ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ

ਐਨ.ਆਰ.ਸੀ. ਪੂਰੇ ਦੇਸ਼ ‘ਚ ਲਾਗੂ ਹੋਵੇਗਾ : ਅਮਿਤ ਸ਼ਾਹ

ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਨਹੀਂ ਲੋੜ ਨਵੀਂ ਦਿੱਲੀ – ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਆਖਿਆ ਹੈ ਕਿ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਪੂਰੇ ਦੇਸ਼ ਵਿੱਚ ਲਾਗੂ ਹੋ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਧਰਮ ਦੇ ਨਾਗਰਿਕ ਨੂੰ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਸੀ. ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣ ਵਾਲੀ ਸਰਗਰਮੀ ਹੈ ਅਤੇ ਇਸ ਦੌਰਾਨ ਕਿਸੇ ਵੀ ਧਰਮ ਨੂੰ…

VIA PUNJAB
ਅੱਗੇ ਪੜ੍ਹੋ

ਫਿਰਕਿਆਂ ਵਿੱਚ ਪਾੜ ਪਾਉਣ ਵਾਲੇ ਕਾਮਯਾਬ ਨਹੀਂ ਹੋਣਗੇ ਮਮਤਾ

ਫਿਰਕਿਆਂ ਵਿੱਚ ਪਾੜ ਪਾਉਣ ਵਾਲੇ ਕਾਮਯਾਬ ਨਹੀਂ ਹੋਣਗੇ ਮਮਤਾ

ਗੰਗਾਰਾਮਪੁਰ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਭਾਈਚਾਰੇ ਨੂੰ ਦੂਸਰੇ ਖ਼ਿਲਾਫ਼ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸਾਵਧਾਨ ਕਰਦਿਆਂ ਅੱਜ ਕਿਹਾ ਕਿ ਲੋਕਾਂ ਵਿਚ ਪਾੜ ਪਾਉਣ ਦੀ ਸਾਜਿਸ਼ ਰਚਣ ਵਾਲਿਆਂ ਨੂੰ ਸਫਲਤਾ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਡਿਜੀਟਲ ਰਾਸ਼ਨ ਕਾਰਡਾਂ ਨੂੰ ਹਰ ਹਾਲਤ ਵਿੱਚ ਪਹੁੰਚ ਵਿੱਚ ਰੱਖਣ ਲਈ ਕਿਹਾ। ਇਥੇ ਦੱਖਣੀ ਦਿਨਾਜਪੁਰ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੌਮੀ ਨਾਗਰਿਕਤਾ ਰਜਿਸਟਰ ਲਾਗੂ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਮੌਸਮ ਵਿੱਚ ਬਦਲਾਅ,ਪਰ ਹਵਾ ਗੁਣਵੱਤਾ ਹਾਲੇ ਵੀ ਖਰਾਬ

ਦਿੱਲੀ ਦੇ ਮੌਸਮ ਵਿੱਚ ਬਦਲਾਅ,ਪਰ ਹਵਾ ਗੁਣਵੱਤਾ ਹਾਲੇ ਵੀ ਖਰਾਬ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਮੌਸਮ ਦਾ ਸਾਧਾਰਨ ਤਾਪਮਾਨ ਹੈ ਪਰ ਸਵੇਰਸਾਰ 8 ਵਜੇ ਹਵਾ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਰਹੀ ਹੈ| ਮੌਸਮ ਵਿਭਾਗ ਨੇ ਦਿਨ ਵਿੱਚ ਆਸਮਾਨ ਸਾਫ ਰਹਿਣ ਦਾ ਅੰਦਾਜ਼ਾ ਲਗਾਇਆ ਹੈ| ਜ਼ਿਆਦਾਤਰ ਤਾਪਮਾਨ 27 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ|” ਵਿਭਾਗ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਸਵੇਰ 8.30 ਵਜੇ ਨਮੀ 67 ਫੀਸਦੀ ਦਰਜ ਕੀਤੀ…

VIA PUNJAB
ਅੱਗੇ ਪੜ੍ਹੋ

ਇੰਦਰਾ ਗਾਂਧੀ ਦੀ ਜਯੰਤੀ ਤੇ ਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ ਸਮੇਤ ਕਈ ਨੇਤਾਵਾਂ ਵਲੋਂ ਸ਼ਰਧਾਜਲੀਆਂ ਭੇਂਟ

ਇੰਦਰਾ ਗਾਂਧੀ ਦੀ ਜਯੰਤੀ ਤੇ ਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ ਸਮੇਤ ਕਈ ਨੇਤਾਵਾਂ ਵਲੋਂ ਸ਼ਰਧਾਜਲੀਆਂ ਭੇਂਟ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 102ਵੀਂ ਜਯੰਤੀ ਤੇ ਅੱਜ ਨਮਨ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ| ਪ੍ਰਧਾਨ ਮੰਤਰੀ ਨੇ ਟਵਿੱਟਰ ਤੇ ਲਿਖਿਆ, ”ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ|” ਜਿਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ ਵਿੱਚ ਹੋਇਆ| ਇੰਦਰਾ ਗਾਂਧੀ ਸਾਲ 1966 ਤੋਂ 1977 ਤਕ ਅਤੇ ਫਿਰ 1980 ਤੋਂ 1984 ਤਕ ਦੇਸ਼ ਦੀ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਪੁਲਿਸ ਦਾ ਆਧੁਨਿਕੀਕਰਣ ਕੀਤਾ ਜਾਵੇਗਾ – ਗ੍ਰਹਿ ਮੰਤਰੀ

ਸੂਬੇ ਦੀ ਪੁਲਿਸ ਦਾ ਆਧੁਨਿਕੀਕਰਣ ਕੀਤਾ ਜਾਵੇਗਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਗ੍ਰਹਿ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੀ ਪੁਲਿਸ ਦਾ ਆਧੁਨਿਕੀਕਰਣ ਕੀਤਾ ਜਾਵੇਗਾ, ਜਿਸ ਨਾਲ ਪੁਲਿਸ ਨਾ ਸਿਫਰ ਨਸ਼ਾ, ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ‘ਤੇ ਕੰਟ੍ਰੋਲ ਹੋਵੇਗਾ, ਸਗੋਂ ਪੀੜਿਤ ਪੱਖਾਂ ਨੂੰ ਵੀ ਸਮੇਂ ‘ਤੇ ਨਿਆਂ ਵੀ ਦਿਵਾਇਆ ਜਾਵੇਗਾ|ਸ੍ਰੀ ਵਿਜ ਨੇ ਅੱਜ ਪੰਚਕੂਲ ਪੁਲਿਸ ਮੁੱਖ ਦਫਤਰ ‘ਤੇ ਪੁਲਿਸ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਇਸ ਮੀਟਿੰਗ ਤੋਂ ਬਾਅਦ ਸੂਬੇ ਦੀ ਪੁਲਿਸ ਵਿਚ ਪੂਰੀ ਤਰਾਂ ਬਦਲਾਅ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਫਲ ਤੇ ਸਬਜੀ ਟਰਮਿਨਲ, ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ ਵਿਚ ਸ਼ਾਮਿਲ ਕਰਨ ਲਈ ਪ੍ਰਕ੍ਰਿਆ ਅੱਗੇ ਵੱਧਾਉਣ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਫਲ ਤੇ ਸਬਜੀ ਟਰਮਿਨਲ, ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ ਵਿਚ ਸ਼ਾਮਿਲ ਕਰਨ ਲਈ ਪ੍ਰਕ੍ਰਿਆ ਅੱਗੇ ਵੱਧਾਉਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੌਮਾਂਤਰੀ ਫਲ ਤੇ ਸਬਜੀ ਟਰਮਿਨਲ, ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ (ਐਮਐਨਆਈ) ਵਿਚ ਸ਼ਾਮਿਲ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਪ੍ਰਕ੍ਰਿਆ ਨੂੰ ਤੁਰੰਤ ਅੱਗੇ ਵੱਧਾਉਣ ਦੇ ਆਦੇਸ਼ ਦਿੱਤੇ|ਮੁੱਖ ਮੰਤਰੀ ਅੱਜ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਪੈਂਡਿੰਗ ਵੱਖ-ਵੱਖ ਪਰਿਯੋਜਨਾਵਾਂ ਦੇ ਸਬੰਧ ਵਿਚ ਬੁਲਾਈ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਇਸ ਮੀਟਿੰਗ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਵੀ ਹਾਜਿਰ ਸਨ| ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਿਖਿਆ ਮੰਤਰੀ ਨੇ ਸਿਖਿਆ ਗੁਣਵੱਤਾ ਨੂੰ ਵਧੀਆ ਬਣਾ“ਣ ਲਈ ਪ੍ਰਯਾਸ ਫਰੇਮਵਰਕ ਲਾਂਚ ਕੀਤਾ

ਹਰਿਆਣਾ ਦੇ ਸਿਖਿਆ ਮੰਤਰੀ ਨੇ ਸਿਖਿਆ ਗੁਣਵੱਤਾ ਨੂੰ ਵਧੀਆ ਬਣਾ“ਣ ਲਈ ਪ੍ਰਯਾਸ ਫਰੇਮਵਰਕ ਲਾਂਚ ਕੀਤਾ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਸਿਖਿਆ ਗੁਣਵੱਤਾ ਨੂੰ ਵਧੀਆ ਬਣਾ“ਣ ਲਈ ਅੱਜ ਅਨੋਖਾ ਫਰੇਮਵਰਕ ਪ੍ਰਯਾਸ ਲਾਂਚ ਕੀਤਾ ਹੈ| ਇਸ ਫਰੇਮਵਰਕ ਵਿਚ 157 ਸਰਕਾਰੀ ਕਾਲਜਾਂ ਨੇ ਆਪਣਾ ਡਾਟਾ ਭਰਿਆ, ਜਿਸ ਨੂੰ ਹਰਿਆਣਾ ਉੱਚੇਰੀ ਸਿਖਿਆ ਵਿਭਾਗ ਵੱਲੋਂ ਸਕੋਰ ਅਨੁਸਾਰ ਵਰਗੀਕ੍ਰਿਤ ਕੀਤਾ| ਫਰੇਮਵਰਕ ਲਈ ਕੁਲ ਸਕੋਰਿੰਗ 500 ਨੰਬਰਾਂ ਦੀ ਸੀ, ਜਿਸ ਵਿਚ 350 ਤੋਂ ਵੱਧ ਸਕੋਰ ਵਾਲੇ ਕਾਲਜਾਂ ਨੂੰ ਏ ਪਲਸ ਗ੍ਰੇਡ ਦਿੱਤਾ ਗਿਆ,…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ| ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਆਡ-ਈਵਨ ਯੋਜਨਾ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ| ਮੌਸਮ ਸਾਫ ਹੋ ਗਿਆ ਹੈ, ਹੁਣ ਇਸ ਯੋਜਨਾ ਦੀ ਲੋੜ ਨਹੀਂ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਨੂੰ ਲੈ ਕੇ ਵੀ ਗੱਲ ਕੀਤੀ| ਉਨ੍ਹਾਂ ਕਿਹਾ ਕਿ ਪਾਣੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀ ਲੋਕਾਂ ਵਿੱਚ ਡਰ ਪੈਦਾ ਕਰ ਰਹੇ ਹਨ| ਕੇਂਦਰ ਨੇ ਸਿਰਫ…

VIA PUNJAB
ਅੱਗੇ ਪੜ੍ਹੋ

ਸਰਦ ਰੁੱਤ ਕਾਰਨ ਬਦਰੀਨਾਥ ਧਾਮ ਦੇ ਕਿਵਾੜ 6 ਮਹੀਨੇ ਲਈ ਬੰਦ

ਸਰਦ ਰੁੱਤ ਕਾਰਨ ਬਦਰੀਨਾਥ ਧਾਮ ਦੇ ਕਿਵਾੜ 6 ਮਹੀਨੇ ਲਈ ਬੰਦ

ਬਦਰੀਨਾਥ ਧਾਮ ਦੇ ਕਿਵਾੜ ਸਰਦ ਰੁੱਤ ਕਾਰਨ 6 ਮਹੀਨੇ ਲਈ ਬੰਦ ਕਰ ਦਿੱਤੇ ਗਏ ਹਨ| ਕੜਾਕੇ ਦੇ ਠੰਡ ਨੂੰ ਦੇਖਦੇ ਹੋਏ 2 ਮਹੀਨੇ ਲਈ ਸ਼ਰਧਾਲੂਆਂ ਵਾਸਤੇ ਬਦਰੀਨਾਥ ਦੇ ਕਿਵਾੜ ਬੰਦ ਕਰ ਦਿੱਤੇ ਜਾਂਦੇ ਹਨ| ਗਰਮੀਆਂ ਸ਼ੁਰੂ ਹੁੰਦੇ ਹੀ ਅਪ੍ਰੈਲ-ਮਈ ਦੇ ਮਹੀਨੇ ਵਿੱਚ ਇਸ ਨੂੰ ਮੁੜ ਖੋਲ੍ਹਿਆ ਜਾਵੇਗਾ| ਇੱਥੇ ਜਿਕਰਯੋਗ ਹੈ ਕਿ ਕੇਦਾਰਨਾਥ, ਗੰਗੋਤਰੀ, ਯਮੁਨੋਤਰੀ ਧਾਮ ਦੇ ਕਿਵਾੜ ਪਹਿਲਾਂ ਹੀ ਬੰਦ ਕੀਤੇ ਜਾ ਚੁੱਕੇ ਹਨ| ਬਦਰੀਨਾਥ ਧਾਮ ਦੇ ਕਿਵਾੜ ਬੰਦ ਹੋਣ ਨਾਲ ਸ਼ਰਧਾਲੂਆਂ ਲਈ ਸਾਲਾਨਾ ਚਾਰ…

VIA PUNJAB
ਅੱਗੇ ਪੜ੍ਹੋ

ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ

ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ

ਨਵੀਂ ਦਿੱਲੀ – ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਅੱਜ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲੈ ਲਿਆ ਹੈ। ਜਸਟਿਸ ਰੰਜਨ ਗੋਗੋਈ ਕੱਲ੍ਹ ਐਤਵਾਰ ਨੂੰ ਸੇਵਾ–ਮੁਕਤ ਹੋ ਗਏ ਸਨ। ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਸਵੇਰੇ 10:00 ਵਜੇ ਜਸਟਿਸ ਬੋਬੜੇ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਦੀ ਸਹੁੰ ਚੁਕਾਈ। 24 ਅਪ੍ਰੈਲ, 1956 ਨੂੰ ਨਾਗਪੁਰ (ਮਹਾਰਾਸ਼ਟਰ) ‘ਚ ਜਨਮੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਜਸਟਿਸ…

VIA PUNJAB
ਅੱਗੇ ਪੜ੍ਹੋ
1 126 127 128 129 130 325