ਟੀ-20 ਵਿਸ਼ਵ ਕੱਪ ਹਰਮਨਪ੍ਰੀਤ ਨੂੰ ਸੌਂਪੀ ਕਮਾਨ

ਟੀ-20 ਵਿਸ਼ਵ ਕੱਪ ਹਰਮਨਪ੍ਰੀਤ ਨੂੰ ਸੌਂਪੀ ਕਮਾਨ

ਭਾਰਤ ਨੇ 21 ਫਰਵਰੀ ਤੋਂ ਆਸਟਰੇਲੀਆ ਵਿੱਚ ਸ਼ੁਰੂ ਹੋਣ ਵਾਲੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਟੀਮ ਦਾ ਐਲਾਨ ਕਰ ਦਿੱਤਾ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਇਸ ਟੀਮ ਵਿੱਚ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਇਕਲੌਤਾ ਨਵਾਂ ਚਿਹਰਾ ਹੈ। ਟੀਮ ਵਿੱਚ ਹੋਰ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੀ 15 ਸਾਲ ਦੀ ਵਿਦਿਆਰਥਣ ਸ਼ੈਫਾਲੀ ਵਰਮਾ ਵੀ ਆਪਣੇ ਪਹਿਲੇ ਸੈਸ਼ਨ ਵਿੱਚ ਕੌਮਾਂਤਰੀ ਪੱਧਰ ’ਤੇ ਕੁੱਝ ਚੰਗੇ ਪ੍ਰਦਰਸ਼ਨ ਮਗਰੋਂ ਪਹਿਲੇ ਆਲਮੀ ਟੂਰਨਾਮੈਂਟ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਦੌਰਾ ਭਾਰਤੀ ਕ੍ਰਿਕਟ ਟੀਮ ਦੀ ਚੋਣ ਅੱਜ

ਨਿਊਜ਼ੀਲੈਂਡ ਦੌਰਾ ਭਾਰਤੀ ਕ੍ਰਿਕਟ ਟੀਮ ਦੀ ਚੋਣ ਅੱਜ

ਨਿਊਜ਼ੀਲੈਂਡ ਦੇ ਛੇ ਹਫ਼ਤਿਆਂ ਦੇ ਅਗਲੇ ਦੌਰੇ ਲਈ ਭਾਰਤ ਦੀ ਸੀਮਤ ਓਵਰਾਂ ਦੀ ਟੀਮ ਵਿੱਚ ਜ਼ਿਆਦਾ ਫੇਰਬਦਲ ਦੀ ਉਮੀਦ ਨਹੀਂ ਹੈ ਅਤੇ ਇਸ ਵਿੱਚ ਇਕਲੌਤਾ ਬਦਲਾਅ ਹਰਫ਼ਨਮੌਲਾ ਹਾਰਦਿਕ ਪਾਂਡਿਆ ਨੂੰ ਸ਼ਾਮਲ ਕਰਨਾ ਹੋ ਸਕਦਾ ਹੈ। ਦੂਜੇ ਪਾਸੇ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ੍ਰੀਲੰਕਾ ਖ਼ਿਲਾਫ਼ ਤੀਜੇ ਟੀ-20 ਕੌਮਾਂਤਰੀ ਮੈਚ ਵਿੱਚ ਤੇਜ਼ ਤਰਾਰ ਨੀਮ ਸੈਂਕੜੇ ਮਗਰੋਂ ਕਿਹਾ ਕਿ ਉਹ ਮੁੜ ਦੌੜ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਦੂਜੇ ਸਲਾਮੀ ਬੱਲੇਬਾਜ਼ ਬਾਰੇ ਫ਼ੈਸਲਾ ਕਰਨਾ ਟੀਮ ਪ੍ਰਬੰਧਕਾਂ ਦੀ…

VIA PUNJAB
ਅੱਗੇ ਪੜ੍ਹੋ

ਖਿਡਾਰੀਆਂ ਦੀ ਤੁਲਨਾ ਨਹੀਂ ਕਰਦਾ ਕੋਹਲੀ

ਖਿਡਾਰੀਆਂ ਦੀ ਤੁਲਨਾ  ਨਹੀਂ ਕਰਦਾ ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਲੈਅ ਵਿੱਚ ਚੱਲ ਰਹੇ ਦੋ ਖਿਡਾਰੀਆਂ ਦੀ ਤੁਲਨਾ ਕਰਨ ਦੇ ਵਿਚਾਰ ਤੋਂ ਬਚਣਾ ਚਾਹੁੰਦੇ ਹਨ ਜਿਵੇਂ ਕਿ ਸ੍ਰੀਲੰਕਾ ਖ਼ਿਲਾਫ਼ ਤੀਜੇ ਟੀ-20 ਮੈਚ ਵਿੱਚ ਸ਼ਿਖਰ ਧਵਨ ਦੀ ਅਰਧ ਸੈਂਕੜਾ ਪਾਰੀ ਮਗਰੋਂ ਪ੍ਰਸ਼ੰਸਕਾਂ ਵਿੱਚ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੂੰ ਲੈ ਕੇ ਚੱਲ ਰਿਹਾ ਹੈ। ਧਵਨ ਇਸ ਮੁਕਾਬਲੇ ਤੋਂ ਪਹਿਲਾਂ ਕਾਫ਼ੀ ਦਬਾਅ ਵਿੱਚ ਸੀ। ਰੋਹਿਤ ਸ਼ਰਮਾ ਨੂੰ ਵਿਸ਼ਵਾਸ ਦਿੱਤੇ ਜਾਣ ਕਾਰਨ ਟੀਮ ਵਿੱਚ ਉਸ ਨੂੰ ਮੌਕਾ ਮਿਲਿਆ। ਕੋਹਲੀ ਨੇ ਕਿਹਾ, ‘‘ਤਿੰਨ ਸਲਾਮੀ ਬੱਲੇਬਾਜ਼ ਕਾਫ਼ੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਸ੍ਰੀਲੰਕਾ ਤੋਂ ਲੜੀ ਜਿੱਤੀ

ਭਾਰਤ ਨੇ ਸ੍ਰੀਲੰਕਾ ਤੋਂ ਲੜੀ ਜਿੱਤੀ

ਖਿਡਾਰੀਆਂ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਸ੍ਰੀਲੰਕਾ ਨੂੰ ਤੀਜੇ ਤੇ ਆਖ਼ਰੀ ਟੀ-20 ਮੈਚ ਵਿੱਚ 78 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-0 ਨਾਲ ਆਪਣੇ ਨਾਮ ਕਰ ਲਈ। ਇਸ ਟੀ-20 ਲੜੀ ਦਾ ਗੁਹਾਟੀ ਵਿੱਚ ਪਹਿਲਾ ਮੈਚ ਮੀਂਹ ਪੈਣ ਕਾਰਨ ਰੱਦ ਕਰ ਦਿੱਤਾ ਗਿਆ ਸੀ, ਜਦੋਂਕਿ ਭਾਰਤ ਨੇ ਦੂਜਾ ਮੈਚ (ਇੰਦੌਰ) ਸੱਤ ਵਿਕਟਾਂ ਨਾਲ ਜਿੱਤਿਆ ਸੀ।ਸਲਾਮੀ ਬੱਲੇਬਾਜ਼ਾਂ ਲੋਕੇਸ਼ ਰਾਹੁਲ (54 ਦੌੜਾਂ) ਅਤੇ ਸ਼ਿਖਰ ਧਵਨ (52 ਦੌੜਾਂ) ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿਵਾਉਂਦਿਆਂ…

VIA PUNJAB
ਅੱਗੇ ਪੜ੍ਹੋ

ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ

ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ

ਨਵੀਂ ਦਿੱਲੀ – ਹਾਕੀ ਦੀ ਕੌਮਾਂਤਰੀ ਸੰਸਥਾ ਐੱਫਆਈਐੱਚ ਨੇ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ‘ਵਿਸ਼ਵ ਗੇਮਜ਼ ਅਥਲੀਟ ਆਫ ਦਿ ਈਅਰ’ ਲਈ ਨਾਮਜ਼ਦ ਕੀਤਾ ਹੈ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਕੌਮਾਂਤਰੀ ਫੈਡਰੇਸ਼ਨਾਂ ਵੱਲੋਂ ਇਸ ਪੁਰਸਕਾਰ ਲਈ 25 ਖਿਡਾਰੀਆਂ ਨੂੰ ਨਾਮਜ਼ਦ ਕੀਤੀ ਗਿਆ ਹੈ ਅਤੇ ਐੱਫਆਈਐੱਚ ਨੇ ਰਾਣੀ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਉਸ ਦੀ ਅਗਵਾਈ ਕਰਨ ਦੀ ਕਾਬਲੀਅਤ ਨੂੰ ਵੇਖ ਕੇ ਉਸ ਦਾ ਨਾਮ ਇਸ ਪੁਰਸਕਾਰ ਲਈ ਸ਼ਾਮਲ ਕੀਤਾ।ਹਾਕੀ ਇੰਡੀਆ ਦੇ…

VIA PUNJAB
ਅੱਗੇ ਪੜ੍ਹੋ

ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ

ਵਿਰਾਟ ਕੋਹਲੀ ਨੇ ਹਾਸਲ ਕੀਤੀ ਇਹ ਖਾਸ ਉਪਲੱਬਧੀ

ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪੁਣੇ ਦੇ ਮੈਦਾਨ ‘ਤੇ ਸ਼੍ਰੀਲੰਕਾ ਵਿਰੁੱਧ ਤੀਜੇ ਟੀ-20 ਮੈਚ ‘ਚ ਸਿਰਫ 26 ਦੌੜਾਂ ਬਣਾ ਕੇ ਟੀ-20 ਅੰਤਰਰਾਸ਼ਟਰੀ ਦਾ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੋਹਲੀ ਦੇ ਨਾਂ ਹੁਣ ਟੀ-20 ਕ੍ਰਿਕਟ ‘ਚ 250 ਚੌਕੇ ਲਗਾਉਣ ਦਾ ਰਿਕਾਰਡ ਦਰਜ ਹੋ ਗਿਆ ਹੈ। ਵਿਰਾਟ ਕੋਹਲੀ ਦੌੜਾਂ ਦੇ ਮਾਮਲੇ ‘ਚ ਪਹਿਲਾਂ ਹੀ ਰੋਹਿਤ ਸ਼ਰਮਾ ਤੋਂ ਅੱਗੇ ਹਨ ਪਰ ਉਸ ਨੇ ਪੁਣੇ ਟੀ-20 ‘ਚ 250 ਚੌਕਿਆਂ ਦਾ ਅੰਕੜਾ ਵੀ ਹਾਸਲ ਕਰ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਭਾਰਤ ਤੇ ਸ੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਅੱਜ

ਪੁਣੇ – ਸ੍ਰੀਲੰਕਾ ਖ਼ਿਲਾਫ਼ ਸ਼ੁੱਕਰਵਾਰ ਨੂੰ ਹੋਣ ਵਾਲੇ ਤੀਜੇ ਤੇ ਆਖ਼ਰੀ ਟੀ-20 ਤੋਂ ਪਹਿਲਾਂ ਭਾਰਤੀ ਟੀਮ ਦੇ ਸਾਹਮਣੇ ਇਹ ਦੁਬਿਧਾ ਹੋਵੇਗੀ ਕਿ ਉਹ ਜਿੱਤ ਹਾਸਲ ਕਰਨ ਵਾਲੇ ਸੁਮੇਲ ਦੇ ਨਾਲ ਬਰਕਰਾਰ ਰਹੇ ਜਾਂ ਫਿਰ ਸੰਜੂ ਸੈਮਸਨ ਤੇ ਮਨੀਸ਼ ਪਾਂਡੇ ਨੂੰ ਕਰੀਜ਼ ’ਤੇ ਜ਼ਰੂਰੀ ਸਮਾਂ ਮੁਹੱਈਆ ਕਰਵਾਏ।ਇੰਦੌਰ ’ਚ ਤਜ਼ਰਬਾਹੀਣ ਸ੍ਰੀਲੰਕਾਈ ਟੀਮ ਕਿਤੇ ਵੀ ਭਾਰਤ ਨੂੰ ਟੱਕਰ ਦਿੰਦੀ ਨਹੀਂ ਦਿਖੀ ਅਤੇ ਇਸ ਨੂੰ ਦੇਖਦੇ ਹੋਏ ਪਾਂਡੇ ਤੇ ਸੈਮਸਨ ਨੂੰ ਟੀਮ ’ਚ ਸ਼ਾਮਲ ਕੀਤਾ ਜਾ ਸਕਦਾ ਹੈ। ਪਾਂਡੇ…

VIA PUNJAB
ਅੱਗੇ ਪੜ੍ਹੋ

ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ

ਇਕ ਰੋਜ਼ਾ ਕ੍ਰਿਕਟ ਤੋਂ ਛੇਤੀ ਸੰਨਿਆਸ ਲੈ ਸਕਦਾ ਹੈ ਧੋਨੀ: ਸ਼ਾਸਤਰੀ

ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਖੁਲਾਸਾ ਕੀਤਾ ਕਿ ਭਾਰਤ ਦਾ ਦੋ ਵਾਰ ਦਾ ਵਿਸ਼ਵ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਜਲਦੀ ਹੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਸਕਦਾ ਹੈ। ਇਸ ਦੌਰਾਨ ਸ਼ਾਸਤਰੀ ਨੇ ਹੋਰ ਵਿਸ਼ਿਆਂ ’ਤੇ ਗੱਲਬਾਤ ਦੌਰਾਨ ਆਈਸੀਸੀ ਦੇ ਚਾਰ ਰੋਜ਼ਾ ਟੈਸਟ ਮੈਚ ਦੇ ਪ੍ਰਸਤਾਵ ਨੂੰ ‘ਬਕਵਾਸ’ ਕਰਾਰ ਦਿੱਤਾ। ਉਸ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਜਲਦੀ ਹੀ ਇਕ ਰੋਜ਼ਾ ਕ੍ਰਿਕਟ ਤੋਂ ਵੀ ਸੰਨਿਆਸ ਲੈ ਸਕਦਾ ਹੈ।…

VIA PUNJAB
ਅੱਗੇ ਪੜ੍ਹੋ

ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ

ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ

ਐੱਚਐੱਸ ਪ੍ਰਣਯ ਨੇ ਵਿਸ਼ਵ ਵਿੱਚ ਦਸਵੇਂ ਨੰਬਰ ਦੇ ਖਿਡਾਰੀ ਕੈਂਤਾ ਸੁਨੇਯਾਮਾ ਨੂੰ ਹਰਾ ਕੇ ਮਹਿਲਾ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨਾਲ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਵਿੱਚ 26ਵੇਂ ਨੰਬਰ ਦੇ ਖਿਡਾਰੀ ਪ੍ਰਣਯ ਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੇਯਾਮਾ ਨੂੰ ਸਿਰਫ਼ 34 ਮਿੰਟ ਵਿੱਚ 21-9, 21-17 ਨਾਲ ਸ਼ਿਕਸਤ ਦਿੱਤੀ। ਪ੍ਰਣਯ ਨੂੰ ਹਾਲਾਂਕਿ ਵੀਰਵਾਰ ਨੂੰ ਦੂਜੇ ਗੇੜ ਵਿੱਚ ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਜਾਪਾਨ ਦੇ…

VIA PUNJAB
ਅੱਗੇ ਪੜ੍ਹੋ

ਟੈਸਟ ਪੰਜ ਦਿਨ ਦਾ ਹੀ ਰਹਿਣ ਦਿਓ ਜੈਵਰਧਨੇ

ਟੈਸਟ ਪੰਜ ਦਿਨ ਦਾ ਹੀ ਰਹਿਣ ਦਿਓ ਜੈਵਰਧਨੇ

ਕੌਮਾਂਤਰੀ ਕ੍ਰਿਕਟ ਕੌਂਸਲ ਦੀ ਕ੍ਰਿਕਟ ਕਮੇਟੀ ਦੇ ਮੈਂਬਰ ਮਹੇਲਾ ਜੈਵਰਧਨੇ ਨੇ ਅੱਜ ਕਿਹਾ ਕਿ ਟੈਸਟ ਕ੍ਰਿਕਟ ਨੂੰ ਪੰਜ ਦਿਨ ਦਾ ਹੀ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਜੈਵਰਧਨੇ ਦੀ ਮੌਜੂਦਗੀ ਵਾਲੀ ਕਮੇਟੀ ਹਾਲਾਂਕਿ ਆਪਣੀ ਅਗਲੀ ਮੀਟਿੰਗ ਵਿੱਚ ਟੈਸਟ ਕ੍ਰਿਕਟ ਨੂੰ ਚਾਰ ਦਿਨ ਦਾ ਕਰਨ ਦੀ ਤਜਵੀਜ਼ ਬਾਰੇ ਚਰਚਾ ਕਰੇਗੀ। ਆਈਸੀਸੀ ਦੀ ਕ੍ਰਿਕਟ ਕਮੇਟੀ ਦੇ ਪ੍ਰਮੁੱਖ ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਦੱਸਿਆ ਕਿ ਦੁਬਈ ਵਿੱਚ 27 ਤੋਂ 31 ਮਾਰਚ ਤੱਕ ਹੋਣ ਵਾਲੀਆਂ ਆਈਸੀਸੀ ਮੀਟਿੰਗਾਂ ਦੌਰਾਨ ਇਸ…

VIA PUNJAB
ਅੱਗੇ ਪੜ੍ਹੋ
1 33 34 35 36 37 202