ਗੰਗਾ ਸਾਡੀ ਸ਼ਰਧਾ ਹੀ ਨਹੀਂ ਆਰਥਿਕਤਾ ਵੀ ਹੈ ਯੋਗੀ

ਗੰਗਾ ਸਾਡੀ ਸ਼ਰਧਾ ਹੀ ਨਹੀਂ ਆਰਥਿਕਤਾ ਵੀ ਹੈ  ਯੋਗੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੇ ਗੰਗਾ ਨਦੀ ਨੂੰ ਸ਼ਰਧਾ ਅਤੇ ਆਰਥਿਕਤਾ ਲਈ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਗੰਗਾ ਨਦੀ ਨੂੰ ਸਾਫ, ਨਿਰਮਲ ਅਤੇ ਨਿਰੰਤਰ ਬਣਾਉਣ ਦਾ ਹੈ| ਸ਼੍ਰੀ ਯੋਗੀ ਨੇ ਅੱਜ ਲਖਨਊ ਵਿੱਚ ਆਪਣੇ ਸਰਕਾਰੀ ਘਰ, ਪੰਜ ਕਾਲੀਦਾਸ ਰਸਤਿਆਂ ਤੋਂ ਗੰਗਾ ਯਾਤਰਾ ਲਈ ਬਿਜਨੌਰ ਅਤੇ ਬਲਿਆ ਲਈ ਦੋ ਰੱਥਾਂ ਨੂੰ ਹਰੀ ਝੰਡੀ ਦਿੱਖਾ ਕੇ ਰਵਾਨਾ ਕੀਤਾ| ਉਨ੍ਹਾਂ ਕਿਹਾ ਕਿ ਮਾਂ ਗੰਗਾ ਤਾਂ ਸਾਡੀ ਸ਼ਰਧਾ ਅਤੇ ਆਰਥਿਕਤਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਜਲਦ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ – ਸਿੱਖਿਆ ਮੰਤਰੀ

ਸੂਬੇ ਵਿਚ ਜਲਦ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਦਸਿਆ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਜਲਦੀ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ, ਇਸ ਤੋਂ ਬਾਅਦ ਕਾਲਜਾਂ ਵਿਚ ਵਿਦਿਅਕ ਅਮਲੇ ਦੀ ਕਮੀ ਨਹੀਂ ਰਹੇਗੀ| ਸਿਖਿਆ ਮੰਤਰੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਚੇਰੀ ਸਿਖਿਆ ਵਿਭਾਗ ਦੇ ਤਹਿਤ ਆਉਣ ਵਾਲੇ ਸਰਕਾਰੀ ਕਾਲਜਾਂ ਦੇ ਲਈ ਸਹਾਇਕ ਪ੍ਰੋਫੈਸਰਾਂ ਦੇ 2592 ਨਵੀਂ ਆਸਾਮੀਆਂ ਸਿਰਜਿਤ ਕਰਨ ਦੀ ਮੰਜੂਰੀ…

VIA PUNJAB
ਅੱਗੇ ਪੜ੍ਹੋ

ਬੈਂਕ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ – ਮੁੱਖ ਮੰਤਰੀ

ਬੈਂਕ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਬੈਂਕਰਾਂ ਤੋਂ ਅਪੀਲ ਕੀਤੀ ਕਿ ਉਹ ਇਕ ਸਾਲ ਦੇ ਅੰਦਰ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ, ਕਿਉਂਕਿ ਭਾਵੇਂ ਕੇਂਦਰੀ ਵਿੱਤ ਪੋਸ਼ਿਤ ਹੋਵੇ ਜਾਂ ਰਾਜ ਸਰਕਾਰ ਦੀ ਹੋਵੇ, ਆਖਰੀ ਬੈਂਕਾਂ ਰਾਹੀਂ ਹੀ ਪੂਰੀ ਹੁੰਦੀ ਹੈ| ਸਾਡੇ ਸਮਾਜ ਦੇ ਆਖਰੀ ਵਿਅਕਤੀ ਤਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਅੰਤਯੋਦਯ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਦੇ ਇਸ ਟੀਚੇ ਨੂੰ ਬੈਂਕਾਂ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ‘ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਰੋਕ ਲਾਉਣ ਤੋਂ ਇਨਕਾਰ

ਸੀ.ਏ.ਏ. ‘ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਰੋਕ ਲਾਉਣ ਤੋਂ ਇਨਕਾਰ

ਕੇਂਦਰ ਨੂੰ 4 ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਦਾਇਰ ਕਰੀਬ 144 ਪਟੀਸ਼ਨਾਂ ‘ਤੇ ਬੁੱਧਵਾਰ ਭਾਵ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਚੀਫ ਜਸਟਿਸ ਐੱਸ. ਏ. ਬੋਬੜੇ ਦੀ ਪ੍ਰਧਾਨਗੀ ‘ਚ ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਕਰਦਿਆਂ ਸੀ. ਏ. ਏ. ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਕੇਂਦਰ ਸਰਕਾਰ ਨੂੰ ਰਾਹਤ ਮਿਲੀ ਹੈ। ਚੀਫ ਜਸਟਿਸ ਨੇ ਕਿਹਾ ਕਿ ਅਸੀਂ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਪਹਿਲਾ ਮਾਨਵ ਰਹਿਤ ਮਿਸ਼ਨ ਦਸੰਬਰ ’ਚ: ਇਸਰੋ

ਭਾਰਤ ਦਾ ਪਹਿਲਾ ਮਾਨਵ ਰਹਿਤ ਮਿਸ਼ਨ ਦਸੰਬਰ ’ਚ: ਇਸਰੋ

ਬੰਗਲੁਰੂ – ਭਾਰਤ ਦੇ ਪਲੇਠੇ ‘ਗੰਗਾਯਾਨ ਮਿਸ਼ਨ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਦਸੰਬਰ 2020 ਅਤੇ ਜੂਨ 2021 ’ਚ ਦੋ ਮਾਨਵ ਰਹਿਤ ਮਿਸ਼ਨਾਂ ’ਤੇ ਕੰਮ ਕੀਤਾ ਜਾਵੇਗਾ। ਇਥੇ ਮਨੁੱਖੀ ਪੁਲਾੜ ਉਡਾਣਾਂ ਸਬੰਧੀ ਚੁਣੌਤੀਆਂ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਕਰਵਾਈ ਗਈ ਵਿਚਾਰ ਚਰਚਾ ਦੇ ਉਦਘਾਟਨੀ ਇਜਲਾਸ ਨੂੰ ਸੰਬੋਧਨ ਕਰਦਿਆਂ ਇਸਰੋ ਦੇ ਚੇਅਰਮੈਨ ਕੇ ਸ਼ਿਵਨ ਨੇ ਕਿਹਾ ਕਿ ਗੰਗਾਯਾਨ ਮਿਸ਼ਨ ਭਾਰਤ ਦਾ ਪਲੇਠਾ ਮਨੁੱਖੀ ਪੁਲਾੜ ਮਿਸ਼ਨ ਹੈ ਪਰ ਇਸ ਦੇ ਨਾਲ ਨਵਾਂ ਪੁਲਾੜ ਸਟੇਸ਼ਨ ਵੀ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ ਪੁਰਸਕਾਰ’ ਨਾਲ ਸਨਮਾਨਿਤ ਕੀਤਾ

ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ ਪੁਰਸਕਾਰ’ ਨਾਲ ਸਨਮਾਨਿਤ ਕੀਤਾ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਬਾਲ ਵੀਰਾਂ ਨੂੰ ਬਹਾਦਰੀ ਲਈ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ 2020 ਨਾਲ ਨਵਾਜਿਆ| ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇਕ ਪ੍ਰੋਗਰਾਮ ਵਿੱਚ ਇਨ੍ਹਾਂ ਬੱਚਿਆਂ ਨੂੰ ਤਮਗੇ ਅਤੇ ਸਰਟੀਫਿਕੇਟ ਨਾਲ ਪੁਰਸਕਾਰ ਰਾਸ਼ੀ ਪ੍ਰਦਾਨ ਕੀਤੀ ਗਈ| ਸਨਮਾਨ ਪਾਉਣ ਵਾਲੇ 22 ਬੱਚਿਆਂ ਵਿੱਚੋਂ 10 ਲੜਕੀਆਂ ਅਤੇ 12 ਲੜਕੇ ਸ਼ਾਮਲ ਹਨ| ਜਿਕਰਯੋਗ ਹੈ ਕਿ ਭਾਰਤੀ ਬਾਲ ਕਲਿਆਣ ਪਰੀਸ਼ਦ (ਆਈ. ਸੀ. ਡਬਲਿਊ.) ਨੇ ਅਸਾਧਾਰਣ ਬਹਾਦਰੀ ਲਈ ਦਿੱਤੇ ਜਾਣ ਵਾਲੇ ਇਨ੍ਹਾਂ ਪੁਰਸਕਾਰਾਂ ਲਈ ਬੱਚਿਆਂ ਦੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ – ਸਿਖਿਆ ਮੰਤਰੀ

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ, ਮੌਜੂਦਾ ਵਿਚ ਪਹਿਲੀ ਤੋਂ 8ਵੀਂ ਕਲਾਸ ਤਕ ਕਿਤਾਬਾਂ, ਸਕੂਲ ਬੈਗ, ਸਟੇਸ਼ਨਰੀ ਤੇ ਵਰਦੀ ਫਰੀ ਦਿੱਤੀ ਜਾ ਰਹੀ ਹੈ| ਨੌਵੀਂ ਤੋਂ 12ਵੀਂ ਕਲਾਸ ਤਕ ਫਰੀ ਕਿਤਾਬਾਂ ਦੇਣ ਨਾਲ ਰਾਜ ਸਰਕਾਰ ਵੱਲੋਂ ਕਰੀਬ 41.47 ਕਰੋੜ ਰੁਪਏ ਦਾ ਭਾਰ ਸਹਿਨ ਕੀਤਾ ਜਾਵੇਗਾ| ਸਿਖਿਆ ਮੰਤਰੀ ਨੇ ਦਸਿਆ ਕਿ…

VIA PUNJAB
ਅੱਗੇ ਪੜ੍ਹੋ

ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ : ਅਮਿਤ ਸ਼ਾਹ

ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ : ਅਮਿਤ ਸ਼ਾਹ

ਲਖਨਊ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ ‘ਚ ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਰੈਲੀ ਵਿੱਚ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਅੱਖਾਂ ‘ਤੇ ਵੋਟ ਬੈਂਕ ਦੀ ਪੱਟੀ ਬੰਨ੍ਹੀ ਹੋਈ ਹੈ। ਜਿਸ ਨੇ ਵਿਰੋਧ ਕਰਨਾ ਹੋਵੇ ਕਰਨ ਲਓ ਪਰ ਸੀ. ਏ. ਏ. ਵਾਪਸ ਨਹੀਂ ਹੋਣ ਵਾਲਾ। ਸ਼ਾਹ ਨੇ ਵਿਰੋਧੀ ਧਿਰਾਂ ਨੂੰ ਨਾਗਰਿਕਤਾ ਕਾਨੂੰਨ ‘ਤੇ ਬਹਿਸ ਦੀ ਚੁਣੌਤੀ ਵੀ ਦਿੱਤੀ।…

VIA PUNJAB
ਅੱਗੇ ਪੜ੍ਹੋ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-2 ਜਵਾਨ ਜ਼ਖ਼ਮੀ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-2 ਜਵਾਨ ਜ਼ਖ਼ਮੀ

ਨਵੀਂ ਦਿੱਲੀ – ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ 2 ਅੱਤਵਾਦੀ ਮਾਰੇ ਗਏ। ਇਸ ਦੌਰਾਨ ਐਸ.ਓ.ਜੀ. ਦੇ 2 ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਉਸ ਦੀ ਘੇਰਾਬੰਦੀ ਕੀਤੀ ਹੋਈ ਹੈ। ਮਾਰੇ ਜਾਣ ਵਾਲੇ ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਹੋਈ ਹੈ।ਇਹ ਮੁਕਾਬਲਾ ਅੱਜ ਮੰਗਲਵਾਰ ਸਵੇਰੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਤਹਿਸੀਲ ਦੇ ਜੈਨਤਰੰਗ ਖਿਰਯੂ ਖੇਤਰ ‘ਚ ਉਸ ਸਮੇਂ ਸ਼ੁਰੂ ਹੋਇਆ ਜਦੋਂ…

VIA PUNJAB
ਅੱਗੇ ਪੜ੍ਹੋ

ਸੂਰਤ ਦੀ 10 ਮੰਜ਼ਿਲਾਂ ਟੈਕਸਟਾਇਲ ਮਾਰਕੀਟ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ

ਸੂਰਤ ਦੀ 10 ਮੰਜ਼ਿਲਾਂ ਟੈਕਸਟਾਇਲ ਮਾਰਕੀਟ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ

ਸੂਰਤ – ਗੁਜਰਾਤ ਦੇ ਸੂਰਤ ਵਿੱਚ ਰਘੂਵੀਰ ਟੈਕਸਟਾਇਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਮੌਕੇ ਤੇ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ| ਪ੍ਰਾਪਤ ਜਾਣਕਾਰੀ ਅਨੁਸਾਰ ਸਾਰੋਲੀ ਇਲਾਕੇ ਵਿੱਚ ਅੱਜ ਸਵੇਰਸਾਰ 4 ਵਜੇ ਲੱਗੀ ਅੱਗ ਨੇ ਪੂਰੀ 10 ਮੰਜ਼ਿਲਾ ਕੱਪੜਾ ਮਾਰਕੀਟ ਨੂੰ ਆਪਣੀ ਚਪੇਟ ਵਿੱਚ ਲੈ ਲਿਆ |ਹਾਦਸਾ ਅੱਜ ਸਵੇਰਸਾਰ ਸ਼ਾਰਟ ਸਰਕਿਟ ਕਾਰਨ ਵਾਪਰਿਆ| ਹਾਦਸੇ ਦੌਰਾਨ ਲੱਖਾਂ ਰੁਪਏ ਦਾ ਕੱਪੜਾ ਸੜ੍ਹਨ ਕਾਰਨ ਕਾਫੀ ਨੁਕਸਾਨ ਹੋ ਗਿਆ|

VIA PUNJAB
ਅੱਗੇ ਪੜ੍ਹੋ
1 101 102 103 104 105 325