ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਨਵੀਂ ਦਿੱਲੀ – ਰਾਬਰਟ ਵਾਡਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਲਈ ਲਗਾਈ ਗਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਅਰਜ਼ੀ ਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਈ.ਡੀ. ਨੇ ਕਿਹਾ ਕਿ ਰਾਬਰਟ ਦੀ ਜ਼ਮਾਨਤ ਖਾਰਜ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਅਸੀਂ ਵਾਡਰਾ ਦਾ ਕਸਟੋਡੀਏਲ ਇੰਟਰੋਗੇਸ਼ਨ (ਹਿਰਾਸਤ ਵਿੱਚ ਪੁੱਛ-ਗਿੱਛ) ਕਰਨਾ ਚਾਹੁੰਦੇ ਹਾਂ| ਈ.ਡੀ. ਨੇ ਇਹ ਗੱਲ ਉਸ ਸਮੇਂ ਸੁਣਵਾਈ ਦੌਰਾਨ ਕੋਰਟ ਨੂੰ ਦੱਸਿਆ, ਜਦੋਂ ਜੱਜ ਨੇ ਪੁੱਛਿਆ ਕਿ ਕੀ ਮਨੀ ਲਾਂਡਰਿੰਗ ਨਾਲ ਜੁੜੇ ਇਸ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲਾ : ਤੈਅ ਸਮੇਂ ‘ਚ ਪੂਰੀ ਹੋਵੇ ਸੁਣਵਾਈ – ਇੱਕ ਦਿਨ ਵੀ ਨਹੀਂ ਮਿਲੇਗਾ ਵਾਧੂ : ਸੁਪਰੀਮ ਕੋਰਟ

ਅਯੁੱਧਿਆ ਮਾਮਲਾ : ਤੈਅ ਸਮੇਂ ‘ਚ ਪੂਰੀ ਹੋਵੇ ਸੁਣਵਾਈ – ਇੱਕ ਦਿਨ ਵੀ ਨਹੀਂ ਮਿਲੇਗਾ ਵਾਧੂ : ਸੁਪਰੀਮ ਕੋਰਟ

ਨਵੀਂ ਦਿੱਲੀ – ਅਯੁੱਧਿਆ ਮਾਮਲੇ ਦੀ ਸੁਣਵਾਈਕਰ ਰਹੀ ਸੁਪਰੀਮ ਕੋਰਟ ਨੇ ਅੱਜ ਸਾਫ਼ ਕਰ ਦਿੱਤਾ ਹੈ ਕਿ ਇਸ ਮਾਮਲੇ ‘ਤੇ 18 ਅਕਤਬੂਰ ਤੋਂ ਬਾਅਦਸਾਰੀਆਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਇੱਕ ਵੀ ਵਾਧੂ ਦਿਨ ਨਹੀਂ ਮਿਲੇਗਾ। ਅਦਾਲਤ ਨੇ ਸਾਫ਼ਕੀਤਾ ਕਿ ਸੁਣਵਾਈ ਪੂਰੀ ਕਰਨ ਦੀ ਤਾਰੀਕ ਨਹੀਂ ਵਧਾਈ ਜਾਵੇਗੀ। ਚੀਫ਼ ਜਸਟਿਸ ਰੰਜਨ ਗੋਗੋਈ ਨੇਸਾਰੀਆਂ ਧਿਰਾਂ ਨੂੰ ਕਿਹਾ ਕਿ ਤੈਅ ਸਮੇਂ ‘ਤੇ ਸੁਣਵਾਈ ਪੂਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਜੇਕਰ 4 ਹਫ਼ਤਿਆਂ ‘ਚ ਫ਼ੈਸਲਾ ਦਿੱਤਾ ਜਾਵੇ ਤਾਂ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ : ਸੁਖਜਿੰਦਰ ਸਿੰਘ ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਜਨਤਕ ਹੋਵੇਗੀ : ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੀ ਮੰਗ ਨੂੰ ਸਵਿਕਾਰ ਕਰਦਿਆਂ ਭਾਰਤ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਵੀ ਬਣਾਇਆ ਜਾਵੇਗਾ ਵੈੱਬ ਪੋਰਟਲ ਨਵੀਂ ਦਿੱਲੀ – ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਾਰਡਰ ਮੈਨੇਜਮੈਂਟ ਦੇ ਸਕੱਤਰ ਬ੍ਰਜ ਰਾਜ ਸ਼ਰਮਾ ਨਾਲ ਮੁਲਾਕਾਤ ਕਰ ਕੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਇੱਛੁਕ ਸ਼ਰਧਾਲੂਆਂ ਲਈ ਜਾਣ ਦੀ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਜਾਰੀ ਕਰੇਗੀ ਰੇਹੜੀ-ਫੜੀ ਵਾਲਿਆਂ ਨੂੰ ਲਾਈਲੈਂਸ : ਕੇਜਰੀਵਾਲ

ਦਿੱਲੀ ਸਰਕਾਰ ਜਾਰੀ ਕਰੇਗੀ ਰੇਹੜੀ-ਫੜੀ ਵਾਲਿਆਂ ਨੂੰ ਲਾਈਲੈਂਸ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਰੇਹੜੀ-ਫੜੀ ਵਾਲਿਆਂ ਨੂੰ ਹੁਣ ਕਾਨੂੰਨੀ ਦਰਜਾ ਮਿਲਣ ਜਾ ਰਿਹਾ ਹੈ| ਉਨ੍ਹਾਂ ਲਈ ਪੂਰੇ ਸ਼ਹਿਰ ਵਿੱਚ ਜਗ੍ਹਾ ਤੈਅ ਕੀਤੀ ਜਾਵੇਗੀ| ਕੰਮ ਲਈ ਲਾਇਸੈਂਸ ਜਾਰੀ ਕੀਤਾ ਜਾਵੇਗਾ| ਹਰੇਕ ਐਮ.ਸੀ.ਡੀ. (ਦਿੱਲੀ ਨਗਰ ਨਿਗਮ) ਵਿੱਚ ਤਹਿਬਾਜ਼ਾਰੀ ਦੇ ਅਧੀਨ ਕੰਮ ਕਰਨ ਵਾਲਿਆਂ ਲਈ ਜਗ੍ਹਾ ਤੈਅ ਹੋਵੇਗੀ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਰੇਹੜੀ-ਫੜੀ ਲਗਾਉਣ ਵਾਲਿਆਂ ਨੂੰ ਕਾਨੂੰਨੀ ਦਰਜਾ ਦੇਣ ਲਈ ਟਾਊਨ ਵੇਂਡਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਹਿੰਦੂ ਔਰਤਾਂ ਨੂੰ ਨਿਆਂ ਦਿਵਾਉਣ ਲਈ ਬਣੇਗਾ ਕਾਨੂੰਨ : ਯੋਗੀ

ਹਿੰਦੂ ਔਰਤਾਂ ਨੂੰ ਨਿਆਂ ਦਿਵਾਉਣ ਲਈ ਬਣੇਗਾ ਕਾਨੂੰਨ : ਯੋਗੀ

ਲਖਨਊ – ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਤਿੰਨ ਤਲਾਕ ਤੋਂ ਪੀੜਤ ਔਰਤਾਂ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਯੋਗੀ ਨੇ ਕਿਹਾ ਕਿ ਪਤੀਆਂ ਵਲੋਂ ਛੱਡ ਦਿੱਤੀਆਂ ਗਈਆਂ ਹਿੰਦੂ ਔਰਤਾਂ ਨੂੰ ਵੀ ਅਜਿਹਾ ਨਿਆਂ ਦਿਵਾਇਆ ਜਾਵੇਗਾ| ਇਕ ਵਿਆਹ ਕਰ ਕੇ ਦੂਜੀ ਔਰਤ ਨੂੰ ਰੱਖਣ ਵਾਲੇ ਹਿੰਦੂ ਪੁਰਸ਼ਾਂ ਨੂੰ ਵੀ ਸਜ਼ਾ ਦੇਣ ਲਈ ਕਾਨੂੰਨ ਬਣੇਗਾ| ਜਿਕਰਯੋਗ ਹੈ ਕਿ ਮੋਦੀ ਸਰਕਾਰ ਵਲੋਂ ਤਿੰਨ ਤਲਾਕ ਬਿੱਲ ਨੂੰ ਸੰਸਦ ਦੇ ਦੋਹਾਂ ਸਦਨਾਂ ਰਾਜ ਸਭਾ ਅਤੇ ਲੋਕ ਸਭਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਅੱਡੇ ਤੋਂ ਹੋਰ ਵਿਦੇਸ਼ੀ ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ

ਮਨਪ੍ਰੀਤ ਤੇ ਸਿੰਗਲਾ ਦੀ ਅਗਵਾਈ ਹੇਠ ਇਨਵੈਸਟ ਪੰਜਾਬ ਦੇ ਵਫਦ ਵੱਲੋਂ ਹਿੰਦੂਜਾ ਗਰੁੱਪ ਨਾਲ ਭੇਟ ਮੁੰਬਈਂ – ਪੰਜਾਬ ਸਰਕਾਰ ਨੇ ਟਾਟਾ ਗਰੁੱਪ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ੀ ਤੇ ਘਰੇਲੂ ਉਡਾਣਾਂ ਨਵੀਆਂ ਸ਼ੁਰੂ ਕਰਨ ਲਈ ਉਤਸ਼ਾਹਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਗਰੁੱਪ ਮੁਹਾਲੀ ਤੋਂ ਸਿੰਗਾਪੁਰ ਤੇ ਲੰਡਨ ਅਤੇ ਮੁਹਾਲੀ ਤੋਂ ਅੰਮ੍ਰਿਤਸਰ ਤੇ ਜੈਪੁਰ ਲਈ ਘੱਟ ਖਰਚੇ ਵਾਲੀਆਂ ਉਡਾਣਾਂ ਸ਼ੁਰੂ ਕਰੇ। ਟਾਟਾ ਗਰੁੱਪ ਨੇ ਸੂਬਾ ਸਰਕਾਰ ਵੱਲੋਂ ਦਿਖਾਈ ਦਿਲਚਸਪੀ ‘ਤੇ ਸਕਰਾਤਮਕ ਰਵੱਈਆ ਰੱਖਦਿਆਂ ਇਸ ਉਪਰ…

VIA PUNJAB
ਅੱਗੇ ਪੜ੍ਹੋ

ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ

ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ

ਨਵੀਂ ਦਿੱਲੀ – ਮਨੀ ਲਾਂਡਰਿੰਗ ਕੇਸ ’ਚ ਰੌਬਰਟ ਵਾਡਰਾ ਨੇ ਦਿੱਲੀ ਹਾਈ ਕੋਰਟ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਦਿੱਤੀ ਚੁਣੌਤੀ ਦਾ ਵਿਰੋਧ ਕੀਤਾ ਹੈ। ਸ੍ਰੀ ਵਾਡਰਾ ਨੇ ਕਿਹਾ ਕਿ ਅਜਿਹੀ ਕੋਈ ਵੀ ਮਿਸਾਲ ਨਹੀਂ ਦਿੱਤੀ ਜਾ ਸਕਦੀ, ਜਿਸ ਵਿੱਚ ਉਸ ਨੇ ਜਾਂਚ ਵਿੱਚ ਸਹਿਯੋਗ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ’ਚ ਨਾ ਹੀ ਕੋਈ ਛੇੜਛਾੜ ਕਰ ਸਕਦਾ ਹੈ ਕਿਉਂਕਿ ਈਡੀ ਪਹਿਲਾਂ ਹੀ ਇਸ ਕੇਸ ਨਾਲ ਸਬੰਧਤ ਸਾਰੇ ਦਸਤਾਵੇਜ਼…

VIA PUNJAB
ਅੱਗੇ ਪੜ੍ਹੋ

ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ

ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵੱਲੋਂ ਅੱਜ ਇੱਥੇ ਪ੍ਰਾਈਵੇਟ ਸਕਿਉਰਿਟੀ ਲਾਇਸੈਂਸਿੰਗ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਦਿਵਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਏਜੰਸੀਆਂ, ਸਰਕਾਰੀ ਸਕੀਮਾਂ ਤਹਿਤ ਸਕਿਉਰਿਟੀ ਗਾਰਡਾਂ ਨੂੰ ਸਿਹਤ ਬੀਮਾ, ਸਿਹਤ ਜਾਂਚ ਕੈਂਪ ਅਤੇ ਪੈਨਸ਼ਨ ਮੁਹੱਈਆ ਕਰਵਾਏ। ਸ਼ਾਹ ਨੇ ਇਹ ਵੀ ਆਖਿਆ ਕਿ ਪ੍ਰਾਈਵੇਟ ਸਕਿਉਰਿਟੀ ਏਜੰਸੀਆਂ ਨੂੰ ਐੱਨਸੀਸੀ ਸਿਖਲਾਈ ਪ੍ਰਾਪਤ ਗਾਰਡਾਂ…

VIA PUNJAB
ਅੱਗੇ ਪੜ੍ਹੋ

ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲੀਸ : ਸੁਪਰੀਮ ਕੋਰਟ

ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲੀਸ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਦੌਰਾਨ ਪੁਲੀਸ ਕਿਸੇ ਵੀ ਦੋਸ਼ੀ ਦੀ ਅਚੱਲ ਜਾਇਦਾਦ ਨੂੰ ਜ਼ਬਤ ਨਹੀਂ ਕਰ ਸਕਦੀ ਹੈ| ਅਦਾਲਤ ਨੇ ਹਾਲਾਂਕਿ ਚੱਲ ਜਾਇਦਾਦ ਨੂੰ ਜ਼ਬਤ ਕਰਨ ਤੇ ਕੋਈ ਰੋਕ ਨਹੀਂ ਲਗਾਈ ਹੈ| ਚੀਫ ਜਸਟਿਸ ਰੰਜਨ ਗੰਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ

ਨਵੀਂ ਦਿੱਲੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ 3 ਵਿਸ਼ੇਸ਼ ਕਾਰਜਕਾਰੀ ਅਧਿਕਾਰੀਆਂ ਅਤੇ 4 ਸਲਾਹਕਾਰਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ| ਜਿਕਰਯੋਗ ਹੈ ਕਿ ਇਨ੍ਹਾਂ ਸਾਰਿਆਂ ਨੇ 21 ਸਤੰਬਰ 2019 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਲਗਾਏ ਗਏ ਚੋਣ ਜ਼ਾਬਤੇ ਦੇ ਤਰੁੰਤ ਬਾਅਦ ਆਪਣਾ ਅਸਤੀਫੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ ਸਨ| 3 ਮੁੱਖ ਕਾਰਜਕਾਰੀ ਅਧਿਕਾਰੀਆਂ ਨੇ ਆਪਣੇ ਅਸਤੀਫੇ ਸੌਂਪੇ ਹਨ| ਉਨ੍ਹਾਂ ਵਿੱਚ ਚੀਫ ਕਾਰਜਕਾਰੀ ਅਧਿਕਾਰੀ ਨੀਰਜ ਦਫਤਾਰ, ਕਾਰਜਕਾਰੀ ਭੁਪੇਸ਼ਵਰ ਦਿਆਲ…

VIA PUNJAB
ਅੱਗੇ ਪੜ੍ਹੋ
1 147 148 149 150 151 325