ਜ਼ਖਮੀ ਚਾਂਦੀਮਲ ਦੂਜੇ ਟੈਸਟ ਤੋਂ ਬਾਹਰ

ਜ਼ਖਮੀ ਚਾਂਦੀਮਲ ਦੂਜੇ ਟੈਸਟ ਤੋਂ ਬਾਹਰ

ਕੋਲੰਬੋ – ਸ਼੍ਰੀਲੰਕਾ ਦਾ ਕਪਤਾਨ ਦਿਨੇਸ਼ ਚਾਂਦੀਮਲ ਇੰਗਲੈਂਡ ਖਿਲਾਫ ਪਹਿਲੇ ਟੈਸਟ ਦੌਰਾਨ ਲੱਗੀ ਸੱਟ ਕਾਰਨ ਦੂਜੇ ਟੈਸਟ ‘ਚ ਨਹੀਂ ਖੇਡ ਸਕੇਗਾ। ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੇ ਇਹ ਜਾਣਕਾਰੀ ਦਿੱਤੀ। ਐੱਸ. ਐੱਲ. ਸੀ. ਨੇ ਕਿਹਾ ਕਿ ਡਾਕਟਰਾਂ ਨੇ ਚਾਂਦੀਮਲ ਨੂੰ 2 ਹਫਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ, ਜਿਸ ਕਾਰਨ ਉਸ ਦਾ ਤੀਜੇ ਤੇ ਆਖਰੀ ਟੈਸਟ ‘ਚ ਖੇਡਣਾ ਵੀ ਸ਼ੱਕ ਦੇ ਘੇਰੇ ‘ਚ ਹੈ। ਸੁਰੰਗਾ ਲਕਮਲ ਦੂਜੇ ਟੈਸਟ ‘ਚ ਸ਼੍ਰੀਲੰਕਾ ਦੀ ਅਗਵਾਈ ਕਰੇਗਾ, ਜਦੋਂ ਕਿ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਤੇ ਹਰਿਆਣਾ ਸਟੀਲਰਸ ਜਿੱਤੇ ਮੈਚ

ਪ੍ਰੋ ਕਬੱਡੀ ਲੀਗ : ਦਬੰਗ ਦਿੱਲੀ ਤੇ ਹਰਿਆਣਾ ਸਟੀਲਰਸ ਜਿੱਤੇ ਮੈਚ

ਮੁੰਬਈ – ਦਬੰਗ ਦਿੱਲੀ ਨੇ ਪ੍ਰੋ ਕਬੱਡੀ ਲੀਗ ਦੇ ਇਕਤਰਫਾ ਮੁਕਾਬਲੇ ‘ਚ ਐਤਵਾਰ ਨੂੰ ਇੱਥੇ ਜੈਪੁਰ ਪਿੰਕ ਪੈਂਥਰਸ ਨੂੰ 40-29 ਨਾਲ ਹਰਾਇਆ। ਦੂਜੇ ਪਾਸੇ ਹਰਿਆਣਾ ਨੇ ਸਟੀਲਰਸ ਨੇ ਯੂ ਮੁੰਬਾ ਨੂੰ ਨੇੜਲੇ ਮੁਕਾਬਲੇ ‘ਚ 35-31 ਨਾਲ ਹਰਾਇਆ। ਹਰਿਆਣ ਤੇ ਯੂ ਮੁੰਬਾ ਦਾ ਮੁਕਾਬਲਾ ਰੋਮਾਂਚਕ ਸੀ ਤੇ ਆਖਰ ‘ਚ ਹਰਿਆਣਾ ਹੀ ਜਿੱਤ ਦਰਜ ਕਰਨ ‘ਚ ਸਫਲ ਰਹੀ। ਯੂ ਮੁੰਬਾ ਦੀ ਲਗਾਤਾਰ ਦੂਜੀ ਹਾਰ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਟੀਮ ਦੇ ਹੀਰੋ ਨਵੀਨ ਕੁਮਾਰ (10 ਅੰਕ),…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਟੀ-20 ਮੈਚਾਂ ਦੀ ਲੜੀ 3-0 ਨਾਲ ਜਿੱਤੀ

ਭਾਰਤ ਨੇ ਟੀ-20 ਮੈਚਾਂ ਦੀ ਲੜੀ 3-0 ਨਾਲ ਜਿੱਤੀ

ਚੇਨੱਈ – ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅਤੇ ਰਿਸ਼ਭ ਪੰਤ ਦੇ ਅਰਧਸੈਂਕੜੇ ਅਤੇ ਦੋਹਾਂ ਵਿਚਕਾਰ ਤੀਜੇ ਵਿਕਟ ਦੀ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਭਾਰਤ ਨੇ ਰੋਮਾਂਚਕ ਬਣੇ ਤੀਜਾ ਤੇ ਫਾਈਨਲ ਮੈਚ ਅੱਜ ਇੱਥੇ ਛੇ ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ ਵੈਸਟਇੰਡੀਜ਼ ਦਾ ਕਲੀਨਸਵੀਪ ਕੀਤਾ। ਭਾਰਤ ਨੇ ਟੀ-20 ਕੌਮਾਂਤਰੀ ਮੈਚਾਂ ਦੇ ਇਤਿਹਾਸ ਵਿੱਚ ਤੀਜੀ ਵਾਰ ਤਿੰਨ ਮੈਚਾਂ ਦੀ ਲੜੀ ਵਿੱਚ ਕਲੀਨਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਉਹ ਆਸਟਰੇਲੀਆ ਨੂੰ ਉਸ ਦੀ ਸਰਜ਼ਮੀਂ ’ਤੇ ਜਦੋਂਕਿ ਸ੍ਰੀਲੰਕਾ ਨੂੰ ਆਪਣੀ ਸਰਜ਼ਮੀ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਗੁਆਨਾ – ਭਾਰਤ ਨੇ ਅੱਜ ਟੀ-20 ਮਹਿਲਾ ਵਿਸ਼ਵ ਕੱਪ ਦੇ ਦੂਜੇ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ ਸੀ। ਭਾਰਤ ਨੇ ਜੇਤੂ ਟੀਚਾ 19 ਓਵਰਾਂ ਵਿੱਚ 137 ਦੌੜਾਂ ਬਣਾ ਕੇ ਪੂਰਾ ਕਰ ਲਿਆ। ਇਸ ਜਿੱਤ ਨਾਲ ਭਾਰਤ ਗਰੁੱਪ ਬੀ ਵਿੱਚ ਸਿਖਰ ’ਤੇ ਪੁੱਜ ਗਿਆ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 134 ਦੌੜਾਂ ਦਾ ਟੀਚਾ ਰੱਖਿਆ ਸੀ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ – ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਖੇਡ ਅਤੇ ਖਿਡਾਰੀਆਂ ਦਾ ਸਨਮਾਨ ਸਾਡੇ ਲਈ ਸੱਭ ਤੋਂ ਉੱਪਰ ਹੈ, ਹਰਿਆਣਾ ਖਿਡਾਰੀਆਂ ਦੀ ਥਾਂ ਹੈ, ਬਜਰੰਗ ਪੁਨਿਆ, ਮਨੂ ਭਾਕਰ, ਦੁਸ਼ਯੰਤ ਚੌਹਾਨ, ਸੋਮਬੀਰ ਪਹਿਲਵਾਨ ਸਮੇਤ ਅਨੇਕ ਅਜਿਹੇ ਵੱਡੇ ਸਟਾਰ ਖਿਡਾਰੀ ਝੱਜਰ ਜਿਲੇ ਤੋਂ ਹਨ, ਜਿਨਾ ਦੀ ਸਫ਼ਲਤਾ ਤੋਂ ਪ੍ਰੇਰਿਤ ਹੋ ਕੇ ਯੁਵਾ ਵਿਸ਼ਵ ਪੱਧਰ ‘ਤੇ ਆਪਣੇ ਪਿੰਡ, ਜਿਲਾ, ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਣ ਕਰ ਸਕਦੇ ਹਨ| ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਅੱਜ ਝੱਜਰ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਜੈਪੁਰ ਨੂੰ ਹਰਾ ਕੇ ਯੂ ਮੁੰਬਾ ਚੋਟੀ ‘ਤੇ

ਪ੍ਰੋ ਕਬੱਡੀ ਲੀਗ : ਜੈਪੁਰ ਨੂੰ ਹਰਾ ਕੇ ਯੂ ਮੁੰਬਾ ਚੋਟੀ ‘ਤੇ

ਮੁੰਬਈ – ਅਭਿਸ਼ੇਕ ਸਿੰਘ (12) ਤੇ ਦਰਸ਼ਨ ਕਾਦਿਯਾਨ (10) ਦੇ ਧਮਾਕੇਦਾਰ ਪ੍ਰਦਰਸ਼ਨ ਨਾਲ ਯੂ ਮੁੰਬਾ ਨੇ ਆਪਣੇ ਘਰੇਲੂ ਮੈਦਾਨ ‘ਚ ਸ਼ਾਨਦਾਰ ਸ਼ੁਰੂਆਤ ਕਰਦੇ ਹੋਏ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਸ਼ੁੱਕਰਵਾਰ 48-24 ਦੇ ਵੱਡੇ ਫਰਕ ਨਾਲ ਹਰਾ ਕੇ ਗਰੁੱਪ ‘ਏ’ ‘ਚ ਚੋਟੀ ਦਾ ਸਥਾਨ ਹਾਸਲ ਕੀਤਾ। ਯੂ ਮੁੰਬਾ ਟੀਮ ਦੀ 9 ਮੈਚਾਂ ‘ਚ ਇਹ 7ਵੀਂ ਜਿੱਤ ਹੈ ਤੇ ਹੁਣ ਉਸਦੇ 39 ਅੰਕ ਹੋ ਗਏ ਹਨ। ਯੂ ਮੁੰਬਾ ਨੇ ਪੁਣੇਰੀ ਪਲਟਨ (37) ਨੂੰ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

ਪਾਕਿ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

ਆਬੂ ਧਾਬੀ – ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਵਨ ਡੇ ਸੀਰੀਜ਼ ਦਾ ਦੂਜਾ ਮੈਚ ਸ਼ੁੱਕਰਵਾਰ ਨੂੰ ਆਬੂ ਧਾਬੀ ‘ਚ ਖੇਡਿਆ ਗਿਆ। ਨਿਊਜ਼ੀਲੈਂਡ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 210 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਟੀਮ ਦੀ ਸ਼ੁਰੂਆਤ ਵਧੀਆ ਰਹੀ ਤੇ ਪਾਕਿਸਤਾਨ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਤੇ ਨਿਊਜ਼ੀਲੈਂਡ ਨੇ ਵਨ ਡੇ ਸੀਰੀਜ਼ ‘ਚ 1-1…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਨਿਊਜ਼ੀਲੈਂਡ ਨੂੰ 34 ਦੌੜਾਂ ਨਾਲ ਹਰਾਇਆ

ਭਾਰਤ ਨੇ ਨਿਊਜ਼ੀਲੈਂਡ ਨੂੰ 34 ਦੌੜਾਂ ਨਾਲ ਹਰਾਇਆ

ਗਯਾਨਾ – ਕਪਤਾਨ ਹਰਮਨਪ੍ਰੀਤ ਕੌਰ (103) ਦੇ ਧਮਾਕੇਦਾਰ ਸੈਂਕੜੇ ਤੇ ਸਪਿਨ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਨਿਊਜ਼ੀਲੈਂਡ ਨੂੰ ਆਈ. ਸੀ. ਸੀ. ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀ-20 ਟੂਰਨਾਮੈਂਟ ਵਿਚ ਸ਼ੁੱਕਰਵਾਰ ਨੂੰ ਗਰੁੱਪ-ਬੀ ਮੈਚ ਵਿਚ ਇਕਤਰਫਾ ਅੰਦਾਜ਼ ਵਿਚ 34 ਦੌੜਾਂ ਨਾਲ ਹਰਾ ਕੇ ਜੇਤੂ ਸ਼ੁਰੂਆਤ ਕਰ ਲਈ। ਭਾਰਤ ਨੇ 5 ਵਿਕਟਾਂ ‘ਤੇ 194 ਦੌੜਾਂ ਦਾ ਮਜ਼ਬੂਤ ਸਕੋਰ ਬਣਾਉਣ ਤੋਂ ਬਾਅਦ ਨਿਊਜ਼ੀਲੈਂਡ ਨੂੰ 20 ਓਵਰਾਂ ਵਿਚ 9 ਵਿਕਟਾਂ ‘ਤੇ 160 ਦੌੜਾਂ ‘ਤੇ ਰੋਕ ਦਿੱਤਾ। ਭਾਰਤੀ ਕਪਤਾਨ…

VIA PUNJAB
ਅੱਗੇ ਪੜ੍ਹੋ

ਚਾਈਨਾ ਓਪਨ: ਸਿੰਧੂ ਤੇ ਸ੍ਰੀਕਾਂਤ ਕੁਆਰਟਰ ਫਾਈਨਲ ਵਿਚ ਹਾਰੇ

ਚਾਈਨਾ ਓਪਨ: ਸਿੰਧੂ ਤੇ ਸ੍ਰੀਕਾਂਤ ਕੁਆਰਟਰ ਫਾਈਨਲ ਵਿਚ ਹਾਰੇ

ਫੁਝੋਊ – ਓਲੰਪਿਕ ਤਗ਼ਮਾ ਜੇਤੂ ਭਾਰਤੀ ਖਿਡਾਰਨ ਪੀਵੀ ਸਿੰਧੂ ਅੱਜ ਇਕ ਵਾਰ ਫੇਰ ਸਥਾਨਕ ਖਿਡਾਰੀ ਬਿੰਗਜਿਆਓ ਦੀ ਚੁਣੌਤੀ ਤੋਂ ਪਾਰ ਨਹੀਂ ਪਾ ਸਕੀ ਤੇ ਚਾਈਨਾ ਓਪਨ ਵਿਸ਼ਵ ਟੂਰ ਸੁਪਰ 750 ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿਚ ਹਾਰ ਕੇ ਬਾਹਰ ਹੋ ਗਈ। ਬਿੰਗਜਿਆਓ ਨੇ ਸ਼ੁੱਕਰਵਾਰ ਨੂੰ ਇੱਥੇ ਤੀਜਾ ਦਰਜਾ ਪ੍ਰਾਪਤ ਸਿੰਧੂ ਨੂੰ 17-21, 21-17, 15-21 ਨਾਲ ਮਾਤ ਦਿੱਤੀ। ਅੱਠਵਾਂ ਦਰਜਾ ਪ੍ਰਾਪਤ ਇਸ ਖਿਡਾਰਨ ਦੀ ਸਿੰਧੂ ਉੱਤੇ ਇਹ ਤੀਜੀ ਜਿੱਤ ਹੈ। ਇਸ ਤੋਂ ਪਹਿਲਾਂ ਸੰਸਾਰ ਦਰਜਾਬੰਦੀ ਵਿਚ ਸੱਤਵੇਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਪੱਧਰ ਖੇਡ ਮੁਕਾਬਲੇ 13 ਤੋਂ 15 ਨਵੰਬਰ ਤਕ ਕਰਵਾਏ ਜਾਣਗੇ

ਹਰਿਆਣਾ ਰਾਜ ਪੱਧਰ ਖੇਡ ਮੁਕਾਬਲੇ 13 ਤੋਂ 15 ਨਵੰਬਰ ਤਕ ਕਰਵਾਏ ਜਾਣਗੇ

ਚੰਡੀਗੜ – ਹਰਿਆਣਾ ਰਾਜ ਪੱਧਰ ਖੇਡ ਮਹਾਕੁੰਭ ਮੁਕਾਬਲਿਆਂ ਦਾ ਆਯੋਜਨ 13 ਨਵੰਬਰ ਤੋਂ 15 ਨਵੰਬਰ, 2018 ਤਕ ਵੱਖ-ਵੱਖ ਜਿਲਿਆਂ ਵਿਚ ਕਰਾਇਆ ਜਾਵੇਗਾ, ਜਿਸ ਦੇ ਤਹਿਤ ਮੁੰਡਿਆਂ ਤੇ ਕੁੜੀਆਂ ਦੇ ਵੱਖ-ਵੱਖ ਮੁਕਾਬਲੇ ਆਯੋਜਿਤ ਕਰਾਏ ਜਾਣਗੇ| ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਰਾਜ ਪੱਧਰ ਖੇਡ ਮਹਾਕੁੰਭ ਮੁਕਾਬਲੇ ਦੇ ਤਹਿਤ ਅੰਬਾਲਾ ਵਿਚ ਜਿਮਨਾਸਟਿਕ ਤੇ ਬੈਡਮਿੰਟਨ ਮੁਕਾਬਲਿਆਂ ਦਾ ਆਯੋਜਨ ਕਰਾਇਆ ਜਾਵੇਗਾ| ਇਸ ਤਰਾਂ ਨਾਲ ਪੰਚਕੂਲਾ ਵਿਚ ਐਥਲੈਟਿਕਸ ਤੇ…

VIA PUNJAB
ਅੱਗੇ ਪੜ੍ਹੋ
1 153 154 155 156 157 202