ਕਿਵੀ ਗੇਂਦਬਾਜ਼ਾਂ ਦੀ ਚੁਣੌਤੀ ਨਾਲ ਸਿੱਝਣਗੇ ਭਾਰਤੀ ਬੱਲੇਬਾਜ਼

ਕਿਵੀ ਗੇਂਦਬਾਜ਼ਾਂ ਦੀ ਚੁਣੌਤੀ ਨਾਲ ਸਿੱਝਣਗੇ ਭਾਰਤੀ ਬੱਲੇਬਾਜ਼

ਭਾਰਤ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਸੈਮੀ-ਫਾਈਨਲ ਵਿੱਚ ਜਦੋਂ ਮੰਗਲਵਾਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਉਤਰੇਗਾ ਤਾਂ ਉਸ ਦੇ ਬੱਲੇਬਾਜ਼ਾਂ ਲਈ ਕਿਵੀ ਟੀਮ ਦੇ ਤੇਜ਼ ਗੇਂਦਬਾਜ਼ਾਂ ਦਾ ਸਾਹਮਣਾ ਕਰਨਾ ਸੌਖਾ ਨਹੀਂ ਹੋਵੇਗਾ। ਟੂਰਨਾਮੈਂਟ ਵਿੱਚ ਪੰਜ ਸੈਂਕੜੇ ਮਾਰ ਕੇ ਇਤਿਹਾਸ ਸਿਰਜਣ ਵਾਲੇ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਸੀਨੀਅਰ ਕ੍ਰਮ ਦੇ ਬੱਲੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਦੋਂਕਿ ਮੱਧਕ੍ਰਮ ਜ਼ਿਆਦਾ ਕਾਮਯਾਬ ਨਹੀਂ ਰਿਹਾ। ਇਸ ਤਰ੍ਹਾਂ ਟੂਰਨਾਮੈਂਟ ਵਿੱਚ ‘ਪਲਾਨ ਬੀ’ ਨੂੰ ਵਰਤੇ ਬਿਨਾਂ ਕਪਤਾਨ ਵਿਰਾਟ ਕੋਹਲੀ ਦੀ ਟੀਮ ਆਪਣੀਆਂ…

VIA PUNJAB
ਅੱਗੇ ਪੜ੍ਹੋ

ਫਾਈਨਲ ’ਚ ਥਾਂ ਬਣਾਉਣ ਲਈ ਭਿੜਨਗੇ ਭਾਰਤ ਤੇ ਨਿਊਜ਼ੀਲੈਂਡ

ਫਾਈਨਲ ’ਚ ਥਾਂ ਬਣਾਉਣ ਲਈ ਭਿੜਨਗੇ ਭਾਰਤ ਤੇ ਨਿਊਜ਼ੀਲੈਂਡ

ਭਾਰਤੀ ਟੀਮ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਪਹਿਲੇ ਸੈਮੀ-ਫਾਈਨਲ ਵਿੱਚ ਮੰਗਲਵਾਰ ਨੂੰ ਨਿਊਜ਼ੀਲੈਂਡ ਨਾਲ ਭਿੜੇਗੀ, ਜਦਕਿ ਦੂਜਾ ਸੈਮੀ-ਫਾਈਨਲ ਮੇਜ਼ਬਾਨ ਇੰਗਲੈਂਡ ਅਤੇ ਮੌਜੂਦਾ ਚੈਂਪੀਅਨ ਆਸਟਰੇਲੀਆ ਵਿਚਾਲੇ ਵੀਰਵਾਰ ਨੂੰ ਖੇਡਿਆ ਜਾਵੇਗਾ। 45 ਮੈਚਾਂ ਦਾ ਲੀਗ ਗੇੜ ਆਸਟਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਹੋਏ ਆਖ਼ਰੀ ਮੁਕਾਬਲੇ ਨਾਲ ਖ਼ਤਮ ਹੋਇਆ ਹੈ। ਆਸਟਰੇਲੀਆ, ਭਾਰਤ, ਇੰਗਲੈਂਡ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਸ਼ਨਿੱਚਰਵਾਰ ਨੂੰ ਆਖ਼ਰੀ ਗਰੁੱਪ ਮੈਚ ਤੋਂ ਪਹਿਲਾਂ ਹੀ ਆਪਣੇ ਸੈਮੀ-ਫਾਈਨਲ ਵਿੱਚ ਥਾਂ ਬਣਾਉਣ ਬਾਰੇ ਜਾਣ ਚੁੱਕੀਆਂ ਸਨ, ਪਰ ਅੰਕ ਸੂਚੀ ਵਿੱਚ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ ਦਸ ਦੌੜਾਂ ਨਾਲ ਹਰਾਇਆ

ਦੱਖਣੀ ਅਫਰੀਕਾ ਨੇ ਆਸਟਰੇਲੀਆ ਨੂੰ ਦਸ ਦੌੜਾਂ ਨਾਲ ਹਰਾਇਆ

ਡੇਵਿਡ ਵਾਰਨਰ ਦੇ ਸੈਂਕੜੇ ਦੇ ਬਾਵਜੂਦ ਦੱਖਣੀ ਅਫਰੀਕਾ ਨੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਆਖ਼ਰੀ ਲੀਗ ਮੈਚ ਦੌਰਾਨ ਆਸਟਰੇਲੀਆ ਨੂੰ ਰੋਮਾਂਚਕ ਮੁਕਾਬਲੇ ਵਿੱਚ ਦਸ ਦੌੜਾਂ ਨਾਲ ਹਰਾ ਕੇ ਆਪਣੀ ਨਮੋਸ਼ੀਜਨਕ ਕਾਰਗੁਜ਼ਾਰੀ ਦਾ ਸਨਮਾਨਯੋਗ ਅੰਤ ਕੀਤਾ।ਸ਼ਨਿੱਚਰਵਾਰ ਨੂੰ ਭਾਰਤ ਦੀ ਸ੍ਰੀਲੰਕਾ ’ਤੇ ਆਸਾਨ ਜਿੱਤ ਮਗਰੋਂ ਆਸਟਰੇਲੀਆ ਨੂੰ ਅੰਕ ਸੂਚੀ ਵਿੱਚ ਚੋਟੀ ’ਤੇ ਥਾਂ ਬਣਾਉਣ ਲਈ ਦਿਨ ਦੇ ਇੱਕ ਹੋਰ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਹਰਾਉਣਾ ਸੀ, ਪਰ ਵਾਰਨਰ (117 ਗੇਂਦਾਂ ਵਿੱਚ 122 ਦੌੜਾਂ) ਦੇ ਟੂਰਨਾਮੈਂਟ ਵਿੱਚ…

VIA PUNJAB
ਅੱਗੇ ਪੜ੍ਹੋ

ਧੋਨੀ ਨੇ 38ਵਾਂ ਜਨਮ ਦਿਨ ਮਨਾਇਆ

ਧੋਨੀ ਨੇ 38ਵਾਂ ਜਨਮ ਦਿਨ ਮਨਾਇਆ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੱਜ ਆਪਣੀ ਪਤਨੀ ਸਾਕਸ਼ੀ ਅਤੇ ਧੀ ਜ਼ੀਵਾ ਨਾਲ 38ਵਾਂ ਜਨਮ ਦਿਨ ਮਨਾਇਆ। ਇਸ ਮੌਕੇ ਭਾਰਤੀ ਟੀਮ ਦੇ ਉਸ ਦੇ ਸਾਥੀ ਖਿਡਾਰੀ ਵੀ ਮੌਜੂਦ ਸਨ। ਸਾਬਕਾ ਅਤੇ ਮੌਜੂਦਾ ਕ੍ਰਿਕਟਰਾਂ ਤੋਂ ਇਲਾਵਾ ਪ੍ਰਸ਼ੰਸਕਾਂ ਨੇ ਉਸ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਭਾਰਤ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ, ਮੌਜੂਦਾ ਕਪਤਾਨ ਵਿਰਾਟ ਕੋਹਲੀ, ਸਟਾਰ ਗੇਂਦਬਾਜ਼ ਜਸਪ੍ਰੀਤ ਬੁਮਰਾਹ, ਕੇਦਾਰ ਜਧਵ, ਰਿਸ਼ਭ ਪੰਤ, ਪ੍ਰਗਿਆਨ ਓਝਾ, ਰਿਧੀਮਾਨ ਸਾਹਾ, ਆਰਪੀ ਸਿੰਘ, ਸਾਬਕਾ ਸਲਾਮੀ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਮਾਣਮੱਤੇ ਦਿੱਗਜ਼ ਖਿਡਾਰੀ: ਰਾਣਾ ਸੋਢੀ

ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਕਮਲਜੀਤ ਸੰਧੂ, ਬਿਸ਼ਨ ਸਿੰਘ ਬੇਦੀ ਸਣੇ 18 ਨੂੰ ਮਿਲੇਗਾ ਐਵਾਰਡ: ਰਾਣਾ ਸੋਢੀ ਚੰਡੀਗੜ – ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜ਼ ਖਿਡਾਰੀਆਂ ਸਣੇ ਕੁੱਲ…

VIA PUNJAB
ਅੱਗੇ ਪੜ੍ਹੋ

ਰੋਹਿਤ ਤੇ ਰਾਹੁਲ ਦੇ ਸੈਂਕੜੇ; ਭਾਰਤ ਦੀ ਜਿੱਤ

ਰੋਹਿਤ ਤੇ ਰਾਹੁਲ ਦੇ ਸੈਂਕੜੇ; ਭਾਰਤ ਦੀ ਜਿੱਤ

ਭਾਰਤੀ ਸਲਾਮੀ ਬੱਲੇਬਾਜ਼ਾਂ ਕੇਐਲ ਰਾਹੁਲ ਅਤੇ ਰੋਹਿਤ ਸ਼ਰਮਾਂ ਦੇ ਸ਼ਾਨਦਾਰ ਸੈਂਕੜਿਆਂ ਦੀਆਂ ਬਦੌਲਤ ਭਾਰਤ ਨੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਆਪਣੇ ਆਖ਼ਰੀ ਲੀਗ ਮੈਚ ਵਿੱਚ ਅੱਜ ਸ੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ। ‘ਮੈਨ ਆਫ ਦਿ ਮੈਚ’ ਰਹੇ ਰੋਿਹਤ ਨੇ ਟੂਰਨਾਮੈਂਟ ਵਿੱਚ ਆਪਣਾ ਪੰਜਵਾਂ ਸੈਂਕੜਾ ਜੜਦਿਆਂ 94 ਗੇਂਦਾਂ ਵਿੱਚ 103 ਦੌੜਾਂ ਬਣਾਈਆਂ, ਜਦਕਿ ਕੇਐਲ ਰਾਹੁਲ ਨੇ 118 ਗੇਂਦਾਂ ਵਿੱਚ 111 ਦੌੜਾਂ ਦੀ ਪਾਰੀ ਖੇਡੀ। ਕਪਤਾਨ ਵਿਰਾਟ ਕੋਹਲੀ 34 ਦੌੜਾਂ ਬਣਾ ਕੇ ਨਾਬਾਦ ਰਿਹਾ। ਭਾਰਤ ਪਹਿਲਾਂ…

VIA PUNJAB
ਅੱਗੇ ਪੜ੍ਹੋ

ਬੁਮਰਾਹ ਸਭ ਤੋਂ ਤੇਜ਼ 100 ਵਿਕਟਾਂ ਲੈਣ ਵਾਲਾ ਦੂਜਾ ਭਾਰਤੀ ਗੇਂਦਬਾਜ਼

ਬੁਮਰਾਹ ਸਭ ਤੋਂ ਤੇਜ਼ 100 ਵਿਕਟਾਂ ਲੈਣ ਵਾਲਾ ਦੂਜਾ ਭਾਰਤੀ ਗੇਂਦਬਾਜ਼

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਪਣੀਆਂ ਉਪਲਬਧੀਆਂ ਵਿੱਚ ਵਾਧਾ ਕਰਦਿਆਂ ਇੱਕ ਰੋਜ਼ਾ ਕ੍ਰਿਕਟ ਵਿੱਚ ਸਭ ਤੋਂ ਤੇਜ਼ੀ ਨਾਲ 100 ਵਿਕਟਾਂ ਪੂਰੀਆਂ ਕਰਨ ਵਾਲਾ ਦੂਜਾ ਭਾਰਤੀ ਬਣ ਗਿਆ। ਉਸ ਨੇ ਸ੍ਰੀਲੰਕਾ ਦੇ ਕਪਤਾਨ ਦਿਮੁਥ ਕਰੁਣਾਰਤਨੇ ਨੂੰ ਆਊਟ ਕਰਕੇ ਇਹ ਉਪਲਬਧੀ ਹਾਸਲ ਕੀਤੀ। ਇੱਕ ਰੋਜ਼ਾ ਰੈਂਕਿੰਗਜ਼ ਵਿੱਚ ਚੋਟੀ ’ਤੇ ਕਾਬਜ਼ ਬੁਮਰਾਹ ਨੇ 57 ਪਾਰੀਆਂ ਵਿੱਚ 100 ਵਿਕਟਾਂ ਪੂਰੀਆਂ ਕੀਤੀਆਂ। ਉਥੇ ਮੁਹੰਮਦ ਸ਼ਮੀ ਨੇ 56 ਪਾਰੀਆਂ ਵਿੱਚ ਇਹ ਕਮਾਲ ਕੀਤਾ ਸੀ। ਆਈਸੀਸੀ ਨੇ ਟਵੀਟ ਕੀਤਾ, ‘‘ਜਸਪ੍ਰੀਤ ਬੁਮਰਾਹ ਲਈ…

VIA PUNJAB
ਅੱਗੇ ਪੜ੍ਹੋ

ਸ਼ੋਇਬ ਮਲਿਕ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਸ਼ੋਇਬ ਮਲਿਕ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਪਾਕਿਸਤਾਨ ਦੇ ਬੱਲੇਬਾਜ਼ ਸ਼ੋਇਬ ਮਲਿਕ ਨੇ ਬੰਗਲਾਦੇਸ਼ ਖ਼ਿਲਾਫ਼ ਆਈਸੀਸੀ ਵਿਸ਼ਵ ਕੱਪ ਮੁਕਾਬਲੇ ਵਿੱਚ ਟੀਮ ਦੀ ਜਿੱਤ ਮਗਰੋਂ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ, ਪਰ ਉਹ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। ਮਲਿਕ ਨੇ 2016 ਵਿੱਚ ਹੀ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ।ਮਲਿਕ ਨੂੰ ਵਿਦਾਇਗੀ ਮੈਚ ਖੇਡਣ ਦਾ ਮੌਕਾ ਨਹੀਂ ਮਿਲਿਆ। ਉਹ ਆਪਣਾ ਆਖ਼ਰੀ ਮੈਚ 16 ਜੂਨ ਨੂੰ ਭਾਰਤ ਖ਼ਿਲਾਫ਼ ਖੇਡਿਆ ਸੀ। ਮਲਿਕ ਨੇ ਬੀਤੇ ਸਾਲ ਹੀ ਕਿਹਾ ਸੀ ਕਿ ਉਹ ਵਿਸ਼ਵ…

VIA PUNJAB
ਅੱਗੇ ਪੜ੍ਹੋ

ਮੈਨੂੰ ਸ਼ੋਇਬ ਦੀਆਂ ਪ੍ਰਾਪਤੀਆਂ ’ਤੇ ਮਾਣ: ਸਾਨੀਆ

ਮੈਨੂੰ ਸ਼ੋਇਬ ਦੀਆਂ ਪ੍ਰਾਪਤੀਆਂ ’ਤੇ ਮਾਣ: ਸਾਨੀਆ

ਲੰਡਨ – ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਨ ਵਾਲੇ ਸ਼ੋਇਬ ਮਲਿਕ ਦੀ ਪਤਨੀ ਅਤੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਅੱਜ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਉਸ ਦੀਆਂ ਪ੍ਰਾਪਤੀਆਂ ’ਤੇ ਮਾਣ ਹੈ। ਸਾਨੀਆ ਨੇ ਭਾਵੁਕ ਪੋਸਟ ਵਿੱਚ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਲਈ ਇਹ ਨਵੀਂ ਸ਼ੁਰੂਆਤ ਹੋਵੇਗੀ। ਉਸ ਨੇ ਸ਼ੋਇਬ ਮਲਿਕ ਨੂੰ ਟੈਗ ਕਰਦਿਆਂ ਟਵੀਟ ਕੀਤਾ, ‘‘ਹਰੇਕ ਕਹਾਣੀ ਦਾ ਅੰਤ ਹੁੰਦਾ ਹੈ, ਪਰ ਜ਼ਿੰਦਗੀ ਵਿੱਚ ਜਦੋਂ ਕੁੱਝ ਖ਼ਤਮ ਹੁੰਦਾ ਹੈ ਤਾਂ…

VIA PUNJAB
ਅੱਗੇ ਪੜ੍ਹੋ

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ ਕੇ ਗਤਕਾ ਚੈਂਪੀਅਨਸ਼ਿਪ-ਢੇਸੀ

21 ਸਤੰਬਰ ਨੂੰ ਵੁਲਵਰਹੈਂਪਟਨ ਵਿਖੇ ਹੋਵੇਗੀ 7ਵੀਂ ਯੂ ਕੇ ਗਤਕਾ ਚੈਂਪੀਅਨਸ਼ਿਪ-ਢੇਸੀ

ਚੰਡੀਗੜ੍ਹ – ਗੱਤਕਾ ਫੈਡਰੇਸ਼ਨ ਯੂ.ਕੇ. ਅਤੇ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ ਵੁਲਵਰਹੈਂਪਟਨ ਦੇ ਅਹੁਦੇਦਾਰਾਂ ਨੇ ਇਕ ਮੀਟਿੰਗ ਦੌਰਾਨ ਫੈਸਲਾ ਕੀਤਾ ਹੈ ਇਸ ਸਾਲ 21 ਸਤੰਬਰ ਸ਼ਨੀਵਾਰ ਨੂੰ ਗੁਰੂ ਨਾਨਕ ਸਤਸੰਗ ਸਿੱਖ ਗੁਰਦੁਆਰਾ, ਕੈਨੌਕ ਰੋਡ, ਵੁਲਵਰਹੈਂਪਟਨ ਵਿਖੇ 7ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ-2019 ਕਰਵਾਈ ਜਾਵੇਗੀ।ਇਸ ਸਬੰਧੀ ਬਰਤਾਨਵੀ ਸੰਸਦ ਦੇ ਅਹਾਤੇ ਵਿਚ ਗੱਤਕਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ ਤੋਂ ਬਾਅਦ ਸ: ਤਨਮਨਜੀਤ ਸਿੰਘ ਢੇਸੀ ਸੰਸਦ ਮੈ’ਬਰ ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਸੰਸਥਾਪਕ ਪ੍ਰਧਾਨ ਹਨ ਅਤੇ ਪਿੱਛਲੇ 7…

VIA PUNJAB
ਅੱਗੇ ਪੜ੍ਹੋ
1 87 88 89 90 91 202