ਕੇਂਦਰੀ ਗ੍ਰਹਿ ਮਤੰਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ‘ਚ ਭਾਰਤ ਸਰਕਾਰ ਵੱਲੋਂ ਬੋਡੋਲੈਂਡ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ

ਕੇਂਦਰੀ ਗ੍ਰਹਿ ਮਤੰਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ‘ਚ ਭਾਰਤ ਸਰਕਾਰ ਵੱਲੋਂ ਬੋਡੋਲੈਂਡ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ‘ਚ ਪਾਬੰਦੀਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਤ੍ਰੈਪੱਖੀ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਕਿਹਾ ਕਿ ਅੱਜ ਭਾਰਤ ਸਰਕਾਰ, ਆਸਾਮ ਸਰਕਾਰ ਅਤੇ ਬੋਡੋ ਪ੍ਰਤੀਨਿਧੀਆਂ ਨੇ ਇੱਕ ਮਹੱਤਵਪੂਰਨ ਸਮਝੌਤੇ ‘ਤੇ ਹਸਤਾਖ਼ਰ ਕੀਤੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਆਸਾਮ ਲਈ ਅਤੇ ਬੋਡੋ ਲੋਕਾਂ ਲਈ ਇੱਕ ਸੁਨਹਿਰਾ ਭਵਿੱਖ ਯਕੀਨੀ ਬਣਾਏਗਾ। ਗ੍ਰਹਿ ਮੰਤਰੀ ਅਮਿਤ ਸ਼ਾਹ, ਅਸਾਮ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਸਿੱਖਿਆ ਉਪਰ ਰਾਜਨੀਤੀ ਨਾ ਕਰਨ ਦੀ ਸਲਾਹ

ਕੇਜਰੀਵਾਲ ਵੱਲੋਂ ਸਿੱਖਿਆ ਉਪਰ ਰਾਜਨੀਤੀ ਨਾ ਕਰਨ ਦੀ ਸਲਾਹ

ਨਵੀਂ ਦਿੱਲੀ – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਗਿਆ ਕਿ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਸਖ਼ਤ ਮਿਹਨਤ ਨੂੰ ਗੰਦੀ ਰਾਜਨੀਤੀ ਵਿੱਚ ਨਾ ਘਸੀਟਣ ਜਾਂ ਮਜ਼ਾਕ ਨਾ ਬਣਾਉਣ। ਸ੍ਰੀ ਕੇਜਰੀਵਾਲ ਵੱਲੋਂ ਇਹ ਜਵਾਬ ਸ੍ਰੀ ਸ਼ਾਹ ਵੱਲੋਂ ਇਹ ਆਖਣ ਕਿ ਕੇਜਰੀਵਾਲ ਨੇ 500 ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਨਵੀਆਂ ਇਮਾਰਤਾਂ ਦੀ ਥਾਂ ਮੌਜੂਦਾ ਸਕੂਲਾਂ ਦੀ ਹਾਲਤ ਵੀ ਮਾੜੀ ਹੈ। 700…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਬ੍ਰਾਜ਼ੀਲ ਵਿਚਾਲੇ 15 ਸਮਝੌਤੇ ਸਹੀਬੱਧ

ਭਾਰਤ ਤੇ ਬ੍ਰਾਜ਼ੀਲ ਵਿਚਾਲੇ 15 ਸਮਝੌਤੇ ਸਹੀਬੱਧ

ਨਵੀਂ ਦਿੱਲੀ – ਭਾਰਤ ਤੇ ਬ੍ਰਾਜ਼ੀਲ ਨੇ ਅੱਜ ਵੱਖ-ਵੱਖ ਖੇਤਰਾਂ ਨਾਲ ਜੁੜੇ 15 ਸਮਝੌਤੇ ਸਹੀਬੱਧ ਕੀਤੇ ਹਨ। ਇਸ ਤੋਂ ਇਲਾਵਾ ਰਣਨੀਤਕ ਭਾਈਵਾਲੀ ਦਾ ਦਾਇਰਾ ਹੋਰ ਵੱਡਾ ਕਰਨ ਲਈ ਕਾਰਜ ਯੋਜਨਾ ਵੀ ਉਲੀਕੀ ਗਈ ਹੈ। ਸਮਝੌਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲਸੋਨਾਰੋ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਸਹੀਬੱਧ ਕੀਤੇ ਗਏ। ਕਾਰਜ ਯੋਜਨਾ ਤਹਿਤ ਦੋਵਾਂ ਮੁਲਕਾਂ ਨੇ ਕੁਝ ਵਿਸ਼ੇਸ਼ ਟੀਚੇ ਮਿੱਥੇ ਹਨ ਤਾਂ ਕਿ ਰੱਖਿਆ, ਵਣਜ-ਵਪਾਰ, ਖੇਤੀਬਾੜੀ, ਨਾਗਰਿਕ ਹਵਾਬਾਜ਼ੀ, ਊਰਜਾ, ਵਾਤਾਵਰਨ, ਸਿਹਤ ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆਅੰਬਾਲਾ ਵਿਚ ਆਯੋਜਿਤ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਝੰਡਾ ਫਹਿਰਾਇਆ

ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆਅੰਬਾਲਾ ਵਿਚ ਆਯੋਜਿਤ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਝੰਡਾ ਫਹਿਰਾਇਆ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆਅੰਬਾਲਾ ਵਿਚ ਆਯੋਜਿਤ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਝੰਡਾ ਫਹਿਰਾਇਆ, ਪਰੇਡ ਦੀ ਸਲਾਮੀ ਲਈ ਅਤੇ ਸੂਬਾ ਵਾਸੀਆਂ ਦੇ ਨਾਂਅ ਆਪਣੇ ਸ਼ੁਭ ਸੰਦੇਸ਼ ਦਿੱਤਾ|ਸੂਬਾ ਵਾਸੀਆਂ ਦੇ ਨਾਂਅ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਚਨੌਤੀਆਂ ਦਾ ਸਾਹਮਣਾ ਕਰਦੇ ਹੋਏ ਰਾਸ਼ਟਰ ਦੇ ਨਿਰਮਾਣ ਵਿਚ ਸਾਨੂੰ ਇਕਜੁੱਝ ਹੋ ਕੇ ਕੰਮ ਕਰਨ ਦੀ ਜਰੂਰਤ ਹੈ, ਤਾਂਹੀ ਅਸੀਂ 21ਵੀਂ ਸਦੀ ਵਿਚ ਫਿਰ ਤੋਂ ਭਾਰਤ ਨੂੰ ਵਿਸ਼ਵ ਗੁਰੂ ਦਾ ਦਰਜਾ ਦਵਾਉਣ ਵਿਚ ਸਫਲ ਹੋਵਾਂਗੇ|…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ ਨੂੰ ਲੈ ਕੇ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਕੀਤਾ ਹਮਲਾ

ਸ਼ਾਹੀਨ ਬਾਗ ਨੂੰ ਲੈ ਕੇ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਕੀਤਾ ਹਮਲਾ

ਦਿੱਲੀ ‘ਚ ਵਿਧਾਨ ਸਭਾ ਚੋਣ ਲਈ 8 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਰਾਜਨੀਤੀ ਦਲ ਇਕ ਦੂਜੇ ‘ਤੇ ਜੰਮ ਕੇ ਨਿਸ਼ਾਨਾ ਵਿੰਨ੍ਹ ਰਹੇ ਹਨ। ਬੀਜੇਪੀ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਰਾਵਲ ਨਗਰ ‘ਚ ਆਯੋਜਿਤ ਜਨ ਸਭਾ ਦੌਰਾਨ ਆਮ ਆਦਮੀ ਪਾਰਟੀ ‘ਤੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡੇ ਬਦਲਾਅ ਕਰਕੇ, ਦਿੱਲੀ ‘ਚ 5 ਸਾਲ ਤਕ ਸ਼ਾਸਨ ਕੀਤਾ ਅਤੇ ਦਿੱਲੀ ਨੂੰ…

VIA PUNJAB
ਅੱਗੇ ਪੜ੍ਹੋ

ਸਿਸੋਦੀਆ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਚੁਣੌਤੀ

ਸਿਸੋਦੀਆ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਚੁਣੌਤੀ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਸ਼ਾਸਨ ਵਾਲੇ ਕਿਸੇ ਵੀ ਰਾਜ ‘ਚ ਇੱਕ ਅਜਿਹਾ ਸਰਕਾਰੀ ਸਕੂਲ ਵਿਖਾਉਣ ਜੋ ਕੌਮੀ ਰਾਜਧਾਨੀ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦਾ ਹੈ। ਸ਼ਾਹ ਨੇ ‘ਆਪ’ ਉੱਤੇ ਹਮਲਾ ਕਰਦਿਆਂ ਪੁੱਛਿਆ ਕਿ ਇਸ ਦੀ ਸਰਕਾਰ ਨੇ ਦਿੱਲੀ ਵਿੱਚ ਕਿੰਨੇ ਸਕੂਲ ਬਣਾਏ ਸਨ। ਸ਼ਾਹ ਨੂੰ ਜਵਾਬ ਦਿੰਦਿਆਂ ਸਿਸੋਦੀਆ ਨੇ ਸਾਬਕਾ ਭਾਜਪਾ ਪ੍ਰਧਾਨ ਨੂੰ ਆਪਣੇ…

VIA PUNJAB
ਅੱਗੇ ਪੜ੍ਹੋ

ਭਾਰਤ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ

ਭਾਰਤ ‘ਚ ਜਾਨਲੇਵਾ ‘ਕੋਰੋਨਾ’ ਵਾਇਰਸ ਦੀ ਦਸਤਕ

ਮੁੰਬਈ ‘ਚ ਮਿਲੇ 2 ਸ਼ੱਕੀ ਮਰੀਜ਼-ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਅਲਰਟ ਮੁੰਬਈ – ਬੀਤੇ ਕੁਝ ਦਿਨਾਂ ਤੋਂ ਚੀਨ ਵਿੱਚ ਫ਼ੈਲੇ ਜਾਨਲੇਵਾ ਵਾਇਰਸ ਕੋਰੋਨਾ ਦੇ ਭਾਰਤ ਵਿੱਚ ਦਸਤਕ ਦਿੱਤੇ ਜਾਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਚੀਨ ਵਿੱਚ 2 ਦਰਜਨ ਤੋਂ ਵਧੇਰੇ ਮੌਤਾਂ ਦਾ ਕਾਰਨ ਕੋਰੋਨਾ ਵਾਇਰਸ ਸਬੰਧੀ ਭਾਰਤ ਵਿੱਚ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਦੌਰਾਨ ਅੱਜ ਮੁੰਬਈ ਹਵਾਈ ਅੱਡੇ ‘ਤੇ ਚੀਨ ਤੋਂ ਪਰਤੇ 2 ਵਿਅਕਤੀਆਂ ਦੇ ਕੋਰੋਨਾ ਵਾਇਰਸ ਨਾਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਕੀਤਾ ਕੇ-4 ਮਿਜ਼ਾਇਲ ਦਾ ਸਫਲ ਪ੍ਰੀਖਣ

ਭਾਰਤ ਨੇ ਕੀਤਾ ਕੇ-4 ਮਿਜ਼ਾਇਲ ਦਾ ਸਫਲ ਪ੍ਰੀਖਣ

ਨਵੀਂ ਦਿੱਲੀ – ਭਾਰਤ ਨੇ ਅੱਜ ਇੱਕ ਹੋਰ ਬੈਲੇਸਟਿਕ ਮਿਜ਼ਾਇਲ ਦਾ ਸਫਲ ਪ੍ਰੀਖਣ ਕੀਤਾ ਹੈ। ਪਿਛਲੇ 6 ਦਿਨਾਂ ‘ਚ ਇਹ ਦੂਜੀ ਵਾਰ ਹੈ, ਜਦੋਂ ਡੀ.ਆਰ.ਡੀ.ਓ. ਨੇ ਕੋਈ ਦੂਜਾ ਪ੍ਰੀਖਣ ਕੀਤਾ ਹੈ। ਸਰਕਾਰੀ ਸੂਤਰਾਂ ਮੁਤਾਬਕ ਡੀ.ਆਰ.ਡੀ.ਓ. ਨੇ ਵਿਸ਼ਾਖਾਪਟਨਮ ਤਟ ਤੋਂ 3500 ਕਿ: ਮੀ: ਤੱਕ ਮਾਰੂ ਸਮਰੱਥਾ ਵਾਲੀ ਕੇ-4 ਬੈਲੇਸਟਿਕ ਮਿਜ਼ਾਇਲ ਦਾ ਸਫਲ ਪ੍ਰੀਖਣ ਕੀਤਾ ਹੈ। ਕੇ-4 ਮਿਜ਼ਾਇਲ ਦਾ ਪ੍ਰੀਖਣ ਸਮੁੰਦਰ ਤੱਟ ਤੋਂ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਵੱਲੋਂ ਮਟਿਆਲਾ ਤੋਂ ਚੋਣ ਪ੍ਰਚਾਰ ਸ਼ੁਰੂ

ਅਮਿਤ ਸ਼ਾਹ ਵੱਲੋਂ ਮਟਿਆਲਾ ਤੋਂ ਚੋਣ ਪ੍ਰਚਾਰ ਸ਼ੁਰੂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਜੇ ਦੇਸ਼ ਵਿੱਚ ਝੂਠੇ ਵਾਅਦੇ ਕਰਨ ਦੀ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਇਨਾਮ ਮਿਲੇਗਾ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਨੇਤਾ ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ ਜੋ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨਾਲ ਕੀਤੇ ਸਨ। ਸ੍ਰੀ ਸ਼ਾਹ ਨੇ ਕਿਹਾ ਕਿ ਜੇ ਝੂਠੇ ਵਾਅਦੇ ਕਰਨ ਦੇ ਦੇਸ਼ ਵਿਚ ਮੁਕਾਬਲਾ ਹੁੰਦਾ ਹੈ ਤਾਂ ਕੇਜਰੀਵਾਲ ਨੂੰ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਨਵੇਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਯਾਨੀ ਕਿ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੱਢਾ ਸੋਮਵਾਰ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਰਟੀ ਪ੍ਰਧਾਨ ਚੁਣੇ ਗਏ ਸਨ। ਨੱਢਾ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

VIA PUNJAB
ਅੱਗੇ ਪੜ੍ਹੋ
1 100 101 102 103 104 325