ਪੰਜਾਬ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾਇਆ

ਪੰਜਾਬ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾਇਆ

ਅਹਿਮਦਾਬਾਦ – ਇਥੇ ਆਈਪੀਐਲ ਦੇ ਮੈਚ ਵਿਚ ਪੰਜਾਬ ਕਿੰਗਜ਼ ਨੇ ਅੱਜ ਰਾਇਲ ਚੈਲੰਜਰਜ਼ ਬੰਗਲੌਰ ਨੂੰ 34 ਦੌੜਾਂ ਨਾਲ ਹਰਾ ਦਿੱਤਾ ਹੈ। ਪੰਜਾਬ ਵਲੋਂ ਕੇ ਐਲ ਰਾਹੁਲ ਨੇ 91 ਦੌੜਾਂ ਬਣਾਈਆਂ ਜਦਕਿ ਹਰਪ੍ਰੀਤ ਬਰਾੜ ਨੇ ਬੰਗਲੌਰ ਦੇ ਤਿੰਨ ਮੁੱਖ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ। ਇਸ ਤੋਂ ਪਹਿਲਾਂ ਪੰਜਾਬ ਨੇ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 179 ਦੌੜਾਂ ਬਣਾਈਆਂ ਜਦਕਿ ਬੰਗਲੌਰ ਦੀ ਪਾਰੀ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 145 ਦੌੜਾਂ ’ਤੇ ਹੀ ਸਿਮਟ…

VIA PUNJAB
ਅੱਗੇ ਪੜ੍ਹੋ

ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ

ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਹਰਾਇਆ

ਅਹਿਮਦਾਬਾਦ – ਇਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ ਰੁਮਾਂਚਕਾਰੀ ਮੈਚ ਵਿਚ 1 ਦੌੜ ਨਾਲ ਹਰਾ ਦਿੱਤਾ ਹੈ। ਬੰਗਲੌਰ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 171 ਦੌੜਾਂ ਬਣਾਈਆਂ ਜਦਕਿ ਦਿੱਲੀ ਨਿਰਧਾਰਿਤ ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 170 ਦੌੜਾਂ ਹੀ ਬਣਾ ਸਕੀ। ਟੀਮ ਨੂੰ ਆਖਰੀ ਓਵਰ ਵਿਚ 14 ਦੌੜਾਂ ਚਾਹੀਦੀਆਂ ਸਨ ਪਰ ਦਿੱਲੀ ਆਖਰੀ ਓਵਰ ਵਿਚ ਟੀਚਾ ਪੂਰਾ ਨਹੀਂ ਕਰ ਸਕੀ। ਇਸ…

VIA PUNJAB
ਅੱਗੇ ਪੜ੍ਹੋ

ਦਿੱਲੀ ਕੈਪੀਟਲ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਦਿੱਲੀ ਕੈਪੀਟਲ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਚੇਨੱਈ ਵਿਚ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਸੁਪਰ ਓਵਰ ਵਿਚ ਹਰਾ ਦਿੱਤਾ ਹੈ। ਦਿੱਲੀ ਕੈਪੀਟਲ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 159 ਦੌੜਾਂ ਬਣਾਈਆਂ। ਜਦਕਿ ਸਨਰਾਈਜ਼ਰ ਨੇ ਵੀ 20 ਓਵਰਾਂ ਵਿਚ 159 ਦੌੜਾਂ ਬਣਾ ਦਿੱਤੀਆਂ ਤੇ ਮੈਚ ਟਾਈ ਹੋ ਗਿਆ ਜਿਸ ਕਾਰਨ ਮੈਚ ਦਾ ਫੈਸਲਾ ਸੁਪਰ ਓਵਰ ਵਿਚ ਹੋਇਆ। ਸਨਰਾਈਜ਼ਰ ਨੇ ਸੁਪਰ ਓਵਰ ਵਿਚ 7 ਦੌੜਾਂ ਬਣਾਈਆਂ ਜਦਕਿ ਦਿੱਲੀ ਨੇ 8…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਬੈਂਗਲੌਰ ਨੇ ਰਾਜਸਥਾਨ ਨੂੰ 10 ਵਿਕਟਾਂ ਨਾਲ ਹਰਾਇਆ

ਆਈਪੀਐੱਲ ਬੈਂਗਲੌਰ ਨੇ ਰਾਜਸਥਾਨ ਨੂੰ 10 ਵਿਕਟਾਂ ਨਾਲ ਹਰਾਇਆ

ਮੁੰਬਈ – ਰਾਜਸਥਾਨ ਰੌਇਲਜ਼ ਤੇ ਰੌਇਲ ਚੈਲੇਂਜਰਜ਼ ਬੈਂਗਲੌਰ ਵਿਚਾਲੇ ਅੱਜ ਇੱਥੇ ਖੇਡੇ ਗਏ ਆਈਪੀਐੱਲ ਦੇ ਮੈਚ ’ਚ ਬੈਂਗਲੌਰ ਨੇ ਰਾਜਸਥਾਨ ਨੂੰ 10 ਵਿਕਟਾਂ ਨਾਲ ਹਰਾਇਆ। ਬੈਂਗਲੌਰ ਵੱਲੋਂ ਕਪਤਾਨ ਵਿਰਾਟ ਕੋਹਲੀ ਨੇ 47 ਗੇਂਦਾਂ ’ਚ ਤਿੰਨ ਛੱਕਿਆਂ ਤੇ ਛੇ ਚੌਕਿਆਂ ਦੀ ਮਦਦ ਨਾਲ ਨਾਬਾਦ 72 ਦੌੜਾਂ ਬਣਾਈਆਂ ਜਦਕਿ ਦੇਵਦੱਤ ਪਡੀਕਲ ਨੇ 52 ਗੇਂਦਾਂ ’ਚ 11 ਚੌਕਿਆਂ ਤੇ ਛੇ ਛੱਕਿਆਂ ਦੀ ਮਦਦ ਨਾਲ ਨਾਬਾਦ 101 ਦੌੜਾਂ ਬਣਾਉਂਦਿਆਂ ਟੀਮ ਨੂੰ ਜਿੱਤ ਦੇ ਟੀਚੇ ਤੱਕ ਪਹੁੰਚਾਇਆ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਕੇਕੇਆਰ ਦੇ ਕਪਤਾਨ ਨੂੰ ਧੀਮੀ ਗੇਂਦਬਾਜ਼ੀ ਲਈ 12 ਲੱਖ ਰੁਪਏ ਜੁਰਮਾਨਾ

ਕੇਕੇਆਰ ਦੇ ਕਪਤਾਨ ਨੂੰ ਧੀਮੀ ਗੇਂਦਬਾਜ਼ੀ ਲਈ 12 ਲੱਖ ਰੁਪਏ ਜੁਰਮਾਨਾ

ਮੁੰਬਈ – ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਇਓਨ ਮੌਰਗਨ ਨੂੰ ਚੇਨੱਈ ਸੁਪਰ ਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨਧੀਮੀ ਗੇਂਦਬਾਜ਼ੀ ਲਈ 12 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਸੀਐੱਸਕੇ ਨੇ ਫਾਫ ਡੁਪਲੇਸਿਸ ਦੀਆਂ ਨਾਬਾਦ 95 ਦੌੜਾਂ ਅਤੇ ਦੀਪਕ ਚਾਹਰ ਦੀਆਂ ਚਾਰ ਵਿਕਟਾਂ ਦੀ ਮਦਦ ਨਾਲ ਬੀਤੀ ਰਾਤ ਕੇਕੇਆਰ ’ਤੇ 18 ਦੌੜਾਂ ਨਾਲ ਜਿੱਤ ਹਾਸਲ ਕੀਤੀ ਸੀ। ਇਸ ਮੈਚ ਵਿੱਚ ਸੀਐੱਸਕੇ ਨੇ ਤਿੰਨ ਵਿਕਟਾਂ ’ਤੇ 220 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਕੇਕੇਆਰ ਦੀ…

VIA PUNJAB
ਅੱਗੇ ਪੜ੍ਹੋ

ਚੇਨੱਈ ਨੇ ਕੋਲਕਾਤਾ ਨੂੰ 18 ਦੌੜਾਂ ਨਾਲ ਹਰਾਇਆ

ਚੇਨੱਈ ਨੇ ਕੋਲਕਾਤਾ ਨੂੰ 18 ਦੌੜਾਂ ਨਾਲ ਹਰਾਇਆ

ਮੁੰਬਈ – ਚੇਨਈ ਸੁਪਰ ਕਿੰਗਜ਼ ਨੇ ਫਾਫ ਡੁਪਲੈਸਿਸ ਤੇ ਰਿਤੂਰਾਜ ਗਾਇਕਵਾੜ ਦੀਆਂ ਸ਼ਾਨਦਾਰ ਪਾਰੀਆਂ ਤੋਂ ਬਾਅਦ ਦੀਪਕ ਚਾਹਰ (29 ਦੌੜਾਂ ’ਤੇ ਚਾਰ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਇੱਥੇ ਆਈਪੀਐੱਲ ਦੇ ਮੈਚ ’ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ 18 ਦੌੜਾਂ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਚੇਨੱਈ ਨੇ 220 ਦੌੜਾਂ ਬਣਾ ਕੇ ਕੋਲਕਾਤਾ ਨੂੰ 221 ਦੌੜਾਂ ਦਾ ਟੀਚਾ ਦਿੱਤਾ ਪਰ ਕੋਲਕਾਤਾ ਦੀ ਟੀਮ 202 ਬਣਾ ਕੇ ਆਊਟ ਹੋ ਗਈ। ਇਸ ਤੋਂ ਪਹਿਲਾਂ ਚੇਨੱਈ ਸੁਪਰ…

VIA PUNJAB
ਅੱਗੇ ਪੜ੍ਹੋ

21 ਨਵੰਬਰ ਤੋਂ 5 ਦਸੰਬਰ, 2021 ਤਕ ਹੋਵੇਗਾ ਖੇਡੋਂ ਇੰਡੀਆ ਦਾ ਆਯੋਜਨ, ਪੰਚਕੂਲਾ ਤੋਂ ਹੋਵੇਗਾ ਆਗਾਜ

21 ਨਵੰਬਰ ਤੋਂ 5 ਦਸੰਬਰ, 2021 ਤਕ ਹੋਵੇਗਾ ਖੇਡੋਂ ਇੰਡੀਆ ਦਾ ਆਯੋਜਨ, ਪੰਚਕੂਲਾ ਤੋਂ ਹੋਵੇਗਾ ਆਗਾਜ

ਬ੍ਰਿਕਸ ਗੇਮਸ 2021 ਦੇ ਕੁੱਝ ਖੇਡਾਂ ਨੂੰ ਵੀ ਕੀਤਾ ਜਾਵੇਗਾ ਆਯੋਜਿਤ ਚੰਡੀਗੜ੍ਹ – ਖੇਡੋਂ ਇਡੀਆ ਯੂਥ ਗੇਮਸ 2021 ਦੇ ਚੌਥੇ ਅਡੀਸ਼ਨ ਦਾ ਆਯੋਜਨ ਹਰਿਆਣਾ ਦੇ ਪੰਚਕੂਲਾ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਤੇ ਚੰਡੀਗੜ੍ਹ ਵਿਚ 21 ਨਵੰਬਰ ਤੋਂ 5 ਦਸੰਬਰ, 2021 ਤਕ ਕੀਤਾ ਜਾਵੇਗਾ, ਜਿਨ੍ਹਾ ਵਿਚ ਅੰਡਰ-18 ਕੈਟੇਗਰੀ ਦੇ ਖੇਡ ਆਯੋਜਿਤ ਕੀਤੇ ਜਾਣਗੇ। ਨਾਲ ਹੀ, ਬ੍ਰਿਕਸ ਗੇਮਸ 2021 ਦੇ ਕੁੱਝ ਖੇਡਾਂ ਦਾ ਵੀ ਆਯੋਜਨ ਖੇਡੋਂ ਇੰਡੀਆ ਦੇ ਨਾਲ ਕਰਵਾਇਆ ਜਾਵੇਗਾ। ਬ੍ਰਿਕਸ ਦੇਸ਼ਾਂ ਵਿਚ ਬ੍ਰਾਜੀਲ, ਰੂਸ, ਭਾਰਤ, ਚੀਨ…

VIA PUNJAB
ਅੱਗੇ ਪੜ੍ਹੋ

ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ

ਆਰਸੀਬੀ ਨੇ ਕੇਕੇਆਰ ਨੂੰ 38 ਦੌੜਾਂ ਨਾਲ ਹਰਾਇਆ

ਚੇਨੱਈ – ਇੱਥੇ ਐੱਮ.ਏ. ਚਿਦੰਬਰਮ ਸਟੇਡੀਅਮ ’ਚ ਖੇਡੇ ਗਏ ਆਈਪੀਐੱਲ ਮੁਕਾਬਲੇ ਵਿੱਚ ਰੌਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਦੀ ਟੀਮ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੂੰ 38 ਦੌੜਾਂ ਨਾਲ ਹਰਾ ਦਿੱਤਾ। ਆਈਪੀਐੱਲ ਦੇ ਇਸ ਸੀਜ਼ਨ ਵਿੱਚ ਆਰਸੀਬੀ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਵਿਰਾਟ ਕੋਹਲੀ ਦੀ ਅਗਵਾਈ ਵਾਲੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਦੇ ਨੁਕਸਾਨ ’ਤੇ 204 ਦੌੜਾਂ ਬਣਾਈਆਂ। ਗਲੈਨ ਮੈਕਸਵੈਲ ਨੇ 78 ਤੇ ਏ.ਬੀ ਡੀਵਿਲੀਅਰਜ਼ ਨੇ ਨਾਬਾਦ 76 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਆਈਪੀਐੱਲ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ ਹਰਾਇਆ

ਚੇਨੱਈ – ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਮੁੰਬਈ ਇੰਡੀਅਨਜ਼ ਨੇ ਸਨਰਾਈਜ਼ਰ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ’ਤੇ 150 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 32 ਦੌੜਾਂ ਬਣਾਈਆਂ ਤੇ ਉਸ ਦੇ ਆਊਟ ਹੋਣ ਤੋਂ ਬਾਅਦ ਦੌੜਾਂ ਬਣਾਉਣ ਦੀ ਗਤੀ ਹੌਲੀ ਹੋ ਗਈ ਪਰ ਕੇਰੋਨ ਪੋਲਾਰਡ ਨੇ ਤੇਜ਼ ਗਤੀ ਨਾਲ 35 ਦੌੜਾਂ ਬਣਾ ਕੇ ਟੀਮ ਦਾ ਸਕੋਰ 150 ਦੌੜਾਂ ’ਤੇ…

VIA PUNJAB
ਅੱਗੇ ਪੜ੍ਹੋ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰੀ

ਨਵੀਂ ਦਿੱਲੀ – ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਕਰੋਨਾ ਤੋਂ ਉਭਰ ਗਈ ਹੈ। ਹਰਮਨਪ੍ਰੀਤ ਨੇ 30 ਮਾਰਚ ਨੂੰ ਜਾਂਚ ’ਚ ਕੋਰਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਸ ਨੇ ਟਵੀਟ ਕੀਤਾ, ‘‘ਤੁਹਾਨੂੰ ਸਭ ਨੂੰ ਇਹ ਦੱਸ ਕੇ ਖ਼ੁਸ਼ੀ ਹੋ ਰਹੀ ਹੈ ਕਿ ਜਾਂਚ ’ਚ ਨੈਗੇਟਿਵ ਆਈ ਹਾਂ।

VIA PUNJAB
ਅੱਗੇ ਪੜ੍ਹੋ
1 3 4 5 6 7 202