ਬੈਂਗਲੁਰੂ ਬੁਲਸ ਪ੍ਰੋ ਕਬੱਡੀ ਲੀਗ ਦੇ ਫਾਈਨਲ ਚ

ਬੈਂਗਲੁਰੂ ਬੁਲਸ ਪ੍ਰੋ ਕਬੱਡੀ ਲੀਗ ਦੇ ਫਾਈਨਲ ਚ

ਕੋਚੀ – ਕਬੱਡੀ ਦਾ ਖੇਡ ਭਾਰਤ ‘ਚ ਬਹੁਤ ਹੀ ਹਰਮਨ ਪਿਆਰਾ ਹੈ। ਕਬੱਡੀ ਦੇ ਅਕਸਰ ਕਈ ਟੂਰਨਾਮੈਂਟ ਕਰਾਏ ਜਾਂਦੇ ਹਨ। ਇਸ ਦੇ ਤਹਿਤ ਪ੍ਰੋ ਕਬੱਡੀ ਲੀਗ ਦਾ ਆਯੋਜਨ ਹੋ ਰਿਹਾ ਹੈ। ਰੋਹਿਤ ਕੁਮਾਰ ਦੇ ਸ਼ਾਨਦਾਰ ਹਰਫਨਮੌਲਾ ਪ੍ਰਦਰਸ਼ਨ ਨਾਲ ਬੈਂਗਲੁਰੂ ਬੁਲਸ ਨੇ ਗੁਜਰਾਤ ਫਾਰਚਿਊਨਜਾਇੰਟਸ ਨੂੰ 41-29 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੇ ਛੇਵੇਂ ਸੈਸ਼ਨ ਦੇ ਫਾਈਨਲ ‘ਚ ਪ੍ਰਵੇਸ਼ ਕਰ ਲਿਆ। ਬੈਂਗਲੁਰੂ ਲਈ ਪਵਨ ਸਹਿਰਾਵਤ ਨੇ 13 ਰੇਡ ਅੰਕ ਅਤੇ ਰੋਹਿਤ ਨੇ 11 ਅੰਕ ਬਣਾਏ। ਬੈਂਗਲੁਰੂ…

VIA PUNJAB
ਅੱਗੇ ਪੜ੍ਹੋ

ਇਟਲੀ ਖ਼ਿਲਾਫ਼ ਡੇਵਿਸ ਕੱਪ ਮੈਚ ਲਈ ਸ਼ਰਨ ਦੀ ਵਾਪਸੀ

ਇਟਲੀ ਖ਼ਿਲਾਫ਼ ਡੇਵਿਸ ਕੱਪ ਮੈਚ ਲਈ ਸ਼ਰਨ ਦੀ ਵਾਪਸੀ

ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਦਿਵਿਜ ਸ਼ਰਨ ਦਾ 2012 ਤੋਂ ਬਾਅਦ ਪਹਿਲੀ ਵਾਰ ਡੇਵਿਸ ਕੱਪ ਮੈਚ ਖੇਡਣਾ ਤੈਅ ਹੈ ਕਿਉਂਕਿ ਉਸ ਨੂੰ ਕੋਲਕਾਤਾ ’ਚ ਪਹਿਲੀ ਅਤੇ 2 ਫਰਵਰੀ ਨੂੰ ਇਟਲੀ ਖ਼ਿਲਾਫ਼ ਹੋਣ ਵਾਲੇ ਵਿਸ਼ਵ ਗਰੁੱਪ ਕੁਆਲੀਫਾਇਰ ਮੁਕਾਬਲੇ ਲਈ ਭਾਰਤੀ ਟੀਮ ’ਚ ਸ਼ਾਮਲ ਕੀਤਾ ਗਿਆ ਹੈ।ਆਲ ਇੰਡੀਆ ਟੈਨਿਸ ਐਸੋਸੀਏਸ਼ਨ ਦੇ ਸੂਤਰਾਂ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਰੋਹਿਤ ਰਾਜਪਾਲ ਦੀ ਅਗਵਾਈ ਵਾਲੀ ਨਵੀਂ ਚੋਣ ਕਮੇਟੀ ਨੇ ਮੁੱਖ ਤੌਰ ’ਤੇ ਰੈਂਕਿੰਗ ਦੇ ਅਧਾਰ ’ਤੇ ਹੀ…

VIA PUNJAB
ਅੱਗੇ ਪੜ੍ਹੋ

ਟੈਸਟ ਰੈਂਕਿੰਗ ਕੋਹਲੀ ਸਿਖ਼ਰ ’ਤੇ ਕਾਬਜ਼

ਟੈਸਟ ਰੈਂਕਿੰਗ ਕੋਹਲੀ ਸਿਖ਼ਰ ’ਤੇ ਕਾਬਜ਼

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਕੈਗਿਸੋ ਰਬਾਡਾ ਲਈ 2018 ਉਪਲੱਬਧੀਆਂ ਭਰਿਆ ਸਾਲ ਰਿਹਾ ਅਤੇ ਇਨ੍ਹਾਂ ਦੋਹਾਂ ਨੇ ਸਾਲ ਦੇ ਅਖ਼ੀਰ ਵਿਚ ਆਈਸੀਸੀ ਟੈਸਟ ਖਿਡਾਰੀਆਂ ਦੀ ਰੈਂਕਿੰਗਜ਼ ’ਚ ਆਪਣਾ ਸਿਖ਼ਰਲਾ ਸਥਾਨ ਬਰਕਰਾਰ ਰੱਖਿਆ। ਕੋਹਲੀ ਨੂੰ ਆਸਟਰੇਲੀਆ ਖ਼ਿਲਾਫ਼ ਮੈਲਬਰਨ ਵਿੱਚ ਤੀਜੇ ਟੈਸਟ ਮੈਚ ’ਚ 82 ਦੌੜਾਂ ਦੀ ਪਾਰੀ ਖੇਡਣ ਦੇ ਬਾਵਜੂਦ ਤਿੰਨ ਅੰਕਾਂ ਦਾ ਨੁਕਸਾਨ ਹੋਇਆ ਹੈ ਪਰ ਇਸ ਦੇ ਬਾਵਜੂਦ ਉਸ ਨੇ ਆਪਣੇ ਨੇੜਲੇ ਵਿਰੋਧੀ ਨਿਊਜ਼ੀਲੈਂਡ ਦੇ ਕੇਨ…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ ਨੂੰ ਆਈਸੀਸੀ ਮਹਿਲਾ ਟੀ-20 ਟੀਮ ਦੀ ਕਮਾਂਡ

ਹਰਮਨਪ੍ਰੀਤ ਨੂੰ ਆਈਸੀਸੀ ਮਹਿਲਾ ਟੀ-20 ਟੀਮ ਦੀ ਕਮਾਂਡ

ਭਾਰਤੀ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਆਈਸੀਸੀ ਨੇ ਅੱਜ ਇੱਥੇ ਐਲਾਨੀ ਗਈ ਸਾਲ ਦੀ ਮਹਿਲਾ ਟੀ-20 ਕੌਮਾਂਤਰੀ ਟੀਮ ਦਾ ਕਪਤਾਨ ਬਣਾਇਆ ਹੈ ਜਿਸ ਵਿੱਚ ਸਮ੍ਰਿਤੀ ਮੰਧਾਨਾ ਤੇ ਪੂਨਮ ਯਾਦਵ ਨੂੰ ਵੀ ਜਗ੍ਹਾ ਮਿਲੀ ਹੈ। ਸਲਾਮੀ ਬੱਲੇਬਾਜ਼ ਮੰਧਾਨਾ ਤੇ ਲੈੱਗ ਸਪਿੰਨਰ ਯਾਦਵ ਨੂੰ ਨਿਊਜ਼ੀਲੈਂਡ ਦੀ ਕਪਤਾਨ ਸੂਜ਼ੀ ਬੇਟਸ ਦੀ ਅਗਵਾਈ ’ਚ ਚੁਣੀ ਗਈ ਇਕ ਰੋਜ਼ਾ ਟੀਮ ਵਿੱਚ ਵੀ ਜਗ੍ਹਾ ਦਿੱਤੀ ਗਈ ਹੈ। ਇਕ ਰੋਜ਼ਾ ਅਤੇ ਟੀ-20 ਟੀਮ ਦੀ ਚੋਣ ਵੋਟਿੰਗ ਪ੍ਰਣਾਲੀ ਰਾਹੀਂ ਕੀਤੀ ਗਈ ਸੀ ਜਿਸ ਵਿੱਚ…

VIA PUNJAB
ਅੱਗੇ ਪੜ੍ਹੋ

ਖੇਡ ਮੇਲਾ ਕਰਵਾਇਆ

ਖੇਡ ਮੇਲਾ ਕਰਵਾਇਆ

ਐਸ ਏ ਐਸ ਨਗਰ – ਆਈ. ਕਿਉ. ਪੀ. ਏ. ਯੁਵਕ ਸੇਵਾਵਾਂ ਕਲੱਬ ਨਵਾਂ ਗਰਾਉ ਵਲੋਂ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਵਿੱਚ ਤਿੰਨ ਰੋਜਾ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ| ਇਸ ਮੌਕੇ ਫੁੱਟਬਾਲ, ਵਾਲੀਬਾਲ, ਕ੍ਰਿਕਟ, ਹੈਂਡਬਾਲ, ਸਾਇਕਲ ਰੇਸ, ਦੌੜਾਂ ਆਦਿ ਖੇਡਾਂ ਕਰਵਾਈਆਂ ਗਈਆਂ| ਇਸ ਮੌਕੇ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਇਨਾਮ ਵੰਡੇ ਗਏ|

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਯੂ. ਪੀ. ਯੋਧਾ ਨੇ ਯੂ ਮੁੰਬਾ ਨੂੰ 34-29 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਯੂ. ਪੀ. ਯੋਧਾ ਨੇ ਯੂ ਮੁੰਬਾ ਨੂੰ 34-29 ਨਾਲ ਹਰਾਇਆ

ਕੋਚੀ – ਯੂ. ਪੀ. ਯੋਧਾ ਨੇ ਆਲਰਾਊਂਡ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪ੍ਰੋ ਕਬੱਡੀ ਲੀਗ ਦੇ ਪਹਿਲੇ ਏਲੀਮੀਨੇਟਰ ‘ਚ ਐਤਵਾਰ ਨੂੰ ਇੱਥੇ ਯੂ ਮੁੰਬਾ ਨੂੰ ਹਰਾਇਆ। ਯੂ. ਪੀ. ਯੋਧਾ ਨੇ ਮੈਚ ‘ਚ ਪੂਰਾ ਕੰਟਰੋਲ ਰੱਖਿਆ ਤੇ ਖਚਾਖਚ ਭਰੇ ਸਟੇਡੀਅਮ ‘ਚ 34-29 ਨਾਲ ਜਿੱਤ ਦਰਜ ਕੀਤੀ। ਨੀਤੇਸ਼ ਕੁਮਾਰ ਨੇ ਸ਼ਾਨਦਾਰ ਖੇਡ ਦਿਖਾਇਆ ਤੇ 8 ਅੰਕ ਬਣਾ ਕੇ ਆਪਣੀ ਟੀਮ ਦੀ ਜਿੱਤ ‘ਚ ਅਹਿਮ ਭੂਮੀਕਾ ਨਿਭਾਈ। ਯੂ. ਪੀ. ਯੋਧਾ ਨੇ ਟੈਕਲ ਨਾਲ 18 ਅੰਕ ਬਣਾਏ। ਮੁੰਬਈ ਕੋਲ…

VIA PUNJAB
ਅੱਗੇ ਪੜ੍ਹੋ

ਬੁਮਰਾਹ ਵਿਸ਼ਵ ਕ੍ਰਿਕਟ ਦਾ ਸਰਵਸ੍ਰੇਸ਼ਠ ਗੇਂਦਬਾਜ਼

ਬੁਮਰਾਹ ਵਿਸ਼ਵ ਕ੍ਰਿਕਟ ਦਾ ਸਰਵਸ੍ਰੇਸ਼ਠ ਗੇਂਦਬਾਜ਼

ਮੈਲਬੋਰਨ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਜਸਪ੍ਰੀਤ ਬੁਮਰਾਹ ਨੂੰ ‘ਦੁਨੀਆ ਦਾ ਸਰਵਸ੍ਰੇਸ਼ਠ (ਤੇਜ਼) ਗੇਂਦਬਾਜ਼’ ਕਰਾਰ ਦਿੱਤਾ ਹੈ ਅਤੇ ਨਾਲ ਹੀ ਕਿਹਾ ਕਿ ਪਰਥ ਦੇ ਉਛਾਲ ਭਰੇ ਵਿਕਟ ‘ਤੇ ਉਹ ਵੀ ਉਸ ਦਾ ਸਾਹਮਣਾ ਕਰਦੇ ਹੋਏ ਡਰਦੇ। ਬੁਮਰਾਹ ਨੇ ਤੀਜੇ ਟੈਸਟ ‘ਚ 86 ਦੌੜਾਂ ਦੇ ਕੇ ਕੁੱਲ 9 ਵਿਕਟਾਂ ਝਟਕਾਈਆਂ ਜਿਸ ਨਾਲ ਭਾਰਤ ਨੇ ਆਸਟਰੇਲੀਆ ਨੂੰ 137 ਦੌੜਾਂ ਨਾਲ ਹਰਾ ਕੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ‘ਚ 2-1 ਦੀ ਅਜੇਤੂ ਲੀਡ ਬਣਾ ਲਈ ਹੈ। ਟੈਸਟ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਵੱਲੋਂ ਸੌਰਵ ਗਾਂਗੁਲੀ ਦੇ ਰਿਕਾਰਡ ਦੀ ਬਰਾਬਰੀ

ਕੋਹਲੀ ਨੇ ਵੱਲੋਂ ਸੌਰਵ ਗਾਂਗੁਲੀ ਦੇ ਰਿਕਾਰਡ ਦੀ ਬਰਾਬਰੀ

ਵਿਰਾਟ ਕੋਹਲੀ ਨੇ ਭਾਰਤੀ ਕਪਤਾਨ ਵਜੋਂ 45ਵੇਂ ਮੈਚ ਵਿੱਚ ਟੀਮ ਦੀ ਅਗਵਾਈ ਕਰਦਿਆਂ 26ਵੀਂ ਜਿੱਤ ਦਰਜ ਕੀਤੀ। ਭਾਰਤੀ ਕਪਤਾਨ ਵਜੋਂ ਉਸ ਤੋਂ ਵੱਧ ਜਿੱਤਾਂ ਹੁਣ ਸਿਰਫ਼ ਮਹਿੰਦਰ ਸਿੰਘ ਧੋਨੀ ਦੇ ਨਾਮ ਦਰਜ ਹਨ, ਜਿਨ੍ਹਾਂ ਦੀ ਅਗਵਾਈ ਵਿੱਚ ਭਾਰਤ ਨੇ 60 ਟੈਸਟ ਖੇਡੇ ਅਤੇ ਇਨ੍ਹਾਂ ਵਿੱਚੋਂ ਟੀਮ 27 ਮੈਚਾਂ ਵਿੱਚ ਜਿੱਤ ਦਰਜ ਕਰਨ ਵਿੱਚ ਸਫਲ ਰਹੀ। ਕੋਹਲੀ ਦੀ ਕਪਤਾਨੀ ਵਿੱਚ ਵਿਦੇਸ਼ੀ ਧਰਤੀ ’ਤੇ ਇਹ ਭਾਰਤ ਦੀ 11ਵੀਂ ਜਿੱਤ ਹੈ। ਇਸ ਜਿੱਤ ਨਾਲ ਕੋਹਲੀ ਨੇ ਸੌਰਵ ਗਾਂਗੁਲੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਮੈਲਬਰਨ ਟੈਸਟ ਜਿੱਤਣ ਨਾਲ ਲਾਈ ਰਿਕਾਰਡਾਂ ਦੀ ਝੜੀ

ਭਾਰਤ ਨੇ ਮੈਲਬਰਨ ਟੈਸਟ ਜਿੱਤਣ ਨਾਲ ਲਾਈ ਰਿਕਾਰਡਾਂ ਦੀ ਝੜੀ

ਭਾਰਤ ਨੇ ਸੱਤ ਦਹਾਕਿਆਂ ਵਿੱਚ ਆਸਟਰੇਲਿਆਈ ਧਰਤੀ ’ਤੇ ਪਹਿਲੀ ਟੈਸਟ ਲੜੀ ਜਿੱਤਣ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਅੱਜ ਤੀਜੇ ਕ੍ਰਿਕਟ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਇੱਥੇ 137 ਦੌੜਾਂ ਦੀ ਜਿੱਤ ਨਾਲ ਬਾਰਡਰ-ਗਾਵਸਕਰ ਟਰਾਫੀ ਆਪਣੇ ਕੋਲ ਬਰਕਰਾਰ ਰੱਖੀ ਹੈ। ਭਾਰਤ ਨੇ ਆਸਟਰੇਲੀਆ ਨੂੰ 137 ਦੌੜਾਂ ਨਾਲ ਹਰਾ ਕੇ ਚਾਰ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਬਣਾ ਲਈ ਹੈ। ਜੇਕਰ ਸਿਡਨੀ ਵਿੱਚ ਲੜੀ ਬਰਾਬਰ ਵੀ ਰਹਿੰਦੀ ਹੈ ਤਾਂ ਬਾਰਡਰ-ਗਾਵਸਕਰ ਟਰਾਫੀ ਭਾਰਤ ਕੋਲ ਹੀ ਰਹੇਗੀ ਕਿਉਂਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਦੀ ਨਵੀਂ ਖੇਡ ਨੀਤੀ ਨਾਲ ਸੂਬੇ ਦੇ ਖਿਡਾਰੀਆਂ ਨੂੰ ਪ੍ਰੋਤਸਾਹਨ ਮਿਲਿਆ : ਮੁੱਖ ਮੰਤਰੀ

ਹਰਿਆਣਾ ਸਰਕਾਰ ਦੀ ਨਵੀਂ ਖੇਡ ਨੀਤੀ ਨਾਲ ਸੂਬੇ ਦੇ ਖਿਡਾਰੀਆਂ ਨੂੰ ਪ੍ਰੋਤਸਾਹਨ ਮਿਲਿਆ : ਮੁੱਖ ਮੰਤਰੀ

ਚੰਡੀਗੜ – ਹਰਿਆਣਾ ਸਰਕਾਰ ਦੀ ਨਵੀਂ ਖੇਡ ਨੀਤੀ ਨਾਲ ਸੂਬੇ ਦੇ ਨੌਜੁਆਨਾਂ ਨੂੰ ਖੇਡਾਂ ਦੇ ਪ੍ਰਤੀ ਭਰਪੂਰ ਪ੍ਰੋਤਸਾਹਨ ਮਿਲਿਆ ਹੈ। ਨਵੀਂ ਖੇਡ ਨੀਤੀ ਵਿਚ ਵਧੀਆ ਖਿਡਾਰੀਆਂ ਨੂੰ ਨਗਦ ਇਨਾਮ ਦੇ ਨਾਲ-ਨਾਲ ਨੌਕਰੀ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦਾ ਨਤੀਜਾ ਹੈ ਕਿ ਹਰਿਆਣਾ ਦੇਸ਼ ਵਿਚ ਖੇਡਾਂ ਦਾ ਹੱਬ ਵਜੋਂ ਵਿਕਸਿਤ ਹੋਇਆ ਹੈ। ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਇਹ ਗਲ ਅਜ ਕੌਮਾਂਤਰੀ ਯੂਨੀਵਰਸਿਟੀ ਖੇਡ ਦਿਵਸ ਦੇ ਮੌਕੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ
1 134 135 136 137 138 202