ਓਐੱਨਜੀਸੀ ਪਲਾਂਟ ਵਿੱਚ ਅੱਗ ਲੱਗੀ; 4 ਹਲਾਕ

ਓਐੱਨਜੀਸੀ ਪਲਾਂਟ ਵਿੱਚ ਅੱਗ ਲੱਗੀ; 4 ਹਲਾਕ

ਮਹਾਰਾਸ਼ਟਰ ਦੇ ਨਵੀ ਮੁੰਬਈ ਸਥਿਤ ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ ਲਿਮਟਿਡ (ਓਐੱਨਜੀਸੀ) ਦੇ ਪਲਾਂਟ ’ਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਸੀਆਈਐੱਸਐੱਫ ਦੇ ਤਿੰਨ ਜਵਾਨਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਹਾਦਸੇ ’ਚ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ ਜੋ ਸੀਆਈਐੱਸਐੱਫ ਦੇ ਜਵਾਨ ਹਨ। ਸੀਆਈਐੱਸਐੱਫ ਦੇ ਡੀਆਈਜੀ ਨੀਲਿਮਾ ਸਿੰਘ ਨੇ ਦੱਸਿਆ ਕਿ ਗੈਸ ਲੀਕ ਨੂੰ ਰੋਕਣ ਦਾ ਯਤਨ ਕਰਨ ਵਾਲੇ ਸੀਆਈਐੱਸਐੱਫ ਦੇ ਅੱਗ ਬੁਝਾਉਣ ਵਾਲੇ ਕਰਮੀ ਈ ਨਾਯਾਕਾ, ਸਤੀਸ਼ ਪ੍ਰਸਾਦ ਕੁਸ਼ਵਾਹਾ ਅਤੇ ਐੱਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਹਰਿਆਣਾ ਸਰਕਾਰ ਨੇ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਸੋਨੀਪਤ ਨਗਰ ਨਿਗਮ ਕਮਿਸ਼ਨਰ ਦਿਨੇਸ਼ ਸਿੰਘ ਯਾਦਵ ਨੂੰ ਪੰਚਕੂਲਾ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਲਗਾਇਆ ਗਿਆ ਹੈ।ਪਾਣੀਪਤ ਦੀ ਸਬ-ਡਿਵੀਜਨਲ ਅਧਿਕਾਰੀ (ਸਿਵਲ)-ਕਮ-ਵਧੀਕ ਕਲੈਕਟਰ ਅਤੇ ਸਹਿਕਾਰਿਤਾ ਵਿਭਾਗ ਦੀ ਵਧੀਕ ਸਕੱਤਰ ਵੀਨਾ ਹੁਡਾ ਨੂੰ ਕੈਥਲ ਦੀ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਅਤੇ ਸਹਿਕਾਰਿਤਾ ਵਿਭਾਗ ਦੀ ਵਧੀਕ ਸਕੱਤਰ ਲਗਾਇਆ ਗਿਆ ਹੈ। ਹੋਡਲ ਦੇ ਸਬ-ਡਿਵੀਜਨਲ ਅਧਿਕਾਰੀ (ਸਿਵਲ)-ਕਮ-ਵਧੀਕ ਕਲੈਕਟਰ ਵਤਸਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਿਸਾਰ ਹਵਾਈ ਅੱਡੇ ਤੋਂ ਰੀਜਨਲ ਕਨੈਕਟਿਵਿਟੀ ਸਰਵਿਸ ਉਡਾਨ ਦੇ ਤਹਿਤ ਹਿਸਾਰ-ਚੰਡੀਗੜ੍ਹ ਏਅਰ ਸ਼ਟਲ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਦੇ ਨਾਲ ਹੀ ਅੱਜ ਦਾ ਦਿਨ ਹਰਿਆਣਾ ਲਈ ਇਤਿਹਾਸਕ ਬਣ ਗਿਆ। ਮੁੱਖ ਮੰਤਰੀ ਮਨੋਹਰ ਲਾਲ ਨੇ ਪਹਿਲੀ ਯਾਤਰੀ ਵੱਜੋਂ ਉਡਾਨ ਭਰ ਕੇ ਪਹਿਲੀ ਫਲਾਇਟ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਮ ਆਦਮੀ ਵੀ ਹਵਾਈ ਯਾਤਰਾ ਕਰੇ ਦਾ ਸੁਪਨਾ ਵੀ ਸਾਕਾਰ ਹੋ ਗਿਆ।…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਐਸ.ਵਾਈ.ਐਲ. ਦੇ ਸੁਖਾਵੇਂ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਬੇਟਾ ਅਮਿਤ ਜੋਗੀ ਗ੍ਰਿਫਤਾਰ

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਬੇਟਾ ਅਮਿਤ ਜੋਗੀ ਗ੍ਰਿਫਤਾਰ

ਰਾਏਪੁਰ – ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੇ ਬੇਟੇ ਅਮਿਤ ਜੋਗੀ ਨੂੰ ਪੁਲੀਸ ਨੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਹੈ| ਅਮਿਤ ਜੋਗੀ ਨੂੰ ਉਨ੍ਹਾਂ ਦੇ ਬਿਲਾਸਪੁਰ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ| ਇਸ ਦੌਰਾਨ ਜੋਗੀ ਦੇ ਬੰਗਲੇ ਤੇ ਭਾਰੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਰਹੇ| ਸਮਰਥਕਾਂ ਨੇ ਪੁਲੀਸ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ| ਜਿਕਰਯੋਗ ਹੈ ਕਿ ਅਮਿਤ ਜੋਗੀ ਜਦੋਂ ਵਿਧਾਇਕ ਸਨ ਤਾਂ 3 ਫਰਵਰੀ 2018 ਨੂੰ ਉਨ੍ਹਾਂ ਵਿਰੁੱਧ…

VIA PUNJAB
ਅੱਗੇ ਪੜ੍ਹੋ

ਅਲਕਾ ਲਾਂਬਾ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਅਲਕਾ ਲਾਂਬਾ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ| ਲਾਂਬਾ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ ਕਿ ਉਹ ਕਾਂਗਰਸ ਦਾ ‘ਹੱਥ’ ਫੜ ਸਕਦੀ ਹੈ| ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਕੇਜਰੀਵਾਲ ਸਰਕਾਰ ਤੋਂ ਨਾਰਾਜ਼ ਹੈ| ਕਾਫੀ ਲੰਬੇ ਸਮੇਂ ਤੋਂ ਅਲਕਾ ਲਾਂਬਾ ‘ਆਪ’ ਪਾਰਟੀ ਤੋਂ ਬਗਾਵਤ ਦੇ ਸੰਕੇਤ ਦੇ ਰਹੀ ਹੈ| ਅਲਕਾ ਲਾਂਬਾ ਨੇ ਆਪਣੇ ਟਵਿੱਟਰ ਅਕਾਊਂਟ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ਏਅਰਬੇਸ ’ਤੇ ਤਾਇਨਾਤ ਹੋਣਗੇ 8 ਅਪਾਚੇ ਹੈਲੀਕਾਪਟਰ

ਪਠਾਨਕੋਟ ਏਅਰਬੇਸ ’ਤੇ ਤਾਇਨਾਤ ਹੋਣਗੇ 8 ਅਪਾਚੇ ਹੈਲੀਕਾਪਟਰ

ਭਾਰਤੀ ਹਵਾਈ ਫੌਜ ’ਚ ਅੱਜ 8 ਅਪਾਚੇ ਏ-64 ਲੜਾਕੂ ਹੈਲੀਕਾਪਟਰ ਸ਼ਾਮਲ ਕੀਤੇ ਜਾਣਗੇ। ਖਾਸ ਗੱਲ ਇਹ ਹੈ ਕਿ ਅਪਾਚੇ ਨੂੰ ਪਾਕਿਸਤਾਨ ਤੋਂ ਕਰੀਬ 25 ਤੋਂ 30 ਕਿਲੋਮੀਟਰ ਦੂਰ ਪੰਜਾਬ ਦੇ ਪਠਾਨਕੋਟ ਏਅਰਬੇਸ ’ਤੇ ਤਾਇਨਾਤ ਕੀਤਾ ਜਾ ਰਿਹਾ ਹੈ। ਅਪਾਚੇ ਦੁਨੀਆ ਦੇ ਸਭ ਤੋਂ ਆਧੁਨਿਕ ਲੜਾਕੂ ਹੈਲੀਕਾਪਟਰਾਂ ’ਚੋਂ ਇਕ ਹੈ। ਏਅਰ ਚੀਫ ਮਾਰਸ਼ਲ ਬੀ.ਐੱਸ. ਧਨੋਆ ਪਠਾਨਕੋਟ ਏਅਰ ਫੋਰਸ ਸਟੇਸ਼ਨ ’ਚ ਆਯੋਜਿਤ ਹੋਣ ਵਾਲੇ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

VIA PUNJAB
ਅੱਗੇ ਪੜ੍ਹੋ

ਹਵਾਈ ਫੌਜ ਮੁਖੀ ਦੇ ਨਾਲ ਅਭਿਨੰਦਨ ਨੇ ਉਡਾਇਆ ਮਿਗ-21

ਹਵਾਈ ਫੌਜ ਮੁਖੀ ਦੇ ਨਾਲ ਅਭਿਨੰਦਨ ਨੇ ਉਡਾਇਆ ਮਿਗ-21

ਨਵੀਂ ਦਿੱਲੀ – ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੇ ਫਰਵਰੀ ਵਿੱਚ ਪਾਕਿਸਤਾਨ ਦੀ ਹਿਰਾਸਤ ਤੋਂ ਛੁੱਟਣ ਤੋਂ ਬਾਅਦ ਪਹਿਲੀ ਵਾਰ ਜੰਗੀ ਜਹਾਜ਼ ਉੱਡਾਇਆ। ਉਸ ਦੇ ਨਾਲ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਵੀ ਜਹਾਜ਼ ਵਿੱਚ ਸੀ। ਦੋਵੇਂ ਮਿਗ-21 ਵਿੱਚ ਥੋੜ੍ਹੀ ਦੂਰ ਉੱਡੇ। ਹਵਾਈ ਫੌਜ ਮੁਖੀ ਵੀ ਮਿਗ-21 ਦੇ ਪਾਇਲਟ ਹਨ। ਉਨ੍ਹਾਂ ਨੇ ਕਾਰਗਿਲ ਯੁੱਧ ਦੇ ਸਮੇਂ 17 ਸਕੁਐਰਡਨ ਦੀ ਕਮਾਨ ਸੰਭਾਲਦੇ ਹੋਏ ਜਹਾਜ਼ ਉਡਾਇਆ ਸੀ। ਬਾਲਾਕੋਟ ਏਅਰ ਸਟਰਾਈਕ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਕਿਸਾਨਾਂ ਨੂੰ ਰਾਹਤ-ਸਹਿਕਾਰੀ ਬੈਂਕਾਂ ਦੇ ਕਰਜ਼ੇ ’ਤੇ 4750 ਕਰੋੜ ਦਾ ਵਿਆਜ ਤੇ ਜਰਮਾਨੇ ਮੁਆਫ਼

ਮੁੱਖ ਮੰਤਰੀ ਹਰਿਆਣਾ ਵੱਲੋਂ ਕਿਸਾਨਾਂ ਨੂੰ ਰਾਹਤ-ਸਹਿਕਾਰੀ ਬੈਂਕਾਂ ਦੇ ਕਰਜ਼ੇ ’ਤੇ 4750 ਕਰੋੜ ਦਾ ਵਿਆਜ ਤੇ ਜਰਮਾਨੇ ਮੁਆਫ਼

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਹਿਕਾਰੀ ਬੈਂਕਾਂ ਦੇ ਕਰਜ਼ਾਈ ਕਿਸਾਨਾਂ ਨੂੰ ਵੱਡੀ ਰਾਹਤ ਪਹੁੰਚਾਉਂਦੇ ਹੋਏ ਇਕਮੁਸ਼ਤ ਨਿਪਟਾਉਣ ਸਕੀਮ ਦੇ ਤਹਿਤ ਉਨ੍ਹਾਂ ਦੀਆਂ ਫਸਲਾਂ ਕਰਜ਼ਿਆਂ ਦੇ ਵਿਆਜ ਤੇ ਜਰਮਾਨੇ ਦੀ 4750 ਕਰੋੜ ਰੁਪਏ ਦੀ ਰਕਮ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਸੂਬੇ ਦੇ ਲਗਭਗ ਦੱਸ ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਅਸਲ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਆਖੀਰੀ ਮਿੱਤੀ ਵੀ ਵਧਾ ਕੇ 30 ਨਵੰਬਰ,…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਹੜਾਂ ਨੂੰ ਰੋਕਣ ਲਈ ਪੱਕੇ ਪ੍ਰਬੰਧ ਹਿੱਤ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ

ਪੰਜਾਬ ’ਚ ਹੜਾਂ ਨੂੰ ਰੋਕਣ ਲਈ ਪੱਕੇ ਪ੍ਰਬੰਧ ਹਿੱਤ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਤੱਕ ਪਹੁੰਚ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਮੁਲਾਕਾਤ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਕੋਲ ਮੰਗ ਰੱਖੀ ਹੈ ਕਿ ਵਾਰ-ਵਾਰ ਆਉਂਦੇ ਹੜ੍ਹਾਂ ਨੂੰ ਰੋਕਣ ਲਈ ਵਿਆਪਕ ਪੱਧਰ ’ਤੇ ਠੋਸ ਯੋਜਨਾ ਉਲੀਕੀ ਜਾਵੇ ਕਿਉਂ ਜੋ ਇਨ੍ਹਾਂ ਹੜ੍ਹਾਂ ਨਾਲ ਸੂਬੇ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨੂੰ ਮਿਲ ਕੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 156 157 158 159 160 325