ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ

ਖੇਡ ਡਾਇਰੈਕਟਰ ਵੱਲੋਂ ਪੰਜਾਬ ਕੋਚਜ਼ ਯੂਨੀਅਨ ਨਾਲ ਮੁਲਾਕਾਤ

ਕੋਚਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਚੰਡੀਗੜ – ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਅੱਜ ਸੂਬੇ ਦੇ ਵੱਖ ਵੱਖ ਖੇਡਾਂ ਦੇ ਕੋਚਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।ਡਾਇਰੈਕਟਰ ਖੇਡਾਂ ਨੇ ਇਸ ਸਬੰਧੀ ਭਰੋਸਾ ਅੱਜ ਮੁਲਾਕਾਤ ਲਈ ਪਹੁੰਚੇ ਪੰਜਾਬ ਕੋਚਜ਼ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਦਿੱਤਾ। ਇਸ ਵਿਚਾਰ ਵਟਾਂਦਰੇ ਦੌਰਾਨ ਸ੍ਰੀ ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ, ਯੂਨੀਅਨ ਦੀਆਂ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ

ਆਸਟਰੇਲੀਆ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ

ਸਿਡਨੀ – ਆਸਟਰੇਲੀਆ ਨੇ ਭਾਰਤ ਨੂੰ ਦੂਜੇ ਇਕ ਦਿਨਾ ਮੈਚ ਵਿਚ 51 ਦੌੜਾਂ ਨਾਲ ਹਰਾ ਦਿੱਤਾ ਹੈ ਜਿਸ ਨਾਲ ਉਸ ਨੇ ਤਿੰਨ ਮੈਚਾਂ ਦੀ ਲੜੀ 2-0 ਨਾਲ ਜਿੱਤ ਲਈ ਹੈ। ਆਸਟਰੇਲੀਆ ਵਲੋਂ ਸਟੀਵ ਸਮਿੱਥ ਨੇ ਲਗਾਤਾਰ ਦੂਜੇ ਮੈਚ ਵਿਚ ਸੈਂਕੜਾ ਜੜਿਆ ਤੇ ਮੇਜ਼ਬਾਨ ਟੀਮ ਦੀ ਜਿੱਤ ਦਾ ਆਧਾਰ ਬਣਾਇਆ। ਆਸਟਰੇਲੀਆ ਨੇ ਚਾਰ ਵਿਕਟਾਂ ਦੇ ਨੁਕਸਾਨ ’ਤੇ 389 ਦੌੜਾਂ ਬਣਾਈਆਂ। ਆਸਟਰੇਲੀਆ ਦਾ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਸੱਟ ਲੱਗਣ ਕਾਰਨ ਮੈਚਾਂ ਤੋਂ ਬਾਹਰ ਹੋ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਚੈਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਸਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ| ਇੱਥੇ ਅਭਿਆਸ ਕਰ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੈ ਸੂਬੇ ਦੇ ਦੇਸ਼ ਦਾ ਨਾਂਅ ਰੋਸ਼ਨ ਕਰਣਗੇ|ਮੁੱਖ ਮੰਤਰੀ ਮਨੋਹਰ ਲਾਲ ਇਸ ਕੌਮਾਂਤਰੀ ਸਿੰਥੈਟਿਕ ਟ੍ਰੈਕ ਦੇ ਉਦਘਾਟਨ ਮੌਕੇ ‘ਤੇ ਮੌਜੂਦ ਲੋਕਾਂ ਨੂੰ ਬੰਬੋਧਿਤ ਕਰ…

VIA PUNJAB
ਅੱਗੇ ਪੜ੍ਹੋ

ਕੋਹਲੀ ਲਈ ਕਰੋ ਜਾਂ ਮਰੋ, ਹਰ ਹਾਲ ਚ ਜਿੱਤਣਾ ਪਵੇਗਾ ਦੂਜਾ ਵਨ-ਡੇ

ਕੋਹਲੀ ਲਈ ਕਰੋ ਜਾਂ ਮਰੋ, ਹਰ ਹਾਲ ਚ ਜਿੱਤਣਾ ਪਵੇਗਾ ਦੂਜਾ ਵਨ-ਡੇ

ਆਸਟਰੇਲੀਆ ਖ਼ਿਲਾਫ਼ ਸੀਰੀਜ਼ ਬਚਾਉਣ ਲਈ ਐਤਵਾਰ ਨੂੰ ਦੂਜੇ ਵਨ-ਡੇ ਮੈਚ ‘ਚ ਟੀਮ ਇੰਡੀਆ ਨੂੰ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨਾ ਪਵੇਗਾ। ਭਾਰਤ ਨੂੰ ਪਹਿਲੇ ਮੈਚ ‘ਚ 66 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟਰੇਲੀਆ ਨੇ ਜਿਸ ਤਰ੍ਹਾਂ ਟੀਮ ਇੰਡੀਆ ਦੀ ਕਮਜ਼ੋਰੀਆਂ ਦਾ ਫ਼ਾਇਦਾ ਚੁੱਕਿਆ ਹੈ, ਉਹ ਕਪਤਾਨ ਵਿਰਾਟ ਕੋਹਲੀ ਤੇ ਕੋਚ ਰਵੀ ਸ਼ਾਸਤਰੀ ਲਈ ਚਿੰਤਾ ਦਾ ਸਬਬ ਹੈ। ਸਿਡਨੀ ‘ਚ ਖੇਡਿਆ ਜਾਣ ਵਾਲਾ ਦੂਜਾ ਮੈਚ ਭਾਰਤੀ ਸਮੇਂ ਮੁਤਾਬਕ ਸਵੇਰੇ 9.10 ਵਜੇ ਸ਼ੁਰੂ ਹੋਵੇਗਾ।ਪਹਿਲੇ ਵਨ-ਡੇ ‘ਚ ਹਾਰਦਿਕ ਪੰਡਯਾ…

VIA PUNJAB
ਅੱਗੇ ਪੜ੍ਹੋ

ਵਿਰਾਟ ਨੂੰ ਸੀਰੀਜ਼ ਬਚਾਉਣ ਲਈ ਦਿਖਾਉਣਾ ਹੋਵੇਗਾ ਆਪਣਾ ਦਮ

ਵਿਰਾਟ ਨੂੰ ਸੀਰੀਜ਼ ਬਚਾਉਣ ਲਈ ਦਿਖਾਉਣਾ ਹੋਵੇਗਾ ਆਪਣਾ ਦਮ

ਭਾਰਤ ਦੇ ਟਾਪ ਆਰਡਰ ਦੇ ਕੁਝ ਬੱਲੇਬਾਜ਼ਾਂ ਨੇ ਗ਼ੈਰ ਜ਼ਿੰਮੇਵਾਰਾਨਾ ਸ਼ਾਟ ਖੇਡ ਕੇ ਆਪਣੇ ਵਿਕਟ ਗੁਆਏ। ਖ਼ਾਸ ਕਰਕੇ ਸ਼੍ਰੇਅਸ ਅਈਅਰ ਨੇ ਜੋਸ਼ ਹੇਜ਼ਲਵੁੱਡ ਦੀ ਗੇਂਦ ‘ਤੇ ਜੋ ਸ਼ਾਟ ਲਾਇਆ, ਉਹ ਗ਼ੈਰ ਜ਼ਰੂਰੀ ਸੀ। ਮਯੰਕ ਅਗਰਵਾਲ ਵੀ ਵਾਧੂ ਉਛਾਲ ਦਾ ਸਾਹਮਣਾ ਨਹੀਂ ਕਰ ਸਕੇ ਸਨ। ਕਪਤਾਨ ਵਿਰਾਟ ਕੋਹਲੀ ‘ਤੇ ਆਸਟਰੇਲੀਆਈ ਟੀਮ, ਮੀਡੀਆ ਤੇ ਕ੍ਰਿਕਟ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਹਨ।ਕੋਹਲੀ ਨੇ ਪਹਿਲੇ ਮੈਚ ਦੇ ਬਾਅਦ ਕਿਹਾ ਸੀ, ”ਅਸੀਂ ਮੈਚ ਦੇ ਬਾਅਦ ਬੱਲੇਬਾਜ਼ੀ ਨੂੰ ਲੈ ਕੇ ਗੱਲ ਕੀਤੀ। ਅਸੀਂ…

VIA PUNJAB
ਅੱਗੇ ਪੜ੍ਹੋ

ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ

ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ

ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਰਾਟ ਵਨ ਡੇ ਸਵਰੂਪ ਦਾ ਸਰਵਸ੍ਰੇਸ਼ਠ ਖਿਡਾਰੀ ਹੈ। ਫਿੰਚ ਨੇ ਕਿਹਾ,”ਜੇਕਰ ਤੁਸੀਂ ਵਿਰਾਟ ਦੇ ਰਿਕਾਰਡ ਦੇਖੋ ਤਾਂ ਉਹ ਕਿਸੇ ਤੋਂ ਘੱਟ ਨਹੀਂ ਹੈ। ਇਹ ਅਸਲ ਵਿਚ ਜ਼ਿਕਰਯੋਗ ਹੈ। ਮੇਰੇ ਖਿਆਲ ਨਾਲ ਸਾਨੂੰ ਵਿਰਾਟ ਨੂੰ ਜਲਦ ਆਊਟ ਕਰਨ ‘ਤੇ ਧਿਆਨ ਦੇਣਾ ਪਵੇਗਾ।”ਫਿੰਚ ਹਾਲ ਹੀ ਵਿਚ ਯੂ. ਏ. ਈ. ਵਿਚ ਖਤਮ ਹੋਏ ਆਈ. ਪੀ. ਐੱਲ. ਦਾ ਹਿੱਸਾ ਸੀ ਤੇ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਟੀਮ ਭਾਰਤ ਦੌਰੇ ਚ ਚਾਰ ਟੈਸਟ ਮੈਚ ਖੇਡੇਗੀ : ਗਾਂਗੁਲੀ

ਇੰਗਲੈਂਡ ਟੀਮ ਭਾਰਤ ਦੌਰੇ ਚ ਚਾਰ ਟੈਸਟ ਮੈਚ ਖੇਡੇਗੀ : ਗਾਂਗੁਲੀ

ਇੰਗਲੈਂਡ ਦੇ ਅਗਲੇ ਸਾਲ ਹੋਣ ਵਾਲੇ ਭਾਰਤ ਦੌਰੇ ‘ਤੇ ਸੀਮਿਤ ਓਵਰ ਦੀ ਸੀਰੀਜ਼ ਨੂੰ ਸ਼ਾਮਲ ਕਰਨ ਦੇ ਲਈ ਨਿਯਮਤ ਪੰਜ ਦੀ ਬਜਾਏ ਚਾਰ ਟੈਸਟ ਹੋਣਗੇ, ਜਿਸ ਨੂੰ ਇਸ ਸਾਲ ਦੇ ਸ਼ੁਰੂ ‘ਚ ਕੋਵਿਡ-19 ਮਹਾਮਾਰੀ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਪ੍ਰਧਾਨ ਸੌਰਵ ਗਾਂਗੁਲੀ ਨੇ ਇਕ ਆਨਲਾਈਨ ਪ੍ਰੋਗਰਾਮ ‘ਚ ਗੱਲ ਕਰਦੇ ਹੋਏ ਫਰਵਰੀ-ਮਾਰਚ ‘ਚ ਹੋਣ ਵਾਲੀ ਸੀਰੀਜ਼ ਦੇ ਪ੍ਰੋਗਰਾਮ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇੰਗਲੈਂਡ ਚਾਰ…

VIA PUNJAB
ਅੱਗੇ ਪੜ੍ਹੋ

ਕ੍ਰਿਕਟ ’ਚ ਦਰਸ਼ਕਾਂ ਨਾਲ ਪੁਰਾਣੇ ਦਿਨ ਵਾਪਸ ਆਉਣਗੇ: ਸਮਿੱਥ

ਕ੍ਰਿਕਟ ’ਚ ਦਰਸ਼ਕਾਂ ਨਾਲ ਪੁਰਾਣੇ ਦਿਨ ਵਾਪਸ ਆਉਣਗੇ: ਸਮਿੱਥ

ਦੱਖਣੀ ਅਫਰੀਕਾ ਕ੍ਰਿਕਟ ਟੀਮ ਦੇ ਨਿਰਦੇਸ਼ਕ ਗ੍ਰੀਮ ਸਮਿੱਥ ਨੇ ਆਸ ਜਤਾਈ ਹੈ ਕਿ ਜਦ ਅਗਲੇ ਸਾਲ ਆਸਟਰੇਲੀਆ ਟੀਮ ਉਨ੍ਹਾਂ ਦੇ ਦੇਸ਼ ਦਾ ਦੌਰਾ ਕਰੇਗੀ ਤਾਂ ਉਸ ਵਿਚ ਵੱਡੀ ਗਿਣਤੀ ਦਰਸ਼ਕ ਜੁੜਨਗੇ। ਇਸ ਵੇਲੇ ਦੱਖਣੀ ਅਫਰੀਕਾ ਵਿਚ ਕਰੋਨਾ ਕਾਰਨ ਹਾਲਾਤ ਖਰਾਬ ਹਨ ਤੇ ਆਸਟਰੇਲੀਆ ਦੇ ਦੌਰੇ ਨੂੰ ਲੈ ਕੇ ਵੀ ਸ਼ੰਕੇ ਪ੍ਰਗਟਾਏ ਜਾ ਰਹੇ ਹਨ। ਇਸ ਮੌਕੇ ਸਮਿੱਥ ਨੇ ਸਭ ਸ਼ੰਕਿਆਂ ਨੂੰ ਦੂਰ ਕਰਦਿਆਂ ਵਧੀਆ ਮੈਚ ਹੋਣ ਦੀ ਆਸ ਜਤਾਈ ਹੈ। ਇਸ ਵੇਲੇ ਉਥੇ ਕਰੋਨਾ ਨਾਲ…

VIA PUNJAB
ਅੱਗੇ ਪੜ੍ਹੋ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਨਵੀਂ ਦਿੱਲੀ – ਭਾਰਤੀ ਟੈਸਟ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਆਪਣੀ ਸੱਟ ਜ਼ਿਆਦਾ ਗੰਭੀਰ ਨਹੀਂ ਜਾਪਦੀ, ਇਸ ਲਈ ਉਹ ਆਸਟਰੇਲੀਆ ਦੌਰੇ ’ਤੇ ਮੇਜ਼ਬਾਨ ਟੀਮ ਖ਼ਿਲਾਫ਼ ਖੇਡਣ ਲਈ ਤਿਆਰ ਹੈ। ਰੋਹਿਤ ਦੇ ਆਈਪੀਐੱਲ ਮੈਚ ਦੌਰਾਨ ਸੱਟ ਲੱਗ ਗਈ ਸੀ, ਜਿਸ ਕਾਰਨ ਉਸ ਨੂੰ ਪਹਿਲਾਂ ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਹੁਣ ਉਸ ਨੇ ਕੁੱਝ ਦਿਨਾਂ ਵਿੱਚ ਹੀ ਕ੍ਰਿਕਟ ਖੇਡਣ ਲਈ ਤਿਆਰੀ ਕੱਸ ਲਈ ਹੈ, ਜਿਸ ਮਗਰੋਂ ਉਸ ਦੇ ਖੇਡਣ…

VIA PUNJAB
ਅੱਗੇ ਪੜ੍ਹੋ

ਸਾਡੇ ਕੋਲ ਕੋਹਲੀ ਖਿਲਾਫ ਰਣਨੀਤੀ ਹੈ : ਸਟੋਈਨਿਸ

ਸਾਡੇ ਕੋਲ ਕੋਹਲੀ ਖਿਲਾਫ ਰਣਨੀਤੀ ਹੈ : ਸਟੋਈਨਿਸ

ਆਸਟਰੇਲੀਆਈ ਆਲਰਾਊਂਡਰ ਮਾਰਕਸ ਸਟੋਈਨਿਸ ਨੇ ਕਿਹਾ ਹੈ ਕਿ ਆਸਟਰੇਲੀਆਈ ਟੀਮ ਜ਼ਿਆਦਾ ਦੌੜਾਂ ਬਣਾਉਣ ਲਈ ਹਮੇਸ਼ਾ ਪ੍ਰੇਰਿਤ ਰਹਿਣ ਵਾਲੇ ਭਾਰਤੀ ਕਪਤਾਨ ਵਿਰਾਟ ਕੋਹਲੀ ਖ਼ਿਲਾਫ਼ ਵੱਧ ਚੌਕਸ ਰਹੇਗੀ। ਸਟੋਈਨਿਸ, ਕੋਹਲੀ ਦੀ ਕਪਤਾਨੀ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚ ਖੇਡ ਚੁੱਕੇ ਹਨ ਤੇ ਉਹ ਵਨ ਡੇ ਵਿਚ ਦੋ ਵਾਰ ਕੋਹਲੀ ਨੂੰ ਆਊਟ ਵੀ ਕਰ ਚੁੱਕੇ ਹਨ। ਸਟੋਈਨਿਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਕੋਲ ਕੋਹਲੀ ਨੂੰ ਲੈ ਕੇ ਰਣਨੀਤੀ ਹੈ। ਸਟੋਈਨਿਸ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ…

VIA PUNJAB
ਅੱਗੇ ਪੜ੍ਹੋ
1 15 16 17 18 19 202