ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ’ਚ ਵਧ-ਚੜ੍ਹ ਕੇ ਸਾਮਲ ਹੋਣ ਦਾ ਸੱਦਾ ਦਿੱਤਾ।550ਵੇਂ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਸਰਕਾਰ ਦੇ ਵਫਦ ਵੱਲੋਂ ਉਯੋਗਿਕ ਇਕਾਈਆਂ ਨਾਲ ਵਿਚਾਰ-ਚਰਚਾ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤਾ। ਇਨਵੈਸਟ ਪੰਜਾਬ ਦੇ ਵਫਦ ਨੇ ਸੰਮੇਲਨ ਤੋਂ ਪਹਿਲਾਂ ਵਿਚਾਰ-ਚਰਚਾ ਦਾ ਆਯੋਜਨ ਕੀਤਾ ਅਤੇ ਦਸੰਬਰ, 2019 ‘ਚ ਕਰਵਾਈ ਜਾਣ ਵਾਲੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਚ ਖੋਲ੍ਹੇ ਜਾਣਗੇ ਬੰਦ ਪਏ 50 ਹਜ਼ਾਰ ਮੰਦਰ

ਜੰਮੂ-ਕਸ਼ਮੀਰ ਚ ਖੋਲ੍ਹੇ ਜਾਣਗੇ ਬੰਦ ਪਏ 50 ਹਜ਼ਾਰ ਮੰਦਰ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਕੇਂਦਰ ਸਰਕਾਰ ਇਕ ਹੋਰ ਵੱਡਾ ਫੈਸਲਾ ਲੈਣ ਦੀ ਤਿਆਰੀ ‘ਚ ਹੈ। ਕੇਂਦਰ ਸਰਕਾਰ ਨੇ ਬੰਦ ਪਏ ਮੰਦਰਾਂ ਅਤੇ ਸਕੂਲਾਂ ਨੂੰ ਲੈ ਕੇ ਇਕ ਸਰਵੇ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਖੋਲ੍ਹਿਆ ਜਾਵੇਗਾ। ਇਹ ਆਦੇਸ਼ ਉਸ ਸਮੇਂ ਆਇਆ ਹੈ, ਜਦੋਂ ਭਾਰਤੀ ਸਮੇਂ ਅਨੁਸਾਰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ‘ਚ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਤੁਸੀਂ ਬਹੁਤ ਕਸ਼ਟ ਝੱਲੇ ਹਨ।…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ 2.1 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ

ਦਿੱਲੀ ’ਚ 2.1 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ’ ਸ਼ਹਿਰ ’ਚ ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਹਨੇਰੇ ਸਥਾਨਾਂ ਨੂੰ ਖ਼ਤਮ ਕਰਨ ਲਈ ਸ਼ਹਿਰ ’ਚ 2.1 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਹ ਔਰਤਾਂ ਖ਼ਿਲਾਫ਼ ਅਪਰਾਧਾਂ ’ਤੇ ਰੋਕ ਲਾਉਣ ’ਚ ਮਦਦਗਾਰ ਸਾਬਤ ਹੋਣਗੀਆਂ। ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ’ਚ ਜਿੱਥੇ ਵੀ ਜ਼ਰੂਰਤ ਪਵੇਗੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਤੇ ਦਿੱਲੀ ਦੀਆਂ 3 ਬਿਜਲੀ ਕੰਪਨੀਆਂ ਇਹ ਲਾਈਟਾਂ ਲਾਉਣਗੀਆਂ ਤੇ ਦੇਖ-ਭਾਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ

ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸਮੇਤ ਸਿਖਰਲੀ ਅਦਾਲਤ ਦੀ ਕੁੱਲ ਨਫ਼ਰੀ 34 ਹੋ ਗਈ ਹੈ। ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਕ੍ਰਿਸ਼ਨ ਮੁਰਾਰੀ, ਐੱਸ.ਰਵਿੰਦਰ ਭੱਟ, ਵੀ. ਰਾਮਾਸੁਬਰਾਮਨੀਅਨ ਤੇ ਰਿਸ਼ੀਕੇਸ਼ ਰੌਇ ਨੂੰ ਅਦਾਲਤ ਦੇ ਇਕ ਨੰਬਰ ਕਮਰੇ ਵਿੱਚ ਰੱਖੇ ਸਾਦੇ ਸਮਾਗਮ ਦੌਰਾਨ ਅਹੁਦੇ ਅਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਸ ਮੌਕੇ ਨਵੇਂ ਜੱਜਾਂ ਦੇ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਬਾਲਾਕੋਟ ‘ਚ ਮੁੜ ਅੱਤਵਾਦੀ ਸਰਗਰਮੀਆਂ ਸ਼ੁਰੂ : ਫ਼ੌਜ ਮੁਖੀ ਸ੍ਰੀ ਰਾਵਤ

ਪਾਕਿ ਵੱਲੋਂ ਬਾਲਾਕੋਟ ‘ਚ ਮੁੜ ਅੱਤਵਾਦੀ ਸਰਗਰਮੀਆਂ ਸ਼ੁਰੂ : ਫ਼ੌਜ ਮੁਖੀ ਸ੍ਰੀ ਰਾਵਤ

ਚੇਨਈ – ਭਾਰਤੀ ਫ਼ੌਜ ਮੁਖੀ ਬਿਪਿਨ ਰਾਵਤ ਨੇਅੱਜ ਇੱਕ ਸਮਾਗਮ ਮੌਕੇ ਕਿਹਾ ਕਿ ਬਾਲਾਕੋਟ ‘ਚ ਅੱਤਵਾਦੀ ਫਿਰ ਸਰਗਰਮ ਹੋ ਗਏ ਹਨ। ਚੇਨਈ ‘ਚ ਇੱਕਪ੍ਰੋਗਰਾਮ ਵਿੱਚ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਨੇ ਏਅਰਸਟਰਾਈਕ ਦੌਰਾਨ ਬਾਲਾਕੋਟ ‘ਚ ਅੱਤਵਾਦੀਕੈਂਪਾਂ ਨੂੰ ਨਸ਼ਟ ਕਰ ਦਿੱਤਾ ਸੀ ਪਰ ਪਿਛਲੇ 8 ਮਹੀਨਿਆਂ ‘ਚ ਪਾਕਿਸਤਾਨ ਨੇ ਇਸ ਜਗ੍ਹਾ ਫਿਰ ਤੋਂਅੱਤਵਾਦੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ 26 ਫਰਵਰੀ ਨੂੰ ਭਾਰਤ ਨੇਪਾਕਿਸਤਾਨ ਸਥਿਤ ਬਾਲਾਕੋਟ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁੰਹਮਦ ਦੇ ਟਿਕਾਣਿਆਂ ‘ਤੇਏਅਰਸਟਰਾਈਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਇੰਦੌਰ-ਅੰਮ੍ਰਿਤਸਰ ਐਕਸਪ੍ਰੈਸ ਦਾ ਠਹਿਰਾਓ ਯਮੁਨਾਨਗਰ-ਜਗਾਧਾਰੀ ਕਰਨ ‘ਤੇ ਧੰਨਵਾਦ

ਮੁੱਖ ਮੰਤਰੀ ਹਰਿਆਣਾ ਵੱਲੋਂ ਇੰਦੌਰ-ਅੰਮ੍ਰਿਤਸਰ ਐਕਸਪ੍ਰੈਸ ਦਾ ਠਹਿਰਾਓ ਯਮੁਨਾਨਗਰ-ਜਗਾਧਾਰੀ ਕਰਨ ‘ਤੇ ਧੰਨਵਾਦ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਰੇਲ ਅਤੇ ਵਪਾਰ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਦਾ ਰੇਲ ਗੱਡੀ ਨੰਬਰ 19325/19326 ਇੰਦੌਰ-ਅੰਮ੍ਰਿਤਸਰ ਐਕਸਪ੍ਰੈਸ ਦੇ ਯਮੁਨਾਨਗਰ-ਜਗਾਧਾਰੀ ਵਿਚ ਠਹਿਰਾਓ ਲਈ ਧੰਨਵਾਦ ਕੀਤਾ ਹੈ। ਇਸ ਸਬੰਧ ਵਿਚ ਕੇਂਦਰੀ ਰੇਲ ਅਤੇ ਵਪਾਰ ਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਇਹ ਜਾਣਕਾਰੀ ਇਕ ਪੱਤਰ ਰਾਹੀਂ ਦਿੱਤੀ।

VIA PUNJAB
ਅੱਗੇ ਪੜ੍ਹੋ

1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

ਪਟਨਾ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨਨੂੰ ਕਿਹਾ ਕਿ ਉਹ 1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਉਣ। ਉਨ੍ਹਾਂ ਕਿਹਾ ਕਿਪਾਕਿਸਤਾਨ ਦੇ ਪੀ. ਐੱਮ. ਇਮਰਾਨ ਖਾਨ ਪੀ. ਓ. ਕੇ. ਗਏ ਅਤੇ ਕਿਹਾ ਕਿ ਉਨ੍ਹਾਂ ਦੇ ਲੋਕਭਾਰਤ- ਪਾਕਿਸਤਾਨ ਦੇ ਬਾਰਡਰ ‘ਤੇ ਨਾ ਜਾਣ। ਮੈਂ ਕਹਿੰਦਾ ਹਾਂ ਕਿ ਇਹ ਚੰਗਾ ਹੈ ਕਿ ਉਹ ਬਾਰਡਰ ‘ਤੇਨਾ ਆਉਣ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਪਾਕਿਸਤਾਨ ਵਾਪਸ ਨਹੀਂ ਜਾ ਸਕਣਗੇ।

VIA PUNJAB
ਅੱਗੇ ਪੜ੍ਹੋ

ਪੀ.ਓ.ਕੇ. ਲਈ ਨਹਿਰੂ ਜ਼ਿੰਮੇਵਾਰ : ਅਮਿਤ ਸ਼ਾਹ

ਪੀ.ਓ.ਕੇ. ਲਈ ਨਹਿਰੂ ਜ਼ਿੰਮੇਵਾਰ : ਅਮਿਤ ਸ਼ਾਹ

ਇੱਕ ਦੇਸ਼ ਵਿੱਚ ਦੋ ਸੰਵਿਧਾਨ, ਦੋ ਨਿਸ਼ਾਨ, ਦੋ ਪ੍ਰਧਾਨ ਕਦੇ ਨਹੀਂ ਚੱਲ ਸਕਦੇ ਮੁੰਬਈ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜਪੀ.ਓ.ਕੇ. ਲਈ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿਜੇਕਰ ਨਹਿਰੂ ਨੇ ਬੇਵਕਤ ਪਾਕਿਸਤਾਨ ਨਾਲ ਸੰਘਰਸ਼ ਵਿਰਾਮ ਦਾ ਐਲਾਨ ਨਾ ਕੀਤਾ ਹੁੰਦਾ ਤਾਂ ਇਹ’ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ’ ਮੌਜੂਦ ਨਾ ਹੁੰਦਾ। ਉਨ੍ਹਾਂ ਨੇ ਕਸ਼ਮੀਰ ਦਾ ਭਾਰਤ ‘ਚ ਏਕੀਕਰਣਨਾ ਕਰਨ ਨੂੰ ਲੈ ਕੇ ਨਹਿਰੂ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਇਸ ਮੁੱਦੇ…

VIA PUNJAB
ਅੱਗੇ ਪੜ੍ਹੋ

ਜਲ ਸੈਨਾ ਮੁਖੀ ਦੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੂਰੂ

ਜਲ ਸੈਨਾ ਮੁਖੀ ਦੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੂਰੂ

ਨਵੀਂ ਦਿੱਲੀ – ਬੰਗਲਾਦੇਸ਼ ਅਤੇ ਭਾਰਤ ਵਿੱਚ ਸਮੁੰਦਰੀ ਸਾਂਝ ਵਧਾਉਣ ਦੇ ਉਦੇਸ਼ ਨਾਲ ਅੱਜ ਤੋਂ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਨੇ ਆਪਣੀ ਚਾਰ ਰੋਜ਼ਾ ਬੰਗਲਾਦੇਸ਼ ਯਾਤਰਾ ਸ਼ੁਰੂ ਕੀਤੀ ਹੈ। ਜਲ ਸੈਨਾ ਦੇ ਬੁਲਾਰੇ ਨੇ ਦੱਸਿਆ ਐਡਮਿਰਲ ਸਿੰਘ ਇਸ ਯਾਤਰਾ ਦੌਰਾਨ ਹਮਰੁਤਬਾ ਬੰਗਲਾਦੇਸ਼ੀ ਐਡਮਿਰਲ ਔਰੰਗਜ਼ੇਬ ਚੌਧਰੀ ਸਮੇਤ ਫ਼ੌਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਚੀਨ ਵੱਲੋਂ ਹਿੰਦ ਮਹਾਂਸਾਗਰ ਖੇਤਰ ਤੇ ਦੱਖਣੀ ਚੀਨ ਸਮੁੰਦਰ ਵਿੱਚ ਸੁਰੱਖਿਆ ਖੇਤਰ ਵਿੱਚ ਘੁੱਸਪੈਠ ਸਬੰਧੀ ਦੋਵੇਂ ਮੁਖੀ ਗੱਲਬਾਤ…

VIA PUNJAB
ਅੱਗੇ ਪੜ੍ਹੋ
1 148 149 150 151 152 325