ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਜਨਮ ਦਿਨ ਦੀ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਜਨਮ ਦਿਨ ਦੀ ਵਧਾਈ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ‘ਤੇ ਉਨਾਂ ਨੇ ਵਧਾਈ ਤੇ ਸ਼ੁਭਕਮਾਨਾਵਾਂ ਦਿੰਦੇ ਹੋਏ ਉਨਾਂ ਦੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਤਾਂ ਜੋ ਦੇਸ਼ ਉਨਾਂ ਦੀ ਕੁਸ਼ਲ ਅਗਵਾਈ ਹੇਠ ਦੁਨਿਆ ਦੀ ਆਰਥਿਕ ਅਤੇ ਸੈਨਿਕ ਮਹਾਸ਼ਕਤੀ ਵਿਚ ਸ਼ਾਮਿਲ ਹੋ ਸਕੇ। ਅੱਜ ਇੱਥੇ ਜਾਰੀ ਵਧਾਈ ਸੰਦੇਸ਼ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਾਲ 2014 ਵਿਚ ਦੇਸ਼ ਵਿਚ…

VIA PUNJAB
ਅੱਗੇ ਪੜ੍ਹੋ

ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ

ਉਪ ਕੁਲਪਤੀਆਂ ਦੀ ਦੂਜੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ ਚੰਡੀਗੜ – ਪੰਜਾਬ ਦੇ ਗਵਰਨਰ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ ਹਿੱਸੇ ਵਜੋਂ ਪੇਂਡੂ ਖੇਤਰਾਂ ਵਿਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦੇ ਕਾਰਜ ਵਿਚ ਐਫਲੀਏਟਡ ਕਾਲਜਾਂ ਦਾ ਸਹਿਯੋਗ ਲੈਣ ਲਈ…

VIA PUNJAB
ਅੱਗੇ ਪੜ੍ਹੋ

ਫਾਰੂਕ ਅਬਦੁਲਲਾ ਨੂੰ ਨਜਰਬੰਦ ਕਰਕੇ ਰੱਖਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਸ਼ਮੀਰ ਦੇ ਹਾਲਤ ਤੇ ਰਿਪੋਰਟ ਦਾਖਿਲ ਕਰਨ ਲਈ ਕਿਹਾ

ਫਾਰੂਕ ਅਬਦੁਲਲਾ ਨੂੰ ਨਜਰਬੰਦ ਕਰਕੇ ਰੱਖਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਸ਼ਮੀਰ ਦੇ ਹਾਲਤ ਤੇ ਰਿਪੋਰਟ ਦਾਖਿਲ ਕਰਨ ਲਈ ਕਿਹਾ

ਲੋੜ ਪਈ ਤਾਂ ਖੁਦ ਜਾਵਾਂਗਾ ਜੰਮੂ-ਕਸ਼ਮੀਰ : ਰੰਜਨ ਗੋਗੋਈ ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿਚ ਧਾਰਾ-370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਾਖਲ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਨਜ਼ਰਬੰਦੀ ਵਿਰੁੱਧ ਦਾਖਲ ਪਟੀਸ਼ਨ ਤੇ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ| ਅਬਦੁੱਲਾ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਰੱਦ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿਚ ਹਨ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ. ਏ. ਬੋਬਡੇ…

VIA PUNJAB
ਅੱਗੇ ਪੜ੍ਹੋ

‘ਸੁਪਰ ਐਮਰਜੈਂਸੀ’ ਦੇ ਦੌਰ ’ਚ ਸੰਵਿਧਾਨਕ ਹੱਕਾਂ ਦੀ ਰੱਖਿਆ ਕਰੋ: ਮਮਤਾ

‘ਸੁਪਰ ਐਮਰਜੈਂਸੀ’ ਦੇ ਦੌਰ ’ਚ ਸੰਵਿਧਾਨਕ ਹੱਕਾਂ ਦੀ ਰੱਖਿਆ ਕਰੋ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਮੁਲਕ ‘ਸੁਪਰ ਐਮਰਜੈਂਸੀ’ ਦੇ ਦੌਰ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਟਵੀਟ ਕਰਕੇ ਲੋਕਾਂ ਨੂੰ ਸੰਵਿਧਾਨ ਵੱਲੋਂ ਦਿੱਤੇ ਗਏ ਹੱਕਾਂ ਅਤੇ ਆਜ਼ਾਦੀ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਐਤਵਾਰ ਨੂੰ ਕੌਮਾਂਤਰੀ ਲੋਕਤੰਤਰ ਦਿਵਸ ’ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨਕ ਮੁੱਲਾਂ ਦੀ ਰੱਖਿਆ ਦਾ ਅਹਿਦ ਲੈਣ ਜਿਸ ’ਤੇ ਮੁਲਕ ਦੀ ਨੀਂਹ ਰੱਖੀ ਗਈ ਸੀ।

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਨੇ ਡੇਂਗੂ ਖ਼ਿਲਾਫ਼ ਵਿੱਢੀ ਮੁਹਿੰਮ

ਦਿੱਲੀ ਸਰਕਾਰ ਨੇ ਡੇਂਗੂ ਖ਼ਿਲਾਫ਼ ਵਿੱਢੀ ਮੁਹਿੰਮ

ਨਵੀਂ ਦਿੱਲੀ – ‘10 ਹਫ਼ਤੇ 10 ਵਜੇ 10 ਮਿੰਟ’ ਮੁਹਿੰਮ ਦੇ ਤੀਸਰੇ ਐਤਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ ਤਾਂ ਜੋ ਇਹ ਵੇਖਣ ਲਈ ਕਿ ਲੋਕ ਡੇਂਗੂ ਵਿਰੁੱਧ ਲੜਾਈ ਵਜੋਂ ਸਾਫ਼ ਸੁਥਰੇ ਪਾਣੀ ਲਈ ਆਪਣੇ ਘਰਾਂ ਦਾ ਮੁਆਇਨਾ ਕਰ ਰਹੇ ਹਨ ਜਾਂ ਨਹੀਂ। ਮੁੱਖ ਮੰਤਰੀ ਨੇ ਆਪਣੇ ਹਲਕੇ ਕੋਹਾਟ ਐਨਕਲੇਵ, ਬੁੜਾਰੀ ਦੇ ਗੋਲ ਬਾਜ਼ਾਰ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਸਾਰੀ ਦਿੱਲੀ ਉਨ੍ਹਾਂ ਦੇ ਪਰਿਵਾਰ ਵਰਗੀ ਹੈ। ਜਿਵੇਂ…

VIA PUNJAB
ਅੱਗੇ ਪੜ੍ਹੋ

ਔਡ-ਈਵਨ ਲਿਆ ਕੇ ‘ਆਪ’ ਰਚ ਰਹੀ ਹੈ ਰਾਜਨੀਤਕ ਡਰਾਮਾ: ਵਿਜੈ ਗੋਇਲ

ਔਡ-ਈਵਨ ਲਿਆ ਕੇ ‘ਆਪ’ ਰਚ ਰਹੀ ਹੈ ਰਾਜਨੀਤਕ ਡਰਾਮਾ: ਵਿਜੈ ਗੋਇਲ

ਨਵੀਂ ਦਿੱਲੀ – ਦਿੱਲੀ ਭਾਜਪਾ ਦਫ਼ਤਰ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੈ ਗੋਇਲ ਨੇ ਕਿਹਾ ਕਿ ਕੇਜਰੀਵਾਲ ਨੇ ਪ੍ਰਦੂਸ਼ਣ ਰੋਕਣ ਲਈ ਪਿਛਲੇ 55 ਮਹੀਨਿਆਂ ਵਿੱਚ ਕੋਈ ਕੰਮ ਨਹੀਂ ਕੀਤਾ ਤੇ ਹੁਣ ਇੱਕ ਵਾਰ ਆਪਣੀ ਕਮੀਆਂ ਛਪਾਉਣ ਲਈ ਫਿਰ ਉਹ ਔਡ-ਈਵਨ ਲਿਆ ਕੇ ਰਾਜਨੀਤਕ ਡਰਾਮਾ ਰਚ ਰਹੇ ਹਨ, ਜਦੋਂ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਟੀਈਆਰਆਈ ਤੇ ਵਾਤਾਵਰਨ ਸੁਰੱਖਿਆ ਤੇ ਰੋਕਥਾਮ ਵੀ ਲਾਗੂ ਹੁੰਦਾ ਹੈ ਜੋ ਕੇਜਰੀਵਾਲ ਸਰਕਾਰ ਲਾਗੂ ਕਰ ਰਹੀ ਹੈ, ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ…

VIA PUNJAB
ਅੱਗੇ ਪੜ੍ਹੋ

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਹੈ ਕਿ ਮੁਲਕ ਵਿਚ ਨੌਕਰੀਆਂ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਨੌਕਰੀਆਂ ਦੇਣ ਲਈ ਯੋਗ ਉਮੀਦਵਾਰਾਂ ਦੀ ਕਮੀ ਹੈ। ਗੰਗਵਾਰ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿੰਦਾ ਕੀਤੀ ਹੈ।ਗੰਗਵਾਰ ਨੇ ਬੀਤੇ ਦਿਨ ਬਰੇਲੀ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਵਿਚ ਰੁਜ਼ਗਾਰ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਜੋ ਲੋਕ ਭਰਤੀ ਕਰਨ ਆਉਂਦੇ ਹਨ, ਉਹ ਸ਼ਿਕਾਇਤ ਕਰਦੇ ਹਨ ਕਿ ਜਿਸ ਅਹੁਦੇ…

VIA PUNJAB
ਅੱਗੇ ਪੜ੍ਹੋ

ਅਸਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ – ਮੁੱਖ ਮੰਤਰੀ

ਅਸਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਸਾਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਰਾਜ ਵਿਚ ਕਨੂੰਨ ਕਮਿਸ਼ਨ ਦਹ ਗਠਨ ਕਰਨ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਸਮਾਜ ਦੇ ਪ੍ਰਬੁੱਧ ਵਿਅਕਤੀਆਂ ਦੀਆਂ ਸੇਵਾਵਾਂ ਲੈਣ ਲਈ ਵੱਖ ਤੋਂ ਇੱਕ ਸਵੈੱਛਿਕ ਵਿਭਾਗ ਦਾ ਗਠਨ ਕੀਤਾ ਜਾਵੇਗਾ|ਮੁੱਖ ਮੰਤਰੀ ਅੱਜ ਆਪਣੀ ਸਰਕਾਰ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੰਦਹਾਲੀ ਝੱਲ ਰਹੇ ਰੀਅਲ ਐਸਟੇਟ ਦੀ ਮਦਦ ਲਈ ਦਿੱਤੇ ਜਾਣਗੇ 10,000 ਕਰੋੜ

ਮੰਦਹਾਲੀ ਝੱਲ ਰਹੇ ਰੀਅਲ ਐਸਟੇਟ ਦੀ ਮਦਦ ਲਈ ਦਿੱਤੇ ਜਾਣਗੇ 10,000 ਕਰੋੜ

ਵਿੱਤ ਮੰਤਰੀ ਵੱਲੋਂ ਮਹੀਨੇ ਭਰ ‘ਚ ਤੀਸਰੀ ਵਾਰ ਦੇਸ਼ ਦੀ ਅਰਥ ਵਿਵਸਥਾ ‘ਤੇ ਪ੍ਰੈੱਸ ਕਾਨਫਰੰਸ ਨਵੀਂ ਦਿੱਲੀ – ਮੰਦਹਾਲੀ ਦਾ ਸਾਹਮਣਾ ਕਰ ਰਹੀ ਅਰਥ–ਵਿਵਸਥਾ ਨੂੰ ਰਫ਼ਤਾਰ ਦੇਣ ਲਈ ਲਗਾਤਾਰ ਕਈ ਪੱਧਰਾਂ ਉੱਤੇ ਯਤਨ ਜਾਰੀ ਹਨ। ਬੈਂਕਾਂ ਦੇ ਰਲੇਵੇਂ ਨੂੰ ਲੈ ਕੇ ਅਹਿਮ ਐਲਾਨ ਕਰਨ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਸ਼ਨਿੱਚਰਵਾਰ ਨੂੰ ਇੱਕ ਵਾਰ ਫਿਰ ਕੁਝ ਖ਼ਾਸ ਖੇਤਰਾਂ ਨੂੰ ਲੈ ਕੇ ਅਹਿਮ ਐਲਾਨ ਕੀਤੇ ਹਨ। ਸ੍ਰੀਮਤੀ ਸੀਤਾਰਾਮਣ ਨੇ ਦੱਸਿਆ ਕਿ ਮੰਦਹਾਲੀ ਦੀ…

VIA PUNJAB
ਅੱਗੇ ਪੜ੍ਹੋ

ਭਾਜਪਾ ਵਲੋਂ ‘ਸੇਵਾ ਹਫਤੇ’ ਦੀ ਸ਼ੁਰੂਆਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਮਜ਼ ਵਿੱਚ ਝਾੜੂ ਲਗਾਇਆ

ਭਾਜਪਾ ਵਲੋਂ ‘ਸੇਵਾ ਹਫਤੇ’ ਦੀ ਸ਼ੁਰੂਆਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਮਜ਼ ਵਿੱਚ ਝਾੜੂ ਲਗਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਸੇਵਾ ਹਫਤੇ ਦਾ ਆਯੋਜਨ ਕਰ ਰਹੀ ਹੈ| ਜਿਸ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਵਿੱਚ ਪਹੁੰਚ ਕੇ ਮ.ਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਫਲ ਵੰਡੇ| ਇਸ ਦੌਰਾਨ ਅਮਿਤ ਸ਼ਾਹ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਵੀ ਮੌਜੂਦ ਰਹੇ| ਇਸ ਦੌਰਾਨ ਸ਼ਾਹ ਅਤੇ ਜੇ.ਪੀ. ਨੱਢਾ ਨੇ ਏਮਜ਼ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ|…

VIA PUNJAB
ਅੱਗੇ ਪੜ੍ਹੋ
1 151 152 153 154 155 325