ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਤਮਗੇ ਜਿੱਤੇ

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਤਮਗੇ ਜਿੱਤੇ

ਐਸ. ਏ. ਐਸ ਨਗਰ – ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੂਰਨੂਰ ਸਿੰਘ ਨੇ ਤੀਜੇ ਪੰਜਾਬ ਸਟੇਟ ਸੀਕੋ-ਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲ ਬਾਗ ਸਟੇਡੀਅਮ ਵਿਖੇ ਗੋਲਡ ਮੈਡਲ ਜਿੱਤਿਆ| ਗੂਰਨੂਰ ਸਿੰਘ ਵੱਲੋਂ ਇਸ ਕਰਾਟਾ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ| ਇਸ ਨੌਜਵਾਨ ਨੇ ਖੇਡਾਂ ਦੇ ਇਤਿਹਾਸ ਵਿੱਚ ਸਕੂਲ ਲਈ ਵੱਡਾ ਸਨਮਾਨ ਪ੍ਰਾਪਤ ਕੀਤਾ| ਇਸੇ ਦੌਰਾਨ ਸਕੂਲ ਦੀ ਸਤਵੀਂ ਜਮਾਤ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਜਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਲੜਕੇ ਅੰਡਰ-14 ਵਿੱਚ…

VIA PUNJAB
ਅੱਗੇ ਪੜ੍ਹੋ

7ਵੀਂ ਵਾਰ ਏਸ਼ੀਆ ਕੱਪ ਜਿੱਤਣ ਉੱਤਰੇਗਾ ਭਾਰਤ

7ਵੀਂ ਵਾਰ ਏਸ਼ੀਆ ਕੱਪ ਜਿੱਤਣ ਉੱਤਰੇਗਾ ਭਾਰਤ

ਨਵੀਂ ਦਿੱਲੀ – ਭਾਰਤ ਦਾ ਭਾਵੇਂ ਹੀ ਇੰਗਲੈਂਡ ਦੌਰੇ ‘ਤੇ ਪ੍ਰਦਰਸ਼ਨ ਨਿਰਾਸ਼ਾ ਕਰਨ ਵਾਲਾ ਰਿਹਾ ਹੋਵੇ ਪਰ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ ਵਿਚ ਸ਼ੁਰੁ ਹੋਣ ਵਾਲੇ ਏਸ਼ੀਆ ਕੱਪ ਵਿਚ ਉਸਦੀਆਂ ਨਜ਼ਰਾਂ 7ਵੀਂ ਵਾਰ ਖਿਤਾਬ ‘ਤੇ ਕਬਜ਼ਾ ਕਰਨ ‘ਤੇ ਲੱਗੀਆਂ ਹੋਣਗੀਆਂ। ਭਾਰਤੀ ਟੀਮ ਨੇ ਉਸਦੇ ਨਿਯਮਿਤ ਕਪਤਾਨ ਵਿਰਾਟ ਕੋਹਲੀ ਨੂੰ ਏਸ਼ੀਆ ਕੱਪ ਤੋਂ ਆਰਾਮ ਦਿੱਤਾ ਹੈ ਜਦਕਿ ਓਪਨਰ ਰੋਹਿਤ ਸ਼ਰਮਾ ਇਸ ਟੂਰਨਾਮੈਂਟ ਵਿਚ ਟੀਮ ਇੰਡੀਆ ਦੀ ਕਮਾਨ ਸੰਭਾਲੇਗਾ। ਭਾਰਤੀ ਟੀਮ ਟੈਸਟ ਮੈਚ ‘ਚ ਇੰਗਲੈਂਡ ਦੌਰੇ ‘ਤੇ…

VIA PUNJAB
ਅੱਗੇ ਪੜ੍ਹੋ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ‘ਚ ਉਲਟਫੇਰ ਦੀ ਸ਼ਿਕਾਰ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ‘ਚ ਉਲਟਫੇਰ ਦੀ ਸ਼ਿਕਾਰ

ਟੋਕੀਓ – ਵਿਸ਼ਵ ਦੀ ਤੀਜੇ ਨੰਬਰ ਦੀ ਖਿਡਾਰਨ ਤੇ ਏਸ਼ੀਆਈ ਖੇਡਾਂ ‘ਚ ਚਾਂਦੀ ਤਮਗਾ ਜੇਤੂ ਭਾਰਤ ਦੀ ਪੀ. ਵੀ. ਸਿੰਧੂ ਜਾਪਾਨ ਓਪਨ ਬੈਡਮਿੰਟਨ ਟੂਰਨਾਮੈਂਟ ਵਿਚ ਵੀਰਵਾਰ ਨੂੰ ਮਹਿਲਾ ਸਿੰਗਲਜ਼ ਦੇ ਦੂਜੇ ਦੌਰ ਵਿਚ ਗੈਰ ਦਰਜਾ ਪ੍ਰਾਪਤ ਚੀਨੀ ਖਿਡਾਰੀ ਹੱਥੋਂ ਉਲਟਫੇਰ ਦਾ ਸ਼ਿਕਾਰ ਹੋ ਗਈ ਜਦਕਿ ਪੁਰਸ਼ ਸਿੰਗਲਜ਼ ‘ਚ ਕਿਦਾਂਬੀ ਸ਼੍ਰੀਕਾਂਤ ਨੇ ਜਿੱਤ ਦੇ ਨਾਲ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾ ਲਈ। ਤੀਜਾ ਦਰਜਾ ਸਿੰਧੂ ਨੂੰ ਚੀਨ ਦੀ ਗਾਓ ਫੈਂਗਜੀ ਨੇ 55 ਮਿੰਟ ਤਕ ਚੱਲੇ ਮੈਚ ਵਿਚ…

VIA PUNJAB
ਅੱਗੇ ਪੜ੍ਹੋ

ਏਸ਼ੀਆ ਕੱਪ ਲਈ ਭਾਰਤੀ ਟੀਮ ਰਵਾਨਾ

ਏਸ਼ੀਆ ਕੱਪ ਲਈ ਭਾਰਤੀ ਟੀਮ ਰਵਾਨਾ

ਨਵੀਂ ਦਿੱਲੀ – ਭਾਰਤ ਕ੍ਰਿਕਟ ਟੀਮ ਮਹਿੰਦਰ ਸਿੰਘ ਧੋਨੀ ਤੇ ਕਪਤਾਨ ਰੋਹਿਤ ਸ਼ਰਮਾ ਸਮੇਤ ਸਾਰੇ ਖਿਡਾਰੀ ਏਸ਼ੀਆ ਕੱਪ ‘ਚ ਹਿੱਸਾ ਲੈਣ ਲਈ ਵੀਰਵਾਰ ਨੂੰ ਦੁਬਈ ਰਵਾਨਾ ਹੋ ਗਏ। ਇਸ ਟੂਰਨਾਮੈਂਟ ‘ਚ 6 ਟੀਮਾਂ ਹਿੱਸਾ ਲੈ ਰਹੀਆਂ ਹਨ ਤੇ ਪਹਿਲਾ ਮੈਚ ਸ਼ਨੀਵਾਰ ਤੋ ਸ਼ੁਰੂ ਹੋਵੇਗਾ। ਆਲ ਰਾਊਂਡਰ ਕੇਦਾਰ ਜਾਧਵ ਨੇ ਆਪਣੇ ਟਵੀਟਰ ਹੈਂਡਲ ‘ਤੇ ਰੋਹਿਤ, ਧੋਨੀ, ਯੁਜਵੇਂਦਰ ਚਾਹਲ ਤੇ ਕੁਲਦੀਪ ਯਾਦਵ ਨਾਲ ਫੋਟੋ ਸ਼ੇਅਰ ਕੀਤੀ। ਜਾਧਵ ਦੇ ਸੱਟ ਤੋਂ ਬਾਅਦ ਰਾਸ਼ਟਰੀ ਟੀਮ ‘ਚ ਵਾਪਸੀ ਕਰ ਰਹੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਟੀਮ ਨੇ ਇੱਕ ਰੋਜ਼ਾ ਲੜੀ ਜਿੱਤੀ

ਭਾਰਤੀ ਮਹਿਲਾ ਟੀਮ ਨੇ ਇੱਕ ਰੋਜ਼ਾ ਲੜੀ ਜਿੱਤੀ

ਗਾਲੇ – ਵਿਕਟਕੀਪਰ ਬੱਲੇਬਾਜ਼ ਤਾਨੀਆ ਭਾਟੀਆ ਅਤੇ ਕਪਤਾਨ ਮਿਤਾਲੀ ਰਾਜ ਦੀ ਨੀਮ ਸੈਂਕੜਾ ਪਾਰੀ ਦੀ ਬਦੌਲਤ ਭਾਰਤੀ ਕ੍ਰਿਕਟ ਟੀਮ ਨੇ ਆਈਸੀਸੀ ਮਹਿਲਾ ਚੈਂਪੀਅਨਸ਼ਿਪ ਦੇ ਅੱਜ ਇੱਥੇ ਖੇਡੇ ਗਏ ਦੂਜੇ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਸੱਤ ਦੌੜਾਂ ਨਾਲ ਹਰਾ ਕੇ ਦਿਲਚਸਪ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਭਾਰਤ ਨੇ ਲੜੀ ਵਿੱਚ ਜੇਤੂ ਲੀਡ ਵੀ ਬਣਾ ਲਈ ਹੈ। ਆਪਣਾ ਦੂਜਾ ਮੈਚ ਖੇਡ ਰਹੀ 20 ਸਾਲਾ ਤਾਨੀਆ ਨੇ 66 ਗੇਂਦਾਂ ’ਤੇ 68 ਦੌੜਾਂ ਦੀ ਪਾਰੀ ਖੇਡੀ…

VIA PUNJAB
ਅੱਗੇ ਪੜ੍ਹੋ

ਸੰਨਿਆਸ ਦਾ ਫ਼ੈਸਲਾ ਕਿਸੇ ਦਬਾਅ ’ਚ ਨਹੀਂ ਲਿਆ: ਸਰਦਾਰ ਸਿੰਘ

ਸੰਨਿਆਸ ਦਾ ਫ਼ੈਸਲਾ ਕਿਸੇ ਦਬਾਅ ’ਚ ਨਹੀਂ ਲਿਆ: ਸਰਦਾਰ ਸਿੰਘ

ਚੰਡੀਗੜ੍ਹ – ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਕੌਮਾਂਤਰੀ ਹਾਕੀ ਨੂੰ ਅਧਿਕਾਰਤ ਤੌਰ ’ਤੇ ਅਲਵਿਦਾ ਕਹਿਣ ਦਾ ਅੱਜ ਇੱਥੇ ਐਲਾਨ ਕਰ ਦਿੱਤਾ ਹੈ। ਸਰਦਾਰ ਸਿੰਘ ਨੇ ਸਪਸ਼ਟ ਕੀਤਾ ਕਿ ਉਸ ਨੇ ਇਹ ਫ਼ੈਸਲਾ ਕਿਸੇ ਦਬਾਅ ਵਿਚ ਨਹੀਂ, ਬਲਕਿ ਆਪਣੇ ਪਰਿਵਾਰ ਨਾਲ ਸਲਾਹ-ਮਸ਼ਵਰੇ ਮਗਰੋਂ ਲਿਆ ਹੈ। 12 ਸਾਲ ਦੇ ਆਪਣੇ ਕਰੀਅਰ ਦੌਰਾਨ ਅੱਠ ਸਾਲ ਸੀਨੀਅਰ ਟੀਮ ਲਈ ਖੇਡਣ ਵਾਲੇ ਸਰਦਾਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਕੌਮੀ ਕੈਂਪ ਲਈ ਐਲਾਨੀ 25 ਮੈਂਬਰੀ ਟੀਮ…

VIA PUNJAB
ਅੱਗੇ ਪੜ੍ਹੋ

ਹਜ਼ਾਰੇ ਟਰਾਫੀ ‘ਚ ਮੁੰਬਈ ਦੀ ਕਪਤਾਨੀ ਕਰਨਗੇ ਰਹਾਣੇ

ਹਜ਼ਾਰੇ ਟਰਾਫੀ ‘ਚ ਮੁੰਬਈ ਦੀ ਕਪਤਾਨੀ ਕਰਨਗੇ ਰਹਾਣੇ

ਮੁੰਬਈ – ਇੰਗਲੈਂਡ ‘ਚ ਹਾਲ ਹੀ ਖਤਮ ਹੋਈ 5 ਟੈਸਟ ਮੈਚਾਂ ਦੀ ਸੀਰੀਜ਼ ‘ਚ ਬੱਲੇਬਾਜ਼ੀ ‘ਚ ਨਾਕਾਮ ਰਹੇ ਅਜਿੰਕਿਆ ਰਹਾਣੇ ਨੂੰ ਬੁੱਧਵਾਰ ਵਿਜੇ ਹਜ਼ਾਰੇ ਟਰਾਫੀ ਦੇ ਸੀਮਿਤ ਓਵਰ ਕ੍ਰਿਕਟ ਟੂਰਨਾਮੈਂਟ ਲਈ ਮੁੰਬਈ ਦੀ ਕਪਤਾਨੀ ਲਈ ਚੁਣਿਆ ਗਿਆ ਹੈ। ਮੁੰਬਈ ਦੀ ਟੀਮ ਏਲੀਟ ਗਰੁੱਪ-ਏ ‘ਚ ਸ਼ਾਮਲ ਹੈ, ਜੋ ਇਸ 50 ਓਵਰ ਦੇ ਟੂਰਨਾਮੈਂਟ ‘ਚ ਆਪਣੇ ਮੁਕਾਬਲੇ ਦੀ ਸ਼ੁਰੂਆਤ ਬੜੌਦਾ ਖਿਲਾਫ ਕਰੇਗੀ। ਮੁੰਬਈ ਕ੍ਰਿਕਟ ਸੰਘ ਦੇ ਬੱਲੇਬਾਜ਼ ਸ਼੍ਰੇਅਸ ਆਈਅਰ ਟੀਮ ਦੇ ਉਪ ਕਪਤਾਨ ਹੋਣਗੇ। ਰਹਾਣੇ ਵੀ ਏਸ਼ੀਆ…

VIA PUNJAB
ਅੱਗੇ ਪੜ੍ਹੋ

ਝੂਲਨ 300 ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣੀ

ਝੂਲਨ 300 ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣੀ

ਭਾਰਤੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ 300 ਇੰਟਰਨੈਸ਼ਨਲ ਵਿਕਟਾਂ ਲੈਣ ਵਾਲੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ। ਝੂਲਨ ਦੇ ਨਾਂ ਵਨ ਡੇ, ਟੈਸਟ ਤੇ ਟੀ-20 ਕ੍ਰਿਕਟ ਵਿਚ ਕੁਲ ਮਿਲਾ ਕੇ 301 ਵਿਕਟਾਂ ਦਰਜ ਹੋ ਗਈਆਂ ਹਨ। ਬੀਤੇ ਮਹੀਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਵਾਲੀ ਝੂਲਨ ਗੋਸਵਾਮੀ ਤੋਂ ਬਾਅਦ ਰਿਕਾਰਡ ਦੀ ਇਸ ਲਿਸਟ ‘ਚ ਵੈਸਟਇੰਡੀਜ਼ ਦੀ ਗੇਂਦਬਾਜ਼ ਅਨਿਸਾ ਮੁਹੰਮਦ ਦਾ ਨਾਂ ਆਉਂਦਾ ਹੈ, ਜਿਹੜੀ 252 ਵਿਕਟਾਂ ਲੈ ਚੁੱਕੀ ਹੈ। ਇਸ ਤੋਂ ਬਾਅਦ ਆਸਟਰੇਲੀਆ ਦੀ ਐਲਿਸ ਪੇਰੀ (244),…

VIA PUNJAB
ਅੱਗੇ ਪੜ੍ਹੋ

ਸਰਦਾਰ ਵੱਲੋਂ ਕੌਮਾਂਤਰੀ ਹਾਕੀ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ

ਸਰਦਾਰ ਵੱਲੋਂ ਕੌਮਾਂਤਰੀ ਹਾਕੀ ਨੂੰ ਅਲਵਿਦਾ ਕਹਿਣ ਦਾ ਫ਼ੈਸਲਾ

ਨਵੀਂ ਦਿੱਲੀ – ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਅੱਜ ਆਪਣੇ ਚਮਕਦਾਰ ਕਰੀਅਰ ਦਾ ਅੰਤ ਕਰਦਿਆਂ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕਰ ਲਿਆ। ਸਰਦਾਰ ਨੇ ਕਿਹਾ ਕਿ ਉਹ ਸੰਨਿਆਸ ਸਬੰਧੀ ਅਧਿਕਾਰਤ ਐਲਾਨ ਸ਼ੁੱਕਰਵਾਰ ਨੂੰ ਕਰੇਗਾ। ਸਰਦਾਰ ਨੇ ਕਿਹਾ ਕਿ ਉਹ ਇਸ ਫ਼ੈਸਲੇ ਸਬੰਧੀ ਮੁੱਖ ਕੋਚ ਹਰਿੰਦਰ ਸਿੰਘ ਨੂੰ ਜਾਣੂ ਕਰਵਾ ਚੁੱਕਾ ਹੈ ਤੇ ਉਹ ਘਰੇਲੂ ਸਰਕਟ ’ਚ ਹਾਕੀ ਖੇਡਣੀ ਜਾਰੀ ਰੱਖੇਗਾ। ਸਰਦਾਰ ਮੁਤਾਬਕ ਉਹ ਪਿਛਲੇ 12 ਸਾਲਾਂ ਵਿੱਚ ਕਾਫ਼ੀ ਹਾਕੀ…

VIA PUNJAB
ਅੱਗੇ ਪੜ੍ਹੋ

ਟੀਮ ਵਿੱਚ ਤਬਦੀਲੀ ਦੀ ਲੋੜ ਨਹੀਂ: ਕੋਹਲੀ

ਟੀਮ ਵਿੱਚ ਤਬਦੀਲੀ ਦੀ ਲੋੜ ਨਹੀਂ: ਕੋਹਲੀ

ਲੰਡਨ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਸਵੀਕਾਰ ਕੀਤਾ ਹੈ ਕਿ ਟੀਮ ਵਿੱਚ ਕੁਝ ਘਾਟਾਂ ਜ਼ਰੂਰ ਹਨ, ਪਰ ਟੀਮ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਦੀ ਕੋਈ ਲੋੜ ਨਹੀਂ। ਕਪਤਾਨ ਨੇ ਸਾਫ਼ ਕਰ ਦਿੱਤਾ ਕਿ ਇੰਗਲੈਂਡ ਤੋਂ ਟੈਸਟ ਲੜੀ ’ਚ ਮਿਲੀ 1-4 ਦੀ ਹਾਰ ਨੂੰ ਸਵੀਕਾਰ ਕਰਨਾ ਇੰਨਾ ਵੀ ਔਖਾ ਨਹੀਂ ਹੈ। ਇੰਗਲੈਂਡ ਦੀ ਟੀਮ ਜਿਸ ਨੂੰ ਟੈਸਟ ਲੜੀ ਤੋਂ ਪਹਿਲਾਂ ਭਾਰਤ ਦੇ ਮੁਕਾਬਲੇ ਕਮਜ਼ੋਰ ਮੰਨਿਆ ਜਾ ਰਿਹਾ ਸੀ, ਲੜੀ ਦੌਰਾਨ ਵਧੇਰੇ ਮੌਕਿਆਂ…

VIA PUNJAB
ਅੱਗੇ ਪੜ੍ਹੋ
1 174 175 176 177 178 202