ਹਿਮਾਚਲ ਪ੍ਰਦੇਸ਼ ਵਿੱਚ ਖੱਡ ਵਿੱਚ ਕਾਰ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਖੱਡ ਵਿੱਚ ਕਾਰ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ

ਕੁੱਲੂ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਵਿੱਚ ਅੱਜ ਇਕ ਕਾਰ ਖੱਡ ਵਿੱਚ ਡਿੱਗ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਨੇ ਇਹ ਜਾਣਕਾਰੀ ਦਿੱਤੀ| ਕੁੱਲੂ ਦੀ ਪੁਲੀਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਘਟਨਾ ਅੱਜ ਸਵੇਰੇ ਭੇਖਾਲੀ-ਬਿਆਸਰ ਇਲਾਕੇ ਵਿਚ ਹੋਈ| ਤਿੰਨੋਂ ਪੀੜਤ ਕੁੱਲੂ ਦੇ ਜਿੰਦੌਰ ਪਿੰਡ ਦੇ ਵਾਸੀ ਸਨ, ਜਿਨ੍ਹਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ| ਮ੍ਰਿਤਕਾਂ ਦੀ ਪਛਾਣ 25 ਸਾਲਾ ਰੂਪਿੰਦਰ ਸਿੰਘ ਪੁੱਤਰ ਠਾਕੁਰ ਚੰਦ, ਯੁਧਿਸ਼ਠਰ ਪੁੱਤਰ ਟੇਕ…

VIA PUNJAB
ਅੱਗੇ ਪੜ੍ਹੋ

‘ਆਪ’ ਵਿਧਾਇਕ ਦਵਿੰਦਰ ਸਹਿਰਾਵਤ ਦੀ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

‘ਆਪ’ ਵਿਧਾਇਕ ਦਵਿੰਦਰ ਸਹਿਰਾਵਤ ਦੀ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕ ਦੇਵੇਂਦਰ ਸਹਿਰਾਵਤ ਦੀ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਰਾਜੀ ਹੋ ਗਿਆ ਹੈ| ਇਸ ਪਟੀਸ਼ਨ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਕਥਿਤ ਤੌਰ ਤੇ ਸ਼ਾਮਲ ਹੋਣ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਸਕੱਤਰੇਤ ਵਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਨੋਟਿਸ ਨੂੰ ਚੁਣੌਤੀ ਦਿੱਤੀ ਗਈ ਹੈ| ਜੱਜ ਸੰਜੀਵ ਖੰਨਾ ਅਤੇ ਜੱਜ ਬੀ.ਆਰ. ਗਵਈ ਦੀ ਬੈਂਚ ਨੇ ਸਹਿਰਾਵਤ ਵਲੋਂ ਪੇਸ਼ ਹੋਏ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਮੰਤਰੀ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ…

VIA PUNJAB
ਅੱਗੇ ਪੜ੍ਹੋ

ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ

ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਿਤ ਕੀਤੇ ਜਾ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ ‘ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ ਨੀਰਵ ਮੋਦੀ ਦੇ ਚਾਰ ਬੈਂਕ ਖਾਤਿਆਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਨਾਲ ਨੀਰਵ ਮੋਦੀ ਤੇ ਉਸ ਨਾਲ ਜੁੜੇ ਲੋਕ ਉਸ ਖਾਤੇ ‘ਚ ਜਮਾਂ ਪੈਸਿਆਂ ਦਾ ਇਸਤੇਮਾਲ ਨਹੀਂ ਕਰ ਸਕਣਗੇ। ਸਵਿਟਜ਼ਰਲੈਂਡ ਦੀ ਇਸ…

VIA PUNJAB
ਅੱਗੇ ਪੜ੍ਹੋ

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

ਬਜਟ ਤੋਂ ਪਹਿਲਾਂ ਸੀਤਾਰਮਨ ਨੇ ਲਈ ਡਾ. ਮਨਮੋਹਨ ਸਿੰਘ ਤੋਂ ਸਲਾਹ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।ਵਿੱਤ ਮੰਤਰੀ ਬਣਨ ਬਾਅਦ ਨਿਰਮਲਾ ਸੀਤਾਰਮਨ ਦਾ ਇਹ ਪਹਿਲਾ ਬਜਟ ਹੋਏਗਾ।ਉਹ ਐਨਡੀਏ ਦੀ ਪਿਛਲੀ ਸਰਕਾਰ ਵਿੱਚ ਰੱਖਿਆ ਮੰਤਰੀ ਸਨ।

VIA PUNJAB
ਅੱਗੇ ਪੜ੍ਹੋ

ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦੁਖਦ ਅਤੇ ਸ਼ਰਮ ਦੀ ਗੱਲ : ਨਰਿੰਦਰ ਮੋਦੀ

ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦੁਖਦ ਅਤੇ ਸ਼ਰਮ ਦੀ ਗੱਲ : ਨਰਿੰਦਰ ਮੋਦੀ

ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਰਾਜ ਸਭਾ ‘ਚ ਜਵਾਬ ਨਵੀਂ ਦਿੱਲੀ – ਸੰਸਦ ਦੇ ਦੋਹਾਂ ਸਦਨਾਂ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ‘ਤੇ ਚਰਚਾ ਬੀਤੇ 2 ਦਿਨਾਂ ਤੋਂ ਜਾਰੀ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ‘ਚ ਚਰਚਾ ਦਾ ਜਵਾਬ ਦਿੱਤਾ।ਬਿਹਾਰ ‘ਚ ਚਮਕੀ ਬੁਖਾਰ’ ਕਾਰਨ ਬੱਚਿਆਂ ਦੀ ਲਗਾਤਾਰ ਮੌਤ ‘ਤੇ ਦੁਖ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਥਿਤੀ ਸਾਡੀ 70 ਸਾਲ ਦੀਆਂ ਅਸਫ਼ਲਤਾਵਾਂ ‘ਚੋਂ ਇੱਕ ਹੈ…

VIA PUNJAB
ਅੱਗੇ ਪੜ੍ਹੋ

ਅਮਰੀਕਾ-ਭਾਰਤ ਦੀ ਸਾਂਝੇਦਾਰੀ ਨਵੀਂ ਉਚਾਈਆਂ ‘ਤੇ ਪੁੱਜਣ ਲੱਗੀ : ਮਾਈਕ ਪੋਂਪੀਓ

ਅਮਰੀਕਾ-ਭਾਰਤ ਦੀ ਸਾਂਝੇਦਾਰੀ ਨਵੀਂ ਉਚਾਈਆਂ ‘ਤੇ ਪੁੱਜਣ ਲੱਗੀ : ਮਾਈਕ ਪੋਂਪੀਓ

ਨਵੀਂ ਦਿੱਲੀ – ਭਾਰਤ ਪੁੱਜੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਬੁੱਧਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਸਾਂਝੀ ਪੱਤਰਕਾਰਤਾ ਸੰਮੇਲਨ ‘ਚ ਭਾਰਤ ਨੂੰ ਨਾ ਸਿਰਫ ਦੁਵੱਲਾ ਸਾਂਝੇਦਾਰ ਬਲਕਿ ਉਸ ਤੋਂ ਕਿਤੇ ਵੱਡਾ ਦੱਸਿਆ ਹੈ। ਜਿਸ ਨਾਲ ਉਹ ਇਕ ਦੂਜੇ ਨੂੰ ਦੁਨੀਆ ‘ਚ ਕਿਤੇ ਵੀ ਮਦਦ ਕਰ ਸਕਦੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਅਮਰੀਕਾ-ਭਾਰਤ ਦੀ ਸਾਂਝੇਦਾਰੀ ਨਵੀਂ ਉਚਾਈਆਂ ‘ਤੇ ਪੁੱਜਣ ਲੱਗੀ ਹੈ, ਜਿਸ ਵਿੱਚ ਰੱਖਿਆ ਸਹਿਯੋਗ ਅਤੇ ਮੁਕਤ…

VIA PUNJAB
ਅੱਗੇ ਪੜ੍ਹੋ

ਪੰਜਾਬ ਕੈਡਰ ਦੇ ਸੀਨੀਅਰ ਆਈ.ਪੀ.ਐਸ. ਸਾਮੰਤ ਗੋਇਆ ਰਾਅ ਦੇ ਅਗਲੇ ਮੁਖੀ ਨਿਯੁਕਤ

ਪੰਜਾਬ ਕੈਡਰ ਦੇ ਸੀਨੀਅਰ ਆਈ.ਪੀ.ਐਸ. ਸਾਮੰਤ ਗੋਇਆ ਰਾਅ ਦੇ ਅਗਲੇ ਮੁਖੀ ਨਿਯੁਕਤ

ਅਰਵਿੰਦ ਕੁਮਾਰ ਹੋਣਗੇ ਆਈ.ਬੀ. ਦੇ ਨਵੇਂ ਪ੍ਰਮੁੱਖ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈ.ਪੀ.ਐਸ. ਅਧਿਕਾਰੀ ਸਾਮੰਤ ਗੋਇਲ ਨੂੰ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਅਰਵਿੰਦ ਕੁਮਾਰ ਨੂੰ ਇੰਟਲੀਜੈਂਸ ਬਿਊਰੋ (ਆਈ.ਬੀ.) ਦਾ ਅਗਲਾ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ। ਅਰਵਿੰਦ ਕੁਮਾਰ ਅਤੇ ਸਾਮੰਤ ਦੋਵੇਂ 1984 ਬੈਂਚ ਦੇ ਆਈ.ਪੀ.ਐਸ. ਅਫਸਰ ਹਨ। ਗੋਇਲ ਪੰਜਾਬ ਕੈਡਰ ਅਤੇ ਕੁਮਾਰ ਅਸਮ–ਮੇਘਾਲਿਆ ਕੈਡਰ ਤੋਂ ਹਨ। ਆਈ.ਬੀ. ਪ੍ਰਮੁੱਖ ਰਾਜੀਵ ਜੈਨ ਅਤੇ ਰਾਅ ਸਕੱਤਰ ਅਨਿਲ ਦੇ ਧਸਮਾਨਾ ਦਾ ਕਾਰਜਕਾਲ ਖ਼ਤਮ ਹੋਣ ਬਾਅਦ ਦੋਵੇਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਲੋਕਤੰਤਰ ਸੈਨਾਨੀ ਤੇ ਉਨ੍ਹਾਂ ਦੀ ਪਤਨੀ ਨੂੰ 5 ਲੱਖ ਸਾਲਾਨਾ ਤੱਕ ਦੀ ਸਰਕਾਰੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਹਰਿਆਣਾ ਵੱਲੋਂ ਲੋਕਤੰਤਰ ਸੈਨਾਨੀ ਤੇ ਉਨ੍ਹਾਂ ਦੀ ਪਤਨੀ ਨੂੰ 5 ਲੱਖ ਸਾਲਾਨਾ ਤੱਕ ਦੀ ਸਰਕਾਰੀ ਸਹਾਇਤਾ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਲੋਕਤੰਤਰ ਸੈਨਾਨੀ ਜਾਂ ਉਨਾਂ ਦੀ ਪਤਨੀ ਦੇ ਇਲਾਜ ਲਈ 5 ਲੱਖ ਰੁਪਏ ਸਲਾਨਾ ਤਕ ਦੀ ਸਰਕਾਰੀ ਸਹਾਇਤਾ ਦਾ ਐਲਾਨ ਕੀਤਾ। ਇਸ ਯੋਜਨਾ ਦੇ ਤਹਿਤ ਸਵੈ ਲੋਕਤੰਤਰ ਸੈਨਾਨੀ ਅਤੇ ਉਨਾ ਦੀ ਪਤਨੀ ਨੂੰ ਮੈਡੀਕਲ ਲਈ ਸਰਕਾਰੀ ਹਸਪਤਾਲਾਂ ਦੇ ਇਲਾਵਾ ਨਿਜੀ ਹਸਪਤਾਲਾਂ ਵਿਚ ਹੋਣ ਵਾਲੇ 5 ਲੱਖ ਰੁਪਏ ਤਕ ਦੇ ਖਰਚ ਨੂੰ ਰਾਜ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਉਨਾਂ ਨੇ ਕਿਹਾ ਕਿ ਲੋਕਤੰਤਰ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ

ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਦੌਰੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਰਾਜਪਾਲ ਸੱਤਿਆਪਾਲ ਮਲਿਕ ਨਾਲ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਗੱਲਬਾਤ ਕੀਤੀ। ਸੂਬੇ ‘ਚ ਸੁਰੱਖਿਆ ਦੀ ਸਥਿਤੀ ਸਬੰਧੀ ਚਰਚਾ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਰਹੇ।। ਸੁਰੱਖਿਆ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਉਨ੍ਹਾਂ ਭਾਜਪਾ ਵਰਕਰਾਂ…

VIA PUNJAB
ਅੱਗੇ ਪੜ੍ਹੋ
1 184 185 186 187 188 325