ਦੂਜਾ ਟੈਸਟ: ਚੇਜ਼ ਤੇ ਹੋਲਡਰ ਨੇ ਵਿੰਡੀਜ਼ ਨੂੰ ਸੰਭਾਲਿਆ

ਦੂਜਾ ਟੈਸਟ: ਚੇਜ਼ ਤੇ ਹੋਲਡਰ ਨੇ ਵਿੰਡੀਜ਼ ਨੂੰ ਸੰਭਾਲਿਆ

ਹੈਦਰਾਬਾਦ – ਰੋਸਟਨ ਚੇਜ਼ ਅਤੇ ਕਪਤਾਨ ਜੇਸਨ ਹੋਲਡਰ ਦੇ ਨੀਮ ਸੈਂਕੜਿਆਂ ਦੀ ਬਦੌਲਤ ਵੈਸਟ ਇੰਡੀਜ਼ ਨੇ ਭਾਰਤ ਖ਼ਿਲਾਫ਼ ਦੂਜੇ ਅਤੇ ਆਖ਼ਰੀ ਟੈਸਟ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸੰਕਟ ਤੋਂ ਉਭਾਰਦਿਆਂ ਸੱਤ ਵਿਕਟਾਂ ’ਤੇ 295 ਦੌੜਾਂ ਬਣਾ ਲਈਆਂ। ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਪਣੀਆਂ ਪੰਜ ਵਿਕਟਾਂ ਸਿਰਫ਼ 113 ਦੌੜਾਂ ’ਤੇ ਗੁਆ ਲਈਆਂ ਸਨ। ਚੇਜ਼ ਨੇ ਵਿਕਟਕੀਪਰ ਸ਼ੇਨ ਡੋਅਰਿਚ (30) ਨਾਲ ਛੇਵੀਂ ਵਿਕਟ ਲਈ 69 ਦੌੜਾਂ ਅਤੇ ਕਪਤਾਨ…

VIA PUNJAB
ਅੱਗੇ ਪੜ੍ਹੋ

ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਸੰਤ ਈਸ਼ਰ ਸਕੂਲ਼ ਦੀ ਵਿਦਿਆਰਥਣ ਅਰਸ਼ਪ੍ਰੀਤ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਐਸ ਏ ਐਸ ਨਗਰ – ਸੰਤ ਈਸ਼ਰ ਸਿੰਘ ਸਕੂਲ਼ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਸੰਗਰੂਰ ਵਿਖੇ ਹੋਏ ਅੰਡਰ 14 ਰਾਜ ਪੱਧਰੀ ਤੈਰਾਕੀ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਉਸਨੇ 50 ਮੀਟਰ ਦੀ ਬੈਕ ਸਟਰੋਕ, 100 ਮੀਟਰ ਦੀ ਬੈਕ ਸਟਰੋਕ ਅਤੇ 200 ਮੀਟਰ ਦੀ ਵਿਅਕਤੀਗਤ ਮੈਡਲੇ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਹਾਸਲ ਕੀਤਾ| ਉਸਦੀ ਚੋਣ ਰਾਸ਼ਟਰ ਪੱਧਰੀ ਮੁਕਾਬਲੇ ਲਈ ਕੀਤੀ ਗਈ ਹੈ| ਸਕੂਲ ਦੀ ਸਿਕੂਲ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰੰਸੀਪਲ…

VIA PUNJAB
ਅੱਗੇ ਪੜ੍ਹੋ

ਪ੍ਰਿਥਵੀ ਸ਼ਾਹ ਦੀ ਕਿਸੇ ਨਾਲ ਤੁਲਨਾ ਨਾ ਕਰੋ : ਵਿਰਾਟ

ਪ੍ਰਿਥਵੀ ਸ਼ਾਹ ਦੀ ਕਿਸੇ ਨਾਲ ਤੁਲਨਾ ਨਾ ਕਰੋ : ਵਿਰਾਟ

ਹੈਦਰਾਬਾਦ – ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਨੌਜਵਾਨ ਓਪਨਰ ਪ੍ਰਿਥਵੀ ਸ਼ਾਹ ਨੂੰ ਚੰਗੀ ਪ੍ਰਤਿਭਾ ਦੱਸਦੇ ਹੋਏ ਕਿਹਾ ਕਿ ਉਸਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾਣੀ ਚਾਹੀਦੀ। ਵਿਰਾਟ ਨੇ ਵੈਸਟਇੰਡੀਜ਼ ਵਿਰੁੱਧ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਦੀ ਪੂਰਬਲੀ ਸ਼ਾਮ ‘ਤੇ ਵੀਰਵਾਰ ਨੂੰ ਪੱਤਰਕਾਰ ਸੰਮੇਲਨ ਵਿਚ ਕਿਹਾ, ”ਇਸ ਖਿਡਾਰੀ ਵਿਚ ਅਦਭੁੱਤ ਪ੍ਰਤਿਭਾ ਹੈ ਤੇ ਇਸ ਗੱਲ ਨੂੰ ਅਸੀਂ ਸਾਰਿਆਂ ਨੇ ਦੇਖਿਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਉਸ ਨੂੰ ਉੱਚ ਪੱਧਰ ਦੀ ਕ੍ਰਿਕਟ ਖੇਡਣੀ ਚਾਹੀਦੀ ਹੈ ਅਤੇ…

VIA PUNJAB
ਅੱਗੇ ਪੜ੍ਹੋ

ਰਿਸ਼ਭ ਪੰਤ ਇਕ ਰੋਜ਼ਾ ਟੀਮ ’ਚ ਸ਼ਾਮਲ, ਕਾਰਤਿਕ ਬਾਹਰ

ਰਿਸ਼ਭ ਪੰਤ ਇਕ ਰੋਜ਼ਾ ਟੀਮ ’ਚ ਸ਼ਾਮਲ, ਕਾਰਤਿਕ ਬਾਹਰ

ਹੈਦਰਾਬਾਦ – ਰਿਸ਼ਭ ਪੰਤ ਨੂੰ ਅੱਜ ਪਹਿਲੀ ਵਾਰ ਭਾਰਤੀ ਇੱਕ ਰੋਜ਼ਾ ਟੀਮ ਵਿੱਚ ਚੁਣਿਆ ਗਿਆ ਹੈ। ਉਸ ਨੂੰ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਦੋ ਇੱਕ ਰੋਜ਼ਾ ਮੈਚਾਂ ਲਈ ਦਿਨੇਸ਼ ਕਾਰਤਿਕ ਦੀ ਥਾਂ ਟੀਮ ਵਿੱਚ ਲਿਆ ਗਿਆ ਹੈ। ਇਸ ਵਿਕਟਕੀਪਰ ਬੱਲੇਬਾਜ਼ ਨੇ ਇੰਗਲੈਂਡ ਖ਼ਿਲਾਫ਼ ਟੈਸਟ ਲੜੀ ਅਤੇ ਵੈਸਟ ਇੰਡੀਜ਼ ਖ਼ਿਲਾਫ਼ ਰਾਜਕੋਟ ਵਿੱਚ ਪਹਿਲੇ ਟੈਸਟ ਮੈਚ ਵਿੱਚ 92 ਦੌੜਾਂ ਦੀ ਪਾਰੀ ਖੇਡ ਕੇ ਇੱਕ ਰੋਜ਼ਾ ਟੀਮ ਵਿੱਚ ਥਾਂ ਬਣਾਈ ਹੈ। ਏਸ਼ੀਆ ਕੱਪ ਤੋਂ ਬਾਹਰ ਰਹਿਣ ਵਾਲੇ ਕਪਤਾਨ ਵਿਰਾਟ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਵੈਸਟ ਇੰਡੀਜ਼ ਖ਼ਿਲਾਫ਼ ਦੂਜਾ ਟੈਸਟ ਮੈਚ ਅੱਜ ਤੋਂ

ਭਾਰਤ ਦਾ ਵੈਸਟ ਇੰਡੀਜ਼ ਖ਼ਿਲਾਫ਼ ਦੂਜਾ ਟੈਸਟ ਮੈਚ ਅੱਜ ਤੋਂ

ਹੈਦਰਾਬਾਦ – ਵੈਸਟ ਇੰਡੀਜ਼ ਖ਼ਿਲਾਫ਼ ਆਪਣੇ ਟੈਸਟ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਦਰਜ ਕਰਨ ਮਗਰੋਂ ਨੰਬਰ ਇੱਕ ਭਾਰਤੀ ਕ੍ਰਿਕਟ ਟੀਮ ਸ਼ੁਕਰਵਾਰ ਤੋਂ ਹੈਦਰਾਬਾਦ ਵਿੱੱਚ ਸ਼ੁਰੂ ਹੋਣ ਜਾ ਰਹੇ ਦੂਜੇ ਕ੍ਰਿਕਟ ਟੈਸਟ ਵਿੱਚ ਵੀ ਜਿੱਤ ਨਾਲ ਵੈਸਟ ਇੰਡੀਜ਼ ’ਤੇ 2-0 ਨਾਲ ਹੂੰਝਾ ਫੇਰਨ ਦੇ ਇਰਾਦੇ ਨਾਲ ਉਤਰੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਭਾਰਤੀ ਟੈਸਟ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਅਤੇ ਦੂਜੇ ਮੈਚ ਵਿੱਚ ਵੀ ਉਸੇ ਟੀਮ ਨੂੰ ਉਤਾਰਨ ਦਾ ਐਲਾਨ ਕੀਤਾ ਹੈ। ਇਸ…

VIA PUNJAB
ਅੱਗੇ ਪੜ੍ਹੋ

64ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਆਯੋਜਨ

64ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦਾ ਆਯੋਜਨ

ਐਸ ਏ ਐਸ ਨਗਰ – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 64ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਦੀ ਲੜੀ ਅਧੀਨ ਡੋਜਵਾਲ (ਲੜਕਿਆਂ 17 ਸਾਲ) ਦਾ ਦੋ ਰੋਜਾ ਟੂਰਨਾਮੈਂਟ ਅੱਜ ਮੁਹਾਲੀ ਦੇ ਸਰਕਾਰੀ ਮਾਡਲ ਸੀਨੀਅਰ ਸੈਂਕਡਰੀ ਸਕੂਲ ਫੇਜ਼ 3ਬੀ1 ਵਿੱਚ ਸ਼ੁਰੂ ਹੋਇਆ| ਇਸ ਮੌਕੇ ਪਟਿਆਲਾ ਅਤੇ ਬਰਨਾਲਾ ਦੀਆਂ ਟੀਮਾਂ ਦਾ ਮੈਚ ਸ਼ੁਰੂ ਕਰਵਾਉਂਦਿਆਂ ਸਕੂਲ ਦੀ ਪ੍ਰਿੰਸੀਪਲ ਗਿੰਨੀ ਦੁੱਗਲ ਨੇ ਕਿਹਾ ਕਿ ਖੇਡਾਂ ਸਰੀਰ ਦਾ ਅਨਿੱਖੜਵਾਂ ਅੰਗ ਹੈ ਖਿਡਾਰੀਆਂ ਨੂੰ ਜਿੱਤ ਹਾਰ ਦੀ ਭਾਵਨਾ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ

ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉਘੇ ਅਥਲੀਟ ਮਿਲਖਾ ਸਿੰਘ ਵੀ ਮੁਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿਤਾ ਗਿਆ। ਇਸ ਮੌਕੇ ਆਪਣੇ ਭਾਸ਼ਣ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ : ਯੂ ਮੁੰਬਾ ਨੇ ਜੈਪੁਰ ਨੂੰ 39-32 ਨਾਲ ਹਰਾਇਆ

ਪ੍ਰੋ ਕਬੱਡੀ ਲੀਗ : ਯੂ ਮੁੰਬਾ ਨੇ ਜੈਪੁਰ ਨੂੰ 39-32 ਨਾਲ ਹਰਾਇਆ

ਚੇਨਈ – ਸਿਧਾਰਥ ਦੇਸਾਈ ਦੇ 13 ਅੰਕਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਯੂ ਮੁੰਬਾ ਨੇ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ-2018 ਦੇ 6ਵੇਂ ਸੀਜ਼ਨ ‘ਚ ਬੁੱਧਵਾਰ ਨੂੰ 39-32 ਨਾਲ ਹਰਾ ਦਿੱਤਾ। ਮੁੰਬਈ ਦੀ ਜੋਨ ‘ਏ’ ‘ਚ 2 ਮੈਚਾਂ ‘ਚ ਇਹ ਪਹਿਲੀ ਜਿੱਤ ਹੈ। ਉਸ ਨੇ ਆਪਣਾ ਪਹਿਲਾ ਮੁਕਾਬਲਾ ਟਾਈ ਖੇਡਿਆ ਸੀ। ਦੂਜੀ ਪਾਸੇ ਜੈਪੁਰ ਦੀ ਟੂਰਨਾਮੈਂਟ ‘ਚ ਹਾਰ ਨਾਲ ਸ਼ੁਰੂਆਤ ਹੋਈ ਹੈ। ਮੁੰਬਈ ਦੀ ਜਿੱਤ ਦੇ ਹੀਰੋ ਸਿਧਾਰਥ ਜਿਸ ਨੇ 17 ਰੇਡਾਂ ‘ਚ 13 ਅੰਕਾਂ…

VIA PUNJAB
ਅੱਗੇ ਪੜ੍ਹੋ

ਵਿਜੇ ਹਜ਼ਾਰੇ ਟਰਾਫੀ ‘ਚ ਖੇਡ ਸਕਦੇ ਹਨ ਧੋਨੀ

ਵਿਜੇ ਹਜ਼ਾਰੇ ਟਰਾਫੀ ‘ਚ ਖੇਡ ਸਕਦੇ ਹਨ ਧੋਨੀ

ਨਵੀਂ ਦਿੱਲੀ – ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਘਰੇਲੂ ਵਿਜੇ ਹਜ਼ਾਰੇ ਟਰਾਫੀ ਇਕ ਰੋਜ਼ਾ ਟੂਰਨਾਮੈਂਟ ‘ਚ ਕੁਆਰਟਰ ਫਾਈਨਲ ਲਈ ਕੁਆਲੀਫਾਈ ਕਰ ਚੁੱਕੇ ਝਾਰਖੰਡ ਕ੍ਰਿਕਟ ਟੀਮ ਲਈ ਖੇਡ ਸਕਦੇ ਹਨ। ਝਾਰਖੰਡ ਕ੍ਰਿਕਟ ਟੀਮ ਦੇ ਕੁਆਰਟਰ ਫਾਈਨਲ ‘ਚ ਕੁਆਲੀਫਾਈ ਕਰਨ ਦੇ ਬਾਅਦ ਧੋਨੀ ਦੇ ਘਰੇਲੂ ਟੀਮ ‘ਚ ਖੇਡਣ ਦੀ ਸੰਭਾਵਨਾ ਬਣੀ ਹੈ। ਉਹ ਝਾਰਖੰਡ ਦੀ ਟੀਮ ਦੇ ਨਾਲ ਟ੍ਰੇਨਿੰਗ ਕਰ ਰਹੇ ਹਨ ਪਰ ਗਰੁੱਪ ਲੀਗ ‘ਚ ਉਸ ਵੱਲੋਂ ਖੇਡਣ ਨਹੀਂ ਉਤਰੇ ਸਨ। ਉਹ ਹਾਲ ਹੀ ‘ਚ…

VIA PUNJAB
ਅੱਗੇ ਪੜ੍ਹੋ

ਏਸ਼ਿਆਈ ਪੈਰਾ ਖੇਡਾਂ ’ਚ ਹਰਵਿੰਦਰ ਨੇ ਫੁੰਡਿਆ ਸੋਨਾ

ਏਸ਼ਿਆਈ ਪੈਰਾ ਖੇਡਾਂ ’ਚ ਹਰਵਿੰਦਰ ਨੇ ਫੁੰਡਿਆ ਸੋਨਾ

ਜਕਾਰਤਾ – ਹਰਵਿੰਦਰ ਸਿੰਘ ਨੇ ਅੱਜ ਇੱਥੇ ਪੁਰਸ਼ ਵਿਅਕਤੀਗਤ ਰਿਕਰਵ ਮੁਕਾਬਲੇ ਵਿੱਚ ਸਿਖਰ ’ਤੇ ਰਹਿ ਕੇ ਏਸ਼ਿਆਈ ਪੈਰਾ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲੇ ਵਿੱਚ ਭਾਰਤ ਦੀ ਝੋਲੀ ਪਲੇਠਾ ਸੋਨ ਤਗਮਾ ਪਾਇਆ। ਉਂਜ ਖੇਡਾਂ ਦੇ ਪੰਜਵੇਂ ਦਿਨ ਭਾਰਤੀ ਖਿਡਾਰੀਆਂ ਨੇ ਚਾਰ ਚਾਂਦੀ ਤੇ ਚਾਰ ਹੀ ਕਾਂਸੇ ਦੇ ਤਗ਼ਮੇ ਜਿੱਤੇ। ਭਾਰਤ ਸੱਤ ਸੋਨ, 13 ਚਾਂਦੀ ਤੇ 17 ਕਾਂਸੀ ਦੇ ਤਗ਼ਮਿਆਂ ਨਾਲ ਕੁੱਲ 37 ਤਗ਼ਮੇ ਲੈ ਕੇ ਇਕ ਸਥਾਨ ਦੇ ਨੁਕਸਾਨ ਨਾਲ ਨੌਵੇਂ ਸਥਾਨ ’ਤੇ ਪੁੱਜ ਗਿਆ ਹੈ। ਸੋਨ…

VIA PUNJAB
ਅੱਗੇ ਪੜ੍ਹੋ
1 164 165 166 167 168 202