ਰੋਹਿਤ ਸਣੇ ਪੰਜ ਭਾਰਤੀ ਕ੍ਰਿਕਟ ਖਿਡਾਰੀ ਇਕਾਂਤਵਾਸ ਕੀਤੇ

ਰੋਹਿਤ ਸਣੇ ਪੰਜ ਭਾਰਤੀ ਕ੍ਰਿਕਟ ਖਿਡਾਰੀ ਇਕਾਂਤਵਾਸ ਕੀਤੇ

ਭਾਰਤੀ ਟੈਸਟ ਕ੍ਰਿਕਟ ਟੀਮ ਦੇ ਪੰਜ ਖਿਡਾਰੀ ਉਪ-ਕਪਤਾਨ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਰਿਸ਼ਭ ਪੰਤ, ਪ੍ਰਿਥਵੀ ਸ਼ਾਅ ਤੇ ਨਵਦੀਪ ਸੈਣੀ ਨੂੰ ਕਰੋਨਾ ਨਿਯਮਾਂ ਦਾ ਉਲੰਘਣ ਕਰਨ ’ਤੇ ਇਕਾਂਤਵਾਸ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਉਹ ਬਾਕੀ ਮੈਂਬਰਾਂ ਨਾਲੋਂ ਵੱਖ ਰਹਿਣਗੇ। ਦੂਜੇ ਪਾਸੇ ਆਸਟਰੇਲੀਆ ਕ੍ਰਿਕਟ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਕ੍ਰਿਕਟ ਬੋਰਡ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਕੀ ਸਚਮੁੱਚ ਭਾਰਤੀ ਖਿਡਾਰੀਆਂ ਨੇ ਨਿਯਮਾਂ ਦਾ ਉਲੰਘਣ ਕੀਤਾ ਹੈ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਟੈਸਟ ਕ੍ਰਿਕਟ ਟੀਮ ਦੇ ਉਪ-ਕਪਤਾਨ ਬਣੇ

ਰੋਹਿਤ ਸ਼ਰਮਾ ਟੈਸਟ ਕ੍ਰਿਕਟ ਟੀਮ ਦੇ ਉਪ-ਕਪਤਾਨ ਬਣੇ

ਨਵੀਂ ਦਿੱਲੀ – ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੂੰ ਭਾਰਤੀ ਟੈਸਟ ਕ੍ਰਿਕਟ ਟੀਮ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਾਕਸਿੰਗ ਡੇਅ ਟੈਸਟ ਵਿਚ ਚੇਤੇਸ਼ਵਰ ਪੁਜਾਰਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਰੋਹਿਤ ਨੂੰ ਇਹ ਜ਼ਿੰਮੇਵਾਰੀ ਪਹਿਲੀ ਵਾਰ ਸੌਂਪੀ ਗਈ ਹੈ ਤੇ ਉਹ ਆਸਟਰੇਲੀਆ ਵਿਚ ਇਕਾਂਤਵਾਸ ਪੂਰਾ ਕਰਨ ਤੋਂ ਬਾਅਦ ਹੁਣ ਭਾਰਤੀ ਟੀਮ ਨਾਲ ਜੁੜ ਗਿਆ ਹੈ। ਦੂਜੇ ਪਾਸੇ ਉਮੇਸ਼ ਸ਼ਰਮਾ ਦੇ ਜ਼ਖਮੀ ਹੋਣ ਕਾਰਨ ਤਾਮਿਲਨਾਡੂ ਦੇ ਤੇਜ਼ ਗੇਂਦਬਾਜ਼ ਟੀ.ਨਟਰਾਜਨ ਨੂੰ ਟੀਮ ਵਿਚ ਸ਼ਾਮਲ…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ: ਰਹਾਣੇ ਛੇਵੇਂ ਸਥਾਨ ’ਤੇ ਪੁੱਜਿਆ

ਟੈਸਟ ਦਰਜਾਬੰਦੀ: ਰਹਾਣੇ ਛੇਵੇਂ ਸਥਾਨ ’ਤੇ ਪੁੱਜਿਆ

ਆਈਸੀਸੀ ਵੱਲੋਂ ਟੈਸਟ ਬੱਲੇਬਾਜ਼ਾਂ ਦੀ ਜਾਰੀ ਦਰਜਬੰਦੀ ’ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਵਿਰਾਟ ਨੇ ਆਪਣਾ ਦੂਜਾ ਸਥਾਨ ਬਰਕਾਰਾਰ ਰੱਖਿਆ ਹੈ ਜਦਕਿ ਕਾਰਜਕਾਰੀ ਕਪਤਾਨ ਅਜਿੰਕਯਾ ਰਹਾਣੇ ਨੇ ਪਹਿਲੇ ਦਸ ਬੱਲੇਬਾਜ਼ਾਂ ’ਚ ਥਾਂ ਬਣਾ ਲਈ ਹੈ। ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਮੈਚ ’ਚ 112 ਅਤੇ 27 ਦੌੜਾਂ ਦੀਆਂ ਪਾਰੀਆਂ ਖੇਡਣ ਸਦਕਾ ਅਜਿੰਕਯਾ ਰਹਾਣੇ ਛੇਵੇਂ ਸਥਾਨ ’ਤੇ ਪਹੁੰਚ ਗਿਆ ਹੈ। ਦੂਜੇ ਪਾਸੇ ਗੇਂਦਬਾਜ਼ਾਂ ਵਿਚੋਂ ਭਾਰਤੀ ਸਪਿਨਰ ਰਵੀਚੰਦਰਨ ਅਸ਼ਵਿਨ ਮੈਲਬਰਨ ਟੈਸਟ ’ਚ 5 ਵਿਕਟਾਂ ਹਾਸਲ ਕਰਨ ਸਦਕਾ ਦੋ…

VIA PUNJAB
ਅੱਗੇ ਪੜ੍ਹੋ

ਸੜਕ ਹਾਦਸੇ ’ਚ ਮੁਹੰਮਦ ਅਜ਼ਹਰੂਦੀਨ ਜ਼ਖ਼ਮੀ

ਸੜਕ ਹਾਦਸੇ ’ਚ ਮੁਹੰਮਦ ਅਜ਼ਹਰੂਦੀਨ ਜ਼ਖ਼ਮੀ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਦੀ ਕਾਰ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਸਵਾਈ ਮਾਧੋਪੁਰ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਈ। ਇਸ ਮੌਕੇ ਕਾਰ ਵਿਚ ਉਨ੍ਹਾਂ ਨਾਲ ਤਿੰਨ ਜਣੇ ਹੋਰ ਵੀ ਸਵਾਰ ਸਨ। ਸੌਰਵਾਲ ਥਾਣੇ ਦੇ ਐੱਸਐੱਚਓ ਚੰਦਰਭਾਨ ਸਿੰਘ ਨੇ ਦੱਸਿਆ ਕਿ ਵਾਹਨ ਵਿੱਚ ਸਵਾਰ ਸਾਰੇ ਜਣੇ ਸੱਟ ਤੋਂ ਬਚ ਰਹੇ। ਉਨ੍ਹਾਂ ਕਿਹਾ ਕਿ ਡਰਾਈਵਰ ਨਾਲ ਦੇ ਵਾਹਨ ਚਾਲਕ ਨਾਲ ਗੱਲ ਕਰ ਰਿਹਾ ਸੀ।

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਦੇ ਯਤਨਾਂ ਨਾਲ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਰਾਣਾ ਸੋਢੀ ਦੇ ਯਤਨਾਂ ਨਾਲ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ

ਚੰਡੀਗੜ੍ਹ – ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਨੇਤਰਹੀਣ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਸਿੰਘ ਦੀ ਛੇ ਸਾਲ ਤੋਂ ਰੁਕੀ ਪਈ ਨਕਦ ਇਨਾਮੀ ਰਾਸ਼ੀ ਜਾਰੀ ਕਰਵਾ ਦਿੱਤੀ ਹੈ।ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਗ ਲਿਆ ਸੀ ਅਤੇ ਇਕ ਕੌਮਾਂਤਰੀ ਖਿਡਾਰੀ ਵਜੋਂ ਸਰਕਾਰ ਵੱਲੋਂ ਜੋ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਣੀ ਸੀ, ਉਹ ਰੁਕੀ…

VIA PUNJAB
ਅੱਗੇ ਪੜ੍ਹੋ

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਕਿਹਾ, ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ ਲੁਧਿਆਣਾ – ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਿਕਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ…

VIA PUNJAB
ਅੱਗੇ ਪੜ੍ਹੋ

ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ – ਖੇਡ ਅਤੇ ਯੁਵਾ ਮਾਮਲੇ ਮੰਤਰੀ

ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ – ਖੇਡ ਅਤੇ ਯੁਵਾ ਮਾਮਲੇ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਅਵਾਰਡ ਜੇਤੂ ਖਿਡਾਰੀਆਂ ਦੇ ਲਈ ਮਹੀਨਾ ਰਕਮ ਵਿਚ ਵਾਧਾ ਕਰ ਕੇ ਉਨ੍ਹਾਂ ਨੂੰ ਨਵੇਂ ਸਾਲ ਦੀ ਸੌਗਾਤ ਦਿੱਤੀ ਹੈ। ਇਸ ਨਾਲ ਯੁਵਾ ਪੀੜੀ ਵਿਚ ਖੇਡਾਂ ਦੇ ਪ੍ਰਤੀ ਆਕਰਸ਼ਣ ਪੈਦਾ ਹੋਵੇਗਾ।ਖੇਡ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

ਭਾਰਤ ਨੇ ਆਸਟਰੇਲੀਆ ਤੋਂ ਬਾਕਸਿੰਗ ਡੇ ਟੈਸਟ ਮੈਚ ਜਿੱਤ ਲਿਆ ਹੈ। ਭਾਰਤੀ ਟੀਮ ਨੇ ਮੇਜਬਾਨ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ। ਭਾਰਤੀ ਟੀਮ ਨੇ ਇਹ ਮੈਚ ਚੌਥੇ ਦਿਨ ਹੀ ਜਿੱਤ ਲਿਆ। ਇਹ ਸੀਰੀਜ਼ ਦਾ ਦੂਜਾ ਟੈਸਟ ਮੈਚ ਸੀ। ਭਾਰਤ ਨੇ ਇਸ ਜਿੱਤ ਨਾਲ ਸੀਰੀਜ਼ ਵਿਚ 1-1 ਦੀ ਬਰਾਬਰੀ ਕਰ ਲਈ ਹੈ। ਆਸਟਰੇਲੀਆ ਨੇ ਪਹਿਲੇ ਟੈਸਟ ਵਿਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਸੀਰੀਜ਼ ਦਾ ਤੀਜਾ ਟੈਸਟ ਮੈਚ ਸਿਡਨੀ ਵਿਚ 7 ਜਨਵਰੀ ਨੂੰ ਖੇਡਿਆ ਜਾਵੇਗਾ।ਇਸ…

VIA PUNJAB
ਅੱਗੇ ਪੜ੍ਹੋ

ਧੋਨੀ ਬਣੇ ਆਈਸੀਸੀ ਸੀਮਤ ਓਵਰ ਟੀਮਾਂ ਦੇ ਕਪਤਾਨ

ਧੋਨੀ ਬਣੇ ਆਈਸੀਸੀ ਸੀਮਤ ਓਵਰ ਟੀਮਾਂ ਦੇ ਕਪਤਾਨ

ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਅੱਜ ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਦਹਾਕੇ ਦੀ ਇਕ ਦਿਨਾ ਤੇ ਟੀ-20 ਟੀਮ ਦਾ ਕਪਤਾਨ ਐਲਾਨਿਆ ਹੈ ਜਦਕਿ ਵਿਰਾਟ ਕੋਹਲੀ ਟੈਸਟ ਟੀਮ ਦਾ ਕਪਤਾਨ ਬਣਿਆ ਹੈ। ਆਈਸੀਸੀ ਦੀ ਸੀਮਤ ਓਵਰਾਂ ਦੀ ਖੇਡ ਵਿਚ ਭਾਰਤੀ ਖਿਡਾਰੀਆਂ ਦਾ ਦਬਦਬਾ ਰਿਹਾ, ਦੂਜੇ ਪਾਸੇ ਟੈਸਟ ਟੀਮ ਵਿਚ ਇੰਗਲੈਂਡ ਦੇ ਚਾਰ ਖਿਡਾਰੀਆਂ ਨੂੰ ਥਾਂ ਮਿਲੀ ਹੈ। 39 ਸਾਲਾ ਧੋਨੀ ਨੇ ਇਸੇ ਸਾਲ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਧੋਨੀ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਕਪਤਾਨ ਅਜਿੰਕਯ ਰਹਾਨੇ ਦਾ ਇਤਿਹਾਸਕ ਸੈਂਕੜਾ

ਕਪਤਾਨ ਅਜਿੰਕਯ ਰਹਾਨੇ ਦਾ ਇਤਿਹਾਸਕ ਸੈਂਕੜਾ

ਟੀਮ ਇੰਡੀਆ ਦੇ ਕਾਰਜਵਾਹਕ ਕਪਤਾਨ ਅਜਿੰਕਯ ਰਹਾਨੇ ਨੇ ਮੈਲਬੋਰਨ ’ਚ ਚਲ ਰਹੇ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ’ਚ ਸ਼ਾਨਦਾਰ ਸੈਂਕੜਾ ਲਾਇਆ ਹੈ। ਆਸਟਰੇਲੀਆ ਖ਼ਿਲਾਫ਼ ਕਪਤਾਨੀ ਪਾਰੀ ਖੇਡਦੇ ਹੋਏ ਉਨ੍ਹਾਂ ਨੇ ਮੁਸ਼ਕਲ ’ਚ ਫਸੀ ਟੀਮ ਨੂੰ ਉਬਾਰਿਆ ਅਤੇ 195 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਆਪਣਾ 12ਵਾਂ ਟੈਸਟ ਸੈਂਕੜਾ ਪੂਰਾ ਕੀਤਾ। ਆਪਣੀ ਪਾਰੀ ਦੇ ਨਾਲ ਹੀ ਉਨ੍ਹਾਂ ਨੇ ਟੀਮ ਲਈ ਕਈ ਮਹੱਤਵਪੂਰਨ ਸਾਂਝੇਦਾਰੀਆਂ ਵੀ ਕੀਤੀਆਂ। ਰਹਾਨੇ ਹਨੁਮਾ ਵਿਹਾਰੀ ਨਾਲ 52, ਰਿਸ਼ਭ ਪੰਤ ਦੇ ਨਾਲ 57 ਤੇ…

VIA PUNJAB
ਅੱਗੇ ਪੜ੍ਹੋ
1 11 12 13 14 15 202