ਸਪਿੰਨਰਾਂ ਨੂੰ ਨਿਸ਼ਾਨਾ ਬਣਾਵਾਂਗੇ: ਗੁਪਟਿਲ

ਸਪਿੰਨਰਾਂ ਨੂੰ ਨਿਸ਼ਾਨਾ ਬਣਾਵਾਂਗੇ: ਗੁਪਟਿਲ

ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਨੇ ਅੱਜ ਕਿਹਾ ਕਿ ਉਹ ਭਾਰਤ ਖ਼ਿਲਾਫ਼ ਦੂਜੇ ਇੱਕ ਰੋਜ਼ਾ ਵਿੱਚ ਹਮਲਾਵਰ ਹੋ ਕੇ ਖੇਡਣਗੇ ਤਾਂ ਕਿ ਲੜੀ ਦਾ ਫ਼ੈਸਲਾ ਸ਼ਨਿੱਚਰਵਾਰ ਨੂੰ ਹੀ ਹੋ ਜਾਵੇ। ਗੁਪਟਿਲ ਨੇ ਕਿਹਾ ਕਿ ਸਪਿੰਨਰਾਂ ਖ਼ਿਲਾਫ਼ ਚੰਗਾ ਪ੍ਰਦਰਸ਼ਨ ਜਿੱਤ ਦੀ ਕੁੰਜੀ ਰਿਹਾ। ਕਿਵੀ ਬੱਲੇਬਾਜ਼ਾਂ ਨੇ ਰਵਿੰਦਰ ਜਡੇਜਾ ਅਤੇ ਕੁਲਦੀਪ ਯਾਦਵ ਨੂੰ ਚੰਗਾ ਨਿਸ਼ਾਨਾ ਬਣਾਇਆ। ਉਸ ਨੇ ਕਿਹਾ, ‘‘ਇੱਥੇ ਹਾਲਾਤ ਵੱਖਰੇ ਹਨ। ਸਾਨੂੰ ਹੋਰ ਹਮਲਾਵਰ ਹੋ ਕੇ ਖੇਡਣਾ ਹੋਵੇਗਾ। ਇੱਥੇ ਗੇਂਦ ਓਨੀ ਸਪਿੰਨ ਨਹੀਂ ਲਵੇਗੀ।…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ

ਕੌਮਾਂਤਰੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਂ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ

ਸਿਮਰਜਨੀਤ ਨੇ 2018 ਵਿੱਚ ਨਵੀਂ ਦਿੱਲੀ ਵਿੱਚ ਵਿਸ਼ਵ ਕੱਪ ਵਿੱਚ ਜਿੱਤਿਆ ਸੀ ਕਾਂਸੀ ਦਾ ਤਮਗਾ ਚੰਡੀਗੜ – ਖਿਡਾਰੀਆਂ ਦੀ ਸਾਂਭ-ਸੰਭਾਲ ਦਾ ਵਾਅਦਾ ਨਿਭਾਉਂਦਿਆਂ ਪੰਜਾਬ ਸਰਕਾਰ ਨੇ ਕੌਮਾਂਤਰੀ ਪੱਧਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਦੀ ਮਾਤਾ ਨੂੰ ਅੱਜ 1.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਇਹ ਖੁਲਾਸਾ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਇਹ ਚੈੱਕ ਡਾਇਰੈਕਟਰ ਖੇਡਾਂ ਸ੍ਰੀ ਸੰਜੈ ਪੋਪਲੀ ਅਤੇ ਡਿਪਟੀ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਨੇ ਸੌਂਪਿਆ। ਜ਼ਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ

ਫਾਈਨਲ ਵਿੱਚ ਭਾਰਤ ਤੇ ਬੰਗਲਾਦੇਸ਼ ਦੇ ਹੋਣਗੇ ਟਾਕਰੇ

ਫਾਈਨਲ ਵਿੱਚ ਭਾਰਤ ਤੇ ਬੰਗਲਾਦੇਸ਼ ਦੇ ਹੋਣਗੇ ਟਾਕਰੇ

ਬੰਗਲਾਦੇਸ਼ ਦੀ ਟੀਮ ਅੱਜ ਇਥੇ ਨਿਊਜ਼ੀਲੈਂਡ ਖ਼ਿਲਾਫ਼ 6 ਵਿਕਟਾਂ ਦੀ ਸ਼ਾਨਦਾਰ ਜਿੱਤ ਦਰਜ ਕਰਦਿਆਂ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਦਾਖ਼ਲ ਹੋ ਗਈ। ਐਤਵਾਰ ਨੂੰ ਖੇਡੇ ਜਾਣ ਵਾਲੇ ਇਸ ਖ਼ਿਤਾਬੀ ਮੁਕਾਬਲੇ ’ਚ ਉਸ ਦਾ ਟਾਕਰਾ ਚਾਰ ਵਾਰ ਦੇ ਚੈਂਪੀਅਨ ਭਾਰਤ ਨਾਲ ਹੋਵੇਗਾ। ਬੰਗਲਾਦੇਸ਼ ਦੀ ਟੀਮ ਪਹਿਲੀ ਵਾਰ ਅੰਡਰ 19 ਵਿਸ਼ਵ ਕੱਪ ਦੇ ਫਾਈਨਲ ਦਾ ਟਿਕਟ ਕਟਾਇਆ ਹੈ। ਦਿਲਚਸਪ ਤੱਥ ਹੈ ਕਿ ਭਾਰਤ ਤੇ ਬੰਗਲਾਦੇਸ਼ ਦੀਆਂ ਟੀਮਾਂ ਐਤਕੀਂ ਟੂਰਨਾਮੈਂਟ ਵਿੱਚ ਇਕ ਵੀ ਮੈਚ ਨਹੀਂ ਹਾਰੀਆਂ।…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਦੌਰੇ ਦੇ ਆਖਰੀ ਮੈਚ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ

ਨਿਊਜ਼ੀਲੈਂਡ ਦੌਰੇ ਦੇ ਆਖਰੀ ਮੈਚ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ

ਨਵੀਂ ਦਿੱਲੀ – ਸਟ੍ਰਾਈਕਰ ਨਵਨੀਤ ਕੌਰ ਦੇ 2 ਗੋਲ ਦੀ ਮਦਦ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ 5 ਮੈਚਾਂ ਦੇ ਦੌਰੇ ਦੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 3-0 ਨਾਲ ਹਰਾ ਦਿੱਤਾ| ਨਵਨੀਤ ਨੇ 45ਵੇਂ ਅਤੇ 58ਵੇ2 ਮਿੰਟ ਵਿਚ ਗੋਲ ਕੀਤੇ ਜਦਕਿ ਸ਼ਰਮਿਲਾ ਨੇ 54ਵੇਂ ਮਿੰਟ ਵਿਚ ਗੋਲ ਕੀਤਾ| ਪਹਿਲੇ 2 ਕੁਆਰਟਰ ਵਿੱਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ| ਨਵਨੀਤ ਨੇ 45ਵੇਂ ਮਿੰਟ ਵਿਚ ਗੋਲ ਕਰ ਕੇ ਖਾਤਾ ਖੋਲ੍ਹਿਆ| ਇਸ ਤੋਂ ਬਾਅਦ 54ਵੇਂ ਮਿੰਟ ਵਿੱਚ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਫਿਰ ਲੱਗਾ ਧੀਮੀ ਓਵਰ ਗਤੀ ਦੇ ਲਈ ਜੁਰਮਾਨਾ

ਭਾਰਤ ਤੇ ਫਿਰ ਲੱਗਾ ਧੀਮੀ ਓਵਰ ਗਤੀ ਦੇ ਲਈ ਜੁਰਮਾਨਾ

ਭਾਰਤੀ ਕ੍ਰਿਕਟ ਟੀਮ ‘ਤੇ ਬੁੱਧਵਾਰ ਨੂੰ ਨਿਊਜ਼ੀਲੈਂਡ ਵਿਰੁੱਧ ਲਗਾਤਾਰ ਤੀਜੀ ਬਾਰ ਧੀਮੀ ਗਤੀ ਓਵਰ ਗਤੀ ਦੇ ਲਈ ਜੁਰਮਾਨਾ ਲਗਾਇਆ ਗਿਆ। ਵਿਰਾਟ ਕੋਹਲੀ ਦੀ ਟੀਮ ਇੱਥੇ ਨਿਊਜ਼ੀਲੈਂਡ ਵਿਰੁੱਧ ਪਹਿਲੇ ਵਨ ਡੇ ਅੰਤਰਰਾਸ਼ਟਰੀ ਮੈਚ ‘ਚ ਚਾਰ ਓਵਰ ਧੀਮੇ ਕਰਵਾਉਣ ਦਾ ਦੋਸ਼ੀ ਪਾਇਆ ਗਿਆ, ਜਿਸ ਨਾਲ ਖਿਡਾਰੀਆਂ ਦੀ ਮੈਚ ਫੀਸ ਦਾ 80 ਫੀਸਦੀ ਜੁਰਮਾਨਾ ਲਗਾਇਆ ਗਿਆ। ਭਾਰਤ ਨੇ ਇਹ ਮੈਚ ਚਾਰ ਵਿਕਟਾਂ ਨਾਲ ਗੁਆਇਆ, ਜਿਸ ਨਾਲ ਮੇਜਬਾਨ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਹੱਬ ਹੈ ਅਤੇ ਹਰਿਆਣਾ ਸਰਕਾਰ ਨੇ ਖੇਡ ਨੀਤੀ ਦੇ ਨਾਲ-ਨਾਲ ਖੇਡ ਪਰਿਸ਼ਦ ਦਾ ਵੀ ਗਠਨ ਕੀਤਾ ਹੈ ਉਨਾਂ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਖੇਡਾਂ ਵਿਚ ਅੱਗੇ ਵੱਧਾਉਣ ਲਈ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੇ ਖਿਡਾਰੀਆਂ ਦੇ ਤਜੁਰਬੇ ਦਾ ਵੀ ਲਾਭ ਪ੍ਰਾਪਤ ਕਰ ਰਹੀ ਹੈ ਤਾਂ ਜੋ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ ਮੁੱਖ ਮੰਤਰੀ ਅੱਜ ਗੁਰੂਗ੍ਰਾਮ…

VIA PUNJAB
ਅੱਗੇ ਪੜ੍ਹੋ

ਨਿਊਜੀਲੈਂਡ ਨੇ ਪਹਿਲੇ ਵਨ ਡੇ ਮੈਚ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਨਿਊਜੀਲੈਂਡ ਨੇ ਪਹਿਲੇ ਵਨ ਡੇ ਮੈਚ ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਨਿਊਜੀਲੈਂਡ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨ-ਡੇ ਸੀਰੀਜ਼ ਦਾ ਪਹਿਲਾ ਮੈਚ ਹੈਮਿਲਟਨ ਦੇ ਸੇਡਨ ਪਾਰਕ ਵਿੱਚ ਖੇਡਿਆ ਗਿਆ ਜਿੱਥੇ ਨਿਊਜ਼ੀਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਇਸ ਮੈਚ ਵਿੱਚ ਜਿੱਤ ਦਰਜ ਕੀਤੀ|ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 50 ਓਵਰਾਂ ਵਿੱਚ 347 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 348 ਦੌੜਾਂ ਦਾ ਟੀਚਾ ਦਿੱਤਾ| ਜਵਾਬ ਵਿੱਚ ਟੀਚੇ ਦਾ ਪਿੱਛਾ ਕਰਨ ਉਤਰੀ ਕੀਵੀ ਟੀਮ ਨੇ ਬਾਕੀ ਰਹਿੰਦੀਆਂ 11 ਗੇਂਦਾਂ ਤੋਂ ਪਹਿਲਾਂ ਹੀ ਇਹ ਟੀਚਾ…

VIA PUNJAB
ਅੱਗੇ ਪੜ੍ਹੋ

ਲਾਥਮ ਨੇ ਭਾਰਤ ਤੋਂ ਲੈਅ ਖੋਹੀ ਕੋਹਲੀ

ਲਾਥਮ ਨੇ ਭਾਰਤ ਤੋਂ ਲੈਅ ਖੋਹੀ ਕੋਹਲੀ

ਰੌਸ ਟੇਲਰ ਨੇ ਭਾਵੇਂ ਸੈਂਕੜਾ ਜੜਿਆ ਪਰ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਅੱਜ ਇੱਥੇ ਪਹਿਲੇ ਮੈਚ ’ਚ ਟੌਮ ਲਾਥਮ ਨੇ 48 ਗੇਂਦਾਂ ’ਚ 69 ਦੌੜਾਂ ਬਣਾ ਕੇ ਉਨ੍ਹਾਂ ਦੀ ਟੀਮ ਦੀ ਲੈਅ ਖੋਹ ਲਈ। ਮੈਚ ਤੋਂ ਬਾਅਦ ਕੋਹਲੀ ਨੇ ਕਿਹਾ, ‘ਨਿਊਜ਼ੀਲੈਂਡ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਸੀਂ ਸੋਚਿਆ ਸੀ ਕਿ 348 ਦੌੜਾਂ ਦਾ ਟੀਚਾ ਚੰਗਾ ਹੋਵੇਗਾ। ਰੌਸ ਤਜਰਬੇਕਾਰ ਬੱਲੇਬਾਜ਼ ਹੈ ਪਰ ਟੌਮ ਦੀ ਪਾਰੀ ਅਜਿਹੀ ਸੀ ਜਿਸ ਨੇ ਸਾਡੇ ਤੋਂ ਲੈਅ ਖੋਹ ਲਈ। ਜਿੱਤਾ…

VIA PUNJAB
ਅੱਗੇ ਪੜ੍ਹੋ

ਪਾਕਿ ਨੂੰ ਹਰਾ ਕੇ ਭਾਰਤ ਫਾਈਨਲ ’ਚ

ਪਾਕਿ ਨੂੰ ਹਰਾ ਕੇ ਭਾਰਤ ਫਾਈਨਲ ’ਚ

ਭਾਰਤ ਨੇ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 43.1 ਓਵਰਾਂ ਵਿੱਚ 172 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਭਾਰਤ ਨੇ 35.2 ਓਵਰਾਂ ਵਿੱਚ ਬਿਨਾਂ ਕੋਈ ਵਿਕਟ ਗੁਆਏ 176 ਦੌੜਾਂ ਬਣਾ ਕੇ ਮੁਕਾਬਲਾ ਜਿੱਤ ਲਿਆ।ਪਾਕਿਸਤਾਨ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਮੈਦਾਨ ’ਚ ਉੱਤਰੀ ਭਾਰਤੀ ਟੀਮ ਦੀ ਸਲਾਮੀ ਜੋੜੀ ਯਸ਼ਸਵੀ ਜੈਸਵਾਲ ਤੇ ਦਿਵਿਆਂਸ਼ ਸਕਸੈਨਾ…

VIA PUNJAB
ਅੱਗੇ ਪੜ੍ਹੋ

ਟੀ-20 ਦੀ ਤਿਆਰੀ ਲਈ ਆਈਪੀਐੱਲ ਸਹੀ: ਕੋਹਲੀ

ਟੀ-20 ਦੀ ਤਿਆਰੀ ਲਈ ਆਈਪੀਐੱਲ ਸਹੀ: ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਇੱਕ-ਰੋਜ਼ਾ ਲੜੀ ਤੋਂ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਮਜ਼ਬੂਤ ਕਰਨ ਦੀ ਯੋਜਨਾ ਨਹੀਂ ਬਣਾ ਰਹੀ ਕਿਉਂਕਿ ਅਗਲਾ ਆਈਪੀਐੱਲ ਉਸ ਲਈ ਢੁੱਕਵਾਂ ਮੰਚ ਹੈ। ਮੁੱਖ ਕੋਚ ਰਵੀ ਸ਼ਾਸਤਰੀ ਨੇ ਹਾਲਾਂਕਿ ਪਿਛਲੇ ਮਹੀਨੇ ਕਿਹਾ ਸੀ ਕਿ ਨਿਊਜ਼ੀਲੈਂਡ ਤੇ ਦੱਖਦੀ ਅਫਰੀਕਾ (ਮਾਰਚ ਵਿੱਚ) ਖ਼ਿਲਾਫ਼ ਇੱਕਰੋਜ਼ਾ ਲੜੀ ਦੀ ਵਰਤੋਂ ਭਾਰਤੀ ਟੀਮ ਅਕਤੂਬਰ-ਨਵੰਬਰ ’ਚ ਆਸਟਰੇਲੀਆ ’ਚ ਹੋਣ ਵਾਲੀ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਵਜੋਂ ਕਰੇਗੀ। ਕੋਹਲੀ ਕਿਹਾ,…

VIA PUNJAB
ਅੱਗੇ ਪੜ੍ਹੋ
1 27 28 29 30 31 202