ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਨਕਸਲੀ ਢੇਰ

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਨਕਸਲੀ ਢੇਰ

ਛੱਤੀਸਗੜ੍ਹ – ਛੱਤੀਸਗੜ੍ਹ ‘ਚ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਝੜਪ ਦੀ ਦੌਰਾਨ 4 ਨਕਸਲੀ ਮਾਰੇ ਗਏ ਅਤੇ ਉਨ੍ਹਾਂ ਤੋਂ ਮੌਕੇ ‘ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨਿੱਚਵਾਰ ਦੀ ਸਵੇਰ ਨੂੰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਧਮਤਰੀ ਜ਼ਿਲੇ ‘ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ‘ਚ 3 ਮਹਿਲਾ ਨਕਸਲੀ ਸਮੇਤ 4 ਨਕਸਲੀ ਮਾਰੇ ਗਏ। ਡਿਪਟੀ ਪੁਲਿਸ ਕਮਿਸ਼ਨਰ ਸੁੰਦਰਰਾਜ ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੇ ਖੱਲਾਰੀ ਅਤੇ ਮੇਚਕਾ ਪਿੰਡ ਦੇ ਮੱਧ…

VIA PUNJAB
ਅੱਗੇ ਪੜ੍ਹੋ

ਕਰਨਾਟਕ ‘ਚ ਕਾਂਗਰਸ-ਜਨਤਾ ਦਲ ਦੇ 11 ਵਿਧਾਇਕਾਂ ਵੱਲੋਂ ਅਸਤੀਫੇ

ਕਰਨਾਟਕ ‘ਚ ਕਾਂਗਰਸ-ਜਨਤਾ ਦਲ ਦੇ 11 ਵਿਧਾਇਕਾਂ ਵੱਲੋਂ ਅਸਤੀਫੇ

ਭਾਜਪਾ ਕਰ ਸਕਦੀ ਹੈ ਸਰਕਾਰ ਬਣਾਉਣ ਦਾ ਦਾਅਵਾ ਨਵੀਂ ਦਿੱਲੀ – ਕਰਨਾਟਕ ‘ਚ ਕੁਮਾਰਸਵਾਮੀ ਸਰਕਾਰ ਲਈ ਸੰਕਟ ਵੱਧਦਾ ਜਾ ਰਿਹਾ ਹੈ। ਜਨਤਾ ਦਲ (ਜੇ. ਡੀ. ਐੱਸ)-ਕਾਂਗਰਸ ਗਠਜੋੜ ਸਰਕਾਰ ਦੇ 11 ਵਿਧਾਇਕ ਅੱਜ ਭਾਵ ਸ਼ਨਿੱਚਰਵਾਰ ਨੂੰ ਅਸਤੀਫਾ ਦੇਣ ਲਈ ਸਪੀਕਰ ਦਫਤਰ ਪਹੁੰਚ ਗਏ। ਜੇਕਰ ਸਰਕਾਰ ਦੇ ਸਮਰਥਨ ਵਾਲੇ 11 ਵਿਧਇਕਾਂ ਦੇ ਅਸਤੀਫੇ ਪ੍ਰਵਾਨ ਚੜ੍ਹਦੇ ਹਨ ਤਾਂ ਕੁਮਾਰਸਵਾਮੀ ਸਰਕਾਰ ਲਈ ਖਤਰਾ ਪੈਦਾ ਹੋ ਜਾਵੇਗਾ। ਅਜਿਹੀ ਸਥਿਤੀ ਮੁਤਾਬਕ ਸੂਬਾ ਸਰਕਾਰ ਗਠਨ ਨੂੰ ਬੇਤਾਬ ਭਾਜਪਾ ਲਈ ਰਸਤਾ ਅਸਾਨ ਹੋ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੰਸਦ ਵਿਚ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੰਸਦ ਵਿਚ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਸੰਸਦ ਵਿਚ ਪੇਸ਼ ਕੀਤੇ ਗਏ ਬਜਟ 2019-20 ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਪਿੰਡ, ਗਰੀਬ ਅਤੇ ਕਿਸਾਨਾ ਦਾ ਬਜਟ ਦਸਿਆ| ਉਨਾਂ ਕਿਹਾ ਕਿ ਇਸ ਬਜਟ ਤੋਂ ਯਕੀਨੀ ਤੌਰ ‘ਤੇ ਨਿਵੇਸ਼ ਤੇ ਰੁਜ਼ਗਾਰ ਸਿਰਜਿਤ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਇਸ ਨਾਲ ਭਾਰਤ ਨੂੰ 5 ਟ੍ਰਿਲਿਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦੀ ਨੀਂਹ ਪਏਗੀ|ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀਮਤੀ ਸੀਤਾਰਮਣ ਦੇ ਪਹਿਲੇ…

VIA PUNJAB
ਅੱਗੇ ਪੜ੍ਹੋ

ਘੁਸਪੈਠ ਬਾਰੇ ਵਰ੍ਹਿਆਂ ਤੱਕ ਨਹੀਂ ਸੋਚ ਸਕੇਗਾ ਪਾਕਿ: ਜਨਰਲ ਰਾਵਤ

ਘੁਸਪੈਠ ਬਾਰੇ ਵਰ੍ਹਿਆਂ ਤੱਕ ਨਹੀਂ ਸੋਚ ਸਕੇਗਾ ਪਾਕਿ: ਜਨਰਲ ਰਾਵਤ

ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਪਾਕਿਸਤਾਨ ਕਾਰਗਿਲ ਵਾਂਗ ਮੁੜ ਕੇ ਕਦੇ ਭਾਰਤ ਵਿਚ ਘੁਸਪੈਠ ਦੀ ਕੋਸ਼ਿਸ਼ ਨਹੀਂ ਕਰੇਗਾ ਕਿਉਂਕਿ ‘ਮਗਰੋਂ ਨਿਕਲਣ ਵਾਲੇ ਸਿੱਟੇ’ ਗੁਆਂਢੀ ਮੁਲਕ ਦੇਖ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਸਰਹੱਦੀ ਇਲਾਕਿਆਂ ਵਿਚ ਤਿੱਖੀ ਨਜ਼ਰ ਰੱਖੀ ਹੋਈ ਹੈ। ਉਹ ਅੱਜ 1999 ਵਿਚ ਹੋਈ ਕਾਰਗਿਲ ਦੀ ਸੀਮਤ ਜੰਗ ‘ਅਪਰੇਸ਼ਨ ਵਿਜੈ’ ਦੇ 20 ਵਰ੍ਹੇ ਪੂਰੇ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਜਨਰਲ ਰਾਵਤ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਨਿਊ ਇੰਡੀਆ ਦੇ ਨਿਰਮਾਣ ਵਾਲਾ ਹੈ ਬਜਟ : ਮੋਦੀ

ਨਿਊ ਇੰਡੀਆ ਦੇ ਨਿਰਮਾਣ ਵਾਲਾ ਹੈ ਬਜਟ : ਮੋਦੀ

ਨਵੀਂ ਦਿੱਲੀ- ਬਜਟ ਭਾਸ਼ਣ ਦੌਰਾਨ ਪੀਐੱਮ ਨਰਿੰਦਰ ਮੋਦੀ ਨੇ ਕਿਹਾ ਕਿ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਬਹੁਤ-ਬਹੁਤ ਵਧਾਈ। ਇਹ ਦੇਸ਼ ਨੂੰ ਖ਼ੁਸ਼ਹਾਲ ਤੇ ਜਨ-ਜਨ ਨੂੰ ਸਮਰੱਥ ਬਣਾਉਣ ਵਾਲਾ ਬਜਟ ਹੈ। ਇਸ ਬਜਟ ਨਾਲ ਗ਼ਰੀਬ ਨੂੰ ਤਾਕਤ ਮਿਲੇਗੀ ਅਤੇ ਨੌਜਵਾਨਾਂ ਨੂੰ ਬਿਹਤਰ ਕੱਲ੍ਹ ਮਿਲੇਗਾ। ਇਸ ਬਜਟ ਜ਼ਰੀਏ ਮੱਧਮ ਵਰਗ ਨੂੰ ਤਰੱਕੀ ਮਿਲੇਗੀ। ਵਿਕਾਸ ਦੀ ਰਫ਼ਤਾਰ ਨੂੰ ਗਤੀ ਮਿਲੇਗੀ। ਇਸ ਬਜਟ ਨਾਲ ਟੈਕਸ ਵਿਵਸਥਾ ਸਰਲ ਹੋਵੇਗੀ, ਇਨਫਰਾਸਟ੍ਰਕਚਰ ਦਾ ਆਧੁਨਿਕੀਕਰਨ ਹੋਵੇਗਾ। ਬਜਟ ‘ਚ ਆਉਣ ਵਾਲੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਬਜਟ ਪਿੰਡਾਂ, ਗਰੀਬਾਂ ਤੇ ਔਰਤਾਂ ‘ਤੇ ਮਹਿਰਬਾਨ

ਕੇਂਦਰੀ ਬਜਟ ਪਿੰਡਾਂ, ਗਰੀਬਾਂ ਤੇ ਔਰਤਾਂ ‘ਤੇ ਮਹਿਰਬਾਨ

ਨਵੀਂ ਦਿੱਲੀ – ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕ ਹੈ। ਪਿਛਲੇ ਕਾਰਜਕਾਲ ਵਿੱਚ ਉਨ੍ਹਾਂ ਜੋ ਮੈਗਾ ਪ੍ਰਾਜੈਕਟ ਸ਼ੁਰੂ ਕੀਤੇ ਸੀ, ਉਨ੍ਹਾਂ ਨੂੰ ਅੱਗੇ ਵਧਾਉਣ ਦਾ ਵੇਲਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਪੰਜ ਸਾਲਾਂ ਵਿੱਚ 2.7 ਟ੍ਰਿਲੀਅਨ ਡਾਲਰ ਤੱਕ ਪਹੁੰਚੀ ਹੈ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਖਰੀਫ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਵੱਧਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਖਰੀਫ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਵੱਧਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨਵੀਂ ਦਿੱਲੀ ਵਿਚ ਹੋਈ ਆਰਥਿਕ ਮਾਮਲਿਆਂ ਦੀ ਕੈਬਿਨੇਟ ਕਮੇਟੀ ਦੀ ਮੀਟਿੰਗ ਵਿਚ ਸਾਲ 2019-20 ਦੀ ਖਰੀਫ ਫਸਲਾਂ ਦੇ ਘੱਟੋਂ ਘੱਟ ਸਹਾਇਕ ਮੁੱਲ ਵੱਧਾਉਣ ਲਈ ਕੀਤੇ ਗਏ ਫੈਸਲਾ ਦਾ ਸੁਆਗਤ ਕਰਦੇ ਹੋਏ ਕਿਹਾ ਹੈ ਕਿ ਇਹ ਇਸ ਗੱਲ ਨੂੰ ਸਾਬਤ ਕਰਦਾ ਹੈ ਕਿ ਸਰਕਾਰ ਅਸਲ ਵਿਚ ਕਿਸਾਨ ਦੋਸਤਾਨਾ ਸਰਕਾਰ ਹੈ ਅਤੇ ਕਿਸਾਨ ਹਿੱਤ ਉਨਾਂ ਦੀ ਸੱਭ ਤੋਂ ਉੱਚ ਪਹਿਲਾਂ…

VIA PUNJAB
ਅੱਗੇ ਪੜ੍ਹੋ

ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

ਮੁੰਬਈ – ਰਾਹੁਲ ਗਾਂਧੀ ਨੂੰ ਅੱਜ ਮਾਣਹਾਨੀ ਮਾਮਲੇ ‘ਚ ਪੇਸ਼ ਮੁੰਬਈ ਦੀ ਸ਼ਿਵਾੜੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 15000 ਰੁਪਏ ਦੇ ਬੇਲ ਬਾਂਡ ‘ਤੇ ਜ਼ਮਾਨਤ ਮਿਲੀ ਹੈ। ਰਾਹੁਲ ਗਾਂਧੀ ਵੱਲੋਂ ਸਾਬਕਾ ਸੰਸਦ ਮੈਂਬਰ ਇਕਨਾਥ ਗਾਇਕਵਾੜ ਨੇ ਬੇਲ ਬਾਂਡ ਭਰਿਆ। ਦਰਅਸਲ ਰਾਹੁਲ ‘ਤੇ ਦੋਸ਼ ਹਨ ਕਿ ਉਨ੍ਹਾਂ ਨੇ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਨੂੰ ਭਾਜਪਾ ਤੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਨਾਲ ਜੋੜਿਆ ਸੀ। ਦੱਸ ਦੇਈਏ ਕਿ ਰਾਹੁਲ ਗਾਂਧੀ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ…

VIA PUNJAB
ਅੱਗੇ ਪੜ੍ਹੋ

ਹਾਫਿਜ਼ ਸਈਦ ‘ਤੇ ਕਾਰਵਾਈ ਪਾਕਿ ਦਾ ਦਿਖਾਵਾ : ਭਾਰਤੀ ਵਿਦੇਸ਼ ਮੰਤਰਾਲਾ

ਹਾਫਿਜ਼ ਸਈਦ ‘ਤੇ ਕਾਰਵਾਈ ਪਾਕਿ ਦਾ ਦਿਖਾਵਾ : ਭਾਰਤੀ ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਅੱਤਵਾਦੀ ਹਾਫਿਜ਼ ਸਾਈਦ ‘ਤੇ ਕਾਰਵਾਈ ਸਿਰਫ਼ ਦਿਖਾਵਾ ਹੈ। ਇਸ ਨਾਲ ਪਾਕਿਸਤਾਨ ਦਾ ਦੋਗਲਾਪਨ ਜਗ ਜ਼ਾਹਰ ਹੋਇਆ ਹੈ। ਪਾਕਿਸਤਾਨ ‘ਚ ਅੱਤਵਾਦੀ ਸਰਗਨਾ ਦਾਊਦ ਇਬਰਾਹਿਮ ਤੇ ਹਾਫਿਜ਼ ਸਾਈਦ ਦੇ ਮੌਜੂਦ ਹੋਣ ਦੇ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਨੇ ਮੀਡੀਆ ਨੂੰ ਸੰਬੋਧਨ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਅੱਤਵਾਦ ਤੇ ਗੱਲਬਾਤ ਨਾਲ-ਨਾਲ ਨਹੀਂ ਚੱਲ ਸਕਦੇ। ਪਾਕਿਸਤਾਨ ਨੂੰ ਜਲਦ ਹਫੀਜ਼ ਸਈਦ ਨੂੰ ਭਾਰਤ ਨੂੰ ਸੌਂਪ ਦੇਣਾ…

VIA PUNJAB
ਅੱਗੇ ਪੜ੍ਹੋ

ਨਿਰਮਲਾ ਸੀਤਾਰਮਣ ਵੱਲੋਂ ਸੰਸਦ ‘ਚ ਆਰਥਿਕ ਸਰਵੇਖਣ ਪੇਸ਼

ਨਿਰਮਲਾ ਸੀਤਾਰਮਣ ਵੱਲੋਂ ਸੰਸਦ ‘ਚ ਆਰਥਿਕ ਸਰਵੇਖਣ ਪੇਸ਼

ਨਵੀਂ ਦਿੱਲੀ – ਬਜਟ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਰਥਿਕ ਸਰਵੇਖਣ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ। ਆਰਥਿਕ ਸਰਵੇਖਣ ‘ਚ ਸਾਲ 2019-20 ਲਈ ਆਰਥਿਕ ਵਾਧਾ ਦਰ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ। ਇਹ ਸਰਵੇਖਣ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਣਾਮੂਰਤੀ ਸੁਬਰਾਮਣਿਅਨ ਨੇ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਦੇਸ਼ ਨੂੰ ਸਾਲ 2025 ਤੱਕ 50 ਅਰਬ ਡਾਲਰ ਦੀ ਅਰਥਵਿਵਸਥਥਾ ਬਣਾਉਣ…

VIA PUNJAB
ਅੱਗੇ ਪੜ੍ਹੋ
1 180 181 182 183 184 325