ਮੌਕੇ ਬਣਾ ਕੇ ਗੋਲ ਵੀ ਕਰਨੇ ਹੋਣਗੇ ਛੇਤਰੀ

ਮੌਕੇ ਬਣਾ ਕੇ ਗੋਲ ਵੀ ਕਰਨੇ ਹੋਣਗੇ ਛੇਤਰੀ

ਕਪਤਾਨ ਸੁਨੀਲ ਛੇਤਰੀ ਨੇ ਅੱਜ ਕਿਹਾ ਕਿ ਭਾਰਤੀ ਫੁਟਬਾਲ ਟੀਮ ਦੇ ਸਾਥੀ ਖਿਡਾਰੀਆਂ ਨੂੰ ਵੀਰਵਾਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਹੋਣ ਵਾਲੇ ਵਿਸ਼ਵ ਕੱਪ ਕੁਆਲੀਫਾਈਂਗ ਗੇੜ ਦੇ ਅਹਿਮ ਮੈਚ ਵਿੱਚ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਏਸ਼ਿਆਈ ਚੈਂਪੀਅਨ ਕਤਰ (0-0 ਡਰਾਅ) ਖ਼ਿਲਾਫ਼ ਵਧੀਆ ਪ੍ਰਦਰਸ਼ਨ ਮਗਰੋਂ ਭਾਰਤ ਨੇ ਆਪਣੇ ਤੋਂ ਹੇਠਲੇ ਦਰਜੇਬੰਦੀ ’ਤੇ ਕਾਬਜ਼ ਬੰਗਲਾਦੇਸ਼ ਖ਼ਿਲਾਫ਼ 1-1 ਨਾਲ ਡਰਾਅ ਖੇਡਿਆ। ਕੋਚ ਇਗੋਰ ਸਟਿਮੈਕ ਦੀ ਟੀਮ ਹੁਣ ਗਰੁੱਪ ‘ਈ’ ਸੂਚੀ ਵਿੱਚ ਦੋ ਅੰਕ ਨਾਲ ਚੌਥੇ ਸਥਾਨ ’ਤੇ ਕਾਬਜ਼ ਹੈ ਅਤੇ ਕੁਆਲੀਫਾਈਂਗ…

VIA PUNJAB
ਅੱਗੇ ਪੜ੍ਹੋ

ਜੈਵੇਰੇਵ ਨੇ ਪਹਿਲੇ ਮੈਚ ਵਿੱਚ ਨਡਾਲ ਨੂੰ ਹਰਾਇਆ

ਜੈਵੇਰੇਵ ਨੇ ਪਹਿਲੇ ਮੈਚ ਵਿੱਚ ਨਡਾਲ ਨੂੰ ਹਰਾਇਆ

ਲੰਡਨ – ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਰਾਫੇਲ ਨਡਾਲ ਨੂੰ ਏਟੀਪੀ ਫਾਈਨਲਜ਼ ਟੈਨਿਸ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਮੌਜੂਦਾ ਚੈਂਪੀਅਨ ਅਲੈਗਜ਼ੈਂਡਰ ਜੈਵੇਰੇਵ ਤੋਂ ਸਿੱਧੇ ਸੈੱਟਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਸਟੈਫਨੋਸ ਸਿਟਸਿਪਾਸ ਨੇ ਵੀ ਸ਼ਾਨਦਾਰ ਸ਼ੁਰੂਆਤ ਕੀਤੀ। ਆਪਣੇ ਕਰੀਅਰ ਵਿੱਚ ਹੁਣ ਤੱਕ ਇਸ ਟੂਰਨਾਮੈਂਟ ਨੂੰ ਜਿੱਤਣ ਵਿੱਚ ਅਸਫਲ ਰਿਹਾ ਨਡਾਲ ਸੱਟ ਤੋਂ ਉਭਰਨ ਮਗਰੋਂ ਇੱਥੇ ਕੋਰਟ ’ਤੇ ਉਤਰਿਆ, ਪਰ ਜੈਵੇਰੇਵ ਨੇ ਸੋਮਵਾਰ ਨੂੰ ਖੇਡੇ ਗਏ ਮੈਚ ਵਿੱਚ ਉਸ ਨੂੰ 6-2, 6-4 ਨਾਲ…

VIA PUNJAB
ਅੱਗੇ ਪੜ੍ਹੋ

ਗੁਲਾਬੀ ਗੇਂਦ ਨੂੰ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ : ਰਹਾਨੇ

ਗੁਲਾਬੀ ਗੇਂਦ ਨੂੰ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ : ਰਹਾਨੇ

ਭਾਰਤੀ ਉਪ-ਕਪਤਾਨ ਅਜਿੰਕਯ ਰਹਾਨੇ ਨੇ ਮੰਗਲਵਾਰ ਮੰਨਿਆ ਕਿ ਗੁਲਾਬੀ ਗੇਂਦ ਨਾਲ ਮੁਕਾਬਲਾ ਬਿਲਕੁਲ ਹੀ ਵੱਖਰੀ ਤਰ੍ਹਾਂ ਦਾ ਹੋਵੇਗਾ ਤੇ ਬੱਲੇਬਾਜ਼ਾਂ ਨੂੰ ਲਾਲ ਗੇਂਦ ਦੀ ਤੁਲਨਾ ਵਿਚ ਇਸ ਨੂੰ ਸਰੀਰ ਦੇ ਥੋੜ੍ਹਾ ਨੇੜਿਓਂ ਤੇ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ। ਬੰਗਲਾਦੇਸ਼ ਵਿਰੁੱਧ 22 ਨਵੰਬਰ ਤੋਂ ਸ਼ੁਰੂ ਹੋ ਰਹੇ ਇਤਿਹਾਸਕ ਡੇਅ-ਨਾਈਟ ਟੈਸਟ ਦੀਆਂ ਤਿਆਰੀਆਂ ਲਈ ਟੈਸਟ ਮਾਹਿਰ ਚੇਤੇਸ਼ਵਰ ਪੁਜਾਰਾ, ਮਯੰਕ ਅਗਰਵਾਲ, ਮੁਹੰਮਦ ਸ਼ੰਮੀ ਤੇ ਰਵਿੰਦਰ ਜਡੇਜਾ ਦੇ ਨਾਲ ਰਹਾਨੇ ਨੇ ਬੈਂਗਲੁਰੂ ਵਿਚ ਰਾਸ਼ਟਰੀ ਕ੍ਰਿਕਟ ਅਕੈਡਮੀ (ਐੱਨ. ਸੀ. ਏ.)…

VIA PUNJAB
ਅੱਗੇ ਪੜ੍ਹੋ

ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ

ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ

ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਅੱਜ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਮਹਿਲਾ ਟੀਮ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਟੋਕੀਓ ਓਲੰਪਿਕ ਵਿੱਚ ਤਗ਼ਮਾ ਜਿੱਤਣਾ ਸੰਭਵ ਲਗਦਾ ਹੈ। ਕੁਆਲੀਫਾਇਰ ਵਿੱਚ ਰਾਣੀ ਦੇ ਫ਼ੈਸਲਾਕੁਨ ਗੋਲ ਦੀ ਬਦੌਲਤ ਭਾਰਤ ਨੇ ਜਿੱਤ ਦਰਜ ਕਰਕੇ ਓਲੰਪਿਕ ਦੀ ਟਿਕਟ ਕਟਾਈ ਹੈ। ਰਾਣੀ ਨੇ ਭੁਬਨੇਸ਼ਵਰ ਵਿੱਚ ਅਮਰੀਕਾ ਖ਼ਿਲਾਫ਼ ਕੁਆਲੀਫਾਇਰ ਮੈਚ ਦੌਰਾਨ ਇਹ ਗੋਲ ਦਾਗ਼ਿਆ ਸੀ। ਭਾਰਤ ਨੇ ਔਸਤ ਦੇ ਆਧਾਰ ’ਤੇ 6-5 ਨਾਲ ਜਿੱਤ ਦਰਜ ਕੀਤੀ। ਚਾਰ ਸਾਲ ਪਹਿਲਾਂ, ਜਦੋਂ…

VIA PUNJAB
ਅੱਗੇ ਪੜ੍ਹੋ

ਟੀਮ ’ਚ ਚੌਥੇ ਨੰਬਰ ’ਤੇ ਹੀ ਖੇਡਾਂਗਾ ਅਈਅਰ

ਟੀਮ ’ਚ ਚੌਥੇ ਨੰਬਰ ’ਤੇ ਹੀ ਖੇਡਾਂਗਾ ਅਈਅਰ

ਹੁਨਰਮੰਦ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਭਾਰਤੀ ਟੀਮ ਪ੍ਰਬੰਧਕਾਂ ਨੇ ਦੱਸ ਦਿੱਤਾ ਹੈ ਕਿ ਇੱਕ ਰੋਜ਼ਾ ਕ੍ਰਿਕਟ ਵਿੱਚ ਉਹੀ ਨੰਬਰ ਚਾਰ ਬੱਲੇਬਾਜ਼ ਦੀ ਭੂਮਿਕਾ ਨਿਭਾਏਗਾ। ਟੀਮ ਪ੍ਰਬੰਧਨ ਨੇ ਨੰਬਰ ਚਾਰ ’ਤੇ ਕਈ ਤਜਰਬੇ ਕੀਤੇ, ਪਰ ਉਸ ਨੂੰ ਲਗਾਤਾਰ ਅਸਫਲਤਾਵਾਂ ਮਿਲੀਆਂ।ਇੰਗਲੈਂਡ ਵਿੱਚ ਖੇਡੇ ਗਏ ਇੱਕ ਰੋਜ਼ਾ ਵਿਸ਼ਵ ਕੱਪ ਤੋਂ ਪਹਿਲਾਂ ਵੀ ਕਈ ਖਿਡਾਰੀਆਂ ਨੂੰ ਇਸ ਨੰਬਰ ’ਤੇ ਅਜਮਾਇਆ ਗਿਆ, ਪਰ ਕੋਈ ਵੀ ਆਪਣੀ ਥਾਂ ਪੱਕੀ ਨਹੀਂ ਕਰ ਸਕਿਆ। ਵਿਜੈ ਸ਼ੰਕਰ ’ਤੇ ਕੀਤਾ ਗਿਆ ਤਜਰਬਾ ਵੀ ਅਸਫਲ ਰਿਹਾ।…

VIA PUNJAB
ਅੱਗੇ ਪੜ੍ਹੋ

ਟੀ-20 ਦਰਜਾਬੰਦੀ ਚਾਹਰ 42ਵੇਂ ਸਥਾਨ ’ਤੇ ਪੁੱਜਿਆ

ਟੀ-20 ਦਰਜਾਬੰਦੀ ਚਾਹਰ 42ਵੇਂ ਸਥਾਨ ’ਤੇ ਪੁੱਜਿਆ

ਬੰਗਲਾਦੇਸ਼ ਖ਼ਿਲਾਫ਼ ਸੱਤ ਦੌੜਾਂ ਦੇ ਕੇ ਛੇ ਵਿਕਟਾਂ ਲੈ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਆਪਣੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 88 ਦਰਜਿਆਂ ਦੀ ਲੰਮੀ ਛਾਲ ਮਾਰ ਕੇ ਆਈਸੀਸੀ ਟੀ-20 ਵਿੱਚ ਗੇਂਦਬਾਜ਼ਾਂ ਦੀ ਰੈਂਕਿੰਗਜ਼ ਵਿੱਚ 42ਵੇਂ ਨੰਬਰ ’ਤੇ ਪਹੁੰਚ ਗਿਆ। ਇਸ ਸੂਚੀ ਵਿੱਚ ਹਾਲਾਂਕਿ ਸਪਿੰਨਰਾਂ ਦਾ ਦਬਦਬਾ ਹੈ। ਚੋਟੀ ਦੇ ਪੰਜ ਗੇਂਦਬਾਜ਼ ਅਤੇ ਸਿਖਰਲੇ ਨੌਂ ਵਿੱਚੋਂ ਅੱਠ ਗੇਂਦਬਾਜ਼ ਸਪਿੰਨਰ ਹਨ। ਨਿਊਜ਼ੀਲੈਂਡ ਦਾ ਮਿਸ਼ੇਲ ਸੇਂਟਨਰ ਅਫ਼ਗਾਨਿਸਤਾਨ ਦੇ ਰਾਸ਼ਿਦ ਖ਼ਾਨ ਮਗਰੋਂ ਦੂਜੇ ਸਥਾਨ…

VIA PUNJAB
ਅੱਗੇ ਪੜ੍ਹੋ

ਦੀਪਕ ਹੈਟ੍ਰਿਕ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਦੀਪਕ ਹੈਟ੍ਰਿਕ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਨਾਗਪੁਰ ਦੇ ਮੈਦਾਨ ‘ਤੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਹਾਰ ਦੀ ਧਮਾਕੇਦਾਰ ਗੇਂਦਬਾਜ਼ੀ ਅੱਗੇ ਬੰਗਲਾਦੇਸ਼ੀ ਬੱਲੇਬਾਜ਼ ਢੇਰ ਹੋ ਗਏ। ਭਾਰਤੀ ਟੀਮ ਨੇ ਪਹਿਲਾਂ ਖੇਡਦੇ ਹੋਏ ਬੰਗਲਾਦੇਸ਼ ਨੂੰ 175 ਦੌੜਾਂ ਦਾ ਟੀਚਾ ਦਿੱਤਾ ਸੀ। ਬੰਗਲਾਦੇਸ਼ ਦੀ ਸ਼ੁਰੂਆਤ ਵਧੀਆ ਰਹੀ ਸੀ ਪਰ ਦੀਪਕ ਨੇ ਵਾਰੀ-ਵਾਰੀ ਵਿਕਟਾਂ ਹਾਸਲ ਕਰਕੇ ਭਾਰਤੀ ਟੀਮ ਦਾ ਪਲੜ੍ਹਾ ਭਾਰੀ ਕਰ ਦਿੱਤਾ। ਦੀਪਕ ਦੀ ਗੇਂਦਬਾਜ਼ੀ ਦੀ ਸਭ ਤੋਂ ਖਾਸ ਗੱਲ ਇਹ ਵੀ ਰਹੀ ਕਿ ਉਸ ਨੇ 20ਵੇਂ ਓਵਰ ‘ਚ ਹੈਟ੍ਰਿਕ ਵੀ ਪੂਰੀ ਕੀਤੀ। ਉਹ ਟੀ-20…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਟੀ-20 ਲੜੀ ਜਿੱਤੀ

ਭਾਰਤ ਨੇ ਟੀ-20 ਲੜੀ ਜਿੱਤੀ

ਨਾਗਪੁਰ – ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ ਦੇ ਨੀਮ-ਸੈਂਕੜਿਆਂ ਅਤੇ ਬਾਅਦ ’ਚ ਰਾਹੁਲ ਚਾਹਰ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫ਼ੈਸਲਾਕੁਨ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 30 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਭਾਰਤ ਨੇ ਖ਼ਰਾਬ ਸ਼ੁਰੂਆਤ ਤੋਂ ਉਭਰਦਿਆਂ ਪੰਜ ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ, ਜਿਸ ਦੇ ਜਵਾਬ ਵਿੱਚ ਬੰਗਲਾਦੇਸ਼ ਟੀਮ 144 ਦੌੜਾਂ ’ਤੇ ਢੇਰ ਹੋ ਗਈ। ਮਹਿਮਾਨ ਟੀਮ ਦੇ ਬੱਲੇਬਾਜ਼ ਮੁਹੰਮਦ…

VIA PUNJAB
ਅੱਗੇ ਪੜ੍ਹੋ

ਨਿਸ਼ਾਨੇਬਾਜ਼ਾਂ ਨੇ ਭਾਰਤ ਨੂੰ ਦਿਵਾਏ ਤਿੰਨ ਓਲੰਪਿਕ ਕੋਟੇ

ਨਿਸ਼ਾਨੇਬਾਜ਼ਾਂ ਨੇ ਭਾਰਤ ਨੂੰ ਦਿਵਾਏ ਤਿੰਨ ਓਲੰਪਿਕ ਕੋਟੇ

ਅੰਗਦਵੀਰ ਸਿੰਘ ਬਾਜਵਾ ਅਤੇ ਮੈਰਾਜ ਅਹਿਮਦ ਖ਼ਾਨ ਨੇ ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿੰਦਿਆਂ, ਜਦਕਿ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਪੁਰਸ਼ਾਂ ਦੀ 50 ਮੀਟਰ ਥ੍ਰੀ ਪੁਜ਼ੀਸ਼ਨ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਅੱਜ ਇੱਥੇ 14ਵੀਂ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਤਿੰਨ ਓਲੰਪਿਕ ਕੋਟੇ ਦਿਵਾਏ। ਇਨ੍ਹਾਂ ਨਿਸ਼ਾਨੇਬਾਜ਼ਾਂ ਦੇ ਤਗ਼ਮਿਆਂ ਨਾਲ ਟੋਕੀਓ ਓਲੰਪਿਕ 2020 ਲਈ ਭਾਰਤੀ ਨਿਸ਼ਾਨੇਬਾਜ਼ਾਂ ਨੇ ਹੁਣ ਤੱਕ ਰਿਕਾਰਡ 15 ਕੋਟੇ ਹਾਸਲ ਕਰ ਲਏ ਹਨ। ਲੰਡਨ ਓਲੰਪਿਕ 2012 ਵਿੱਚ…

VIA PUNJAB
ਅੱਗੇ ਪੜ੍ਹੋ

ਤੇਜਸਵਿਨੀ ਨੇ ਭਾਰਤ ਨੂੰ 12ਵਾਂ ਓਲੰਪਿਕ ਕੋਟਾ ਦਿਵਾਇਆ

ਤੇਜਸਵਿਨੀ ਨੇ ਭਾਰਤ ਨੂੰ 12ਵਾਂ ਓਲੰਪਿਕ ਕੋਟਾ ਦਿਵਾਇਆ

ਮਾਹਿਰ ਨਿਸ਼ਾਨਚੀ ਤੇਜਸਵਿਨੀ ਸਾਵੰਤ ਨੇ ਭਾਰਤ ਨੂੰ ਨਿਸ਼ਾਨੇਬਾਜ਼ੀ ਵਿੱਚ 12ਵਾਂ ਓਲੰਪਿਕ ਕੋਟਾ ਦਿਵਾਇਆ, ਪਰ ਉਹ ਅੱੱਜ ਇੱਥੇ 14ਵੀਂ ਏਸ਼ਿਆਈ ਚੈਂਪੀਅਨਸ਼ਿਪ ਦੇ ਮਹਿਲਾ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਮੁਕਾਬਲੇ ਵਿੱਚ ਤਗ਼ਮਾ ਹਾਸਲ ਕਰਨ ਤੋਂ ਖੁੰਝ ਗਈ। ਅੱਠ ਫਾਈਨਲਿਸਟਾਂ ਵਿੱਚੋਂ ਪੰਜ ਪਹਿਲਾਂ ਹੀ ਅਗਲੇ ਸਾਲ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਲਈ ਟਿਕਟ ਹਾਸਲ ਕਰ ਚੁੱਕੇ ਸਨ, ਜਿਸ ਕਾਰਨ ਭਾਰਤ ਨੇ ਤਿੰਨ ਉਪਲੱਬਧ ਕੋਟਿਆ ਵਿੱਚੋਂ ਇੱਕ ਆਪਣੇ ਨਾਮ ਕੀਤਾ। ਤੇਜਸਵਿਨੀ (39 ਸਾਲ) ਕੁਆਲੀਫਿਕੇਸ਼ਨ ਗੇੜ ਦੌਰਾਨ 1171 ਅੰਕ ਦੇ…

VIA PUNJAB
ਅੱਗੇ ਪੜ੍ਹੋ
1 48 49 50 51 52 202