ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਨਿਰਮਲਾ ਸੀਤਾਰਮਨ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁਨਿਆਦੀ ਢਾਂਚੇ ਖੇਤਰ ਵਿੱਚ 102 ਲੱਖ ਕਰੋੜ ਪ੍ਰਾਜੈਕਟ ਲਿਆਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਤਾਲਮੇਲ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪਛਾਣ ਕੀਤੀ ਗਈ ਬੁਨਿਆਦੀ ਢਾਂਚਾ ਪ੍ਰਾਜੈਕਟਾਂ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਨਵੇਂ ਫ਼ੌਜ ਮੁਖੀ ਬਣੇ ਜਨਰਲ ਮੁਕੁੰਦ ਨਰਵਾਨੇ

ਦੇਸ਼ ਦੇ ਨਵੇਂ ਫ਼ੌਜ ਮੁਖੀ ਬਣੇ ਜਨਰਲ ਮੁਕੁੰਦ ਨਰਵਾਨੇ

ਨਵੀਂ ਦਿੱਲੀ – ਜਨਰਲ ਮਨੋਜ ਮੁਕੁੰਦ ਨਰਵਾਨੇ ਨੇ ਨਵੇਂ ਫ਼ੌਜ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲ ਲਈ ਹੈ। ਉਹ ਦੇਸ਼ ਦੇ 28ਵੇਂ ਫ਼ੌਜ ਮੁਖੀ ਹਨ। ਉਨ੍ਹਾਂ ਜਨਰਲ ਬਿਪਿਨ ਰਾਵਤ ਦੀ ਜਗ੍ਹਾ ਲਈ। ਇਸ ਤੋਂ ਪਹਿਲਾਂ ਅੱਜ ਜਨਰਲ ਬਿਪਿਨ ਰਾਵਤ ਫ਼ੌਜ ਮੁਖੀ ਦੇ ਅਹੁਦੇ ਤੋਂ ਰਿਟਾਇਰ ਹੋਏ। ਜਨਰਲ ਬਿਪਿਨ ਰਾਵਤ ਭਲਕੇ ਯਾਨੀ ਇਕ ਜਨਵਰੀ ਤੋਂ ਚੀਫ ਆਫ ਡਿਫੈਂਸ ਸਟਾਫ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਜਨਰਲ ਬਿਪਿਨ ਰਾਵਤ ਦੇਸ਼ ਦੇ ਪਹਿਲੇ ਸੀਡੀਐੱਸ ਹੋਣਗੇ। ਸੀਡੀਐੱਸ ਦੀ ਨਿਯਕਤੀ ਤਿੰਨਾਂ ਫ਼ੌਜਾਂ ਵਿਚਕਾਰ ਬਿਹਤਰੀਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਨਵੇਂ ਸਾਲ ‘ਤੇ ਅੱਜ ਇੱਥੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਆਸ਼ਾ ਹੈ ਕਿ ਸੂਬੇ ਦੇ ਲੋਕਾਂ ਵੱਲੋਂ ਚਲਾਈ ਜਾ ਰਹੀ ਭਲਾਈ ਯੋਜਨਾਵਾਂ ਦਾ ਲਾਭ ਚੁੱਕਣ ਤਾਂ ਜੋ ਉਨਾਂ ਦਾ ਜੀਵਨ ਸਫਲਤਾਵਾਂ ਨਾਲ ਭਰਪੂਰ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਵੱਲੋਂ ਸਟਰੀਟ ਲਾਈਟਾਂ ਲਾਉਣ ਦੀ ਸ਼ੁਰੂਆਤ

ਦਿੱਲੀ ਸਰਕਾਰ ਵੱਲੋਂ ਸਟਰੀਟ ਲਾਈਟਾਂ ਲਾਉਣ ਦੀ ਸ਼ੁਰੂਆਤ

ਨਵੀਂ ਦਿੱਲੀ – ਦਿੱਲੀ ਸਰਕਾਰ ਵੱਲੋਂ ਰਾਜਧਾਨੀ ਦੀਆਂ ਹਨੇਰੀਆਂ ਗਲੀਆਂ/ਸੜਕਾਂ ਨੂੰ ਰੌਸ਼ਨੀ ਨਾਲ ਜਗਮਗਾਉਣ ਲਈ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਟਰੀਟ ਯੋਜਨਾ’ ਸ਼ੁਰੂ ਕੀਤੀ। ਸੀਸੀਟੀਵੀ ਕੈਮਰਿਆਂ ਦੀ ਯੋਜਨਾ ਦੀ ਤਰਜ਼ ’ਤੇ ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ 2 ਲੱਖ ਅਜਿਹੀਆਂ ਲਾਈਟਾਂ ਲਾਉਣ ਦੀ ਯੋਜਨਾ ਦਾ ਐਲਾਨ ਬੀਤੇ ਮਹੀਨਿਆਂ ਦੌਰਾਨ ਕੀਤਾ ਸੀ ਤੇ ਅੱਜ ਇਸ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਕੀਤੀ ਗਈ।ਸ੍ਰੀ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਾਈਟਾਂ ਲਾਉਣ ਦੀ ਜ਼ਿੰਮੇਵਾਰੀ ਰਾਜਧਾਨੀ ਦਿੱਲੀ…

VIA PUNJAB
ਅੱਗੇ ਪੜ੍ਹੋ

ਮਮਤਾ ਵਲੋਂ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਭਾਜਪਾ ਦੇ ਬਾਈਕਾਟ ਦਾ ਸੱਦਾ

ਮਮਤਾ ਵਲੋਂ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਭਾਜਪਾ ਦੇ ਬਾਈਕਾਟ ਦਾ ਸੱਦਾ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖ਼ਿਲਾਫ਼ ਰੋਸ-ਮੁਜ਼ਾਹਰੇ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ‘ਦੇਸ਼-ਵਿਰੋਧੀ’ ਆਖੇ ਜਾਣ ’ਤੇ ਵਰ੍ਹਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਨੂੰ ਇਕਜੁਟ ਹੋ ਕੇ ਭਗਵਾਂ ਪਾਰਟੀ ਨੂੰ ਨਿਖੇੜਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, ‘‘ਭਾਜਪਾ ਵਲੋਂ ਦੇਸ਼ ਦੇ ਕਾਨੂੰਨੀ ਨਾਗਰਿਕਾਂ ਦੀ ਨਾਗਰਿਕਤਾ ਖੋਹਣ ਦੀ ਯੋਜਨਾ ਘੜੀ ਜਾ ਰਹੀ ਹੈ। ਮੈਂ ਸਭ ਨੂੰ ਅਪੀਲ ਕਰਦੀ ਹਾਂ ਕਿ ਭਾਜਪਾ ਵਿਰੁਧ…

VIA PUNJAB
ਅੱਗੇ ਪੜ੍ਹੋ

ਬਿਪਿਨ ਰਾਵਤ ਬਣੇ ਚੀਫ ਆਫ ਡਿਫੈਂਸ ਸਟਾਫ

ਬਿਪਿਨ ਰਾਵਤ ਬਣੇ ਚੀਫ ਆਫ ਡਿਫੈਂਸ ਸਟਾਫ

ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਦੇਸ਼ ਦਾ ਪਹਿਲਾ ‘ਚੀਫ ਆਫ ਡਿਫੈਂਸ ਸਟਾਫ’ ਬਣਾਇਆ ਗਿਆ ਹੈ। ਜਿਸ ਦਾ ਸਰਕਾਰ ਵਲੋਂ ਰਸਮੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਹੋਵੇਗਾ। ਸੀ.ਡੀ.ਐੱਸ. ਦੀ ਪੋਸਟ ਚਾਰ ਸਟਾਰ ਰੈਂਕ ਦੇ ਜਨਰਲ ਦੀ ਹੋਵੇਗੀ। ਦੱਸਣਯੋਗ ਹੈ ਕਿ ਬਿਪਿਨ ਰਾਵਤ 31 ਦਸੰਬਰ ਨੂੰ ਆਰਮੀ ਫੌਜ ਮੁਖੀ ਦੇ ਆਹੁਦੇ ਤੋਂ ਰਿਟਾਇਰ ਹੋ ਰਹੇ ਹਨ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 15 ਅਗਸਤ ਨੂੰ ਆਪਣੇ ਸੰਬੋਧਨ ਇਸ ਦਾ ਐਲਾਨ ਕੀਤਾ ਸੀ। ਪੀ.ਐੱਮ….

VIA PUNJAB
ਅੱਗੇ ਪੜ੍ਹੋ

ਦਿੱਲੀ ਚ ਠੰਡ ਨੇ ਤੋੜਿਆ 119 ਸਾਲਾਂ ਦਾ ਰਿਕਾਰਡ

ਦਿੱਲੀ ਚ ਠੰਡ ਨੇ ਤੋੜਿਆ 119 ਸਾਲਾਂ ਦਾ ਰਿਕਾਰਡ

ਹਰ ਦਿਨ ਵਧਦੀ ਠੰਡ ਆਪਣੇ ਰਿਕਾਰਡ ਤੋੜ ਰਹੀ ਹੈ। ਦਿੱਲੀ ‘ਚ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ‘ਚ ਸੋਮਵਾਰ ਦਾ ਦਿਨ 119 ਸਾਲਾਂ ‘ਚ ਸਭ ਤੋਂ ਠੰਡਾ ਦਿਨ ਰਿਹਾ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੋਮਵਾਰ ਦਿਨ ਦਾ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਫਦਰਗੰਜ ਇਲਾਕੇ ‘ਚ ਦੁਪਹਿਰ 2.30 ਵਜੇ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਟਵੀਟ ਕੀਤਾ ਕਿ ਪਿਛਲੇ 119 ਸਾਲਾ ‘ਚ ਦਸੰਬਰ ਦਾ ਮਹੀਨਾ ਸਭ…

VIA PUNJAB
ਅੱਗੇ ਪੜ੍ਹੋ

ਅਜੋਕੇ ਨੌਜਵਾਨਾਂ ਨੂੰ ਅਰਾਜਕਤਾ ਤੇ ਪਰਿਵਾਰਵਾਦ ਪਸੰਦ ਨਹੀਂ : ਮੋਦੀ

ਅਜੋਕੇ ਨੌਜਵਾਨਾਂ ਨੂੰ ਅਰਾਜਕਤਾ ਤੇ ਪਰਿਵਾਰਵਾਦ ਪਸੰਦ ਨਹੀਂ : ਮੋਦੀ

‘ਮਨ ਕੀ ਬਾਤ’ ‘ਚ ਪ੍ਰਧਾਨ ਮੰਤਰੀ ਵੱਲੋਂ ਕਈ ਮੁੱਦਿਆਂ ‘ਤੇ ਗੱਲਬਾਤ ਨਵੀਂ ਦਿੱਲੀ – ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ ਹੈ ਕਿ ਅਗਲੇ ਦਹਾਕਿਆਂ ਦੌਰਾਨ ਭਾਰਤ ਦੇ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ। ਸਾਡੇ ਨੌਜਵਾਨ ਵਿਵਸਥਾ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਦੀ ਆਪਣੀ ਰਾਇ ਵੀ ਹੈ ਤੇ ਜਦੋਂ ਵਿਵਸਥਾ ਸਹੀ ਤਰੀਕੇ ਕੰਮ ਨਹੀਂ ਕਰਦੀ, ਤਾਂ ਉਨ੍ਹਾਂ ਕੋਲ ਸੁਆਲ ਵੀ ਹੁੰਦੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਅਜੋਕੇ ਨੌਜਵਾਨਾਂ ਨੂੰ…

VIA PUNJAB
ਅੱਗੇ ਪੜ੍ਹੋ

ਹੇਮੰਤ ਸੋਰੇਨ ਬਣੇ ਝਾਰਖੰਡ ਦੇ ਮੁੱਖ ਮੰਤਰੀ

ਹੇਮੰਤ ਸੋਰੇਨ ਬਣੇ ਝਾਰਖੰਡ ਦੇ ਮੁੱਖ ਮੰਤਰੀ

ਰਾਹੁਲ, ਮਮਤਾ, ਬਘੇਲ ਤੇ ਗਹਿਲੋਤ ਨੇ ਭਰੀ ਹਾਜ਼ਰੀ ਰਾਂਚੀ (ਝਾਰਖੰਡ) – ਸ੍ਰੀ ਹੇਮੰਤ ਸੋਰੇਨ ਨੇ ਅੱਜ ਝਾਰਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਤੋਂ ਇਲਾਵਾ ਹੋਰ ਬਹੁਤ ਸਾਰੇ ਲੋਕ ਮੌਜੂਦ ਸਨ। ਰਾਜਪਾਲ ਦ੍ਰੋਪਦੀ ਮੁਰਮੂ ਨੇ ਸ੍ਰੀ ਸੋਰੇਨ ਨੂੰ ਮੁੱਖ ਮੰਤਰੀ ਦੇ…

VIA PUNJAB
ਅੱਗੇ ਪੜ੍ਹੋ

ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ

ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ

ਨਵੀਂ ਦਿੱਲੀ – ਭਾਰਤ ਦੀਆਂ ਹਥਿਆਰਬੰਦ ਫ਼ੌਜਾਂ ਦੇ ਜਵਾਨ ਇੱਕ ਸਾਲ ਵਿੱਚ ਘੱਟੋ–ਘੱਟ 100 ਦਿਨ ਆਪਣੇ ਪਰਿਵਾਰ ਨਾਲ ਰਹਿ ਸਕਣਗੇ। ਇਸ ਲਈ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ। ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਸਰਕਾਰ ਇਹ ਫ਼ੈਸਲਾ ਲਾਗੂ ਕਰ ਦੇਵੇਗੀ। ਇਸ ਨਾਲ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਕਾਫ਼ੀ ਲਾਭ ਮਿਲੇਗਾ। ਅੱਜ ਐਤਵਾਰ ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸੀਆਰਪੀਐੱਫ਼ ਦੇ ਹੈੱਡਕੁਆਰਟਰਜ਼ ਦਾ ਨੀਂਹ–ਪੱਥਰ ਰੱਖਦਿਆਂ ਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਜਵਾਨਾਂ ਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ
1 110 111 112 113 114 325