ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ ਤੀਜਾ ਟੈਸਟ ਮੈਚ ਹੋਇਆ ਡ੍ਰਾ

ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ ਤੀਜਾ ਟੈਸਟ ਮੈਚ ਹੋਇਆ ਡ੍ਰਾ

ਰਿਸ਼ਭ ਪੰਤ(97), ਚੇਤੇਸ਼ਵਰ ਪੁਜਾਰਾ (77), ਰਵਿਚੰਦਰਨ ਅਸ਼ਵਿਨ (ਨਾਬਾਦ 39) ਅਤੇ ਹਨੁਮਾ ਵਿਹਾਰੀ (ਨਾਬਾਦ 23) ਦੇ ਸਾਹਸ ਅਤੇ ਜ਼ਬਰਦਸਤ ਸੰਘਰਸ਼ ਸਮਰਥਾ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਤੀਜਾ ਕ੍ਰਿਕਟ ਟੈਸਟ ਪੰਜਵੇਂ ਅਤੇ ਆਖ਼ਰੀ ਦਿਨ ਸੋਮਵਾਰ ਨੂੰ ਡ੍ਰਾ ਕਰਾ ਲਿਆ। ਇਸ ਦੇ ਨਾਲ ਹੀ ਚਾਰ ਮੈਚਾਂ ਦੀ ਸੀਰੀਜ਼ ਅਜੇ ਵੀ 1-1 ਨਾਲ ਬਰਾਬਰੀ ’ਤੇ ਹੈ ਅਤੇ ਹੁਣ ਸੀਰੀਜ਼ ’ਤੇ ਕਬਜ਼ਾ ਕਰਨ ਲਈ ਦੋਵਾਂ ਟੀਮਾਂ ਦੀ ਨਜ਼ਰ ਬ੍ਰਿਸਬੇਨ ਵਿਚ ਹੋਣ ਵਾਲੇ ਚੌਥੇ ਟੈਸਟ ਮੈਚ ’ਤੇ ਹੈ। ਆਸਟਰੇਲੀਆ ਨੇ ਸਿਡਨੀ…

VIA PUNJAB
ਅੱਗੇ ਪੜ੍ਹੋ

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

ਵਿਰਾਟ ਤੇ ਅਨੁਸ਼ਕਾ ਦੇ ਘਰ ਗੂੰਜੀਆਂ ਧੀ ਦੀਆਂ ਕਿਲਕਾਰੀਆਂ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਉਨ੍ਹਾਂ ਦੀ ਅਦਾਕਾਰ ਪਤਨੀ ਅਨੁਸ਼ਕਾ ਸ਼ਰਮਾ ਦੇ ਘਰ ਅੱਜ ਧੀ ਦਾ ਜਨਮ ਹੋਇਆ ਹੈ। ਕੋਹਲੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਐਲਾਨ ਕੀਤਾ ਹੈ। ਕੋਹਲੀ ਨੇ ਟਵੀਟ ਕੀਤਾ, ‘ਸਾਨੂੰ ਇਹ ਖ਼ਬਰ ਸਾਂਝੀ ਕਰਦਿਆਂ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਸਾਡੇ ਘਰ ਅੱਜ ਦੁਪਹਿਰੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ, ਦੁਆਵਾਂ ਤੇ ਸ਼ੁਭ ਕਾਮਨਾਵਾਂ ਲਈ ਧੰਨਵਾਦ ਕਰਦੇ ਹਾਂ।’ ਕੋਹਲੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

ਸਿਡਨੀ – ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਸਿਡਨੀ ਵਿੱਚ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਦੂਜੇ ਦਿਨ ਅੱਜ ਮੇਜ਼ਬਾਨ ਟੀਮ ਦੇ ਕਪਤਾਨ ਸਟੀਵ ਸਮਿਥ ਦੇ ਸੈਂਕੜੇ ਮਗਰੋਂ ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨੀਮ ਸੈਂਕੜਾ ਬਣਾਇਆ, ਜਿਸ ਨਾਲ ਦੋਹਾਂ ਟੀਮਾਂ ਦਾ ਪੱਲੜਾ ਲਗਪਗ ਬਰਾਬਰ ਰਿਹਾ। ਅੱਜ ਸਟੀਵ ਸਮਿਥ ਦੀਆਂ 131 ਅਤੇ ਲਾਬੂਸ਼ੇਨ ਦੀਆਂ 91 ਦੌੜਾਂ ਦੀ ਬਦੌਲਤ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 338 ਦੌੜਾਂ ਬਣਾਈਆਂ। ਭਾਰਤ ਦੇ ਰਵਿੰਦਰ ਜਡੇਜਾ ਨੇ ਚਾਰ ਜਦਕਿ ਜਸਪ੍ਰੀਤ…

VIA PUNJAB
ਅੱਗੇ ਪੜ੍ਹੋ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਕੋਲਕਾਤਾ – ਸਾਬਕਾ ਭਾਰਤੀ ਕਪਤਾਨ ਅਤੇ ਭਾਰਤੀ ਕਿ੍ਰਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗਾਂਗੁਲੀ ਨੂੰ ਪਿਛਲੇ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਵੁਡਲੈਂਡਸ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਐਂਜਿਓਪਲਾਸਟੀ ਕੀਤੀ ਗਈ ਸੀ।48 ਸਾਲਾ ਗਾਂਗੁਲੀ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਉਹ ਜਲਦ ਹੀ ਵਾਪਸੀ ਕਰਣਗੇ। ਗਾਂਗੁਲੀ ਨੇ ਡਾਕਟਰਾਂ ਅਤੇ ਹਪਸਤਾਲ ਕਰਮਚਾਰੀਆਂ ਦਾ ਧੰਨਵਾਦ ਕਰਦੇ…

VIA PUNJAB
ਅੱਗੇ ਪੜ੍ਹੋ

ਤੀਜੇ ਟੈਸਟ ਮੈਚ ’ਚ ਪੋਲੋਸਾਕ ਕਰੇਗੀ ਅੰਪਾਇਰਿੰਗ

ਤੀਜੇ ਟੈਸਟ ਮੈਚ ’ਚ ਪੋਲੋਸਾਕ ਕਰੇਗੀ ਅੰਪਾਇਰਿੰਗ

ਸਿਡਨੀ- ਕਲੇਅਰ ਪੋਲੋਸਾਕ ਵੀਰਵਾਰ ਤੋਂ ਭਾਰਤ ਅਤੇ ਆਸਟਰੇਲੀਆ ਦੇ ਵਿਚ ਸਿਡਨੀ ’ਚ ਖੇਡੇ ਜਾਣ ਵਾਲੇ ਪੁਰਸ਼ਾਂ ਦੇ ਟੈਸਟ ਮੈਚ ’ਚ ਅੰਪਾਇਰਿੰਗ ਕਰਨ ਵਾਲੀ ਪਹਿਲੀ ਬੀਬੀ ਮੈਚ ਅਧਿਕਾਰੀ ਬਣੇਗੀ। ਆਸਟਰੇਲੀਆ ਦੇ ਨਿਊ ਸਾਊਥ ਵੇਲਸ ਦੀ 32 ਸਾਲ ਦੀ ਪੋਲੋਸਾਕ ਮੈਚ ’ਚ ਚੌਥੇ ਅੰਪਾਇਰਦੀ ਭੂਮਿਕਾ ’ਚ ਹੋਵੇਗੀ। ਉਹ ਇਸ ਤੋਂ ਪਹਿਲਾਂ ਪੁਰਸ਼ ਵਨ ਡੇ ਅੰਤਰਰਾਸ਼ਟਰੀ ਮੈਚ ’ਚ ਅੰਪਾਇਰਿੰਗ ਕਰਨ ਵਾਲੀ ਪਹਿਲੀ ਬੀਬੀ ਅੰਪਾਇਰ ਬਣਨ ਦੀ ਉਪਲੱਬਧੀ ਹਾਸਲ ਕਰ ਚੁੱਕੀ ਹੈ।ਉਨ੍ਹਾਂ ਨੇ 2019 ’ਚ ਨਾਮੀਬਿਆ ਅਤੇ ਓਮਾਨ ਦੇ…

VIA PUNJAB
ਅੱਗੇ ਪੜ੍ਹੋ

ਭਾਰਤ-ਆਸਟ੍ਰੇਲੀਆ ਵਿਚ ਛਿੜੇਗੀ ਬੜ੍ਹਤ ਦੀ ਜੰਗ

ਭਾਰਤ-ਆਸਟ੍ਰੇਲੀਆ ਵਿਚ ਛਿੜੇਗੀ ਬੜ੍ਹਤ ਦੀ ਜੰਗ

ਸਿਡਨੀ- ਭਾਰਤ ਅਤੇ ਆਸਟ੍ਰੇਲੀਆ ਬਾਰਡਰ-ਗਵਾਸਕਰ ਟਰਾਫੀ ਲਈ ਚੱਲ ਰਹੀ ਰੋਮਾਂਚਕ ਲੜਾਈ ਦਾ ਤੀਜਾ ਪੜਾਅ ਹੁਣ ਸਿਡਨੀ ਹੈ, ਜਿਥੇ ਦੋਵੇਂ ਟੀਮਾਂ ਵੀਰਵਾਰ ਨੂੰ ਹੋਣ ਵਾਲੇ ਤੀਜੇ ਟੈਸਟ ਮੁਕਾਬਲੇ ਵਿਚ ਬੜ੍ਹਤ ਹਾਸਲ ਕਰਨ ਦੇ ਇਰਾਦੇ ਨਾਲ ਉਤਰਨਗੀਆਂ। ਆਸਟਰੇਲੀਆ ਨੇ ਐਡੀਲੇਡ ਵਿਚ ਪਹਿਲੇ ਦਿਨ-ਰਾਤ ਦੇ ਟੈਸਟ ਨੂੰ 8 ਵਿਕਟਾਂ ਨਾਲ ਜਿੱਤ ਲਿਆ ਸੀ ਜਦਕਿ ਭਾਰਤ ਨੇ ਅਜਿੰਕਯ ਰਹਾਣੇ ਦੀ ਕਪਤਾਨੀ ਵਿਚ ਜ਼ੋਰਦਾਰ ਵਾਪਸੀ ਕਰਦੇ ਹੋਏ ਮੈਲਬੌਰਨ ਵਿਚ ਦੂਜੇ ਬਾਕਸਿੰਗ-ਡੇ ਟੈਸਟ ਵਿਚ 8 ਵਿਕਟਾਂ ਨਾਲ ਜਿੱਤ ਹਾਸਲ ਕਰ ਕੇ…

VIA PUNJAB
ਅੱਗੇ ਪੜ੍ਹੋ

ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਤੀਰ ਅੰਦਾਜ਼ੀ ’ਚ ਸੋਨ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਖਿਡਾਰਨ ਨੂੰ ਇਕ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ ਅੰਮ੍ਰਿਤਸਰ – ਸੀਨੀਅਰ ਕੌਮੀ ਖੇਡਾਂ ਦੌਰਾਨ ਤੀਰ ਅੰਦਾਜ਼ੀ ਵਿਚ ਸੋਨੇ ਦਾ ਤਮਗਾ ਜਿੱਤਣ ’ਤੇ ਪ੍ਰਭਜੋਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਖ਼ਾਲਸਾ ਕਾਲਜ ਪਟਿਆਲਾ ਨਾਲ ਸਬੰਧਤ ਇਸ ਖਿਡਾਰਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਨਮਾਨਿਤ ਰਾਸ਼ੀ ਦਾ ਚੈੱਕ ਸੌਂਪਦਿਆਂ ਉਸ ਦੀਆਂ ਖੇਡ ਪ੍ਰਾਪਤੀਆਂ ਦੀ…

VIA PUNJAB
ਅੱਗੇ ਪੜ੍ਹੋ

ਸੱਟ ਲੱਗਣ ਕਾਰਨ ਕੇ ਐਲ ਰਾਹੁਲ ਲੜੀ ਤੋਂ ਬਾਹਰ

ਸੱਟ ਲੱਗਣ ਕਾਰਨ ਕੇ ਐਲ ਰਾਹੁਲ ਲੜੀ ਤੋਂ ਬਾਹਰ

ਸਿਡਨੀ – ਭਾਰਤੀ ਕ੍ਰਿਕਟ ਖਿਡਾਰੀ ਕੇ ਐਲ ਰਾਹੁਲ ਗੁੱਟ ’ਤੇ ਸੱਟ ਲੱਗਣ ਕਾਰਨ ਆਸਟਰੇਲੀਆ ਖਿਲਾਫ ਬਾਕੀ ਦੇ ਟੈਸਟ ਮੈਚਾਂ ਦੀ ਲੜੀ ਤੋਂ ਬਾਹਰ ਹੋ ਗਿਆ ਹੈ। ਭਾਰਤੀ ਕ੍ਰਿਕਟ ਬੋਰਡ ਨੇ ਦੱਸਿਆ ਕਿ ਰਾਹੁਲ ਨੂੰ ਮੈਲਬਰਨ ਵਿਚ ਸ਼ਨਿਚਰਵਾਰ ਨੂੰ ਅਭਿਆਸ ਕਰਦਿਆਂ ਸੱਟ ਲੱਗ ਗਈ ਸੀ ਜਿਸ ਕਾਰਨ ਉਸ ਨੂੰ ਰਹਿੰਦੇ ਦੋ ਮੈਚਾਂ ਤੋਂ ਆਰਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਅੱਜ ਭਾਰਤ ਰਵਾਨਾ ਹੋ ਗਿਆ ਹੈ ਤੇ ਉਸ ਨੂੰ ਬੰਗਲੌਰ ਦੀ ਕੌਮੀ ਕ੍ਰਿਕਟ ਅਕਾਦਮੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਨੇ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਚ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰ ਗੁਰੂ ਦਰਬਾਰ ਵਿਚ ਹਾਜਰੀ ਭਰ ਕੇ ਮੱਥਾ ਟੇਕਿਆ ਅਤੇ ਸੇਵਾ ਵੀ ਕੀਤੀ।ਇਸ ਮੌਕੇ ‘ਤੇ ਖੇਡ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਅੱਤਤਾਈ ਤਾਕਤਾਂ ਨਾਲ ਟੱਕਰ ਲੈਂਦੇ ਹੋਏ ਆਪਣਾ ਪੂਰਾ ਵੰਸ਼…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ

ਨਵੀਂ ਦਿੱਲੀ – ਭਾਰਤੀ ਮਹਿਲਾ ਹਾਕੀ ਟੀਮ ਅੱਜ ਅਰਜਨਟੀਨਾ ਦੇ ਦੌਰੇ ’ਤੇ ਰਵਾਨਾ ਹੋਈ। ਭਾਰਤੀ ਟੀਮ ਕਰੋਨਾ ਮਹਾਮਾਰੀ ਕਾਰਨ ਇਕ ਸਾਲ ਦੇ ਵਕਫੇ ਮਗਰੋਂ ਕੌਂਮਾਂਤਰੀ ਮੈਚ ਖੇਡੇਗੀ। ਭਾਰਤੀ ਟੀਮ ਵਿਸ਼ਵ ਦੀ ਨੰਬਰ ਦੋ ਟੀਮ ਅਰਜਨਟੀਨਾ ਨਾਲ ਚਾਰ ਮੈਚਾਂ ਦੀ ਲੜੀ ਖੇਡੇਗੀ ਜੋ 26 ਤੋਂ 31 ਜਨਵਰੀ ਤਕ ਖੇਡੇ ਜਾਣਗੇ। ਇਸ ਤੋਂ ਇਲਾਵਾ ਅਰਜਨਟੀਨਾ ਦੀ ਜੂਨੀਅਰ ਤੇ ਬੀ ਟੀਮ ਨਾਲ ਅਭਿਆਸ ਮੈਚ ਵੀ ਖੇਡੇ ਜਾਣਗੇ।

VIA PUNJAB
ਅੱਗੇ ਪੜ੍ਹੋ
1 10 11 12 13 14 202