ਪੁਲਵਾਮਾ ‘ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ

ਪੁਲਵਾਮਾ ‘ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਅਜੇ ਤੱਕ ਮਾਰੇ ਅੱਤਵਾਦੀ ਦੀ ਪਹਿਚਾਣ ਨਹੀਂ ਹੋ ਸਕੀ ਹੈ।

VIA PUNJAB
ਅੱਗੇ ਪੜ੍ਹੋ

ਯੂ.ਐਨ.ਐਸ.ਸੀ. ‘ਚ ਭਾਰਤ ਦੀ ਆਰਜ਼ੀ ਮੈਂਬਰਸ਼ਿਪ ਲਈ ਪਾਕਿ ਸਣੇ 55 ਦੇਸ਼ਾਂ ਵੱਲੋਂ ਸਮਰਥਨ

ਯੂ.ਐਨ.ਐਸ.ਸੀ. ‘ਚ ਭਾਰਤ ਦੀ ਆਰਜ਼ੀ ਮੈਂਬਰਸ਼ਿਪ ਲਈ ਪਾਕਿ ਸਣੇ 55 ਦੇਸ਼ਾਂ ਵੱਲੋਂ ਸਮਰਥਨ

ਨਵੀਂ ਦਿੱਲੀ – ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐਨ.ਐਸ.ਸੀ.) ਵਿੱਚ ਦੋ ਸਾਲ ਦੀ ਆਰਜ਼ੀ ਮੈਂਬਰਸ਼ਿਪ ਲਈ ਪਾਕਿਸਤਾਨ ਨੇ ਵੀ ਭਾਰਤ ਦਾ ਸਮਰਥਨ ਕੀਤਾ ਹੈ। ਭਾਰਤ ਦੇ ਸਮਰਥਨ ਵਿੱਚ ਪਾਕਿਸਤਾਨ ਸਮੇਤ ਏਸ਼ੀਆ ਦੇ ਹੋਰ ਦੇਸ਼ ਵੀ ਸਰਬਸੰਮਤੀ ਨਾਲ ਆਪਣਾ ਸਮਰਥਨ ਦੇਣਗੇ। ਇਸ ਗੱਲ ਦੀ ਜਾਣਕਾਰੀ ਯੂ.ਐਨ. ਦੇ ਭਾਰਤ ਦੇ ਸਥਾਈ ਨੁਮਾਇੰਦੇ ਸਈਅਦ ਅਕਬਰੂਦੀਨ ਨੇ ਦਿੱਤੀ ਹੈ। ਏਸ਼ਿਆਈ ਦੇਸ਼ਾਂ ਵੱਲੋਂ ਮਿਲੇ ਸਮਰਥਨ ਨੂੰ ਭਾਰਤ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।

VIA PUNJAB
ਅੱਗੇ ਪੜ੍ਹੋ

ਪਿਛਲੇ 5 ਸਾਲਾਂ ਤੋਂ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ ਭਾਰਤ : ਮਮਤਾ ਬੈਨਰਜੀ

ਪਿਛਲੇ 5 ਸਾਲਾਂ ਤੋਂ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ ਭਾਰਤ : ਮਮਤਾ ਬੈਨਰਜੀ

ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ 1975 ਵਿੱਚ ਲਗਾਈ ਗਈ ਐਮਰਜੈਂਸੀ ਦੇ 34 ਸਾਲ ਪੂਰੇ ਹੋਣ ਮੌਕੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਪਿਛਲੇ 5 ਸਾਲਾਂ ਵਿੱਚ ‘ਸੁਪਰ ਐਮਰਜੈਂਸੀ’ ਵਿੱਚੋਂ ਲੰਘ ਰਿਹਾ ਹੈ| ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1975 ਵਿੱਚ ਅੱਜ ਹੀ ਦਿਨ ਐਮਰਜੈਂਸੀ ਲਗਾਈ ਸੀ, ਜੋ 21 ਮਾਰਚ 1977 ਤੱਕ ਪ੍ਰਭਾਵੀ ਰਿਹਾ ਸੀ| ਮਮਤਾ ਬੈਨਰਜੀ ਨੇ ਟਵੀਟ ਕੀਤਾ,”ਅੱਜ 1975 ਵਿੱਚ ਐਲਾਨ ਐਮਰਜੈਂਸੀ ਦੀ ਵਰ੍ਹੇਗੰਢ ਹੈ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟਣ ਲਈ ਸੰਸਦ ਵਿੱਚ ਆਰ. ਪੀ. ਐਸ ਦੇ ਐਮ. ਪੀ ਨੇ ਪੇਸ਼ ਕੀਤਾ ਬਿੱਲ

ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟਣ ਲਈ ਸੰਸਦ ਵਿੱਚ ਆਰ. ਪੀ. ਐਸ ਦੇ ਐਮ. ਪੀ ਨੇ ਪੇਸ਼ ਕੀਤਾ ਬਿੱਲ

ਨਵੀਂ ਦਿੱਲੀ – ਕੇਰਲ ਦੇ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਪ੍ਰਵੇਸ਼ ਤੇ ਰੋਕ ਨੂੰ ਚੋਣ ਮੁੱਦਾ ਬਣਾਉਣ ਵਾਲੀ ਭਾਜਪਾ ਇਸੇ ਮੁੱਦੇ ਤੇ ਧਰਮ ਸੰਕਟ ਵਿੱਚ ਫਸਦੀ ਨਜ਼ਰ ਆ ਰਹੀ ਹੈ| ਕੇਰਲ ਵਿੱਚ ਕਾਂਗਰਸ ਦੀ ਸਹਿਯੋਗੀ ਆਰ. ਐਸ. ਪੀ. ਦੇ ਸੰਸਦ ਮੈਂਬਰ ਐਨ. ਕੇ. ਪ੍ਰੇਮਚੰਦਰਨ ਨੇ ਇਕ ਪ੍ਰਾਈਵੇਟ ਮੈਂਬਰ ਬਿੱਲ ਰਾਹੀਂ ਇਸ ਮਾਮਲੇ ਵਿੱਚ ਆਏ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੰਸਦ ਰਾਹੀਂ ਪਲਟਣ ਦੀ ਪਹਿਲ ਕੀਤੀ ਹੈ| ਐਨ. ਕੇ. ਪ੍ਰੇਮਚੰਦਰਨ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ…

VIA PUNJAB
ਅੱਗੇ ਪੜ੍ਹੋ

ਨਵੀਂ ਆਨਲਾਈਨ ਟਰਾਂਸਫਰ ਨੀਤੀ ਤਹਿਤ ਅਕਾਦਮਿਕ ਸੈਸ਼ਨ 2019-20 ਦੌਰਾਨ ਤਬਾਦਲੇ ਦੀ ਮੰਗ ਕਰਨ ਵਾਲੇ ਸਕੂਲੀ ਅਧਿਆਪਕਾਂ ਲਈ ਸਮਾਂ-ਸੀਮਾ ਨੋਟੀਫਾਈ

ਨਵੀਂ ਆਨਲਾਈਨ ਟਰਾਂਸਫਰ ਨੀਤੀ ਤਹਿਤ ਅਕਾਦਮਿਕ ਸੈਸ਼ਨ 2019-20 ਦੌਰਾਨ ਤਬਾਦਲੇ ਦੀ ਮੰਗ ਕਰਨ ਵਾਲੇ ਸਕੂਲੀ ਅਧਿਆਪਕਾਂ ਲਈ ਸਮਾਂ-ਸੀਮਾ ਨੋਟੀਫਾਈ

ਚੰਡੀਗੜ – ਭਾਵੇਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਸਕੂਲੀ ਅਧਿਆਪਕਾਂ ਲਈ ਤਬਾਦਲਿਆਂ ਦੀ ਮੰਗ ਸਬੰਧੀ ਸਮਾਂ-ਸੀਮਾ ਨੋਟੀਫਾਈ ਕੀਤੀ ਗਈ ਹੈ ਪਰ ਸਾਲ 2019-20 ਦੌਰਾਨ ਜੋ ਕਿ ਨੀਤੀ ਲਾਗੂ ਕਰਨ ਦਾ ਪਹਿਲਾ ਸਾਲ ਹੈ, ਵਿਚ ਵੱਖਰਾ ਟਾਇਮ ਟੇਬਲ ਅਪਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਨੀਤੀ ਦਸਤਾਵੇਜ ਵਿਚ ਜਿਕਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ।ਇਸ ਸਬੰਧੀ ਸਾਲ 2019-20 ਦੀ ਅਪਲੀਕੇਸ਼ਨ ਪ੍ਰਕਿਰਿਆ ਦੇ ਵੇਰਵਿਆਂ ਵਿਚ 26 ਜੂਨ ਨੂੰ ਪਾਲਿਸੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਮੁੱਖ ਸਕੱਤਰੇਤ ਵਿਚ ਕੌਮੀ ਝੰਡੇ ਦੇ ਨਵਸਥਾਪਿਤ ਅਤੇ ਸੁੰਦਰ ਰੂਪ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਮੁੱਖ ਸਕੱਤਰੇਤ ਵਿਚ ਕੌਮੀ ਝੰਡੇ ਦੇ ਨਵਸਥਾਪਿਤ ਅਤੇ ਸੁੰਦਰ ਰੂਪ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ ਦੇ ਸੈਕਟਰ-1 ਸਥਿਤ ਮੁੱਖ ਸਕੱਤਰੇਤ ਵਿਚ ਕੌਮੀ ਝੰਡੇ ਦੇ ਨਵਸਥਾਪਿਤ ਅਤੇ ਸੁੰਦਰ ਰੂਪ ਦਾ ਉਦਘਾਟਨ ਕੀਤਾ| ਟ੍ਰਾਈਸਿਟੀ ਦੇ ਸੱਭ ਤੋਂ ਉੱਚੇ ਝੰਡੇ ਨੂੰ ਫ਼ਹਿਰਾਉਣ ਤੋਂ ਬਾਅਦ ਹਰਿਆਣਾ ਪੁਲਿਸ ਦੇ ਬੈਂਡ ਨੇ ਰਾਸ਼ਟਰ-ਗੀਤ ਦੀ ਧੁੰਨ ਵਜਾਈ| ਝੰਡਾ ਫ਼ਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਕਿਸੇ ਦੇਸ਼ ਦਾ ਕੌਮੀ ਝੰਡਾ ਉਸ ਦੇਸ਼ ਦਾ ਸਨਮਾਨ ਅਤੇ ਮਾਣ ਦਾ ਪ੍ਰਤੀਕ ਹੁੰਦਾ ਹੈ,…

VIA PUNJAB
ਅੱਗੇ ਪੜ੍ਹੋ

ਆਉਣ ਵਾਲੀਆਂ ਚੋਣਾਂ ਆਪਣੇ ਦਮ ਤੇ ਲੜੇਗੀ ਬਸਪਾ: ਮਾਇਆਵਤੀ

ਆਉਣ ਵਾਲੀਆਂ ਚੋਣਾਂ ਆਪਣੇ ਦਮ ਤੇ ਲੜੇਗੀ ਬਸਪਾ: ਮਾਇਆਵਤੀ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਗਠਜੋੜ ਨੂੰ ਲੈ ਕੇ ਮਾਇਆਵਤੀ ਨੇ ਵੱਡਾ ਐਲਾਨ ਕਰ ਦਿੱਤਾ ਹੈ| ਟਵਿੱਟਰ ਤੇ ਮਾਇਆਵਤੀ ਨੇ ਲਿਖਿਆ ਹੈ ਕਿ ਪਾਰਟੀ ਅਤੇ ਮੂਵਮੈਂਟ ਦੇ ਹਿਤ ਵਿੱਚ ਹੁਣ ਬਸਪਾ ਅੱਗੇ ਹੋਣ ਵਾਲੀਆਂ ਸਾਰੀਆਂ ਛੋਟੀਆਂ-ਵੱਡੀਆਂ ਚੋਣਾਂ ਇੱਕਲੀ ਆਪਣੇ ਦਮ ਤੇ ਲੜੇਗੀ| ਮਾਇਆਵਤੀ ਨੇ ਲਿਖਿਆ, ”ਬਸਪਾ ਦੀ ਆਲ ਇੰਡੀਆ ਬੈਠਕ ਕੱਲ ਲਖਨਊ ਵਿੱਚ ਢਾਈ ਘੰਟੇ ਤੱਕ ਚੱਲੀ| ਇਸ ਤੋਂ ਬਾਅਦ ਸੂਬੇ ਅਨੁਸਾਰ ਬੈਠਕਾਂ ਦਾ ਦੌਰ ਦੇਰ ਰਾਤ…

VIA PUNJAB
ਅੱਗੇ ਪੜ੍ਹੋ

ਚਮਕੀ ਬੁਖਾਰ ਤੇ ਸੁਪਰੀਮ ਕੋਰਟ ਸਖਤ, ਕੇਂਦਰ ਵਲੋਂ ਬਿਹਾਰ ਸਰਕਾਰ ਤੋਂ 7 ਦਿਨਾਂ ਅੰਦਰ ਮੰਗਿਆ ਜਵਾਬ

ਚਮਕੀ ਬੁਖਾਰ ਤੇ ਸੁਪਰੀਮ ਕੋਰਟ ਸਖਤ, ਕੇਂਦਰ ਵਲੋਂ ਬਿਹਾਰ ਸਰਕਾਰ ਤੋਂ 7 ਦਿਨਾਂ ਅੰਦਰ ਮੰਗਿਆ ਜਵਾਬ

ਨਵੀਂ ਦਿੱਲੀ – ਬਿਹਾਰ ਵਿੱਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਤੇ ਸੁਪਰੀਮ ਕੋਰਟ ਨੇ ਚਿੰਤਾ ਜ਼ਾਹਰ ਕੀਤੀ ਹੈ| ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਬੱਚਿਆਂ ਦੀ ਮੌਤ ਤੇ ਜਵਾਬ ਮੰਗਿਆ ਹੈ| ਕੋਰਟ ਨੇ ਬੁਖਾਰ ਦੀ ਰੋਕਥਾਮ ਲਈ ਉਪਾਅ ਅਤੇ ਸੰਬੰਧਤ ਪ੍ਰੋਗਰਾਮਾਂ ਬਾਰੇ ਰਾਜ ਸਰਕਾਰ ਨੂੰ 7 ਦਿਨਾਂ ਦੇ ਅੰਦਰ ਹਲਫਨਾਮਾ ਦਾਇਰ ਕਰ ਕੇ ਜਵਾਬ ਦੇਣ ਦਾ ਵੀ ਨਿਰਦੇਸ਼ ਦਿੱਤਾ| ਸੁਪਰੀਮ ਕੋਰਟ ਨੇ ਬਿਹਾਰ, ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ 7 ਦਿਨਾਂ…

VIA PUNJAB
ਅੱਗੇ ਪੜ੍ਹੋ

134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤੇਰਿਆ ਵਿਹਾਰ ਕਰਨ ਵਾਲਿਆ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ – ਸਿੱਖਿਆ ਮੰਤਰੀ

134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤੇਰਿਆ ਵਿਹਾਰ ਕਰਨ ਵਾਲਿਆ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਜੇਰਕ 134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤੇਰਿਆ ਵਿਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਸਕੂਲ ਚਲਾਉਣ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ|ਉਹ ਅੱਜ ਭਿਵਾਨੀ ਵਿਚ ਜਿਲਾ ਲੋਕ ਸੰਪਰਕ ਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨੇਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਉਨਾਂ ਨੇ ਕਮੇਟੀ ਦੀ ਮੀਟਿੰਗ ਵਿਚ ਰੱਖੇ ਗਏ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 14 ਬਿਨਿਆਂ ਦੀ ਸੁਣਵਾਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਅੱਜ ਨਵੇਂ ਸਥਾਪਿਤ ਕੌਮੀ ਝੰਡਾ ਦੀ ਘੁੰਡ ਚੁਕਾਈ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ ਅੱਜ ਨਵੇਂ ਸਥਾਪਿਤ ਕੌਮੀ ਝੰਡਾ ਦੀ ਘੁੰਡ ਚੁਕਾਈ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰ ਮਨੋਹਰ ਲਾਲ 25 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ ਦੇ ਸੈਕਟਰ 1 ਸਥਿਤ ਮੁੱਖ ਸਕੱਤਰੇਤ ਦੇ ਕੰਪਲੈਕਸ ਵਿਚ ਨਵੇਂ ਸਥਾਪਿਤ ਕੌਮੀ ਝੰਡਾ ਦੀ ਘੁੰਡ ਚੁੱਕਾਈ ਕਰਨਗੇ।ਇਸ ਤੋਂ ਇਲਾਵਾ, ਉਹ ਟੈਗੋਰ ਥਿਏਟਰ ਵਿਚ ਦੇਰ ਸ਼ਾਮ 10:30 ਵਜੇ ਆਯੋਜਿਤ ਇਕ ਰਾਜ ਪੱਧਰੀ ਸਮਾਰੋਹ ਵਿਚ ਲੋਕਤੰਤਰ ਸੈਨਾਨੀਆਂ ਦਾ ਸਨਮਾਨ ਵੀ ਕਰਨਗੇ। ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਮੌਕੇ ‘ਤੇ ਮੁੱਖ ਸਕੱਤਰ ਡੀ.ਐਸ.ਢੇਸੀ ਅਤੇ ਹੋਰ ਸੀਨੀਅਰ…

VIA PUNJAB
ਅੱਗੇ ਪੜ੍ਹੋ
1 185 186 187 188 189 325