ਸ੍ਰੀਲੰਕਾ ਦਾ ਦੱਖਣੀ ਅਫ਼ਰੀਕਾ ਨਾਲ ‘ਕਰੋ ਜਾਂ ਮਰੋ’ ਮੁਕਾਬਲਾ ਅੱਜ

ਸ੍ਰੀਲੰਕਾ ਦਾ ਦੱਖਣੀ ਅਫ਼ਰੀਕਾ ਨਾਲ ‘ਕਰੋ ਜਾਂ ਮਰੋ’ ਮੁਕਾਬਲਾ ਅੱਜ

ਇੰਗਲੈਂਡ ਖ਼ਿਲਾਫ਼ ਜਿੱਤ ਨਾਲ ਆਤਮਵਿਸ਼ਵਾਸ ਤੋਂ ਭਰਪੂਰ ਸ੍ਰੀਲੰਕਾ ਦੀ ਟੀਮ ਸ਼ੁੱਕਰਵਾਰ ਨੂੰ ਇੱਥੇ ਦੱਖਣੀ ਅਫ਼ਰੀਕਾ ਖ਼ਿਲਾਫ਼ ਕਰੋ ਜਾਂ ਮਰੋ ਦੇ ਮੁਕਾਬਲੇ ਵਿਚ ਜਿੱਤ ਨਾਲ ਸੈਮੀ- ਫਾਈਨਲ ’ਚ ਜਗ੍ਹਾ ਬਣਾਉਣ ਦੀਆਂ ਆਸਾਂ ਬਰਕਰਾਰ ਰੱਖਣ ਦੇ ਇਰਾਦੇ ਨਾਲ ਉਤਰੇਗੀ।ਇੰਗਲੈਂਡ ਖ਼ਿਲਾਫ਼ ਸ੍ਰੀਲੰਕਾ ਦੀ 20 ਦੌੜਾਂ ਦੀ ਜਿੱਤ ਨੇ ਸੈਮੀ ਫਾਈਨਲ ’ਚ ਜਗ੍ਹਾ ਬਣਾਉਣ ਵਾਲੀਆਂ ਟੀਮਾਂ ਦੀ ਦਾਅਵੇਦਾਰੀ ਨੂੰ ਦਿਲਚਸਪ ਦਿੱਤਾ ਹੈ। ਸ੍ਰੀਲੰਕਾ ਦੀ ਟੀਮ ਫਿਲਹਾਲ ਦੋ ਜਿੱਤਾਂ ਨਾਲ ਛੇ ਅੰਕਾਂ ਦੇ ਨਾਲ ਸੱਤਵੇਂ ਸਥਾਨ ’ਤੇ ਹੈ। ਟੀਮ ਨੂੰ…

VIA PUNJAB
ਅੱਗੇ ਪੜ੍ਹੋ

ਕੋਹਲੀ ਸਭ ਤੋਂ ਤੇਜ਼ 20 ਹਜ਼ਾਰ ਦੌੜਾਂ ਬਣਾਉਣ ਵਾਲਾ ਬੱਲੇਬਾਜ਼

ਕੋਹਲੀ ਸਭ ਤੋਂ ਤੇਜ਼ 20 ਹਜ਼ਾਰ ਦੌੜਾਂ ਬਣਾਉਣ ਵਾਲਾ ਬੱਲੇਬਾਜ਼

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਇੱਥੇ ਕੌਮਾਂਰਤੀ ਕ੍ਰਿਕਟ ਵਿੱਚ 20 ਹਜ਼ਾਰ ਦੌੜਾਂ ਪੂਰੀਆਂ ਕਰ ਕੇ ਸਭ ਤੋਂ ਘੱਟ ਪਾਰੀਆਂ ’ਚ ਇਸ ਮੁਕਾਮ ’ਤੇ ਪਹੁੰਚਣ ਦਾ ਸਚਿਨ ਤੇਂਦੁਲਕਰ ਤੇ ਬਰਾਇਨ ਲਾਰਾ ਦਾ ਪਿਛਲਾ ਰਿਕਾਰਡ ਵੀ ਤੋੜ ਦਿੱਤਾ। ਕੋਹਲੀ ਨੇ ਵੈਸਟਇੰਡੀਜ਼ ਖ਼ਿਲਾਫ਼ ਵਿਸ਼ਵ ਕੱਪ ਮੈਚ ’ਚ 37ਵੀਂ ਦੌੜ ਪੂਰੀ ਕਰਦੇ ਹੀ ਇਹ ਉਪਲਬਧੀ ਹਾਸਲ ਕੀਤੀ। ਉਹ ਏਨੀਆਂ ਦੌੜਾਂ ਬਣਾਉਣ ਵਾਲਾ ਵਿਸ਼ਵ ਦਾ 12ਵਾਂ ਅਤੇ ਭਾਰਤ ਦਾ ਤੇਂਦੁਲਕਰ ਤੇ ਰਾਹੁਲ ਦ੍ਰਾਵਿੜ ਤੋਂ ਬਾਅਦ ਤੀਜਾ ਬੱਲੇਬਾਜ਼ ਹੈ। ਕੋਹਲੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਦਰੜਿਆ

ਭਾਰਤ ਨੇ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਦਰੜਿਆ

ਭਾਰਤ ਨੇ ਅੱਜ ਇੱਥੇ ਵਿਸ਼ਵ ਕੱਪ ਵਿੱਚ ਆਪਣੀ ਜੇਤੂ ਮੁਹਿੰਮ ਨੂੰ ਜਾਰੀ ਰੱਖਦਿਆਂ ਲੀਗ ਮੁਕਾਬਲੇ ਵਿਚ ਵੈਸਟ ਇੰਡੀਜ਼ ਨੂੰ 125 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਜਿੱਤ ਵਿੱਚ ਕਪਤਾਨ ਵਿਰਾਟ ਕੋਹਲੀ, ਮਹਿੰਦਰ ਸਿੰਘ ਧੋਨੀ ਤੇ ਹਾਰਦਿਕ ਪਾਂਡਿਆ ਵੱਲੋਂ ਖੇਡੀਆਂ ਗਈਆਂ ਅਹਿਮ ਪਾਰੀਆਂ ਅਤੇ ਮੁਹੰਮਦ ਸ਼ਮੀ ਵੱਲੋਂ ਲਈਆਂ ਗਈਆਂ ਚਾਰ ਵਿਕਟਾਂ ਦਾ ਅਹਿਮ ਯੋਗਦਾਨ ਰਿਹਾ। ਭਾਰਤ ਵੱਲੋਂ ਜਿੱਤ ਲਈ ਦਿੱਤੇ ਗਏ 269 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵੈਸਟ ਇੰਡੀਜ਼ 34.2 ਓਵਰਾਂ ’ਚ 143 ਦੌੜਾਂ ਬਣਾ ਕੇ…

VIA PUNJAB
ਅੱਗੇ ਪੜ੍ਹੋ

ਸੈਮੀਫਾਈਨਲ ਦੀ ਰਾਹ ਮਜ਼ਬੂਤ ਕਰਨ ਉਤਰੇਗਾ ਭਾਰਤ

ਸੈਮੀਫਾਈਨਲ ਦੀ ਰਾਹ ਮਜ਼ਬੂਤ ਕਰਨ ਉਤਰੇਗਾ ਭਾਰਤ

ਵਿਸ਼ਵ ਕੱਪ ਵਿਚ ਅਜੇਤੂ ਰਹਿ ਕੇ ਆਪਣਾ ਅਭਿਆਨ ਸਫਲਤਾਪੂਰਵਕ ਅੱਗੇ ਵਧਾ ਰਹੀ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਵੈਸਟਇੰਡੀਜ਼ ਖਿਲਾਫ ਜਿੱਤ ਨਾਲ ਸੈਮੀਫਾਈਨਲ ਦੀਆਂ ਆਪਣੀਆਂ ਉਮੀਦਾਂ ਨੂੰ ਮਜ਼ਬੂਤ ਕਰਨ ਲਈ ਉਤਰੇਗੀ। ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਟੀਮ 5 ਮੈਚਾਂ ਵਿਚ 4 ਜਿੱਤਾਂ ਅਤੇ 1 ਮੈਚ ਰੱਦ ਰਹਿਣ ਤੋਂ ਬਾਅਦ ਅੰਕ ਸੂਚੀ ਵਿਚ ਤੀਜੇ ਸਥਾਨ ‘ਤੇ ਹੈ। ਉਸ ਦੇ ਫਿਲਹਾਲ 9 ਅੰਕ ਹਨ। ਆਸਟਰੇਲੀਆ 12 ਅੰਕਾਂ ਨਾਲ ਸੈਮੀਫਾਈਨਲ ਵਿਚ ਜਗ੍ਹਾ ਪੱਕੀ ਕਰ ਚੁੱਕਾ ਹੈ। ਹੁਣ ਬਾਕੀ 3…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਲੜੀ ਮਗਰੋਂ ਸੰਨਿਆਸ ਲਵੇਗਾ ਗੇਲ

ਭਾਰਤ ਖ਼ਿਲਾਫ਼ ਲੜੀ ਮਗਰੋਂ ਸੰਨਿਆਸ ਲਵੇਗਾ ਗੇਲ

ਵੈਸਟ ਇੰਡੀਜ਼ ਦਾ ਸਟਾਰ ਬੱਲੇਬਾਜ਼ ਕ੍ਰਿਸ ਗੇਲ ਅਗਸਤ-ਸਤੰਬਰ ਵਿੱਚ ਭਾਰਤ ਖ਼ਿਲਾਫ਼ ਹੋਣ ਵਾਲੀ ਘਰੇਲੂ ਇੱਕ ਰੋਜ਼ਾ ਅਤੇ ਟੈਸਟ ਲੜੀ ਮਗਰੋਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈ ਲਵੇਗਾ। ਗੇਲ ਨੇ ਬੀਤੇ ਮਹੀਨੇ ਕਿਹਾ ਸੀ ਕਿ ਮੌਜੂਦਾ ਵਿਸ਼ਵ ਕੱਪ ਮਗਰੋਂ ਉਹ ਸੰਨਿਆਸ ਲਵੇਗਾ, ਪਰ ਇੱਥੇ ਭਾਰਤ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਇੱਕ ਦਿਨ ਪਹਿਲਾਂ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਸ ਨੇ ਮਨ ਬਦਲ ਲਿਆ ਹੈ। ਗੇਲ ਨੇ ਕਿਹਾ, ‘‘ਅਜੇ ਮੈਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਇੱਥੇ ਵਿਸ਼ਵ ਕ੍ਰਿਕਟ ਕੱਪ ਦੇ ਹੋਏ ਮੈਚ ਵਿੱਚ ਬੁੱਧਵਾਰ ਨੂੰ ਨਿਊਜ਼ੀਲੈਂਡ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਉੱਤੇ 237 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਪਾਕਿਸਤਾਨ ਨੇ 49.1 ਓਵਰ ਦੇ ਵਿੱਚ ਚਾਰ ਵਿਕਟਾਂ ਉੱਤੇ 241 ਦੌੜਾਂ ਬਣਾ ਲਈਆਂ। ਇਸ ਜਿੱਤ ਵਿਚ ਬਾਬਰ ਆਜ਼ਮ (101*) ਅਤੇ ਹਾਰਿਸ ਸੋਹਿਲ (68 ਦੌੜਾਂ) ਦਾ ਵਿਸ਼ੇਸ਼ ਯੋਗਦਾਨ ਰਿਹਾ।ਇਸ ਤੋਂ ਪਹਿਲਾਂ ਜੇਮਜ਼ ਨੀਸ਼ਾਮ ਅਤੇ ਕੋਲਿਨ ਡੀ ਗਰੈਂਡਹੋਮ ਵੱਲੋਂ ਖੇਡੀ ਗਈ 132 ਦੌੜਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ

ਮੁੱਖ ਮੰਤਰੀ ਵੱਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ

ਖੇਡ ਵਿਭਾਗ ਦੀ ਡਾਇਰੈਕਟਰ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਚੰਡੀਗੜ – ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ ਦੀ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਮ੍ਰਿਤ ਗਿੱਲ ਨੇ ਅੱਜ ਪੀ.ਜੀ.ਆਈ. ਵਿਖੇ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਨੇ ਮਹਿਲਾ ਹਾਕੀ ਟੀਮ ਨੂੰ ਕੀਤਾ ਸਨਮਾਨਿਤ

ਖੇਡ ਮੰਤਰੀ ਨੇ ਮਹਿਲਾ ਹਾਕੀ ਟੀਮ ਨੂੰ ਕੀਤਾ ਸਨਮਾਨਿਤ

ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਜਾਪਾਨ ਦੇ ਹੀਰੋਸ਼ੀਮਾ ਵਿਚ ਐੱਫ. ਆਈ. ਐੱਚ. ਸੀਰੀਜ਼ ਫਾਈਨਲਸ ਦਾ ਖਿਤਾਬ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਬੁੱਧਵਾਰ ਇਥੇ ਸਨਮਾਨਿਤ ਕੀਤਾ। ਰਿਜਿਜੂ ਨੇ ਮਹਿਲਾ ਹਾਕੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਇਸ ਪ੍ਰਦਰਸ਼ਨ ਲਈ ਖਿਡਾਰਨਾਂ ਨੂੰ ਵਧਾਈ ਦਿੱਤੀ। ਖੇਡ ਮੰਤਰੀ ਨੇ ਨਾਲ ਹੀ ਮਹਿਲਾ ਟੀਮ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।ਭਾਰਤੀ ਟੀਮ ਹੀਰੋਸ਼ੀਮਾ ਵਿਚ ਐੱਫ. ਆਈ. ਐੱਚ. ਸੀਰੀਜ਼ ਫਾਈਨਲਸ ਨੂੰ ਜਿੱਤ ਕੇ ਅਗਲੇ ਸਾਲ ਹੋਣ ਵਾਲੇ ਟੋਕੀਓ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ ਹਰਾਉਣ ਦੇ ਸਮਰੱਥ ਹੈ ਬੰਗਲਾਦੇਸ਼: ਸ਼ਾਕਿਬ

ਭਾਰਤ ਨੂੰ ਹਰਾਉਣ ਦੇ ਸਮਰੱਥ ਹੈ ਬੰਗਲਾਦੇਸ਼: ਸ਼ਾਕਿਬ

ਸਟਾਰ ਹਰਫ਼ਨਮੌਲਾ ਸ਼ਾਕਿਬ ਅਲ ਹਸਨ ਦਾ ਮੰਨਣਾ ਹੈ ਕਿ ਬੰਗਲਾਦੇਸ਼ ਵਿੱਚ ਭਾਰਤ ਨੂੰ ਹਰਾਉਣ ਦੀ ਸਮਰੱਥਾ ਹੈ, ਪਰ ਉਸ ਨੂੰ ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਟੀਮ ਨੂੰ ਮਾਤ ਦੇਣ ਲਈ ਸਰਵੋਤਮ ਪ੍ਰਦਰਸ਼ਨ ਕਰਨਾ ਹੋਵੇਗਾ। ਸ਼ਾਕਿਬ ਨੇ ਬਿਹਤਰੀਨ ਹਰਫ਼ਨਮੌਲਾ ਪ੍ਰਦਰਸ਼ਨ ਕਰਦਿਆਂ ਨੀਮ ਸੈਂਕੜਾ ਮਾਰਿਆ ਅਤੇ ਪੰਜ ਵਿਕਟਾਂ ਵੀ ਲਈਆਂ, ਜਿਸ ਦੀ ਮਦਦ ਨਾਲ ਬੰਗਲਾਦੇਸ਼ ਨੇ ਅਫ਼ਗਾਨਸਿਤਾਨ ਨੂੰ 62 ਦੌੜਾਂ ਨਾਲ ਹਰਾਇਆ। ਹੁਣ ਉਸ ਨੂੰ ਸੈਮੀ-ਫਾਈਨਲ ਵਿੱਚ ਪਹੁੰਚਣ ਲਈ ਭਾਰਤ ਅਤੇ ਪਾਕਿਸਤਾਨ ਨੂੰ ਹਰਾਉਣਾ ਹੋਵੇਗਾ। ਸ਼ਾਕਿਬ ਨੇ ਕਿਹਾ,…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ: ਆਸਟਰੇਲੀਆ ਦੀ ਸੈਮੀ ਫਾਈਨਲ ’ਚ ਥਾਂ ਪੱਕੀ

ਵਿਸ਼ਵ ਕੱਪ: ਆਸਟਰੇਲੀਆ ਦੀ ਸੈਮੀ ਫਾਈਨਲ ’ਚ ਥਾਂ ਪੱਕੀ

ਕਪਤਾਨ ਆਰੋਨ ਫਿੰਚ (100) ਦੀ ਸੈਂਕੜੇ ਵਾਲੀ ਪਾਰੀ ਤੇ ਜੇਸਨ ਬੇਰਹਨਡੋਰਫ (44/5) ਤੇ ਮਿਸ਼ੇਲ ਸਟਾਰਕ(43/4) ਦੀ ਸ਼ਾਨਦਾਰ ਗੇਂਦਬਾਜ਼ੀ ਆ ਦੇ ਦਮ ’ਤੇ ਆਸਟਰੇਲੀਨੇ ਅੱਜ ਮੇਜ਼ਬਾਨ ਇੰਗਲੈਂਡ ਖ਼ਿਲਾਫ਼ 64 ਦੌੜਾਂ ਦੀ ਜਿੱਤ ਦਰਜ ਕਰਦਿਆਂ ਵਿਸ਼ਵ ਕੱਪ ਦੇ ਸੈਮੀ ਫਾਈਨਲ ਗੇੜ ਵਿੱਚ ਥਾਂ ਪੱਕੀ ਕਰ ਲਈ। ਆਸਟਰੇਲੀਆ ਵੱਲੋਂ ਸੱਤ ਵਿਕਟਾਂ ਦੇ ਨੁਕਸਾਨ ਨਾਲ ਬਣਾਈਆਂ 285 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੇਜ਼ਬਾਨ ਟੀਮ 44.4 ਓਵਰਾਂ ਵਿੱਚ 221 ਦੌੜਾਂ ਹੀ ਬਣਾ ਸਕੀ। ਇੰਗਲੈਂਡ ਲਈ ਬੈੱਨ ਸਟੋਕਸ ਨੇ 115…

VIA PUNJAB
ਅੱਗੇ ਪੜ੍ਹੋ
1 91 92 93 94 95 202