- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਖ਼ਲ
ਨਵੀਂ ਦਿੱਲੀ – ਅਯੁੱਧਿਆ ਮਾਮਲੇ ‘ਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਸੋਮਵਾਰ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ। ਇਹ ਪਟੀਸ਼ਨ ਜਮੀਅਤ ਉਲੇਮਾ–ਏ–ਹਿੰਦ ਵੱਲੋਂ ਦਾਖ਼ਲ ਕੀਤੀ ਗਈ ਹੈ। ਆਲ ਇੰਡੀਆ ਪਰਨਸਲ ਲਾੱਅ ਬੋਰਡ ਪਹਿਲਾਂ ਹੀ ਆਖ ਚੁੱਕਾ ਹੈ ਕਿ ਉਸ ਵੱਲੋਂ ਅਜਿਹੀ ਕੋਈ ਨਜ਼ਰਸਾਨੀ ਪਟੀਸ਼ਨ ਦਾਇਰ ਨਹੀਂ ਕੀਤੀ ਜਾਵੇਗੀ। ਆਲ ਇੰਡੀਆ ਮੁਸਲਿਮ ਪਰਸਨਲ ਲਾੱਅ ਬੋਰਡ ਦੇ ਮੈਂਬਰ ਜ਼ਬਰਯਾਬ ਜੀਲਾਨੀ ਨੇ ਕਿਹਾ ਕਿ ਅਸੀਂ ਅੱਜ ਸੁਪਰੀਮ ਕੋਰਟ ਸਾਹਵੇਂ ਅਯੁੱਧਿਆ ਮਾਮਲੇ ‘ਚ ਕੋਈ ਰੀਵਿਊ ਪਟੀਸ਼ਨ ਦਾਇਰ ਨਹੀਂ ਕਰਾਂਗੇ।…
ਅੱਗੇ ਪੜ੍ਹੋ











