ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬੀਬੀ ਜਗੀਰ ਕੌਰ ਨੇ 2 ਲੱਖ ਰੁਪਏ ਦਾ ਚੈੱਕ ਅਤੇ ਸਿਰੋਪਾਓ ਦੇ ਕੇ ਕੀਤੀ ਹੌਸਲਾ ਅਫ਼ਜਾਈ ਅੰਮ੍ਰਿਤਸਰ – ਜਾਪਾਨ ’ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ…

VIA PUNJAB
ਅੱਗੇ ਪੜ੍ਹੋ

ਕਰੁਣਾਲ ਪੰਡਯਾ ਨੇ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ

ਕਰੁਣਾਲ ਪੰਡਯਾ ਨੇ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡ ਰਚਿਆ ਇਤਿਹਾਸ

ਨਵੀਂ ਦਿੱਲੀ – ਕਰੁਣਾਲ ਪੰਡਯਾ ਨੇ ਆਪਣੇ ਡੈਬਿਊ ਵਨ-ਡੇ ’ਚ ਤੂਫ਼ਾਨੀ ਪਾਰੀ ਖੇਡੀ। ਉਨ੍ਹਾਂ ਨੇ 26 ਗੇਂਦ ’ਤੇ ਅਰਧ ਸੈਂਕੜਾ ਪੂਰਾ ਕੀਤਾ। ਇਹ ਬਤੌਰ ਭਾਰਤੀ ਬੱਲੇਬਾਜ਼ ਡੈਬਿਊ ਮੈਚ ’ਚ ਸਭ ਤੋਂ ਤੇਜ਼ ਅਰਧ ਸੈਂਕੜਾ ਹੈ। ਕਰੁਣਾਲ ਦੀ ਪਾਰੀ ਦੇ ਦਮ ’ਤੇ ਟੀਮ ਇੰਡੀਆ ਨੇ ਪਹਿਲੇ ਵਨ-ਡੇ (ਭਾਰਤ ਬਨਾਮ ਇੰਗਲੈਂਡ) ’ਚ 5 ਵਿਕਟਾਂ ’ਤੇ 317 ਦੌੜਾਂ ਦਾ ਸਕੋਰ ਖੜ੍ਹਾ ਕਰ ਦਿੱਤਾ। ਕੇ. ਐੱਲ. ਰਾਹੁਲ ਤੇ ਸ਼ਿਖਰ ਧਵਨ ਨੇ ਵੀ ਸ਼ਾਨਦਾਰ ਪਾਰੀ ਖੇਡੀ।ਕਰੁਣਾਲ ਪੰਡਯਾ ਜਦੋਂ ਬੱਲੇਬਾਜ਼ੀ ਕਰਨ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਭਾਰਤ ਨੇ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 66 ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਨੇ ਸ਼ਿਖਰ ਧਵਨ ਦੀਆਂ 98 ਦੌੜਾਂ ਦੀ ਬਦੌਲਤ ਪੰਜ ਵਿਕਟਾਂ ਦੇ ਨੁਕਸਾਨ ’ਤੇ 317 ਦੌੜਾਂ ਬਣਾਈਆਂ। ਇਸ ਵਿੱਚ ਕਪਤਾਨ ਵਿਰਾਟ ਕੋਹਲੀ ਨੇ 56, ਕੇ.ਐੱਲ. ਰਾਹੁਲ ਨੇ 62 ਅਤੇ ਕਰੁਨਾਲ ਪਾਂਡਿਆ ਨੇ 58 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਵੱਲੋਂ ਬੇਨ ਸਟੋਕਸ ਨੇ ਤਿੰਨ ਅਤੇ ਮਾਰਕ ਵੁੱਡ ਨੇ ਦੋ ਵਿਕਟਾਂ ਲਈਆਂ।…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਇੱਕ ਰੋਜ਼ਾ ਮੈਚਾਂ ਦੀ ਲੜੀ ’ਚੋਂ ਆਰਚਰ ਬਾਹਰ

ਭਾਰਤ ਖ਼ਿਲਾਫ਼ ਇੱਕ ਰੋਜ਼ਾ ਮੈਚਾਂ ਦੀ ਲੜੀ ’ਚੋਂ ਆਰਚਰ ਬਾਹਰ

ਅਹਿਮਦਾਬਾਦ – ਪੁਣੇ ਵਿੱਚ ਮੰਗਲਵਾਰ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਸ਼ੁਰੂ ਹੋਣ ਵਾਲੀ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਲਈ ਅੱਜ ਐਲਾਨੀ ਗਈ ਇੰਗਲੈਂਡ ਦੀ 14 ਮੈਂਬਰੀ ਟੀਮ ’ਚੋਂ ਤੇਜ਼ ਗੇਂਦਬਾਜ਼ ਜੋਫਰਾ ਆਰਚਰ ਨੂੰ ਜ਼ਖ਼ਮੀ ਹੋਣ ਕਾਰਨ ਬਾਹਰ ਕਰ ਦਿੱਤਾ ਗਿਆ ਹੈ। ਇੰਗਲੈਂਡ ਤੇ ਵੇਲਜ਼ ਕ੍ਰਿਕਟ ਬੋਰਡ (ਏਸੀਬੀ) ਨੇ ਇੱਕ ਬਿਆਨ ਵਿੱਚ ਦੱਸਿਆ ਕਿ ਆਰਚਰ ਕੂਹਣੀ ’ਤੇ ਲੱਗੀ ਸੱਟ ਦਾ ਇਲਾਜ ਕਰਵਾਉਣ ਲਈ ਇੰਗਲੈਂਡ ਵਾਪਸ ਆ ਰਿਹਾ ਹੈ। ਅੱਜ ਐਲਾਨੀ ਗਈ ਟੀਮ ’ਚ ਕਪਤਾਨ ਇਓਨ…

VIA PUNJAB
ਅੱਗੇ ਪੜ੍ਹੋ

10 ਮੀਟਰ ਰਾਈਫਲ ਅਤੇ ਪਿਸਟਲ ਸ਼ੂਟਿੰਗ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡੇ

10 ਮੀਟਰ ਰਾਈਫਲ ਅਤੇ ਪਿਸਟਲ ਸ਼ੂਟਿੰਗ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡੇ

ਨਵੀਂ ਦਿੱਲੀ – ਵਿਰਾਸਤ ਸਿਖੀਜ਼ਮ ਟਰੱਸਟ ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ 10 ਮੀਟਰ ਰਾਈਫਲ ਅਤੇ ਪਿਸਟਲ ਸ਼ੂਟਿੰਗ ਟੂਰਨਾਮੈਂਟ ਦਾ ਇਨਾਮ ਵੰਡ ਸਮਾਰੋਹ ਵਿਕੀ ਸਪੋਰਟਸ ਸ਼ੂਟਿੰਗ ਅਕਾਦਮੀ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੰਜਾਬੀ ਬਾਗ ਵਿਖੇ ਕੀਤਾ ਗਿਆ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੋਨੇ ਦੇ ਤਮਗੇ ਜਿੱਤਣ ਵਾਲੀਆਂ ਲੜਕੀਆਂ ਵਿਚੋਂ ਤਨੀਸ਼ਾ, ਹੀਰ ਸ਼ਰਮਾ, ਰਿੱਧੀ ਵਰਮਾ, ਮਹਿਮਾ ਸਚਦੇਵਾ, ਪ੍ਰਿਆ ਮਿਸ਼ਰਾ ਅਤੇ ਲੜਕਿਆਂ ਅਕਸ਼ਦੀਪ…

VIA PUNJAB
ਅੱਗੇ ਪੜ੍ਹੋ

ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ

ਇੰਗਲੈਂਡ ਨੇ ਭਾਰਤ ਵਿਰੁੱਧ ਵਨ ਡੇ ਸੀਰੀਜ਼ ਲਈ ਟੀਮ ਦਾ ਕੀਤਾ ਐਲਾਨ

ਅਹਿਮਦਾਬਾਦ – ਜੋਫ੍ਰਾ ਆਰਚਰ ਨੂੰ ਸੱਟ ਕਾਰਨ ਭਾਰਤ ਵਿਰੁੱਧ ਮੰਗਲਵਾਰ ਤੋਂ ਪੁਣੇ ‘ਚ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਦੇ ਲਈ ਐਤਵਾਰ ਨੂੰ ਇੰਗਲੈਂਡ ਦੀ 14 ਮੈਂਬਰੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ। ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਨੇ ਸ਼ਨੀਵਾਰ ਨੂੰ ਖੁਲਾਸਾ ਕੀਤਾ ਸੀ ਕਿ ਆਰਚਰ ਦੇ ਵਨ ਡੇ ਸੀਰੀਜ਼ ਤੋਂ ਹਟਣ ਦੀ ਸੰਭਾਵਨਾ ਹੈ ਤੇ ਇਸ ਦੇ ਫਲਸਰੂਪ ਇੰਡੀਅਨ ਪ੍ਰੀਮੀਅਰ ਲੀਗ ਤੋਂ ਵੀ, ਕਿਉਂਕਿ ਇਸ ਸਟਾਰ ਤੇਜ਼ ਗੇਂਦਬਾਜ਼ ਦੀ ਸੱਟ ਗੰਭੀਰ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 3-2 ਨਾਲ ਜਿੱਤੀ

ਭਾਰਤ ਨੇ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਲੜੀ 3-2 ਨਾਲ ਜਿੱਤੀ

ਅਹਿਮਦਾਬਾਦ – ਭਾਰਤ ਨੇ ਪੰਜਵੇਂ ਤੇ ਆਖ਼ਰੀ ਕ੍ਰਿਕਟ ਮੈਚ ਵਿੱਚ ਇੰਗਲੈਂਡ ਨੂੰ 36 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਟੀ-20 ਲੜੀ 3-2 ਨਾਲ ਆਪਣੇ ਨਾਂ ਕਰ ਲਈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਵਿਰਾਟ ਕੋਹਲੀ ਦੀਆਂ ਨਾਬਾਦ 80 ਅਤੇ ਰੋਹਿਤ ਸ਼ਰਮਾ ਦੀਆਂ 64 ਦੌੜਾਂ ਦੀ ਮਦਦ ਨਾਲ ਮਹਿਮਾਨ ਟੀਮ ਨੂੰ 225 ਦੌੜਾਂ ਦਾ ਟੀਚਾ ਦਿੱਤਾ। ਇਸ ਵਿੱਚ ਸੂਰਿਆਕੁਮਾਰ ਯਾਦਵ ਨੇ 32 ਅਤੇ ਹਾਰਦਿਕ ਪਾਂਡਿਆ ਨੇ ਨਾਬਾਦ 39 ਦੌੜਾਂ ਦਾ ਯੋਗਦਾਨ ਦਿੱਤਾ। ਬਾਅਦ ਵਿੱਚ ਇੰਗਲੈਂਡ…

VIA PUNJAB
ਅੱਗੇ ਪੜ੍ਹੋ

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਟੀ20 ਭਾਰਤ ਨੇ ਇੰਗਲੈਂਡ ਨੂੰ ਹਰਾਇਆ

ਅਹਿਮਦਾਬਾਦ – ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਅੱਜ ਖੇਡੇ ਗਏ ਚੌਥੇ ਟੀ20 ਕ੍ਰਿਕਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ 2-2 ਨਾਲ ਬਰਾਬਰ ਕਰ ਲਈ ਹੈ। ਭਾਰਤ ਵੱਲੋਂ ਗੇਂਦਬਾਜ਼ ਸ਼ਰਦੁਲ ਠਾਕੁਰ ਨੇ 42 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਇਓਨ ਮੋਰਗਨ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਅੱਠ…

VIA PUNJAB
ਅੱਗੇ ਪੜ੍ਹੋ

ਰੋਸ ਟੇਲਰ ਬੰਗਲਾਦੇਸ਼ ਵਿਰੁੱਧ ਪਹਿਲੇ ਵਨ ਡੇ ’ਚੋਂ ਬਾਹਰ

ਰੋਸ ਟੇਲਰ ਬੰਗਲਾਦੇਸ਼ ਵਿਰੁੱਧ ਪਹਿਲੇ ਵਨ ਡੇ ’ਚੋਂ ਬਾਹਰ

ਨਿਊਜ਼ੀਲੈਂਡ ਦਾ ਤਜਰਬੇਕਾਰ ਬੱਲੇਬਾਜ਼ ਰੋਸ ਟੇਲਰ ਸੱਟ ਕਾਰਣ ਬੰਗਲਾਦੇਸ਼ ਵਿਰੁੱਧ ਹੋਣ ਵਾਲੇ ਪਹਿਲੇ ਵਨ ਡੇ ਮੈਚ ਵਿਚੋਂ ਬਾਹਰ ਹੋ ਗਿਆ ਹੈ। ਟੇਲਰ ਦੀ ਜਗ੍ਹਾ ਆਲਰਾਊਂਡਰ ਮਾਕਰ ਚਾਪਮੈਨ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਟੇਲਰ ਨੂੰ ਪਲੰਕੇਟ ਸ਼ੀਲਡ ਵਿਚ ਸੈਂਟ੍ਰਲ ਸਟੇਗ ਤੇ ਵੇਲਿੰਗਟਨ ਫਾਇਰਬਰਡਸ ਵਿਚਾਲੇ ਐਤਵਾਰ ਨੂੰ ਹੋਏ ਮੁਕਾਬਲੇ ਦੌਰਾਨ ਸੱਟ ਲੱਗ ਗਈ ਸੀ। ਨਿਊਜ਼ੀਲੈਂਡ ਦੇ ਕੋਚ ਗੈਰੀ ਸਟੇਡ ਦਾ ਕਹਿਣਾ ਹੈ ਕਿ ਉਸ ਨੂੰ ਉਮੀਦ ਹੈ ਕਿ ਟੇਲਰ ਸੱਟ ਤੋਂ ਜਲਦ ਉੱਭਰ ਜਾਵੇਗਾ ਤੇ…

VIA PUNJAB
ਅੱਗੇ ਪੜ੍ਹੋ

ਕਰੋ ਜਾਂ ਮਰੋ ਦੇ ਮੁਕਾਬਲੇ ਚ ਇੰਗਲੈਂਡ ਨਾਲ ਭਿੜੇਗਾ ਭਾਰਤ

ਕਰੋ ਜਾਂ ਮਰੋ ਦੇ ਮੁਕਾਬਲੇ ਚ ਇੰਗਲੈਂਡ ਨਾਲ ਭਿੜੇਗਾ ਭਾਰਤ

ਅਹਿਮਦਾਬਾਦ- 3 ਵਿਚੋਂ 2 ਮੈਚਾਂ ’ਚ ਉਮੀਦ ਮੁਤਾਬਕ ਪ੍ਰਦਰਸ਼ਨ ਕਰਨ ’ਚ ਨਾਕਾਮ ਰਿਹਾ ਭਾਰਤ ਚੌਥੇ ‘ਕਰੋ ਜਾਂ ਮਰੋ’ ਟੀ-20 ਮੁਕਾਬਲੇ ’ਚ ਆਲਰਾਊਂਡ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਦੀ ਮਜ਼ਬੂਤ ਟੀਮ ਖਿਲਾਫ 5 ਮੈਚਾਂ ਦੀ ਸੀਰੀਜ਼ ਬਰਾਬਰ ਕਰਨ ਦੇ ਇਰਾਦੇ ਨਾਲ ਉਤਰੇਗਾ। ਭਾਰਤੀ ਟੀਮ ਨਾਲ ਹੀ ਚਾਹੇਗੀ ਕਿ ਜੇਕਰ ਉਹ ਟਾਸ ਗੁਆਉਂਦੀ ਹੈ ਤਾਂ ਇਹ ਮੈਚ ਦੇ ਨਤੀਜੇ ’ਚ ਫੈਸਲਾਕੁੰਨ ਸਾਬਤ ਨਾ ਹੋਵੇ। ਮੌਜੂਦਾ ਸੀਰੀਜ਼ ’ਚ ਹੁਣ ਤੱਕ ਟਾਸ ਜਿੱਤ ਕੇ ਟੀਚੇ ਦਾ ਪਿੱਛਾ ਕਰਨ ਵਾਲੀਆਂ ਟੀਮਾਂ…

VIA PUNJAB
ਅੱਗੇ ਪੜ੍ਹੋ
1 6 7 8 9 10 202