ਭਾਜਪਾ ਦੀ ਮੁਹਿੰਮ ਹਾਸੋਹੀਣੀ ਗਹਿਲੋਤ

ਭਾਜਪਾ ਦੀ ਮੁਹਿੰਮ ਹਾਸੋਹੀਣੀ ਗਹਿਲੋਤ

ਮੁੰਬਈ – ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਕਟ ਦੇ ਫ਼ਾਇਦੇ ਗਿਣਾਉਣ ਬਾਰੇ ਭਾਜਪਾ ਵੱਲੋਂ ਵਿੱਢੀ ਜਾਗਰੂਕਤਾ ਮੁਹਿੰਮ ਨੂੰ ਹਾਸੋਹੀਣੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਵਾਦਤ ਕਾਨੂੰਨ ਦਾ ਜੇ ਕੋਈ ਫ਼ਾਇਦਾ ਹੁੰਦਾ ਤਾਂ ਇਸ ਤਰ੍ਹਾਂ ਦੀ ਮੁਹਿੰਮ ਆਰੰਭ ਕੇ ਘਰ-ਘਰ ਜਾਣ ਦੀ ਲੋੜ ਹੀ ਨਹੀਂ ਪੈਣੀ ਸੀ।

VIA PUNJAB
ਅੱਗੇ ਪੜ੍ਹੋ

ਰਾਜਸਥਾਨ ਚ ਬੱਚਿਆਂ ਦੀ ਮੌਤ ਤੇ ਸੋਨੀਆ ਗਾਂਧੀ ਨੇ ਜਤਾਈ ਚਿੰਤਾ

ਰਾਜਸਥਾਨ ਚ ਬੱਚਿਆਂ ਦੀ ਮੌਤ ਤੇ ਸੋਨੀਆ ਗਾਂਧੀ ਨੇ ਜਤਾਈ ਚਿੰਤਾ

ਰਾਜਸਥਾਨ ਦੇ ਕੋਟਾ ‘ਚ ਮਾਸੂਮਾ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਟਾ ਦੇ ਜੇ.ਕੇ.ਲੋਨ ਹਸਪਤਾਲ ‘ਚ ਬੱਚਿਆਂ ਦੀ ਮੌਤ ਦਾ ਅੰਕੜਾ ਵੱਧ ਕੇ 107 ਤੱਕ ਪਹੁੰਚ ਗਿਆ ਹੈ। ਰਾਜਸਥਾਨ ‘ਚ ਕਾਂਗਰਸ ਦੀ ਗਹਿਲੋਤ ਸਰਕਾਰ ਦੇ ਸੂਬੇ ‘ਚ ਬੱਚਿਆਂ ਦੀ ਮੌਤ ਦੇ ਵੱਧਦੇ ਅੰਕੜੇ ਤੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਚਿੰਤਾ ‘ਚ ਹੈ ਅਤੇ ਉਨ੍ਹਾਂ ਨੇ ਇਸ ਮੁੱਦੇ ‘ਤੇ ਸੀਨੀਅਰ ਨੇਤਾਵਾਂ ਦੀ ਬੈਠਕ ਬੁਲਾਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੇ ਹਮਲਾ ਸ਼ਰਮਨਾਕ, ਸਿੱਖਾਂ ਤੇ ਅੱਤਿਆਚਾਰ ਬਰਦਾਸ਼ਤ ਨਹੀਂ : ਕੇਜਰੀਵਾਲ

ਸ੍ਰੀ ਨਨਕਾਣਾ ਸਾਹਿਬ ਤੇ ਹਮਲਾ ਸ਼ਰਮਨਾਕ, ਸਿੱਖਾਂ ਤੇ ਅੱਤਿਆਚਾਰ ਬਰਦਾਸ਼ਤ ਨਹੀਂ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਕਿਸਤਾਨ ‘ਚ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ‘ਤੇ ਹੋਏ ਭੀੜ ਦੇ ਹਮਲੇ ਦੀ ਸ਼ਨੀਵਾਰ ਨੂੰ ਨਿੰਦਾ ਕੀਤੀ ਅਤੇ ਕਿਹਾ ਕਿ ਸਿੱਖਾਂ ‘ਤੇ ਅੱਤਿਆਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਟਵਿੱਟਰ ‘ਤੇ ਸ਼ੁੱਕਰਵਾਰ ਨੂੰ ਇਸ ਹਮਲੇ ਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੂੰ ਸਖਤ ਕਦਮ ਚੁੱਕਣ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ, ”ਪਾਕਿਸਤਾਨ ‘ਚ ਸ੍ਰੀ ਨਨਕਾਣਾ ਸਾਹਿਬ…

VIA PUNJAB
ਅੱਗੇ ਪੜ੍ਹੋ

ਹਿੰਸਾ ਵਿੱਚ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ

ਹਿੰਸਾ ਵਿੱਚ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ

ਮੁਜ਼ੱਫਰਨਗਰ – ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦਾ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਹੈ| ਜਿਕਰਯੋਗ ਹੈ ਕਿ ਅੱਜ ਪ੍ਰਿਯੰਕਾ ਇਸੇ ਤਰ੍ਹਾਂ ਹਿੰਸਾ ਵਿੱਚ ਮਾਰੇ ਗਏ ਨੂਰਾ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਲਈ ਮੁਜ਼ੱਫਰਨਗਰ ਪਹੁੰਚੀ ਅਤੇ ਪਰਿਵਾਰ ਦਾ ਹਾਲ ਜਾਣਿਆ|ਪ੍ਰਿਯੰਕਾ ਗਾਂਧੀ ਨਾਲ ਕਾਂਗਰਸ ਨੇਤਾ ਇਮਰਾਨ ਮਸੂਦ ਅਤੇ ਪੰਕਜ ਮਲਿਕ ਵੀ ਹਨ| ਜਿਕਰਯੋਗ ਹੈ ਕਿ ਮੁਜ਼ੱਫਰਨਗਰ ਵਿੱਚ 20 ਦਸੰਬਰ ਨੂੰ ਨਾਗਰਿਕਤਾ ਸੋਧ ਕਾਨੂੰਨ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿੱਚ ਜਹਾਜ਼ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ

ਮੱਧ ਪ੍ਰਦੇਸ਼ ਵਿੱਚ ਜਹਾਜ਼ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ

ਮੱਧ ਪ੍ਰਦੇਸ਼ ਤੋਂ ਇਕ ਦੁਖ ਭਰੀ ਖਬਰ ਸਾਹਮਣੇ ਆਈ, ਇਥੇ ਸਾਗਰ ਜ਼ਿਲੇ ਵਿੱਚ ਇਕ ਟ੍ਰੇਨੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਇਕ ਨਿਜੀ ਹਵਾਬਾਜੀ ਅਕੈਡਮੀ ਦਾ ਸੀ, ਏਅਰ ਸਟ੍ਰਿਪ ਤੇ ਉਤਰਦੇ ਸਮੇਂ ਇਹ ਹਾਦਸਾ ਵਾਪਰਿਆ, ਜਦੋਂ ਜਹਾਜ਼ ਨੇੜਲੇ ਖੇਤਾਂ ਵਿੱਚ ਜਾ ਡਿੱਗਿਆ| ਜਿਸ ਕਾਰਨ ਉਸ ਵਿੱਚ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ|ਸਾਗਰ ਜ਼ਿਲੇ ਦੇ ਜ਼ਿਲਾ ਪੁਲੀਸ ਇੰਚਾਰਜ ਅਮਿਤ ਸਾਂਘੀ ਨੇ ਦੱਸਿਆ ਕਿ ਵਿੱਚਾਇਮਸ ਅਕੈਡਮੀ’ ਦਾ ਜਹਾਜ਼ ਜਦੋਂ ਧਾਨਾ ਹਵਾਈ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

ਪ੍ਰਧਾਨ ਮੰਤਰੀ ਨੇ ਕਰਨਾਟਕ ਵਾਸੀਆਂ ਨਾਲ ਵੱਡਾ ਧੋਖਾ ਕੀਤਾ: ਸਿਧਾਰਮੱਈਆ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਕਰਨਾਟਕ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਈ ਤਬਾਹੀ ਬਦਲੇ ਕੋਈ ਵਿਤੀ ਰਾਹਤ ਨਾ ਦੇ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਦੋਂ ਕਿ ਸੂਬੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਸ ਸੀ ਕਿ ਮੋਦੀ ਰਾਹਤ ਸਬੰਧੀ ਕੋਈ ਨਾ ਕੋਈ ਐਲਾਨ ਕਰਕੇ…

VIA PUNJAB
ਅੱਗੇ ਪੜ੍ਹੋ

ਗਣਤੰਤਰ ਦਿਵਸ ਦੀ ਪਰੇਡ ਵਿੱਚ ਬੰਗਾਲ ਦੀ ਝਾਕੀ ਨੂੰ ਨਹੀਂ ਮਿਲੀ ਮਨਜ਼ੂਰੀ

ਗਣਤੰਤਰ ਦਿਵਸ ਦੀ ਪਰੇਡ ਵਿੱਚ ਬੰਗਾਲ ਦੀ ਝਾਕੀ ਨੂੰ ਨਹੀਂ ਮਿਲੀ ਮਨਜ਼ੂਰੀ

ਕੋਲਕਾਤਾ – ਗਣਤੰਤਰ ਦਿਵਸ ਤੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ ਦੀ ਝਾਕੀ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਨਾ ਮਿਲਣ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਅਤੇ ਐਨ. ਸੀ. ਪੀ. ਨੇ ਕੇਂਦਰ ਸਰਕਾਰ ਤੇ ਹਮਲਾ ਬੋਲਿਆ ਹੈ| ਪੱਛਮੀ ਬੰਗਾਲ ਭਾਜਪਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ| ਬੰਗਾਲ ਸਰਕਾਰ ਕੁੜੀਆਂ ਲਈ ਚਲਾਈ ਜਾਣ ਵਾਲੀ ਯੋਜਨਾ ‘ਕੰਨਿਆਸ਼੍ਰੀ’ ਨੂੰ ਗਣਤੰਤਰ ਦਿਵਸ ਪਰੇਡ ਵਿੱਚ ਵਿਖਾਉਣਾ ਚਾਹੁੰਦੀ ਸੀ| ਇਸ ਨਾਲ ਸਬੰਧਤ ਪ੍ਰਸਤਾਵ ਨੂੰ ਰੱਖਿਆ ਮੰਤਰਾਲਾ ਨੇ ਰੱਦ ਕਰ…

VIA PUNJAB
ਅੱਗੇ ਪੜ੍ਹੋ

CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ

CAA ਦੇ ਸਮਰਥਨ ’ਚ ਭਾਜਪਾ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ

ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ’ਚ ਭਾਜਪਾ ਦੇ ਸੀਨੀਅਰ ਨੇਤਾ 5 ਜਨਵਰੀ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਜਾਗਰੂਕ ਕਰਨਗੇ। ਇਹ ਮੁਹਿੰਮ 10 ਦਿਨਾਂ ਤੱਕ ਚੱਲੇਗੀ, ਜਿਸ ਦੌਰਾਨ ਪਾਰਟੀ ਦਾ 3 ਕਰੋੜ ਪਰਿਵਾਰਾਂ ਨਾਲ ਸੰਪਰਕ ਕਰਨ ਦਾ ਇਰਾਦਾ ਹੈ। ਭਾਜਪਾ ਇਸ ਮੁਹਿੰਮ ਰਾਹੀਂ ਕਾਨੂੰਨ ਵਿਰੁੱਧ ਵਿਰੋਧੀ ਦਲਾਂ ਦੇ ਪ੍ਰਚਾਰ ਨੂੰ ਵੀ ਨਿਸ਼ਾਨੇ ’ਤੇ ਲੈਣਾ ਚਾਹੁੰਦੀ ਹੈ। ਭਾਜਪਾ ਦੇ ਜਨਰਲ ਸਕੱਤਰ ਅਨਿਲ ਜੈਨ ਨੇ ਦੱਸਿਆ ਕਿ ਸ਼ਾਹ ਜਿੱਥੇ ਰਾਸ਼ਟਰੀ ਰਾਜਧਾਨੀ…

VIA PUNJAB
ਅੱਗੇ ਪੜ੍ਹੋ

ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਭਾਰੀ ਬਰਫਬਾਰੀ ਕਾਰਨ ਉਤਰਾਖੰਡ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਦੇਹਰਾਦੂਨ – ਉਤਰਾਖੰਡ ਦੇ ਚਮੋਲੀ ਜ਼ਿਲੇ ਵਿੱਚ ਬਰਫ ਦੀ ਚਿੱਟੀ ਚਾਦਰ ਵਿਛ ਗਈ ਹੈ, ਜਿਸ ਕਾਰਨ ਲੋਹਾਜੰਗ ਵਿੱਚ ਰਹਿਣ ਵਾਲੇ ਲੋਕਾਂ ਦਾ ਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ| ਜ਼ਿਆਦਾਤਰ ਤਾਪਮਾਨ 0 ਡਿਗਰੀ ਸੈਲਸੀਅਸ ਤੋਂ 5 ਡਿਗਰੀ ਸੈਲਸੀਅਸ ਵਿੱਚ ਰਹੇਗਾ| ਪਹਾੜੀ ਇਲਾਕਿਆ ਵਿੱਚ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ 2-3 ਦਿਨਾਂ ਤੱਕ ਠੰਡ ਵੱਧ ਸਕਦੀ ਹੈ| ਪਹਾੜੀ ਇਲਾਕਿਆਂ ਦੀ ਗੱਲ ਕਰੀਏ ਤਾਂ ਜੰਮੂ ਅਤੇ ਕਸ਼ਮੀਰ ਦੇ ਗੁਲਮਰਗ, ਉਤਰਾਖੰਡ ਵਿੱਚ ਚਮੋਲੀ, ਮਸੂਰੀ, ਮਨਾਲੀ ਅਤੇ ਰੋਹਤਾਂਗ ਦੱਰਾ, ਕੁੱਲੂ…

VIA PUNJAB
ਅੱਗੇ ਪੜ੍ਹੋ

ਨਿੱਜੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ ਗੀਤਾ ਦਾ ਪਾਠ : ਗਿਰੀਰਾਜ ਸਿੰਘ

ਨਿੱਜੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ ਗੀਤਾ ਦਾ ਪਾਠ : ਗਿਰੀਰਾਜ ਸਿੰਘ

ਬੈਗੂਸਰਾਏ – ਆਪਣੇ ਬਿਆਨਾਂ ਨੂੰ ਲੈ ਕੇ ਮਸਹੂਰ ਕੇਂਦਰੀ ਮੰਤਰੀ ਅਤੇ ਬਿਹਾਰ ਦੇ ਬੇਗੂਸਰਾਏ ਤੋਂ ਭਾਜਪਾ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ| ਮੋਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਗਿਰੀਰਾਜ ਸਿੰਘ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਮਿਸ਼ਨਰੀ ਸਕੂਲਾਂ ਤੋਂ ਪੜ੍ਹਨ ਕੇ ਵਿਦੇਸ਼ ਜਾਣ ਵਾਲੇ ਜ਼ਿਆਦਾਤਰ ਭਾਰਤੀ ਬੀਫ ਖਾਣਾ ਸ਼ੁਰੂ ਕਰ ਦਿੰਦੇ ਹਨ| ਗਿਰੀਰਾਜ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਸੰਸਕਾਰ ਪਾਉਣ ਲਈ ਨਿੱਜੀ ਸਕੂਲਾਂ ਵਿੱਚ ਗੀਤਾ ਦੇ ਸ਼ਲੋਕਾਂ ਦੀ ਸਿੱਖਿਆ ਦਿੱਤੀ…

VIA PUNJAB
ਅੱਗੇ ਪੜ੍ਹੋ
1 108 109 110 111 112 325