ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ਵਿਧਾਨ ਸਭਾ ਚ ਇਸਤੇਮਾਲ ਨਹੀਂ ਹੋਵੇਗਾ ਕਾਗਜ਼

ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ, ਦਿੱਲੀ ਵਿਧਾਨ ਸਭਾ ਚ ਇਸਤੇਮਾਲ ਨਹੀਂ ਹੋਵੇਗਾ ਕਾਗਜ਼

ਦਿੱਲੀ ਵਿਧਾਨ ਸਭਾ ਵਿਚ ਅਗਲੇ ਤਿੰਨ ਮਹੀਨਿਆਂ ਵਿਚ ਕਾਗਜ਼ਾਂ ਦਾ ਇਸਤੇਮਾਲ ਬੰਦ ਹੋ ਜਾਵੇਗਾ। ਇਹ ਉਸ ਮਹੱਤਵਪੂਰਨ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਦੇ ਤਹਿਤ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਨਾਲ ਰੂ-ਬ-ਰੂ ਰੱਖਣ ਲਈ ਟੈਬ ਮੁਹੱਈਆ ਕਰਵਾਏ ਜਾਣਗੇ। ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੇ ਦੱਸਿਆ ਕਿ ਵਿਧਾਇਕਾਂ ਦੀਆਂ ਸੀਟਾਂ ‘ਤੇ ਐੱਲ. ਸੀ. ਡੀ. ਕੰਪਿਊਟਰ ਸਕ੍ਰੀਨ ਵੀ ਲਾਈ ਜਾਵੇਗੀ, ਜਿਸ ਦੇ ਜ਼ਰੀਏ ਉਹ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਕੰਮਕਾਜ ਦੀ ਸੂਚੀ ਦੇਖ ਸਕਣਗੇ। ਨਾਲ ਹੀ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਵੱਲੋਂ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ

ਮਨਮੋਹਨ ਸਿੰਘ ਵੱਲੋਂ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰੀਮਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਗਮ ਦਿੱਲੀ ਪ੍ਰਦੇਸ਼ ਦੇ ਦਫ਼ਤਰ ਰਾਜੀਵ ਭਵਨ ਵਿੱਚ ਕਰਵਾਇਆ ਗਿਆ, ਜਿਥੇ ਮਰਹੂਮ ਆਗੂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਹੋਰ ਸੀਨੀਅਰ ਆਗੂਆਂ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਦੀ ਦੇਣ ਨੂੰ ਯਾਦ ਕੀਤਾ। ਆਈਟੀਓ ਸਥਿਤ ਰਾਜੀਵ ਭਵਨ ਦੇ ਆਡੀਟੋਰੀਅਮ ਦਾ ਨਾਂ ਸ਼ੀਲਾ ਭਵਨ ਰੱਖਿਆ ਗਿਆ। ਸ਼ਰਧਾਂਜਲੀ ਸਭਾ ਦੌਰਾਨ ਡਾ, ਮਨਮੋਹਨ ਸਿੰਘ ਤੇ ਧਰਮਪਤਨੀ ਗੁਰਸ਼ਰਨ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਨਹੀਂ ਹੋ ਰਹੀ ਹੈ : ਮਹਿਬੂਬਾ ਮੁਫਤੀ

ਕਸ਼ਮੀਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਨਹੀਂ ਹੋ ਰਹੀ ਹੈ : ਮਹਿਬੂਬਾ ਮੁਫਤੀ

ਜੰਮੂ-ਕਸ਼ਮੀਰ ਵਿਚ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ। ਕੇਂਦਰ ਸਰਕਾਰ ਦੀ ਐਡਵਾਇਜ਼ਰੀ ਤੋਂ ਬਾਅਦ ਅਮਰਨਾਥ ਯਾਤਰੀ ਅਤੇ ਸੈਲਾਨੀ ਘਾਟੀ ਛੱਡ ਕੇ ਵਾਪਸ ਪਰਤ ਰਹੇ ਹਨ। ਇਸ ਦਰਮਿਆਨ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਮੁਖੀ ਮਹਿਬੂਬਾ ਮੁਫਤੀ ਨੇ ਕਸ਼ਮੀਰ ਦੇ ਹਾਲਾਤ ‘ਤੇ ਚਿੰਤਾ ਜ਼ਾਹਰ ਕੀਤੀ ਹੈ।ਮਹਿਬੂਬਾ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ”ਯਾਤਰੀਆਂ, ਮਜ਼ਦੂਰਾਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਕ੍ਰਿਕਟਰਾਂ ਨੂੰ ਕਸ਼ਮੀਰ ਤੋਂ ਜਾਣ ਨੂੰ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 10 ਨੂੰ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 10 ਨੂੰ

ਨਵੀਂ ਦਿੱਲੀ – ਪਾਰਟੀ ਦੀ ਅਗਵਾਈ ਨੂੰ ਲੈ ਕੇ ਜਾਰੀ ਸੰਕਟ ਦਰਮਿਆਨ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਅਗਲੀ ਮੀਟਿੰਗ 10 ਅਗਸਤ ਨੂੰ ਹੋਵੇਗੀ। ਮੀਟਿੰਗ ਦੌਰਾਨ ਪਾਰਟੀ ਦੇ ਸਿਖਰਲੇ ਆਗੂਆਂ ਲਈ ਰਾਹੁਲ ਗਾਂਧੀ ਦੇ ਜਾਨਸ਼ੀਨ ਨੂੰ ਲੱਭਣਾ ਸਿਖਰਲਾ ਏਜੰਡਾ ਹੋਵੇਗਾ। ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਹਾਲੀਆ ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਮਗਰੋਂ 25 ਮਈ ਨੂੰ ਸੀਡਬਲਿਊਸੀ ਮੀਟਿੰਗ ਦੌਰਾਨ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਕਮੇਟੀ ਦੀ ਅਗਾਮੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਦੇ ਲਈ ਪੌਧਾਰੋਪਣ ਜਰੂਰੀ ਹੈ ਅਤੇ ਵਰਖਾ ਰੁੱਤ ਵਿੱਚ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਘੱਟ ਤੋਂ ਘੱਟ ਇੱਕ-ਇੱਕ ਪੌਧਾ ਲਗਾ ਕੇ, ਉਸਦੀ ਦੇਖਭਾਲ ਜ਼ਰੂਰ ਕਰਣੀ ਚਾਹੀਦੀ ਹੈ|ਇਹ ਵਿਚਾਰ ਮੁੱਖ ਮੰਤਰੀ ਨੇ ਅੱਜ ਕਰਨਾਲ ਵਿੱਚ ਜੇ.ਬੀ.ਡੀ. ਸਮਾਜ ਭਲਾਈ ਗਰੁੱਪ ਦੁਆਰਾ ਚਲਾਏ ਜਾ ਰਹੇ ਪੌਧਾਰੋਪਣ ਅਭਿਆਨ ਵਿੱਚ ਸ਼ਾਮਿਲ ਹੋ ਕੇ ਇੱਕ ਪੌਧਾ ਲਗਾਉਣ ਦੇ ਬਾਅਦ ਵਿਅਕਤ ਕੀਤੇ| ਉਨਾਂ ਨੇ ਕਿਹਾ ਕਿ ਸਰਕਾਰ ਦੁਆਰਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਿਰਸਾ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ| ਪ੍ਰਦਰਸ਼ਨੀ ਦਾ ਅਵਲੋਕਨ ਕਰਨ ਬਾਅਦ ਉਨਾਂ ਨੇ ਪ੍ਰਦਰਸ਼ਨੀ ਪੰਡਾਲ ਵਿਚ ਹੀ ਹਰਿਆਣਾ ਉਰਦੂ ਅਕਾਦਮੀ ਵੱਲੋਂ ਪ੍ਰਕਾਸ਼ਿਤ ਪੰਜ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ|ਮੁੱਖ ਮੰਤਰੀ ਮਨੋਹਰ ਲਾਲ ਨੇ ਜਿਨਾਂ ਪੁਸਤਕਾਂ ਦੀ ਘੁੰਡ ਚੁਕਾਈ ਕੀਤੀ, ਉਨਾਂ ਵਿਚ ਡਾ. ਚੰਦਰ ਤ੍ਰਿਖਾ ਵੱਲੋਂ ਲਿਖੀ ਗਈ ਪੁਸਤਕ ਭਾਈ ਮਰਦਾਨਾ ਅਤੇ ਰਬਾਬ, ਸ਼ਾਇਰ…

VIA PUNJAB
ਅੱਗੇ ਪੜ੍ਹੋ

ਕੇਰਲ ਵਿੱਚ ਸੜਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਬਸ਼ੀਰ ਦੀ ਮੌਤ

ਕੇਰਲ ਵਿੱਚ ਸੜਕ ਹਾਦਸੇ ਦੌਰਾਨ ਸੀਨੀਅਰ ਪੱਤਰਕਾਰ ਬਸ਼ੀਰ ਦੀ ਮੌਤ

ਤਿਰੁਅਨੰਤਪੁਰਮ – ਕੇਰਲ ਦੇ ਤਿਰੁਅਨੰਤਪੁਰਮ ਵਿੱਚ ਮਿਊਜ਼ੀਅਮ ਥਾਣੇ ਕੋਲ ਅੱਜ ਤੜਕੇ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਤੇ ਬੈਠੇ ਇਕ ਸੀਨੀਅਰ ਪੱਤਰਕਾਰ ਦੀ ਮੌਤ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦਾ ਇਕ ਅਧਿਕਾਰੀ ਚੱਲਾ ਰਿਹਾ ਸੀ, ਜੋ ਨਸ਼ੇ ਦੀ ਹਾਲਤ ਵਿੱਚ ਸੀ| ਪੁਲੀਸ ਨੇ ਦੱਸਿਆ ਕਿ ਮਲਯਾਲਮ ਦੈਨਿਕ ‘ਸਿਰਾਜ) ਦੇ ਬਿਊਰੋ ਪ੍ਰਮੁੱਖ ਕੇ.ਐਮ. ਬਸ਼ੀਰ (35) ਸੜਕ ਕਿਨਾਰੇ ਮੋਟਰਸਾਈਕਲ ਖੜ੍ਹੀ ਕਰ ਕੇ ਉਸ ਤੇ…

VIA PUNJAB
ਅੱਗੇ ਪੜ੍ਹੋ

ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪ੍ਰਾਥਮਿਕਤਾ ਦਾ ਵਿਸ਼ੇ ਰਿਹਾ ਹੈ – ਮੁੱਖ ਮੰਤਰੀ

ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪ੍ਰਾਥਮਿਕਤਾ ਦਾ ਵਿਸ਼ੇ ਰਿਹਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੁਸਾਸ਼ਨ ਦੇਣਾ ਰਾਜ ਸਰਕਾਰ ਦੀ ਪ੍ਰਾਥਮਿਕਤਾ ਦਾ ਵਿਸ਼ੇ ਰਿਹਾ ਹੈ| ਇਸ ਉਦੇਸ਼ ਨੂੰ ਲੈ ਕੇ ਸਰਕਾਰ ਵੱਲੋਂ ਨਵੀਂ ਵਿਵਸਥਾ ਬਣਾਈ ਗਈ ਅਤੇ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ੀ ਸਾਸ਼ਨ ਸੂਬਾ ਵਾਸੀਆਂ ਨੂੰ ਦਿੱਤਾ ਹੈ| ਮੁੱਖ ਮੰਤਰੀ ਨੇ ਇਹ ਗੱਲ ਚੀਫ਼ ਮਨਿਸਟਰਿੰਗ ਗੁੱਡ ਗਵਰਨੈਂਸ ਐਸੋਸਿਏਸ਼ਨ ਪ੍ਰੋਗ੍ਰਾਮ ਦੇ ਚੌਥੇ ਬੈਚ ਨੂੰ ਸੰਬੋਧਿਤ ਕਰਦੇ ਹੋਏ ਕਹੀ| ਪ੍ਰੋਗ੍ਰਾਮ ਵਿਚ ਸਾਰੇ ਸੀ.ਐਮ.ਜੀ.ਜੀ.ਏ.ਨੇ ਟ੍ਰੇਨਿੰਗ ਦੌਰਾਨ ਹੋਏ ਆਪਣੇ-ਆਪਣੇ ਤਜਰਬੇ ਸਾਂਝੇ ਕੀਤੇ ਅਤੇ ਆਪਣੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ‘ਚ ਭਾਰੀ ਤਣਾਅ-ਘੁਸਪੈਠ ਦੀ ਫਿਰਾਕ ‘ਚ 15 ਅੱਤਵਾਦੀ

ਜੰਮੂ-ਕਸ਼ਮੀਰ ‘ਚ ਭਾਰੀ ਤਣਾਅ-ਘੁਸਪੈਠ ਦੀ ਫਿਰਾਕ ‘ਚ 15 ਅੱਤਵਾਦੀ

ਜੈਸ਼-ਏ-ਮੁਹੰਮਦ ਘਾਟੀ ‘ਚ ਕਈ ਹਮਲੇ ਕਰਨ ਦੀ ਫ਼ਿਰਾਕ ‘ਚ ਸ਼੍ਰੀਨਗਰ – ਜੰਮੂ-ਕਸ਼ਮੀਰ ਵਿੱਚ ਹਾਲਾਤ ਕਾਫੀ ਤਣਾਅਪੂਰਨ ਹਨ। ਕੇਂਦਰ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਸੁੱਰਖਿਆ ਦਸਤੇ ਤਾਇਨਾਤ ਕਰਨ ਤੋਂ ਬਾਅਦ ਸੂਬੇ ‘ਚੋਂ ਸੈਲਾਨੀ ਅਤੇ ਅਮਰਨਾਥ ਯਾਤਰੀ ਕਾਹਲੀ ਨਾਲ ਵਾਪਸੀ ਕਰ ਰਹੇ ਹਨ। ਦੂਸਰੇ ਪਾਸੇ ਸੁਰੱਖਿਆ ਏਜੰਸੀਆਂ ਨੂੰ ਖੁਫੀਆ ਸੂਚਨਾ ਮਿਲੀ ਹੈ ਕਿ ਪਾਕਿਸਤਾਨ ‘ਚ ਮੌਜੂਦ ਜੈਸ਼-ਏ-ਮੁਹੰਮਦ ਜੰਮੂ-ਕਸ਼ਮੀਰ ਵਿੱਚ ਕਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਹੈ। ਸੂਤਰਾਂ ਅਨੁਸਾਰ ਪੀ.ਓ.ਕੇ. ‘ਚ ਬੈਠਾ ਜੈਸ਼ ਸਰਗਨਾ ਮਸੂਦ…

VIA PUNJAB
ਅੱਗੇ ਪੜ੍ਹੋ

ਸੋਪੋਰ ‘ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-1 ਜਵਾਨ ਜ਼ਖ਼ਮੀ

ਸੋਪੋਰ ‘ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-1 ਜਵਾਨ ਜ਼ਖ਼ਮੀ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲੇ ‘ਚ ਸ਼ਨਿੱਚਰਵਾਰ ਤੜਕੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋ ਗਿਆ। ਫੌਜ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਘੇਰਿਆ ਹੋਇਆ ਸੀ। ਇਸ ਦੌਰਾਨ ਇੱਕ ਫੌਜੀ ਜਵਾਨ ਜ਼ਖਮੀ ਹੋ ਗਿਆ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਸੂਬਾ ਪੁਲਿਸ ਦੇ ਖਾਸ ਮੁਹਿੰਮ ਦਲ…

VIA PUNJAB
ਅੱਗੇ ਪੜ੍ਹੋ
1 167 168 169 170 171 325