ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਸ਼੍ਰੀਨਗਰ – ਉੱਤਰੀ ਭਾਰਤ ਵਿੱਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ| ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ| ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ| ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਤਕ ਰਹਿਣ ਦਾ ਅੰਦਾਜ਼ਾ ਜਤਾਇਆ ਹੈ|ਠੰਢ ਤੇ ਸੀਤ ਲਹਿਰ ਦੇ ਨਾਲ ਹੀ ਸੰਘਣੀ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ

ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਲਗਭਗ 22 ਲੱਖ ਵਿਦਿਆਰਥੀਆਂ ਔਰਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਸ਼ਾਨ ਨੂੰ ਠੇਸ ਨਾ ਪਹੁੰਚਾਉਣ ਦੀ ਸਹੁੰ ਚੁਕਾਈ ਗਈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਿੱਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਮੁਹਿੰਮ ਅਧੀਨ 22 ਲੱਖ ਦੇ ਲਗਭਗ ਵਿਦਿਆਰਥੀਆਂ ਨੂੰ ਕੁੜੀਆਂ ਅਤੇ ਔਰਤਾਂ ਪ੍ਰਤੀ ਸਰਕਾਰ ਪ੍ਰਗਟ ਕਰਨ ਲਈ ਕਿਹਾ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ ਨਹੀਂ: ਠਾਕਰੇ

ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ ਨਹੀਂ: ਠਾਕਰੇ

ਮੁੰਬਈ – ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਹੋ ਰਹੇ ਦੇਸ਼ਵਿਆਪੀ ਪ੍ਰਦਰਸ਼ਨਾਂ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ (ਡਿਟੈਂਸ਼ਨ ਸੈਂਟਰ) ਨਹੀਂ ਹੈ ਤੇ ਉਨ੍ਹਾਂ ਦੇ ਸ਼ਾਸਨ ਵਿਚ ਕਿਸੇ ਵੀ ਮੁਸਲਮਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸ੍ਰੀ ਠਾਕਰੇ ਨੇ ਮੁਸਲਿਮ ਭਾਈਚਾਰੇ ਦੇ ਕੁਝ ਵਿਧਾਇਕਾਂ ਦੀ ਅਗਵਾਈ ਹੇਠ ਉਨ੍ਹਾਂ ਨੂੰ ਮਿਲਣ ਵਾਲੇ ਵਫ਼ਦ ਨੂੰ ਇਹ ਭਰੋਸਾ ਦਿਵਾਇਆ ਹੈ। ਇਸ ਵਫ਼ਦ ਵਿਚ ਸ਼ਾਮਲ ਐੱਨਸੀਪੀ ਵਿਧਾਇਕ…

VIA PUNJAB
ਅੱਗੇ ਪੜ੍ਹੋ

ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਨੂੰ ਮਨਜ਼ੂਰੀ

ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਨੂੰ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ਐਨ.ਪੀ.ਆਰ. ਸਮੇਤ ਕਈ ਫ਼ੈਸਲੇ ਲਏ ਨਵੀਂ ਦਿੱਲੀ – ਐਨ.ਆਰ.ਸੀ. ਅਤੇ ਐਨ.ਪੀ.ਆਰ. ਨੂੰ ਲੈ ਕੇ ਮਚੇ ਹੰਗਾਮੇ ਦੇ ਵਿਚਕਾਰ ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਰਾਸ਼ਟਰੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਐਨ.ਪੀ.ਆਰ. ਹਰ ਦਸ ਸਾਲਾਂ ਬਾਅਦ ਅਪਡੇਟ ਹੁੰਦਾ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਇਸ ਨੂੰ ਯੂ.ਪੀ.ਏ. ਦੀ ਮਨਮੋਹਨ ਸਿੰਘ ਸਰਕਾਰ ਨੇ ਸਾਲ 2010 ਵਿੱਚ ਅਪਡੇਟ ਕੀਤਾ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਕੱਪੜਾ ਗੋਦਾਮ ਵਿੱਚ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ

ਦਿੱਲੀ ਦੇ ਕੱਪੜਾ ਗੋਦਾਮ ਵਿੱਚ ਅੱਗ ਲੱਗਣ ਕਾਰਨ 9 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਦਿੱਲੀ ਵਿੱਚ ਕਿਰਾੜੀ ਦੇ ਇਕ ਕੱਪੜਾ ਗੋਦਾਮ ਵਿੱਚ ਅੱਗ ਲੱਗ ਗਈ ਜਿਸ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਤੇ ਹੋਰ 10 ਵਿਅਕਤੀ ਜ਼ਖਮੀ ਹੋ ਗਏ| ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਇਕ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਬਣੇ ਗੋਦਾਮ ਵਿੱਚ ਭਿਆਨਕ ਅੱਗ ਲੱਗੀ| ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ| ਮਰਨ ਵਾਲੇ ਵਿਅਕਤੀਆਂ ਵਿੱਚ ਘਰ ਦੇ ਮਾਲਕ ਅਤੇ ਕਿਰਾਏਦਾਰਾਂ ਦੇ ਪਰਿਵਾਰ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਅਜ਼ਮਾਇਸ਼

ਭਾਰਤ ਵੱਲੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਅਜ਼ਮਾਇਸ਼

ਬਾਲਾਸੋਰ – ਭਾਰਤ ਨੇ ਅੱਜ ਉੜੀਸਾ ਤੱਟ ’ਤੇ ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਸਫਲ ਅਜ਼ਮਾਇਸ਼ ਕੀਤੀ ਹੈ। ਇਹ ਮਿਜ਼ਾਈਲ 2021 ’ਚ ਫੌਜ ’ਚ ਸ਼ਾਮਲ ਕੀਤੀ ਜਾ ਸਕਦੀ ਹੈ। ਡੀਆਰਡੀਓ ਵੱਲੋਂ ਤਿਆਰ ਕੀਤੀ ਗਈ ਇਸ ਮਿਜ਼ਾਈਲ ਦੀ ਅਜ਼ਮਾਇਸ਼ ਅੱਜ ਸਵੇਰੇ 11.45 ਵਜੇ ਚਾਂਦੀਪੁਰ ਨੇੜੇ ਇੰਟੈਗਰੇਟਿਡ ਟੈਸਟ ਰੇਂਜ ’ਚ ਕੀਤੀ ਗਈ।

VIA PUNJAB
ਅੱਗੇ ਪੜ੍ਹੋ

ਨਵੀਂ ਤਕਨੀਕ ਦੀ ਲੋੜ, ਭਵਿੱਖੀ ਲੜਾਈਆਂ ਇਸ ਨਾਲ ਹੀ ਜਿੱਤੀਆਂ ਜਾਣਗੀਆਂ : ਜਨਰਲ ਰਾਵਤ

ਨਵੀਂ ਤਕਨੀਕ ਦੀ ਲੋੜ, ਭਵਿੱਖੀ ਲੜਾਈਆਂ ਇਸ ਨਾਲ ਹੀ ਜਿੱਤੀਆਂ ਜਾਣਗੀਆਂ : ਜਨਰਲ ਰਾਵਤ

ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਭਾਰਤੀ ਫੌਜ ਨੂੰ ਆਧੁਨਿਕ ਤਕਨੀਕ ਇਸਤੇਮਾਲ ਕਰਨ ਵਿਚ ਸਭ ਤੋਂ ਅੱਗੇ ਰਹਿਣਾ ਚਾਹੀਦਾ ਹੈ। ਸੋਮਵਾਰ ਨੂੰ ਰੱਖਿਆ ਤਕਨੀਕ ਬਾਰੇ ਇਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜਨਰਲ ਰਾਵਤ ਨੇ ਕਿਹਾ ਕਿ ਆਧੁਨਿਕ ਤਕਨੀਕ ਦੇ ਵਿਕਾਸ ਨਾਲ ਹੀ ਭਵਿੱਖ ਦੀਆਂ ਲੜਾਈਆਂ ਜਿੱਤੀਆਂ ਜਾ ਸਕਣਗੀਆਂ। ਜਨਰਲ ਰਾਵਤ 31 ਦਸੰਬਰ ਨੂੰ ਰਿਟਾਇਰ ਹੋਣਗੇ।ਜਨਰਲ ਰਾਵਤ ਨੇ ਕਿਹਾ, ਇਹ ਸਪੱਸ਼ਟ ਹੋ ਰਿਹਾ ਹੈ ਕਿ ਭਵਿੱਖ ਦੀ ਲੜਾਈ ‘ਚ ਸੰਪਰਕ ਰਹਿਤ…

VIA PUNJAB
ਅੱਗੇ ਪੜ੍ਹੋ

ਝਾਰਖੰਡ ‘ਚ ਕਾਂਗਰਸ ਤੇ ਜੇ.ਐਮ.ਐਮ. ਨੇ ਮਾਰੀ ਭਾਜਪਾ ਨੂੰ ਪਲਟੀ

ਝਾਰਖੰਡ ‘ਚ ਕਾਂਗਰਸ ਤੇ ਜੇ.ਐਮ.ਐਮ. ਨੇ ਮਾਰੀ ਭਾਜਪਾ ਨੂੰ ਪਲਟੀ

ਨਵੀਂ ਦਿੱਲੀ – ਝਾਰਖੰਡ ਦੀਆਂ ਆਮ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਤਾ ਖੁੱਸ ਚੁੱਕੀ ਹੈ ਅਤੇ ਕਾਂਗਰਸ ਦੀ ਅਗਵਾਈ ਵਾਲੇ ਝਾਰਖੰਡ ਮੁਕਤੀ ਮੋਰਚਾ ਤੇ ਰਾਸ਼ਟਰੀ ਜਨਤਾ ਦਲ ਗਠਜੋੜ ਨੂੰ ਬਹੁਮਤ ਮਿਲ ਗਿਆ ਹੈ। ਜਿੱਥੇ 2018 ਵਿੱਚ ਭਾਜਪਾ 21 ਰਾਜਾਂ ਵਿੱਚ ਸੱਤਾ ‘ਚ ਸੀ, ਹੁਣ 2019 ਵਿੱਚ ਸਿਰਫ਼ 15 ਰਾਜ ਵਿੱਚ ਸੀਮਤ ਰਹਿ ਗਈ ਹੈ। ਖ਼ਬਰ ਲਿਖੇ ਜਾਣ ਤੱਕ ਝਾਰਖੰਡ ‘ਚ ਵੋਟਾਂ ਦੀ ਗਿਣਤੀ ਜਾਰੀ ਹੋਣ ਅਤੇ ਰੁਝਾਨਾਂ ‘ਚ ਕਾਂਗਰਸ-ਜੇ. ਜੇ. ਐੱਮ ਗਠਜੋੜ…

VIA PUNJAB
ਅੱਗੇ ਪੜ੍ਹੋ

ਪੀ. ਐੱਮ. ਨੇ ਪਾਣੀ ਅਤੇ ਪ੍ਰਦੂਸ਼ਣ ਤੇ ਕੇਜਰੀਵਾਲ ਸਰਕਾਰ ਨੂੰ ਘੇਰਿਆ

ਪੀ. ਐੱਮ. ਨੇ ਪਾਣੀ ਅਤੇ ਪ੍ਰਦੂਸ਼ਣ ਤੇ ਕੇਜਰੀਵਾਲ ਸਰਕਾਰ ਨੂੰ ਘੇਰਿਆ

ਦਿੱਲੀ ਦੀਆਂ 1700 ਕਾਲੋਨੀਆਂ ਨੂੰ ਨਿਯਮਿਤ ਕੀਤੇ ਜਾਣ ਨੂੰ ਲੈ ਕੇ ਭਾਜਪਾ ਵਲੋਂ ਆਯੋਜਿਤ ‘ਧੰਨਵਾਦ ਰੈਲੀ’ ਵਿਚ ਪੀ. ਐੱਮ. ਮੋਦੀ ਨੇ ‘ਪਾਣੀ ਅਤੇ ਪ੍ਰਦੂਸ਼ਣ’ ਦੇ ਮੁੱਦੇ ‘ਤੇ ਕੇਜਰੀਵਾਲ ਸਰਕਾਰ ਨੂੰ ਘੇਰਿਆ। ਪੀ. ਐੱਮ. ਨੇ ਕਿਹਾ ਕਿ ਇੱਥੋਂ ਦੀ ਸਭ ਤੋਂ ਵੱਡੀ ਸਮੱਸਿਆ ਹੈ ਪੀਣ ਦੇ ਪਾਣੀ ਦੀ। ਇਨ੍ਹਾਂ ਲੋਕਾਂ ਦੀ ਮੰਨੀਏ ਤਾਂ ਪੂਰੀ ਦਿੱਲੀ ‘ਚ ਬਿਸਲੇਰੀ ਵਰਗਾ ਪਾਣੀ ਮਿਲਦਾ ਹੈ। ਮੈਂ ਪੁੱਛਦਾ ਹਾਂ ਕਿ ਤੁਸੀਂ ਦਿੱਲੀ ਸਰਕਾਰ ਤੋਂ ਸਹਿਮਤ ਹੋ? ਕੀ ਤੁਹਾਨੂੰ ਸ਼ੁੱਧ ਪਾਣੀ ਮਿਲਦਾ…

VIA PUNJAB
ਅੱਗੇ ਪੜ੍ਹੋ

ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ

ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ’ਤੇ ਹਮਲਾ ਬੋਲਦਿਆਂ ਉਸ ’ਤੇ ਪਾਰਟੀ ਦੀ ਵੋਟ ਬੈਂਕ ਨੂੰ ਖੋਰਾ ਲਾਉਣ ਦਾ ਦੋਸ਼ ਲਗਾਇਆ ਹੈ। ਮਾਇਆਵਤੀ ਨੇ ਕਿਹਾ ਕਿ ਉਸ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਆਜ਼ਾਦ ਜੋ ਕਿ ਉੱਤਰ ਪ੍ਰਦੇਸ਼ ਦਾ ਵਾਸੀ ਹੈ ਪਰ ਉਹ ਆਪਣੇ ਸੂਬੇ ਵਿੱਚ ਹੋ ਰਹੇ ਰੋਸ ਮੁਜ਼ਾਹਰਿਆਂ ’ਚ ਹਿੱਸਾ ਲੈਣ ਦੀ ਥਾਂ ਦਿੱਲੀ ਦੀ ਜਾਮਾ ਮਸਜਿਦ ’ਚ ਹੋ ਰਹੇ ਮੁਜ਼ਾਹਰਿਆਂ…

VIA PUNJAB
ਅੱਗੇ ਪੜ੍ਹੋ
1 113 114 115 116 117 325