ਅੰਡਰ-19 ਵਿਸ਼ਵ ਕੱਪ ਭਾਰਤ ਦੀ ਆਸਟਰੇਲੀਆ ਨਾਲ ਟੱਕਰ ਅੱਜ

ਅੰਡਰ-19 ਵਿਸ਼ਵ ਕੱਪ ਭਾਰਤ ਦੀ ਆਸਟਰੇਲੀਆ ਨਾਲ ਟੱਕਰ ਅੱਜ

ਭਾਰਤ ਅਤੇ ਆਸਟਰੇਲੀਆ ਦੀਆਂ ਜੂਨੀਅਰ ਟੀਮਾਂ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਮੰਗਲਵਾਰ ਨੂੰ ਇੱਥੇ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਦਾਨ ਵਿੱਚ ਦੋਵਾਂ ਟੀਮਾਂ ਵਿਚਾਲੇ ਦਿਲਚਸਪ ਮੁਕਾਬਲੇ ਤੋਂ ਇਲਾਵਾ ਕਲਾਈ ਦੇ ਸਪਿੰਨਰਾਂ ਰਵੀ ਬਿਸ਼ਨੋਈ ਅਤੇ ਤਨਵੀਰ ਸੰਘਾ ਵਿਚਾਲੇ ਰੌਚਕ ਟੱਕਰ ਵੇਖਣ ਨੂੰ ਮਿਲੇਗੀ। ਇੱਕ ਰੋਜ਼ਾ ਕ੍ਰਿਕਟ ਵਿੱਚ ਹਾਲ ਹੀ ਦੇ ਦਿਨਾਂ ਦੌਰਾਨ ਕਲਾਈ ਦੇ ਸਪਿੰਨਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਜੂਨੀਅਰ ਕ੍ਰਿਕਟ ਵੀ ਉਸ ਤੋਂ ਪਿੱਛੇ ਨਹੀਂ ਹੈ। ਜਿੱਥੇ ਬਿਸ਼ਨੋਈ ਟੂਰਨਾਮੈਂਟ ਦਾ ਸਭ ਤੋਂ…

VIA PUNJAB
ਅੱਗੇ ਪੜ੍ਹੋ

ਜ਼ਹਾਜ ਹਾਦਸੇ ਵਿੱਚ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਸਮੇਤ 9 ਵਿਅਕਤੀਆਂ ਦੀ ਮੌਤ

ਜ਼ਹਾਜ ਹਾਦਸੇ ਵਿੱਚ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਸਮੇਤ 9 ਵਿਅਕਤੀਆਂ ਦੀ ਮੌਤ

ਵਾਸ਼ਿੰਗਟਨ – ਅਮਰੀਕੀ ਬਾਸਕਟਬਾਲ ਲੀਗ ‘ਐਨ. ਬੀ. ਏ’ ਦੇ ਧਾਕੜ ਖਿਡਾਰੀ ਕੋਬੀ ਬ੍ਰਾਇਨ ਅਤੇ ਉਨ੍ਹਾਂ ਦੀ ਧੀ ਗੀਆਨਾ ਮਾਰੀਆ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ| ਕੋਬੀ ਆਪਣੇ ਨਿੱਜੀ ਹੈਲੀਕਾਪਟਰ ਵਿੱਚ ਸਨ| ਅਮਰੀਕਾ ਦੇ ਕੈਲੀਫੋਰਨੀਆ ਦੇ ਕੈਲਾਬੈਸਲ ਵਿੱਚ ਹੋਏ ਇਸ ਹਾਦਸੇ ਦੀ ਖਬਰ ਸਾਹਮਣੇ ਆਉਣ ਦੇ ਬਾਅਦ ਕੋਬੀ ਦੇ ਫੈਨਜ਼ ਅਤੇ ਖੇਡ ਦੀ ਦੁਨੀਆ ਵਿੱਚ ਦੁਖ ਦਾ ਮਾਹੌਲ ਹੈ| ਇਹ ਹਾਦਸਾ ਲਾਸ ਐਂਜਲਸ ਤੋਂ ਕਰੀਬ 65 ਕਿਲੋਮੀਟਰ ਦੂਰ ਹੋਇਆ ਜਿੱਥੇ ਹਵਾ ਵਿੱਚ ਹੈਲੀਕਾਪਟਰ ਵਿੱਚ ਅੱਗ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈੱਸ ਦੀਆਂ ਟੀਮਾਂ ਦੀ ਚੋਣ ਲਈ ਸਿਲੈਕਸ਼ਨ ਟਰਾਇਲ ਭਲਕੇ

ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈੱਸ ਦੀਆਂ ਟੀਮਾਂ ਦੀ ਚੋਣ ਲਈ ਸਿਲੈਕਸ਼ਨ ਟਰਾਇਲ ਭਲਕੇ

ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣਗੇ ਚੋਣ ਟਰਾਇਲ ਚੰਡੀਗੜ੍ਹ – ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ (ਮੈਨ/ਵੂਮੈਨ) ਅਤੇ ਆਲ ਇੰਡੀਆ ਸਿਵਲ ਸਰਵਿਸਿਜ਼ ਚੈੱਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਵਾਲੀਬਾਲ (ਮੈਨ/ਵੂਮੈਨ) ਅਤੇ ਚੈਸ ਦੀਆਂ ਟੀਮਾਂ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 29 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਸ਼੍ਰੀ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਰਾਂਚੀ (ਝਾਰਖੰਡ) ਵਿਖੇ 20 ਫਰਵਰੀ 2020 ਤੋਂ 25…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’  ਦਾ ਉਦਘਾਟਨ

ਖੇਡ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਬਾਰੇ ਵਿਸ਼ੇਸ਼ ਐਪ ਬਣਾਉਣ ਦੇ ਦਿੱਤੇ ਆਦੇਸ਼ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ‘ਪੰਜਾਬ ਰਾਜ ਯੁਵਕ ਮੇਲਾ’ 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ। ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਯੁਵਕ ਮੇਲੇ ਦੀਆਂ ਤਿਆਰੀਆਂ ਬਾਰੇ ਅੱਜ ਇੱਥੇ ਆਪਣੇ ਦਫ਼ਤਰ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ ‘ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 2-0 ਦੀ ਬੜ੍ਹਤ ਹਾਸਲ ਕਰ ਲਈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 133 ਦੌੜਾਂ ਦਾ ਆਸਾਨ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਟੀਮ ਇੰਡੀਆ ਨੇ 17.3 ਓਵਰਾਂ ‘ਚ 3 ਵਿਕਟਾਂ ਗੁਆ…

ਅਗਰਕਰ ਨੇ ਕੌਮੀ ਚੋਣਕਾਰ ਲਈ ਅਰਜ਼ੀ ਦਿੱਤੀ

ਅਗਰਕਰ ਨੇ ਕੌਮੀ ਚੋਣਕਾਰ ਲਈ ਅਰਜ਼ੀ ਦਿੱਤੀ

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਅੱਜ ਕੌਮੀ ਚੋਣਕਾਰ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਿਆ ਅਤੇ ਉਹ ਚੋਣ ਕਮੇਟੀ ਦਾ ਪ੍ਰਧਾਨ ਵੀ ਬਣ ਸਕਦਾ ਹੈ। ਅਗਰਕਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਸ ਨੇ ਕੌਮੀ ਚੋਣਕਾਰ ਅਹੁਦੇ ਲਈ ਅਰਜ਼ੀ ਦਿੱਤੀ ਹੈ। ਮੁੰਬਈ ਦੇ ਸੀਨੀਅਰ ਚੋਣ ਕਮੇਟੀ ਦੇ ਸਾਬਕਾ ਪ੍ਰਧਾਨ ਅਗਰਕਰ ਕੌਮੀ ਚੋਣ ਕਮੇਟੀ ਦਾ ਪ੍ਰਧਾਨ ਬਣਨ ਦੀ ਦੌੜ ਵਿੱਚ ਸ਼ਾਮਲ ਹੈ ਕਿਉਂਕਿ ਨਵੇਂ ਸੰਵਿਧਾਨ ਵਿੱਚ ਖੇਤਰੀ ਪ੍ਰਣਾਲੀ ਦੀ ਤਜਵੀਜ਼ ਨਹੀਂ ਹੈ। ਬੀਸੀਸੀਆਈ ਨੇ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਨਿਊਜ਼ੀਲੈਂਡ ਦੌਰੇ ਦਾ ਜਿੱਤ ਨਾਲ ਆਗਾਜ਼

ਭਾਰਤ ਵੱਲੋਂ ਨਿਊਜ਼ੀਲੈਂਡ ਦੌਰੇ ਦਾ ਜਿੱਤ ਨਾਲ ਆਗਾਜ਼

ਸ਼੍ਰੇਅਸ ਅਈਅਰ ਤੇ ਕੇਐੱਲ ਰਾਹੁਲ ਦੇ ਨੀਮ ਸੈਂਕੜਿਆਂ ਅਤੇ ਰਾਹੁਲ ਤੇ ਕਪਤਾਨ ਵਿਰਾਟ ਕੋਹਲੀ ਦਰਮਿਆਨ 99 ਦੌੜਾਂ ਦੀ ਭਾਈਵਾਲੀ ਦੀ ਬਦੌਲਤ ਭਾਰਤ ਨੇ ਅੱਜ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਕੇ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀ ਤਿਆਰੀ ਸ਼ੁਰੂ ਕਰ ਦਿੱਤੀ।ਇਸ ਤੋਂ ਪਹਿਲਾਂ ਕੋਲਿਨ ਮੁਨਰੋ ਅਤੇ ਕਪਤਾਨ ਕੇਨ ਵਿਲੀਅਮਸਨ ਦੇ ਹਮਲਾਵਰ ਨੀਮ ਸੈਂਕੜਿਆਂ ਦੀ ਮਦਦ ਨਾਲ ਨਿਊਜ਼ੀਲੈਂਡ ਨੇ ਈਡਨ ਪਾਰਕ ਦੀ ਛੋਟੀ ਬਾਊਂਡਰੀ ਦਾ ਲਾਹਾ…

VIA PUNJAB
ਅੱਗੇ ਪੜ੍ਹੋ

ਜਿੱਤ ਨਾਲ ਦੌਰੇ ਦੀ ਚੰਗੀ ਨੀਂਹ ਰੱਖੀ: ਕੋਹਲੀ

ਜਿੱਤ ਨਾਲ ਦੌਰੇ ਦੀ ਚੰਗੀ ਨੀਂਹ ਰੱਖੀ: ਕੋਹਲੀ

ਨਿਊਜ਼ੀਲੈਂਡ ਖ਼ਿਲਾਫ਼ ਟੀ-20 ਲੜੀ ਦਾ ਪਹਿਲਾ ਮੈਚ ਜਿੱਤਣ ਮਗਰੋਂ ਭਾਰਤੀ ਕਪਤਾਨ ਵਿਰਾਟ ਕੋੋਹਲੀ ਨੇ ਕਿਹਾ ਕਿ ਟੀਮ ਇਸੇ ਤਰ੍ਹਾਂ ਦੀ ਜਿੱਤ ਨਾਲ ਦੌਰੇ ਦੀ ਸ਼ੁਰੂਆਤ ਕਰਨਾ ਚਾਹੁੰਦੀ ਸੀ। ਭਾਰਤੀ ਟੀਮ ਸਿਰਫ਼ ਦੋ ਦਿਨ ਪਹਿਲਾਂ ਹੀ ਇੱਥੇ ਪਹੁੰਚੀ। ਕੋਹਲੀ ਨੇ ਮੈਚ ਤੋਂ ਪਹਿਲਾਂ ਬਹੁਤ ਹੀ ਰੁਝੇਵੇਂ ਵਾਲੇ ਪ੍ਰੋਗਰਾਮ ਦੀ ਗੱਲ ਕੀਤੀ ਸੀ। ਕੋਹਲੀ ਨੇ ਮੈਚ ਮਗਰੋਂ ਕਿਹਾ, ‘‘ਦੋ ਦਿਨ ਪਹਿਲਾਂ ਇੱਥੇ ਪਹੁੰਚਣਾ ਅਤੇ ਫਿਰ ਇਸ ਢੰਗ ਨਾਲ ਜਿੱਤ ਦਰਜ ਕਰਨਾ ਸ਼ਾਨਦਾਰ ਰਿਹਾ। ਇਸ ਨਾਲ ਸਾਡੇ ਪੂਰੇ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਅੱਜ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਅੱਜ

ਆਕਲੈਂਡ – ਟੀ-20 ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਮੰਨੀ ਜਾ ਰਹੀ ਪੰਜ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਖ਼ਿਲਾਫ਼ ਸ਼ੁੱਕਰਵਾਰ ਨੂੰ ਇੱਥੇ ਖੇਡਿਆ ਜਾਵੇਗਾ। ਭਾਰਤ ਲਈ ਇਹ ਰੁਝੇਵੇਂ ਵਾਲਾ ਸੈਸ਼ਨ ਹੈ। ਉਹ ਆਪਣੇ ਘਰ ਵਿੱਚ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤ ਕੇ ਹੌਸਲੇ ਨਾਲ ਲਬਰੇਜ ਹੈ ਅਤੇ ਆਖ਼ਰੀ ਮੁਕਾਬਲਾ ਖੇਡਣ ਦੇ ਪੰਜ ਦਿਨਾਂ ਦੇ ਅੰਦਰ ਇੱਥੇ ਟੀ-20 ਮੈਚ ਖੇਡ ਰਿਹਾ ਹੈ। ਵਿਰਾਟ ਕੋਹਲੀ ਦੀ ਕਪਤਾਨੀ ਵਿੱਚ ਟੀਮ ਮੰਗਲਵਾਰ ਨੂੰ ਆਕਲੈਂਡ…

VIA PUNJAB
ਅੱਗੇ ਪੜ੍ਹੋ
1 30 31 32 33 34 202