ਭਾਰਤ ਤੇ ਬੰਗਲਾਦੇਸ਼ ਵਿਚਾਲੇ ਤੀਜਾ ਟੀ-20 ਅੱਜ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਤੀਜਾ ਟੀ-20 ਅੱਜ

ਬੰਗਲਾਦੇਸ਼ ਖ਼ਿਲਾਫ਼ ਐਤਵਾਰ ਨੂੰ ਇੱਥੇ ਖੇਡੇ ਜਾਣ ਵਾਲੇ ਤੀਜੇ ਅਤੇ ਆਖ਼ਰੀ ਟੀ-20 ਮੈਚ ਵਿੱਚ ਭਾਰਤੀ ਟੀਮ ਦੀਆਂ ਨਜ਼ਰਾਂ ਇਸ ਸਾਲ ਘਰ ਵਿੱਚ ਸਭ ਤੋਂ ਛੋਟੀ ਕ੍ਰਿਕਟ ਵੰਨਗੀ ਦੀ ਪਹਿਲੀ ਲੜੀ ਜਿੱਤਣ ’ਤੇ ਹੋਣਗੀਆਂ। ਕਪਤਾਨ ਵਿਰਾਟ ਕੋਹਲੀ ਸਣੇ ਕੁੱਝ ਹੋਰ ਸੀਨੀਅਰ ਖਿਡਾਰੀਆਂ ਦੀ ਗ਼ੈਰ-ਮੌਜੂਦਗੀ ਵਿੱਚ ਭਾਰਤੀ ਟੀਮ ਦਾ ਇਰਾਦਾ ਲੜੀ ਆਪਣੇ ਨਾਮ ਕਰਨ ਦੇ ਨਾਲ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਕੋਰ ਖਿਡਾਰੀਆਂ ਦੀ ਪਛਾਣ ਕਰਨਾ ਹੋਵੇਗਾ। ਲੈੱਗ ਸਪਿੰਨਰ ਯੁਜ਼ਵੇਂਦਰ ਚਾਹਲ ਨੇ ਲੜੀ ਵਿੱਚ…

VIA PUNJAB
ਅੱਗੇ ਪੜ੍ਹੋ

ਵੈਸਟਇੰਡੀਜ਼ ਖਿਲਾਫ ਮੰਧਾਨਾ ਨੇ ਖੇਡੀ ਤੂਫਾਨੀ ਪਾਰੀ

ਵੈਸਟਇੰਡੀਜ਼ ਖਿਲਾਫ ਮੰਧਾਨਾ ਨੇ ਖੇਡੀ ਤੂਫਾਨੀ ਪਾਰੀ

ਭਾਰਤੀ ਮਹਿਲਾ ਟੀਮ ਨੇ ਨਾਰਥ ਸਟੈਂਡ ‘ਚ ਖੇਡੇ ਗਏ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨ-ਡੇ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ 2-1 ਨਾਲ ਸੀਰੀਜ਼ ਵੀ ਆਪਣੇ ਨਾਂ ਕਰ ਲਈ। ਭਾਰਤ ਨੂੰ ਮਿਲੀ ਇਸ ਵੱਡੀ ਜਿੱਤ ‘ਚ ਸਿਮ੍ਰਿਤੀ ਮੰਧਾਨਾ ਦੀ ਅਹਿਮ ਭੂਮਿਕਾ ਰਹੀ। ਇਸ ਮੈਚ ‘ਚ ਮੰਧਾਨਾ ਨੇ ਲਾਜਵਾਬ ਪਾਰੀ ਖੇਡ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਪਿੱਛੇ ਛੱਡਦੀ ਹੋਈ ਕ੍ਰਿਕਟ ਇਤਿਹਾਸ ‘ਚ ਇਕ ਨਵਾਂ ਵਰਲਡ ਰਿਕਾਰਡ ਬਣਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ…

VIA PUNJAB
ਅੱਗੇ ਪੜ੍ਹੋ

ਲੜੀ ਜਿੱਤਣਾ ਬੰਗਲਾਦੇਸ਼ ਲਈ ਅਹਿਮ: ਮਹਿਮੂਦੁੱਲ੍ਹਾ

ਲੜੀ ਜਿੱਤਣਾ ਬੰਗਲਾਦੇਸ਼ ਲਈ ਅਹਿਮ: ਮਹਿਮੂਦੁੱਲ੍ਹਾ

ਬੰਗਲਾਦੇਸ਼ ਦੇ ਮਹਿਮੂਦੁੱਲ੍ਹਾ ਨੇ ਅੱਜ ਕਿਹਾ ਕਿ ਮੇਜ਼ਬਾਨ ਭਾਰਤ ਖ਼ਿਲਾਫ਼ ਟੀ-20 ਲੜੀ ਵਿੱਚ ਜਿੱਤ ਬੰਗਲਾਦੇਸ਼ ਕ੍ਰਿਕਟ ਲਈ ਬੇਹੱਦ ਅਹਿਮ ਹੋਵੇਗੀ। ਬੰਗਲਾਦੇਸ਼ ਕ੍ਰਿਕਟ ਟੀਮ ਇਸ ਸਮੇਂ ਮੁਸ਼ਕਲ ਹਾਲਾਤ ’ਚੋਂ ਲੰਘ ਰਹੀ ਹੈ। ਉਸ ਦਾ ਸਟਾਰ ਹਰਫ਼ਨਮੌਲਾ ਕ੍ਰਿਕਟਰ ਸ਼ਾਕਿਬ ਅਲ ਹਸਨ ਮੁਅੱਤਲ ਦਾ ਸਾਹਮਣਾ ਕਰ ਰਿਹਾ ਹੈ। ਮਹਿਮੂਦੁੱਲ੍ਹਾ ਨੇ ਭਾਰਤ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਤੋਂ ਪਹਿਲਾਂ ਪੱਤਰਕਾਰਾਂ ਨੂੰ ਕਿਹਾ, ‘‘ਜੇਕਰ ਤੁਸੀਂ ਹਾਲ ਦੀਆਂ ਘਟਨਾਵਾਂ ਵੇਖੋ, ਬੰਗਲਾਦੇਸ਼ ਕ੍ਰਿਕਟ ਵਿੱਚ ਜੋ ਹੋਇਆ, ਉਸ ਨੂੰ ਵੇਖਦਿਆਂ ਲੜੀ ਵਿੱਚ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਅੱਜ

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਅੱਜ

ਕ੍ਰਿਕਟ ਦੀ ਸਭ ਤੋਂ ਛੋਟੀ ਵੰਨਗੀ ਵਿੱਚ ਇੱਕ ਵਾਰ ਫਿਰ ਦਬਾਅ ਵਿੱਚ ਆਇਆ ਭਾਰਤ ਵੀਰਵਾਰ ਨੂੰ ਇੱਥੇ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਜਿੱਤ ਨਾਲ ਲੜੀ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗਾ। ਦੂਜੇ ਪਾਸੇ ਨੌਂ ਮੈਚਾਂ ਵਿੱਚ ਭਾਰਤ ਨੂੰ ਪਹਿਲੀ ਵਾਰ ਹਰਾਉਣ ਮਗਰੋਂ ਮਹਿਮਾਨ ਟੀਮ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗੀ। ਇਸ ਮੈਚ ’ਤੇ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਭਾਰਤ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੌਰਾਨ ਐਤਵਾਰ ਨੂੰ ਪਹਿਲੇ ਟੀ-20…

VIA PUNJAB
ਅੱਗੇ ਪੜ੍ਹੋ

ਸਿੱਖ ਫੁੱਟਬਾਲ ਕੱਪ ਲਈ ਚੰਡੀਗੜ੍ਹ ਦੀ ਟੀਮ ਲਈ ਚੋਣ ਟਰਾਇਲ

ਸਿੱਖ ਫੁੱਟਬਾਲ ਕੱਪ ਲਈ ਚੰਡੀਗੜ੍ਹ ਦੀ ਟੀਮ ਲਈ ਚੋਣ ਟਰਾਇਲ

ਚੰਡੀਗੜ੍ਹ – ਪੰਜਾਬ ਫੁੱਟਬਾਲ ਐਸੋਸੀਏਸ਼ਨ ਨਾਲ ਐਫੀਲੀਏਟਿਡ ਖਾਲਸਾ ਫੁੱਟਬਾਲ ਕਲੱਬ ਨੇ ਫੈਸਲਾ ਲਿਆ ਹੈ ਕਿ ਪੰਜਾਬ ਦੀ ਤਰਜ਼ ਉਤੇ ਹੀ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਅਗਲੇ ਸਾਲ ਤੋਂ ਕੇਸਾਧਾਰੀ ਖਿਡਾਰੀਆਂ ਲਈ ਸਿੱਖ ਫੁੱਟਬਾਲ ਕੱਪ ਕਰਵਾਇਆ ਜਾਵੇਗਾ ਅਤੇ ਚੰਡੀਗੜ੍ਹ ਦੀ ਸਾਬਤ-ਸੂਰਤ ਟੀਮ ਪੰਜਾਬ ਵਿੱਚ ਹੋਣ ਵਾਲੇ ਸਿੱਖ ਫੁੱਟਬਾਲ ਕੱਪ ਵਿੱਚ ਵੀ ਭਾਗ ਲਿਆ ਕਰੇਗੀ ਇਹ ਐਲਾਨ ਖਾਲਸਾ ਫੁੱਟਬਾਲ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਅੱਜ ਇੱਥੋਂ ਦੇ ਸਪੋਰਟਸ ਕੰਪਲੈਕਸ ਸੈਕਟਰ 42 ਵਿਖੇ ਚੰਡੀਗੜ੍ਹ ਦੀ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾਇਆ

ਕੋਲਿਨ ਡੀ ਗਰੈਂਡਹੋਮ ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਨਿਊਜ਼ੀਲੈਂਡ ਨੇ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਇੱਥੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਹਾਸਲ ਕਰ ਲਈ।ਨਿਊਜ਼ੀਲੈਂਡ ਦੇ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 15 ਓਵਰਾਂ ਵਿੱਚ ਦੋ ਵਿਕਟਾਂ ’ਤੇ 139 ਦੌੜਾਂ ਬਣਾ ਕੇ ਚੰਗੀ ਸਥਿਤੀ ਵਿੱਚ ਸੀ। ਤੇਜ਼ ਗੇਂਦਬਾਜ਼ਾਂ ਲੌਕੀ ਫਰਗੂਸਨ ਅਤੇ ਬਲੇਅਰ ਟਿਕਨਰ (ਦੋ-ਦੋ ਵਿਕਟਾਂ)…

VIA PUNJAB
ਅੱਗੇ ਪੜ੍ਹੋ

100 ਟੀ-20 ਖੇਡਣ ਵਾਲੇ ਦੁਨੀਆ ਦੇ ਦੂਜੇ ਖਿਡਾਰੀ ਬਣਨਗੇ ਰੋਹਿਤ

100 ਟੀ-20 ਖੇਡਣ ਵਾਲੇ ਦੁਨੀਆ ਦੇ ਦੂਜੇ ਖਿਡਾਰੀ ਬਣਨਗੇ ਰੋਹਿਤ

ਭਾਰਤ ਦੇ ਕਾਰਜਵਾਹਕ ਕਪਤਾਨ ਰੋਹਿਤ ਸ਼ਰਮਾ ਰਾਜਕੋਟ ਵਿਚ ਬੰਗਲਾਦੇਸ਼ ਖਿਲਾਫ ਦੂਜੇ ਟੀ-20 ਮੁਕਾਬਲੇ ਵਿਚ ਉਤਰਨ ਦੇ ਨਾਲ ਹੀ 100 ਕੌਮਾਂਤਰੀ ਟੀ-20 ਮੈਚ ਖੇਡਣ ਵਾਲੇ ਦੁਨੀਆ ਦੇ ਦੂਜੇ ਖਿਡਾਰੀ ਬਣ ਜਾਣਗੇ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਦਿੱਲੀ ਵਿਚ ਖੇਡਿਆ ਗਿਆ ਸੀ ਜਿਸ ਨੂੰ ਮਹਿਮਾਨ ਟੀਮ ਨੇ 7 ਵਿਕਟਾਂ ਨਾਲ ਜਿੱਤਿਆ ਸੀ। ਸੀਰੀਜ਼ ਦਾ ਦੂਜਾ ਮੈਚ 7 ਨਵੰਬਰ ਨੂੰ ਰਾਜਕੋਟ ਵਿਚ ਖੇਡਿਆ ਜਾਵੇਗਾ। ਹਾਲਾਂਕਿ ਦੂਜੇ ਮੈਚ ਵਿਚ ਮਾਹਾ ਨਾਂ…

VIA PUNJAB
ਅੱਗੇ ਪੜ੍ਹੋ

ਟੀਮ ਮੈਨੇਜਮੈਂਟ ਦਾ ਸਾਡੇ ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਚਾਹਲ

ਟੀਮ ਮੈਨੇਜਮੈਂਟ ਦਾ ਸਾਡੇ ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ  ਚਾਹਲ

ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਦੇਖਦੇ ਹੋਏ ਨੌਜਵਾਨ ਖਿਡਾਰੀਆਂ ਤੋਂ ਕਾਫੀ ਉਮੀਦਾਂ ਕੀਤੀਆਂ ਜਾ ਰਹੀਆਂ ਹਨ ਪਰ ਭਾਰਤੀ ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ ਮੰਗਲਵਾਰ ਕਿਹਾ ਕਿ ਟੀਮ ਮੈਨੇਜਮੈਂਟ ਦਾ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਹੈ ਤੇ ਉਹ ਸਿਰਫ ਇੰਨਾ ਤੈਅ ਕਰਨਾ ਚਾਹੁੰਦਾ ਹੈ ਕਿ ਗਲਤੀਆਂ ਨਾ ਦੁਹਰਾਈਆਂ ਜਾਣ। ਭਾਰਤ ਨੇ ਆਸਟਰੇਲੀਆ ਵਿਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਧਿਆਨ ਵਿਚ ਰੱਖਦੇ ਹੋਏ ਬੰਗਲਾਦੇਸ਼ ਵਿਰੁੱਧ ਮੌਜੂਦਾ ਟੀ-20 ਲੜੀ ਵਿਚ ਕਈ ਨੌਜਵਾਨ ਖਿਡਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਬੈਡਮਿੰਟਨ ਸ਼੍ਰੀਕਾਂਤ ਨੇ ਚਾਈਨਾ ਓਪਨ ’ਚੋਂ ਨਾਂ ਵਾਪਸ ਲਿਆ

ਬੈਡਮਿੰਟਨ ਸ਼੍ਰੀਕਾਂਤ ਨੇ ਚਾਈਨਾ ਓਪਨ ’ਚੋਂ ਨਾਂ ਵਾਪਸ ਲਿਆ

ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਚੀਨ ਓਪਨ ਖ਼ਿਤਾਬ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ ਪਰ ਪੀਵੀ ਸਿੰਧੂ ਤੇ ਸਾਇਨਾ ਨੇਹਵਾਲ ਮੰਗਲਵਾਰ ਤੋਂ ਇਸ ਟੂਰਨਾਮੈਂਟ ਤੋਂ ਸੱਤ ਲੱਖ ਡਾਲਰ ਦੀ ਇਨਾਮੀ ਰਕਮ ਵਾਲਾ ਖਿਤਾਬ ਜਿੱਤਣ ਦੀ ਕੋਸ਼ਿਸ਼ ਕਰਨਗੀਆਂ। ਵਿਸ਼ਵ ਰੈਂਕਿੰਗ ਵਿਚ ਸਾਬਕਾ ਨੰਬਰ ਇਕ ਭਾਰਤੀ ਖਿਡਾਰੀ ਸ਼੍ਰੀਕਾਂਤ ਦਾ ਸਾਹਮਣਾ ਵਿਸ਼ਵ ਚੈਂਪੀਅਨ ਅਤੇ ਜਾਪਾਨ ਦੇ ਨੰਬਰ ਇਕ ਖਿਡਾਰੀ ਕੈਂਟੋ ਮੋਮੋਟਾ ਨਾਲ ਹੋਣਾ ਸੀ ਪਰ ਉਨ੍ਹਾਂ ਟੂਰਨਾਮੈਂਟ ਵਿਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ। ਸ਼੍ਰੀਕਾਂਤ ਅਗਲੇ ਹਫ਼ਤੇ…

VIA PUNJAB
ਅੱਗੇ ਪੜ੍ਹੋ

ਭਾਰਤੀ ਕੁੜੀਆਂ ਨੇ ਵੈੱਸਟ ਇੰਡੀਜ਼ ਨੂੰ 53 ਦੌੜਾਂ ਨਾਲ ਹਰਾਇਆ

ਭਾਰਤੀ ਕੁੜੀਆਂ ਨੇ ਵੈੱਸਟ ਇੰਡੀਜ਼ ਨੂੰ 53 ਦੌੜਾਂ ਨਾਲ ਹਰਾਇਆ

ਪੂਨਮ ਰਾਉਤ ਦੇ ਅਰਧ ਸੈਂਕੜੇ ਦੀ ਬਦੌਲਤ ਐਤਵਾਰ ਨੂੰ ਇੱਥੇ ਆਈਸੀਸੀ ਮਹਿਲਾ ਚੈਂਪੀਅਨਸ਼ਿਪ ਦੇ ਦੂਜੇ ਇਕ ਰੋਜ਼ਾ ਕੌਮਾਂਤਰੀ ਮੈਚ ਵਿਚ ਸਪਿੰਨਰ ਦੇ ਸਹਾਰੇ ਵੈੱਸਟ ਇੰਡੀਜ਼ ਤੋਂ 53 ਦੌੜਾਂ ਨਾਲ ਜਿੱਤ ਹਾਸਲ ਕੀਤੀ। ਭਾਰਤ ਦੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਵੈਸਟ ਇੰਡੀਜ਼ ਦੀ ਟੀਮ 47.2 ਓਵਰਾਂ ਵਿਚ 138 ਦੌੜਾਂ ’ਤੇ ਢੇਰ ਹੋ ਗਈ। ਇਹ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਹੋ ਗਈ ਹੈ।ਖੱਬੇ ਹੱਥ ਦੀ ਸਪਿੰਨਰ ਰਾਜੇਸ਼ਵਰੀ ਗਾਇਕਵਾੜ (27 ਦੌੜਾਂ ’ਤੇ 2 ਵਿਕਟਾਂ),…

VIA PUNJAB
ਅੱਗੇ ਪੜ੍ਹੋ
1 49 50 51 52 53 202