ਦੇਸ਼ ਦੀਆਂ ਹਾਈ ਕੋਰਟਾਂ ਵਿੱਚ 94 ਹਜ਼ਾਰ ਤੋਂ ਵੱਧ ਮਾਮਲੇ 20 ਸਾਲਾਂ ਤੋਂ ਪੈਂਡਿੰਗ

ਦੇਸ਼ ਦੀਆਂ ਹਾਈ ਕੋਰਟਾਂ ਵਿੱਚ 94 ਹਜ਼ਾਰ ਤੋਂ ਵੱਧ ਮਾਮਲੇ 20 ਸਾਲਾਂ ਤੋਂ ਪੈਂਡਿੰਗ

ਨਵੀਂ ਦਿੱਲੀ – ਦੇਸ਼ ਦੇ 25 ਉੱਚ ਅਦਾਲਤਾਂ ਵਿੱਚ 20 ਤੋਂ ਵਧ ਸਾਲਾਂ ਤੋਂ 94 ਹਜ਼ਾਰਾਂ ਮਾਮਲੇ ਪੈਂਡਿੰਗ ਹਨ, ਜਿਨ੍ਹਾਂ ਵਿੱਚੋਂ ਇਲਾਹਾਬਾਦ ਹਾਈ ਕੋਰਟ ਵਿੱਚ 47 ਫੀਸਦੀ ਯਾਨੀ 44 ਹਜ਼ਾਰ ਮਾਮਲੇ ਹਨ| ਦੇਸ਼ ਦਾ ਸਭ ਤੋਂ ਵੱਡਾ ਹਾਈ ਕੋਰਟ 160 ਜੱਜਾਂ ਦੀ ਮਨਜ਼ੂਰੀ ਸ਼ਕਤੀ ਦਾ 63 ਫੀਸਦੀ ਕੰਮ ਕਰ ਰਿਹਾ ਹੈ| ਇਸ ਤੋਂ ਇਲਾਵਾ ਅਦਾਲਤਾਂ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਦੀ ਕਮੀ ਕਾਰਨ ਨਿਆਂ ਵੰਡ ਪ੍ਰਣਾਲੀ ਨੂੰ ਗਤੀ ਮਿਲੀ ਹੈ| ਕੇਂਦਰੀ ਕਾਨੂੰਨ ਮੰਤਰੀ ਅਨੁਸਾਰ, ਇਸ ਸਾਲ ਜਨਵਰੀ…

VIA PUNJAB
ਅੱਗੇ ਪੜ੍ਹੋ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਾਂਗਰਸ ਦੇ ਸਾਬਕਾ ਨੇਤਾ ਅਤੇ 1984 ਕਤਲੇਆਮ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਹਤ ਜਾਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਉਹ ਜੇਲ ਵਿੱਚ ਹੀ ਰਹਿਣਗੇ| ਹਾਲਾਂਕਿ ਕੋਰਟ ਨੇ ਸੱਜਣ ਦੀ ਸਿਹਤ ਜਾਂਚ ਏਮਸ ਦੇ ਡਾਕਟਰਾਂ ਦੇ ਇਕ ਪੈਨਲ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ| ਕੋਰਟ ਨੇ ਏਮਸ ਦੇ ਡਾਇਰੈਕਟਰ ਵਲੋਂ ਗਠਿਤ ਇਸ ਡਾਕਟਰੀ ਪੈਨਲ ਤੋਂ 4 ਹਫਤਿਆਂ ਦੇ ਅੰਦਰ ਰਿਪੋਰਟ ਮੰਗੀ ਹੈ| ਇੱਥੇ…

VIA PUNJAB
ਅੱਗੇ ਪੜ੍ਹੋ

ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਵਕੀਲਾਂ ਖਿਲਾਫ ਕੀਤਾ ਪ੍ਰਦਰਸ਼ਨ

ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਵਕੀਲਾਂ ਖਿਲਾਫ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਪੁਲੀਸ ਅਤੇ ਵਕੀਲਾਂ ਦਰਮਿਆਨ ਹੋਈ ਝੜਪ ਦਾ ਮਾਮਲਾ ਵਧਦਾ ਜਾ ਰਿਹਾ ਹੈ| ਮੰਗਲਵਾਰ ਸਵੇਰੇ ਦਿੱਲੀ ਪੁਲੀਸ ਹੈਡ ਕੁਆਰਟਰ ਦੇ ਬਾਹਰ ਭਾਰੀ ਗਿਣਤੀ ਵਿੱਚ ਦਿੱਲੀ ਪੁਲੀਸ ਦੇ ਜਵਾਨ ਇਕੱਠੇ ਹੋਏ ਹਨ| ਜਵਾਨ ਆਪਣੇ ਹੱਥ ਵਿੱਚ ਕਾਲੀ ਪੱਟੀ ਬੰਨ੍ਹ ਕੇ ਪੁੱਜੇ ਹਨ ਅਤੇ ਵਕੀਲਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ| ਪ੍ਰਦਰਸ਼ਨ ਕਰ ਰਹੇ ਜਵਾਨਾਂ ਦਾ ਕਹਿਣਾ ਹੈ ਕਿ ਸਾਡੇ ਨਾਲ ਜ਼ਿਆਦਤੀ ਹੋ ਰਹੀ ਹੈ, ਉਹ ਬਿਲਕੁੱਲ ਗਲਤ ਹੈ|…

VIA PUNJAB
ਅੱਗੇ ਪੜ੍ਹੋ

ਨੇਪਾਲ ਦੇ ਰਸਤੇ ਯੂ.ਪੀ. ਵਿੱਚ ਦਾਖਿਲ ਹੋਏ 7 ਅੱਤਵਾਦੀ, ਵੱਡੇ ਹਮਲੇ ਦਾ ਖਦਸ਼ਾ

ਨੇਪਾਲ ਦੇ ਰਸਤੇ ਯੂ.ਪੀ. ਵਿੱਚ ਦਾਖਿਲ ਹੋਏ 7 ਅੱਤਵਾਦੀ, ਵੱਡੇ ਹਮਲੇ ਦਾ ਖਦਸ਼ਾ

ਨਵੀਂ ਦਿੱਲੀ – ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਦੇਸ਼ ਵਿੱਚ ਅੱਤਵਾਦੀਆਂ ਦੇ ਆਉਣ ਨਾਲ ਜੁੜੀ ਇਕ ਵੱਡੀ ਸੂਚਨਾ ਮਿਲੀ ਹੈ| ਸੂਤਰਾਂ ਅਨੁਸਾਰ ਗੁਆਂਢੀ ਦੇਸ਼ ਨੇਪਾਲ ਦੇ ਰਸਤੇ ਉੱਤਰ ਪ੍ਰਦੇਸ਼ ਵਿੱਚ 7 ਅੱਤਵਾਦੀਆਂ ਦੇ ਆਉਣ ਦੀ ਖਬਰ ਹੈ| ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ਵਿੱਚ ਹਨ| ਫਿਲਹਾਲ ਇਸ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ ਅਤੇ ਹਰ ਸ਼ੱਕੀ ਗਤੀਵਿਧੀ ਤੇ ਸਖਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ| ਅਜਿਹੀ ਸੂਚਨਾ…

VIA PUNJAB
ਅੱਗੇ ਪੜ੍ਹੋ

ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ

ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ

ਨਵੀਂ ਦਿੱਲੀ – ਅਯੁੱਧਿਆ ਫ਼ੈਸਲੇ ਦੇ ਮੱਦੇਨਜ਼ਰ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਤੇ ਭਾਜਪਾ ਨੇ ਮੁਸਲਿਮ ਭਾਈਚਾਰੇ ਦੇ ਮੌਲਾਨਾ, ਅਕਾਦਮਿਕ ਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਫ਼ਿਰਕੂ ਭਾਈਚਾਰਾ ਤੇ ਏਕਾ ਬਣਾ ਕੇ ਰੱਖਣ ’ਤੇ ਜ਼ੋਰ ਦਿੱਤਾ ਗਿਆ। ਇਹ ਮੀਟਿੰਗ ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਦੀ ਰਿਹਾਇਸ਼ ’ਤੇ ਹੋਈ। ਇਸ ਮੌਕੇ ਆਰਐੱਸਐੱਸ ਆਗੂ ਕ੍ਰਿਸ਼ਨ ਗੋਪਾਲ ਤੇ ਰਾਮਲਾਲ, ਸਾਬਕਾ ਕੇਂਦਰੀ ਮੰਤਰੀ ਸ਼ਾਹਨਵਾਜ਼ ਹੁਸੈਨ ਤੇ ਮੁਸਲਿਮ ਭਾਈਚਾਰੇ ਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਚੋਣ ਕਮਿਸ਼ਨ ਨੇ ਕੀਤੀ ਸਮੀਖਿਆ

ਦਿੱਲੀ ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਚੋਣ ਕਮਿਸ਼ਨ ਨੇ ਕੀਤੀ ਸਮੀਖਿਆ

ਚੋਣ ਕਮਿਸ਼ਨ ਨੇ ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲੈਣ ਲਈ ਸੂਬਾ ਚੋਣ ਕਮਿਸ਼ਨ ਦਫਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੋਟਰ ਲਿਸਟਾਂ ਦਾ ਅਧਿਐਨ ਕਰਨ ਸਮੇਤ ਕਈ ਹੋਰ ਕੰਮਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਅਧਿਕਾਰਤ ਮਾਹਿਰਾਂ ਨੇ ਦੱਸਿਆ ਹੈ ਕਿ ਦਿੱਲੀ ਚੋਣ ਕਮਿਸ਼ਨ ਦਫਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਸੋਮਵਾਰ ਨੂੰ ਹੋਈ ਬੈਠਕ ‘ਚ ਵੋਟਰਾਂ ਦੀਆਂ ਲਿਸਟਾਂ ‘ਚ ਨਵੇਂ ਵੋਟਰਾਂ ਦੇ ਨਾਂ ਸ਼ਾਮਲ ਕਰਵਾਉਣ ਅਤੇ ਸੋਧ ਆਦਿ ਕੰਮਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਸਾਰੇ 39 ਭਾਜਪਾ ਵਿਧਾਇਕਾਂ ਨਾਲ ਪੈਦਲ ਚੱਲ ਕੇ ਵਿਧਾਨਸਭਾ ਪਹੁੰਚੇ

ਮੁੱਖ ਮੰਤਰੀ ਹਰਿਆਣਾ ਸਾਰੇ 39 ਭਾਜਪਾ ਵਿਧਾਇਕਾਂ ਨਾਲ ਪੈਦਲ ਚੱਲ ਕੇ ਵਿਧਾਨਸਭਾ ਪਹੁੰਚੇ

ਚੰਡੀਗੜ – ਵਾਤਾਵਰਣ ਸਰੰਖਣ ਅਤੇ ਪ੍ਰਦੂਸ਼ਣ ਦੀ ਰੋਕਥਾਮ ਦੇ ਸੰਦੇਸ਼ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਾਰੇ 39 ਭਾਜਪਾ ਵਿਧਾਇਕਾਂ ਦੇ ਨਾਲ ਅੱਜ ਇੱਥੇ ਸ਼ੁਰੂ ਹੋਏ ਵਿਧਾਨਸਭਾ ਸ਼ੈਸ਼ਨ ਵਿਚ ਭਾਗ ਲੈਣ ਲਈ ਮੱਖ ਮੰਤਰੀ ਰਿਹਾਇਸ਼ ਤੋਂ ਪੈਦਲ ਚੱਲ ਕੇ ਹਰਿਆਣਾ ਵਿਧਾਨ ਸਭਾ ਪਹੁੰਚੇ। ਵਿਧਾਨਸਭਾ ਜਾਂਦੇ ਹੋਏ ਰਸਤੇ ਵਿਚ ਮੀਡੀਆ ਕਰਮਚਾਰੀਆਂ ਦੇ ਨਾਲ ਗਲਬਾਤ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਵਾਤਾਵਰਣ ਸਰੰਖਣ ਲਈ ਆਮ ਜਨਤਾ ਵਿਚ…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਵਾਲੇ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ : ਸੁਪਰੀਮ ਕੋਰਟ

ਪਰਾਲੀ ਸਾੜਨ ਵਾਲੇ ਕਿਸਾਨਾਂ ਪ੍ਰਤੀ ਕੋਈ ਹਮਦਰਦੀ ਨਹੀਂ : ਸੁਪਰੀਮ ਕੋਰਟ

ਸੂਬਾ ਸਰਕਾਰਾਂ ਨੂੰ ਝਾੜ ਪੰਜਾਬ, ਹਰਿਆਣਾ ਤੇ ਯੂ.ਪੀ. ਦੇ ਮੁੱਖ ਸਕੱਤਰ ਤਲਬ ਨਵੀਂ ਦਿੱਲੀ – ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ।।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ‘ਚ ਅਸਫ਼ਲ ਹੈ ਅਤੇ ਲਾਪਰਵਾਹੀ ਲਈ ਸਬੰਧਿਤ ਲੋਕਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ 6 ਨਵੰਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਕੋਰਟ ਨੇ ਪਰਾਲੀ ਸਾੜਨ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਰਾਜਧਾਨੀ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਕੀਤਾ ਗਿਆ ਰੌਸ਼ਨ ਨਵੀਂ ਦਿੱਲੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਭਾਰਤ ਦੀ ਰਾਜਧਾਨੀ ਸਥਿਤ ਪੰਜਾਬ ਭਵਨ ਦੇ ਸਥਾਨਕ ਪ੍ਰਸ਼ਾਸਨ ਵੱਲੋਂ ਭਵਨ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾ ਕੇ ਸਜਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਜੋੜਿਆ ਜਾ ਸਕੇ।ਸਥਾਨਕ ਪ੍ਰਸ਼ਾਸਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨਾਲ ਸਬੰਧਤ ਹੋਰਡਿੰਗਜ਼ ਵੀ ਲਗਵਾਈਆਂ ਗਈਆਂ ਹਨ ਤਾਂ ਜੋ ਵੱਧ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਬੱਸ ਪਲਟਣ ਨਾਲ 5 ਦੀ ਮੌਤ, 30 ਜ਼ਖਮੀ

ਮਹਾਰਾਸ਼ਟਰ ਵਿੱਚ ਬੱਸ ਪਲਟਣ ਨਾਲ 5 ਦੀ ਮੌਤ, 30 ਜ਼ਖਮੀ

ਮੁੰਬਈ – ਮਹਾਰਾਸ਼ਟਰ ਦੇ ਭੋਰ ਘਾਟ ਨੇੜੇ ਸਥਿਤ ਪੁਰਾਣੇ ਪੁਣੇ-ਮੁੰਬਈ ਹਾਈਵੇਅ ਤੇ ਇਕ ਵੱਡਾ ਹਾਦਸਾ ਹੋ ਗਿਆ ਹੈ| ਇੱਥੇ ਬੱਸ ਪਲਟਣ ਨਾਲ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖਮੀ ਹੋ ਗਏ| ਬੱਸ ਡਰਾਈਵਰ ਨੇ ਬੱਸ ਤੋਂ ਕੰਟਰੋਲ ਗਵਾ ਦਿੱਤਾ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ| ਜਾਣਕਾਰੀ ਅਨੁਸਾਰ ਬੱਸ 60 ਫੁੱਟ ਡੂੰਘੀ ਖੱਡ ਵਿੱਚ ਡਿੱਗੀ| ਹਾਈਵੇਅ ਪੁਲੀਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਪਨਵੇਲ,ਉਰਸੇ,ਤੇਲੇਗਾਓਂ ਅਤੇ ਨਿਗੜੀ ਦੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ| ਘਟਨਾ…

VIA PUNJAB
ਅੱਗੇ ਪੜ੍ਹੋ
1 131 132 133 134 135 325