ਹੱਥ ਹੋਵੇਗੀ ਮਹਿਲਾ ਟੀ-20 ਟੀਮ ਦੀ ਕਮਾਨ

ਨਵੀਂ ਦਿੱਲੀ – ਭਾਰਤੀ ਟੀਮ ਦੀ ਓਪਨਰ ਖਿਡਾਰਨ ਸਮ੍ਰਿਤੀ ਮੰਧਾਨਾ ਨੂੰ ਇੰਗਲੈਂਡ ਖਿਲਾਫ ਗਵਾਹਾਟੀ ‘ਚ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਸੌਂਪੀ ਗਈ ਹੈ। ਭਾਰਤੀ ਟੀ-20 ਕਪਤਾਨ ਹਰਮਨਪ੍ਰੀਤ ਕੌਰ ਦੇ ਆਪਣੀ ਸੱਟ ਤੋਂ ਪੂਰੀ ਤਰ੍ਹਾਂ ਨਾਲ ਠੀਕ ਹੋਣ ਕਾਰਨ ਮੰਧਾਨਾ ਨੂੰ ਟੀ-20 ਟੀਮ ਦੀ ਕਪਤਾਨੀ ਦਿੱਤੀ ਗਈ ਹੈ। ਹਰਮਨ ਦਾ ਐੱਨ.ਸੀ.ਏ. ‘ਚ ਰਿਹੈਬਿਲਿਟੇਸ਼ਨ ਜਾਰੀ ਰਹੇਗਾ। ਭਾਰਤੀ ਟੀਮ ਇਸ ਸਮੇਂ ਮਿਤਾਲੀ ਰਾਜ ਦੀ ਕਪਤਾਨੀ ‘ਚ ਇੰਗਲੈਂਡ ਦੇ ਨਾਲ ਵਨਡੇ…

VIA PUNJAB
ਅੱਗੇ ਪੜ੍ਹੋ
1 116 117 118 119 120 202