- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਧੂ ਨੇ ਆਪਣੀ ਮਾਂ ਨੂੰ ਸਮਰਪਿਤ ਕੀਤਾ ਖ਼ਿਤਾਬ
ਭਾਰਤੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਦਾ ਖ਼ਿਤਾਬ ਆਪਣੀ ਮਾਂ ਨੂੰ ਸਮਰਪਿਤ ਕੀਤਾ ਹੈ। ਸਿੰਧੂ ਨੇ ਜਾਪਾਨ ਦੀ ਖਿਡਾਰਨ ਨੋਜ਼ੋਮੀ ਓਕੂਹਾਰਾ ਨੂੰ ਹਰਾ ਕੇ ਇਹ ਖ਼ਿਤਾਬ ਜਿੱਤਿਆ। ਅੱਜ ਹੈਦਰਾਬਾਦ ਦੀ ਇਸ ਖਿਡਾਰਨ ਦੀ ਮਾਂ ਦਾ ਜਨਮ ਦਿਨ ਹੈ। ਪੀਵੀ ਸਿੰਧੂ ਨੇ ਇਸ ਦੇ ਨਾਲ ਹੀ ਆਪਣੇ ਕੋਚ ਪੁਲੇਲਾ ਗੋਪੀਚੰਦ ਅਤੇ ਦਰਸ਼ਕਾਂ ਦਾ ਵੀ ਧੰਨਵਾਦ ਕੀਤਾ। ਸਿੰਧੂ ਨੇ ਮੈਚ ਮਗਰੋਂ ਕਿਹਾ, ‘‘ਪਿਛਲੀ ਵਾਰ ਮੈਂ ਫਾਈਨਲ ਵਿੱਚ ਹਾਰ ਗਈ ਸੀ, ਉਸ ਤੋਂਂ ਪਹਿਲਾਂ ਫਾਈਨਲ…
ਅੱਗੇ ਪੜ੍ਹੋ











