ਹਰਿਆਣਾ ਸਰਕਾਰ ਵੱਲੋਂ ਸੂਬੇ ਦੀ ਜੇਲ੍ਹ ’ਚ ਲਗੇ ਜੈਮਰਾਂ ਨੂੰ ਅਪਗ੍ਰੇਡ ਕਰਨ ਨੂੰ ਮੰਜ਼ੂਰੀ

ਹਰਿਆਣਾ ਸਰਕਾਰ ਵੱਲੋਂ ਸੂਬੇ ਦੀ ਜੇਲ੍ਹ ’ਚ ਲਗੇ ਜੈਮਰਾਂ ਨੂੰ ਅਪਗ੍ਰੇਡ ਕਰਨ ਨੂੰ ਮੰਜ਼ੂਰੀ

ਚੰਡੀਗੜ – ਹਰਿਆਣਾ ਸਰਕਾਰ ਸੂਬੇ ਵਿਚ ਵੱਖ-ਵੱਖ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜਬੂਤੀ ਪ੍ਰਦਾਨ ਕਰਨ ਦੇ ਨਾਲ ਸੂਬੇ ਦੀ ਜੇਲਾਂ ਦੀ ਸੁਰੱਖਿਆ ਲਈ ਵੀ ਬੇਹੱਦ ਗੰਭੀਰ ਹੈ. ਸਰਕਾਰ ਨੇ ਸੂਬੇ ਦੀ ਚਾਰ ਜੇਲਾਂ ਵਿਚ ਸਥਾਪਿਤ ਸਟੇਟਿਕ 3ਜੀ ਸੈਲ ਫੋਨ ਜੈਮਰ ਨੂੰ 4ਜੀ ਵਿਚ ਅੱਪਗ੍ਰੇਡ ਕਰਨ ਲਈ 7.63 ਕਰੋੜ ਰੁਪਏ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ. ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਦੇ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ

ਮੋਦੀ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ : ਪ੍ਰਿਯੰਕਾ

ਨਵੀਂ ਦਿੱਲੀ – ਅਰਥ ਵਿਵਸਥਾ ਵਿੱਚ ਸੁਸਤੀ ਅਤੇ ਵਾਹਨਾਂ ਦੀ ਵਿਕਰੀ ਵਿੱਚ ਗਿਰਾਵਟ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਸਵਾਲ ਕੀਤਾ ਕਿ ਆਖਰ ਸਰਕਾਰ ਮੰਦੀ ਤੇ ਆਪਣੀਆਂ ਅੱਖਾਂ ਕਦੋਂ ਖੋਲ੍ਹੇਗੀ| ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਅਰਥ ਵਿਵਸਥਾ ਮੰਦੀ ਦੀ ਡੂੰਘੀ ਖੱਡ ਵਿੱਚ ਡਿੱਗਦੀ ਹੀ ਜਾ ਰਹੀ ਹੈ| ਲੱਖਾਂ ਹਿੰਦੁਸਤਾਨੀਆਂ ਦੀ ਰੋਜ਼ੀ-ਰੋਟੀ ਤੇ ਤਲਵਾਰ ਲਟਕ ਰਹੀ ਹੈ|” ਪ੍ਰਿਯੰਕਾ ਨੇ ਕਿਹਾ,”ਆਟੋ ਸੈਕਟਰ ਅਤੇ…

VIA PUNJAB
ਅੱਗੇ ਪੜ੍ਹੋ

ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ

ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ

ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ ‘ਚ ਕਿਸੇ ਵੀ ਅਧਿਕਾਰੀ ਦੀ ਗ੍ਰਿਫਤਾਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਕਿਸੇ ਨੇ ਕੁਝ ਗਲਤ ਨਹੀਂ ਕੀਤਾ ਹੈ। ਚਿਦਾਂਬਰਮ ਵਲੋਂ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਹ ਟਿੱਪਣੀ ਪੋਸਟ ਕੀਤੀ। ਚਿਦਾਂਬਰਮ ਨੇ ਕਿਹਾ,”ਲੋਕਾਂ ਨੇ ਮੈਨੂੰ ਪੁੱਛਿਆ ਕਿ ਜੇਕਰ ਉਨ੍ਹਾਂ ਦਰਜਨ ਭਰ ਅਧਿਕਾਰੀਆਂ ਜਿਨ੍ਹਾਂ ਨੇ ਮਾਮਲੇ ਨੂੰ ਤੁਹਾਡੇ ਤੱਕ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮੁਹੱਰਮ ਕਾਰਨ ਲਾਈਆਂ ਪਾਬੰਦੀਆਂ ਹਟਾਈਆਂ

ਕਸ਼ਮੀਰ ਮੁਹੱਰਮ ਕਾਰਨ ਲਾਈਆਂ ਪਾਬੰਦੀਆਂ ਹਟਾਈਆਂ

ਸ੍ਰੀਨਗਰ – ਸ੍ਰੀਨਗਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਕਸ਼ਮੀਰ ਦੇ ਬਾਕੀ ਹਿੱਸਿਆਂ ਵਿਚੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਹਾਲਾਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਵਾਦੀ ਵਿਚ ਆਈ ਖੜੋਤ ਬਣੀ ਹੋਈ ਹੈ ਤੇ 36ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ। ਸਕੂਲ ਤੇ ਸਰਕਾਰੀ ਟਰਾਂਸਪੋਰਟ ਪਹਿਲਾਂ ਵਾਂਗ ਹੀ ਬੰਦ ਹਨ। ਸ੍ਰੀਨਗਰ ਦੇ ਕੁਝ ਅੰਦਰੂਨੀ ਇਲਾਕਿਆਂ ਤੇ ਮੈਸੁਮਾ ਪੁਲੀਸ ਸਟੇਸ਼ਨ ਅਧੀਨ ਪੈਂਦੇ ਇਲਾਕੇ ’ਚ ਪਾਬੰਦੀਆਂ ਹਾਲੇ ਵੀ ਲੱਗੀਆਂ ਹੋਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਪਾਰਕ…

VIA PUNJAB
ਅੱਗੇ ਪੜ੍ਹੋ

ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਵੇਲਾ ਆਇਆ: ਮੋਦੀ

ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਵੇਲਾ ਆਇਆ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹੁਣ ਸਮਾਂ ਹੈ ਜਦੋਂ ਕੁੱਲ ਆਲਮ ਨੂੰ ਇਕਹਿਰੀ ਵਰਤੋ ਵਾਲੀ ਪਲਾਸਟਿਕ ਨੂੰ ਅਲਵਿਦਾ ਆਖ ਦੇਣੀ ਚਾਹੀਦੀ ਹੈ। ਸ੍ਰੀ ਮੋਦੀ ਧਰਾਤਲ ਨੂੰ ਮਾਰੂਥਲ ਬਣਨ ਤੋਂ ਰੋਕਣ ਦਾ ਸੱਦਾ ਦਿੰਦੀ ਸੰਯੁਕਤ ਰਾਸ਼ਟਰ ਦੀ ਕਨਵੈਨਸ਼ਨ (ਯੂਐੱਨਸੀਸੀਡੀ) ਨੂੰ ਸੰਬੋਧਨ ਕਰ ਰਹੇ ਸਨ। ਇਸ 14ਵੀਂ ਕਨਵੈਨਸ਼ਨ ਵਿੱਚ ਲਗਪਗ ਦੋ ਸੌ ਮੁਲਕਾਂ ਦੇ ਉੱਚ ਪੱਧਰੀ ਵਫ਼ਦ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਆਉਂਦੇ ਸਾਲਾਂ ਵਿੱਚ ਪਲਾਸਟਿਕ ਦੀ ਵਰਤੋ ਤੋਂ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਾਲੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਾਲੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਕੇਂਦਰੀ ਖੇਤੀਬਾੜੀ ਰਾਜ ਮੰਤਰੀ ਪਰਸ਼ੋਤਮ ਰੁਪਾਲਾ ਨੇ ਕੀਤਾ ਸਨਮਾਨ ਨਵੀਂ ਦਿੱਲੀ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੀਆਂ ਵਿਧੀਆਂ ਅਪਣਾਉਣ ਲਈ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਰਾਸ਼ਟਰੀ ਪੱਧਰ ’ਤੇ ਥਾਪੜਾ ਮਿਲਿਆ ਜਦੋਂ ਭਾਰਤ ਸਰਕਾਰ ਵੱਲੋਂ ਸੂਬੇ ਦੇ 10 ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਹੀ ਖਪਾਉਣ ਦੀਆਂ…

VIA PUNJAB
ਅੱਗੇ ਪੜ੍ਹੋ

ਚੰਦਰਯਾਨ-2: ਵਿਕਰਮ ਲੈਂਡਰ ਦਾ ਪਤਾ ਲੱਗਾ, ਆਰਬਿਟਰ ਨੇ ਭੇਜੀ ਤਸਵੀਰ : ਈਸਰੋ ਮੁਖੀ

ਚੰਦਰਯਾਨ-2: ਵਿਕਰਮ ਲੈਂਡਰ ਦਾ ਪਤਾ ਲੱਗਾ, ਆਰਬਿਟਰ ਨੇ ਭੇਜੀ ਤਸਵੀਰ : ਈਸਰੋ ਮੁਖੀ

ਸੰਪਰਕ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨਵੀਂ ਦਿੱਲੀ – ਭਾਰਤੀਪੁਲਾੜ ਖੋਜ ਸੰਗਠਨ ਦੇ ਮੁਖੀ ਕੇ ਸੀਵਾਨ ਨੇ ਜਾ ਮਿਸ਼ਨ ਚੰਦਰਯਾਨ-2 ਬਾਰੇ ਜਾਣਕਾਰੀਦਿੰਦਿਆਂ ਕਿਹਾ ਕਿ ਸਾਨੂੰ ਵਿਕਰਮ ਲੈਂਡਰ ਦਾ ਪਤਾ ਚਲ ਗਿਆ ਹੈ, ਪਰ ਅਜੇ ਤੱਕ ਵਿਕਰਮ ਨਾਲ ਕੋਈਸੰਪਰਕ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਆਰਬਿਟਰ ਨੇ ਵਿਕਰਮ ਦੀਆਂ ਤਸਵੀਰਾਂ ਭੇਜੀਆਂ ਹਨ,ਪ੍ਰੰਤੂ ਕੋਈ ਸੰਪਰਕ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਉੁਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀਜਾ ਰਹੀ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਈਸਰੋ) ਨੂੰ…

VIA PUNJAB
ਅੱਗੇ ਪੜ੍ਹੋ

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਨਵੀਂ ਦਿੱਲੀ – ਸੀਨੀਅਰ ਵਕੀਲ ਰਾਮਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ’ਚ ਉਨ੍ਹਾਂ ਦੇ ਘਰ ’ਚ ਦਿਹਾਂਤ ਹੋ ਗਿਆ। ਉਹ 95 ਸਾਲ ਦੇ ਸਨ।ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਅਤੇ ਸਿਆਸੀ ਆਗੂਆਂ ਤੋਂ ਇਲਾਵਾਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਦਾਅੰਤਿਮ ਸੰਸਕਾਰ ਸ਼ਾਮ ਨੂੰ ਲੋਧੀ ਰੋਡ ਸ਼ਮਸ਼ਾਨ ਘਾਟ ’ਤੇ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿਚ ਗੈਰਕਾਨੂੰਨੀ ਪਰਵਾਸੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਾਮ ਵਿਚ ਕੌਮੀ ਨਾਗਰਿਕਤਾ ਪੰਜੀਕਰਨ (ਐਨਆਰਸੀ) ਤੈਅ ਸਮੇਂ ਵਿਚ ਪੂਰੀ ਕੀਤੀ ਗਈ ਹੈ। ਉਤਰੀ ਪੂਰਬੀ ਕੌਂਸਲ ਦੇ ਚੇਅਰਮੈਨ ਸ੍ਰੀ ਸ਼ਾਹ ਨੇ ਅੱਠ ਉਤਰੀ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਲੋਕਾਂ ਨੇ ਐਨਆਰਸੀ ’ਤੇ ਕਈ ਤਰ੍ਹਾਂ ਦੇ ਸਵਾਲ ਕੀਤੇ ਪਰ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਭਾਰਤ ਸਰਕਾਰ ਗੈਰਕਾਨੂੰਨੀ ਰਹਿ…

VIA PUNJAB
ਅੱਗੇ ਪੜ੍ਹੋ

ਸਰਕਾਰ ਨੇ ਲੋਕ ਹਿੱਤ ’ਚ ਇਤਿਹਾਸਕ ਕੰਮ ਕੀਤੇ: ਪ੍ਰਕਾਸ਼ ਜਾਵੜੇਕਰ

ਸਰਕਾਰ ਨੇ ਲੋਕ ਹਿੱਤ ’ਚ ਇਤਿਹਾਸਕ ਕੰਮ ਕੀਤੇ: ਪ੍ਰਕਾਸ਼ ਜਾਵੜੇਕਰ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਐਤਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਕੀਤੇ ਗਏ ਅਹਿਮ ਕੰਮਾਂ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਜਨਹਿੱਤ ਦੇ ਜਿਹੜੇ ਕੰਮ ਇਸ ਸਰਕਾਰ ਨੇ ਕੀਤੇ ਹਨ, ਉਸ ਤੋਂ ਪਹਿਲਾਂ ਸ਼ਾਇਦ ਹੀ ਕਿਸੇ ਸਰਕਾਰ ਨੇ ਅਜਿਹੇ ਕੰਮ ਕੀਤੇ ਹੋਣ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਵੜੇਕਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਹਿਲੇ 100 ਦਿਨਾਂ ਦੌਰਾਨ ਲਏ ਗਏ ਫ਼ੈਸਲਿਆਂ ਨੇ ਲੋਕਾਂ…

VIA PUNJAB
ਅੱਗੇ ਪੜ੍ਹੋ
1 154 155 156 157 158 325