ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ਵਿੱਚ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ

ਭਿਵੰਡੀ – ਮਹਾਰਾਸ਼ਟਰ ਦੇ ਭਿਵੰਡੀ-ਨਿਜਾਮਪੁਰ ਵਿੱਚ ਬੀਤੀ ਰਾਤ ਇੱਕ ਚਾਰ ਮੰਜ਼ਲਾਂ ਇਮਾਰਤ ਦੇ ਡਿੱਗ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ| ਇਸ ਇਮਾਰਤ ਦੇ ਮਲਬੇ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ| ਪੁਲੀਸ ਅਤੇ ਐਨ. ਡੀ. ਆਰ. ਐਫ. ਦੀ ਟੀਮ ਰਾਹਤ ਤੇ ਬਚਾਅ ਕਾਰਜ ਵਿੱਚ ਜੁਟੀ ਹੈ| ਭਿਵੰਡੀ-ਨਿਜਾਮਪੁਰ ਨਗਰ ਨਿਗਮ ਦੇ ਕਮਿਸ਼ਨਰ ਅਸ਼ੋਕ ਰਣਖੰਭ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ…

VIA PUNJAB
ਅੱਗੇ ਪੜ੍ਹੋ

70 ਸਾਲਾ ਬਾਅਦ ਜੰਮੂ-ਕਸ਼ਮੀਰ ਨੂੰ ਬਣਾਇਆ ਭਾਰਤ ਦਾ ਅਟੁੱਟ ਹਿੱਸਾ: ਸ਼ਾਹ

70 ਸਾਲਾ ਬਾਅਦ ਜੰਮੂ-ਕਸ਼ਮੀਰ ਨੂੰ ਬਣਾਇਆ ਭਾਰਤ ਦਾ ਅਟੁੱਟ ਹਿੱਸਾ: ਸ਼ਾਹ

ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਹੈਦਰਾਬਾਦ ਦੇ ਨੈਸ਼ਨਲ ਪੁਲਸ ਅਕੈਡਮੀ ਵਿੱਚ ਆਯੋਜਿਤ ਆਈ. ਪੀ. ਐਸ. ਅਧਿਕਾਰੀਆਂ ਦੀ ਪਾਸਿੰਗ ਆਊਟ ਪਰੇਡ ਪ੍ਰੋਗਰਾਮ ਵਿੱਚ ਪਹੁੰਚੇ| ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਦਾਰ ਪਟੇਲ ਜੀ ਨੂੰ ਅੱਜ ਮੈਂ ਨਿਮਰਤਾ ਪੂਰਵਕ ਸ਼ਰਧਾਂਜਲੀ ਦਿੰਦਾ ਹਾਂ, ਜਿਨ੍ਹਾਂ ਨੇ 630 ਰਿਆਸਤਾਂ ਨੂੰ ਜੋੜਨ ਦਾ ਕੰਮ ਕੀਤਾ ਸੀ, ਉਸ ਵਿੱਚ ਆਖਰੀ ਬਿੰਦੂ ਰਹਿ ਗਿਆ ਸੀ, ਜੋ ਕਿ ਜੰਮੂ-ਕਸ਼ਮੀਰ ਦਾ ਪੂਰਾ ਏਕੀਕਰਣ ਹੈ| ਧਾਰਾ 370 ਦੇ ਰਹਿੰਦੇ ਜੰਮੂ-ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਵੱਲੋਂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਅਪੀਲ

ਮਾਇਆਵਤੀ ਵੱਲੋਂ ਰਵਿਦਾਸ ਮੰਦਰ ਦੀ ਮੁੜ ਉਸਾਰੀ ਲਈ ਅਪੀਲ

ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਡਿਵੈਲਪਮੈਂਟ ਅਥਾਰਿਟੀ ਵੱਲੋਂ ਢਾਹੇ ਗਏ ਰਵਿਦਾਸ ਮੰਦਰ ਦੀ ਮੁੜ ਉਸਾਰੀ ਦੇ ਰਾਹ ਲੱਭਣ। ਮਾਇਆਵਤੀ ਦੀ ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਇਕ ਦਿਨ ਪਹਿਲਾਂ ਭੀਮ ਆਰਮੀ ਦੇ ਮੁਖੀ ਚੰਦਰਸ਼ੇਖ਼ਰ ਆਜ਼ਾਦ ਅਤੇ 95 ਹੋਰਾਂ ਨੂੰ ਤੁਗਲਕਾਬਾਦ ਇਲਾਕੇ ’ਚ ਦੰਗੇ ਅਤੇ ਗ਼ੈਰਕਾਨੂੰਨੀ ਇਕੱਠ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ…

VIA PUNJAB
ਅੱਗੇ ਪੜ੍ਹੋ

ਗਾਂਧੀ ਜੀ ਦੀਆਂ ਸਿੱਖਿਆਵਾਂ ਸਾਰਿਆਂ ਲਈ: ਕੋਵਿੰਦ

ਗਾਂਧੀ ਜੀ ਦੀਆਂ ਸਿੱਖਿਆਵਾਂ ਸਾਰਿਆਂ ਲਈ: ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰਸੰਗਕ ਹਨ ਕਿਉਂਕਿ ਉਨ੍ਹਾਂ ਸਾਨੂੰ ਸਿਖਾਇਆ ਕਿ ਸਾਡੇ ਕੰਮਾਂ ਦਾ ਉਦੇਸ਼ ਦੂਜੇ ਮਨੁੱਖਾਂ ਦੀ ਕਿਸਮਤ ਨੂੰ ਮਜ਼ਬੂਤ ਬਣਾਉਣ ਵਾਲਾ ਹੋਣਾ ਚਾਹੀਦਾ ਹੈ। ਸ੍ਰੀ ਕੋਵਿੰਦ ਨੇ ਯੂਨੈਸਕੋ ਮਹਾਤਮਾ ਗਾਂਧੀ ਸ਼ਾਂਤੀ ਅਤੇ ਸਥਾਈ ਵਿਕਾਸ ਸਿੱਖਿਆ ਸੰਸਥਾਨ ਵੱਲੋਂ ਦਿਆਲਤਾ ਬਾਰੇ ਕਰਵਾਈ ਗਈ ਵਿਸ਼ਵ ਯੂਥ ਕਾਨਫਰੰਸ ਮੌਕੇ ਇਹ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ,‘‘ਹੁਣ ਤੋਂ ਕੁਝ ਹਫ਼ਤਿਆਂ ਬਾਅਦ ਦੋ ਅਕਤੂਬਰ ਨੂੰ ਅਸੀਂ ਰਾਸ਼ਟਰਪਿਤਾ ਦੀ 150ਵੀਂ ਜੈਅੰਤੀ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਤੇ ਪੂਰਾ ਭਰੋਸਾ, ਆਰਥਿਕ ਮੰਦੀ ਨਾਲ ਨਜਿੱਠਣ ਲਈ ਚੁੱਕੇਗੀ ਕਦਮ ਕੇਜਰੀਵਾਲ

ਕੇਂਦਰ ਸਰਕਾਰ ਤੇ ਪੂਰਾ ਭਰੋਸਾ, ਆਰਥਿਕ ਮੰਦੀ ਨਾਲ ਨਜਿੱਠਣ ਲਈ ਚੁੱਕੇਗੀ ਕਦਮ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ‘ਤੇ ਇਸ ਗੱਲ ਨੂੰ ਲੈ ਕੇ ਪੂਰਾ ਭਰੋਸਾ ਹੈ ਕਿ ਉਹ ਆਰਥਿਕ ਨਰਮੀ (ਮੰਦੀ) ਨਾਲ ਨਜਿੱਠਣ ਲਈ ਠੋਸ ਕਦਮ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਇਹ ਇਕ ਦੇਸ਼ ਦੇ ਰੂਪ ‘ਚ ਇਕਜੁਟ ਹੋ ਕੇ ਖੜ੍ਹੇ ਹੋਣ ਅਤੇ ਅਰਥਵਿਵਸਥਾ ਨੂੰ ਸਹੀ ਕਰਨ ਦਾ ਸਮਾਂ ਹੈ। ਕੇਜਰੀਵਾਲ ਨੇ ਇਕ ਪ੍ਰੋਗਰਾਮ ਤੋਂ ਵੱਖ ਕਿਹਾ,”ਮੈਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਕੇਂਦਰ ਸਰਕਾਰ ਆਉਣ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਟਲਿਆ ਹੜ੍ਹ ਦਾ ਖਤਰਾ, ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆਈ ਯਮੁਨਾ

ਦਿੱਲੀ ਵਿੱਚ ਟਲਿਆ ਹੜ੍ਹ ਦਾ ਖਤਰਾ, ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆਈ ਯਮੁਨਾ

ਨਵੀਂ ਦਿੱਲੀ – ਯਮੁਨਾ ਦੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਹੁਣ ਨਦੀ ਖਤਰੇ ਦੇ ਨਿਸ਼ਾਨ 205.33 ਮੀਟਰ ਹੇਠਾਂ ਵਹਿ ਰਹੀ ਹੈ| ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ| ਅਧਿਕਾਰੀ ਨੇ ਦੱਸਿਆ ਕਿ ਪਾਣੀ ਦਾ ਪੱਧਰ ਹੋਰ ਘੱਟ ਹੋਣ ਦੀ ਸੰਭਾਵਨਾ ਹੈ| ਹੜ੍ਹ ਵਿਭਾਗ ਕੰਟਰੋਲ ਰੂਮ ਦੇ ਅਧਿਕਾਰੀ ਨੇ ਦੱਸਿਆ, ”ਕੱਲ ਸਵੇਰੇ 10 ਵਜੇ ਯਮੁਨਾ ਦੇ ਪਾਣੀ ਦਾ ਪੱਧਰ 206.60 ਮੀਟਰ ਤਕ ਪਹੁੰਚ ਗਿਆ ਸੀ ਅਤੇ ਕਰੀਬ 7 ਘੰਟੇ ਤਕ ਇੰਝ ਹੀ ਰਿਹਾ| ਦੁਪਹਿਰ…

VIA PUNJAB
ਅੱਗੇ ਪੜ੍ਹੋ

CBI ਨੇ ਦੇਰ ਰਾਤ ਤੱਕ ਕੀਤੀ ਚਿਦਾਂਬਰਮ ਤੋਂ ਪੁੱਛ-ਗਿੱਛ

CBI ਨੇ ਦੇਰ ਰਾਤ ਤੱਕ ਕੀਤੀ ਚਿਦਾਂਬਰਮ ਤੋਂ ਪੁੱਛ-ਗਿੱਛ

ਨਵੀਂ ਦਿੱਲੀ – ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਸੀ.ਬੀ.ਆਈ. ਦੀ ਗ੍ਰਿਫਤ ‘ਚ ਪੁੱਜੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਵੀਰਵਾਰ ਦੀ ਰਾਤ ਸਲਾਖਾਂ ਦੇ ਪਿੱਛੇ ਬੀਤੀ। ਦਿੱਲੀ ਦਾ ਰਾਊਜ ਐਵੇਨਿਊ ਕੋਰਟ ਵਲੋਂ ਉਨ੍ਹਾਂ ਨੂੰ 26 ਅਗਸਤ ਤੱਕ ਕਸਟਡੀ ‘ਚ ਭੇਜ ਦਿੱਤਾ ਗਿਆ ਹੈ। ਵੀਰਵਾਰ ਰਾਤ ਹਿਰਾਸਤ ਦੌਰਾਨ ਪੀ. ਚਿਦਾਂਬਰਮ ਦੇ ਘਰ ਤੋਂ ਹੀ ਉਨ੍ਹਾਂ ਲਈ ਡਿਨਰ ਆਇਆ, ਨਾਲ ਹੀ ਕੁਝ ਕੱਪੜੇ ਵੀ ਆਏ। ਵੀਰਵਾਰ ਸ਼ਾਮ ਨੂੰ ਕੋਰਟ ਦੀ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੀ.ਬੀ.ਆਈ. ਹੈੱਡ…

VIA PUNJAB
ਅੱਗੇ ਪੜ੍ਹੋ

ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਕੇਂਦਰੀ ਮੰਤਰੀਆਂ ਹਰਦੀਪ ਪੁਰੀ ਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਉਡਾਣ ਲਈ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਕਿਹਾ ਨਵੀਂ ਦਿੱਲੀ – ਬਰਤਾਨਵੀ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨਾਂ ਨੇ ਮੰਤਰੀਆਂ ਨੂੰ ਬਰਤਾਨੀਆਂ ਵਿਖੇ ਵੱਡੀ ਗਿਣਤੀ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਖਹਸ ਕਰਕੇ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅਤੇ ਲੰਦਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਸੁਰੂ ਕਰਨ ਲਈ ਲੰਬੇ ਸਮੇਂ ਤੋਂ…

VIA PUNJAB
ਅੱਗੇ ਪੜ੍ਹੋ

ਰਾਜਨਾਥ ਨੇ ਹੈੱਡਕੁਆਰਟਰ ਤੋਂ ਸ਼ੁਰੂ ਕੀਤੇ ਫ਼ੌਜ ’ਚ ਸੁਧਾਰ

ਰਾਜਨਾਥ ਨੇ ਹੈੱਡਕੁਆਰਟਰ ਤੋਂ ਸ਼ੁਰੂ ਕੀਤੇ ਫ਼ੌਜ ’ਚ ਸੁਧਾਰ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੈਨਾ ’ਚ ਸੁਧਾਰਾਂ ਦੇ ਪਹਿਲੇ ਪੜਾਅ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ’ਚ ਸੈਨਾ ਦੇ ਹੈੱਡਕੁਆਰਟਰ ’ਤੇ ਤਾਇਨਾਤ 206 ਅਧਿਕਾਰੀਆਂ ਦੇ ਤਬਾਦਲੇ ਵੀ ਸ਼ਾਮਲ ਹਨ। ਉਨ੍ਹਾਂ ਮਨੁੱਖੀ ਹੱਕਾਂ ਦੇ ਮੁੱਦੇ ’ਤੇ ਵੱਖਰਾ ਵਿਜੀਲੈਂਸ ਸੈੱਲ ਅਤੇ ਜਥੇਬੰਦੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਪਿਛਲੇ ਸਾਲ ਫ਼ੌਜ ਨੇ ਸੁਧਾਰਾਂ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਦਿੱਤਾ ਸੀ ਤਾਂ ਜੋ ਉਸ ਦੀ ਤਾਕਤ ਅਤੇ ਸਮਰੱਥਾ ਨੂੰ ਵਧਾਇਆ ਜਾ ਸਕੇ। ਰੱਖਿਆ ਮੰਤਰਾਲੇ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਪੰਜਾਬ ਦੇ ਮੰਤਰੀਆਂ ਨੇ ਵੀ ਕੀਤੀ ਸ਼ਮੂਲੀਅਤ ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ‘ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਦੇ ਲੋਕਾਂ ‘ਚ ਗੁੱਸਾ ਹੈ। ਦਿੱਲੀ ਵਿਖੇ ਅੱਜ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹੱਥਾਂ ‘ਚ ਨੀਲੇ ਰੰਗ ਦੇ ਝੰਡੇ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਰਵਿਦਾਸ ਭਾਈਚਾਰੇ ਨੇ ਝੰਡੇਵਾਲਾਨ ਤੋਂ ਰਾਮਲੀਲਾ…

VIA PUNJAB
ਅੱਗੇ ਪੜ੍ਹੋ
1 160 161 162 163 164 325