ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਵੱਲੋਂ ਆਈ. ਈ. ਡੀ. ਨਸ਼ਟ

ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਵੱਲੋਂ ਆਈ. ਈ. ਡੀ. ਨਸ਼ਟ

ਸ਼੍ਰੀਨਗਰ – ਜੰਮੂਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਦਸਤਿਆਂ ਵੱਲੋਂ ਇਕ ਆਈ. ਈ. ਡੀ. ਦਾ ਪਤਾ ਲਾ ਕੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ। ਸੁਰੱਖਿਆ ਦਸਤਿਆਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੀ ਇਕ ਸਾਂਝੀ ਟੀਮ ਨੂੰ ਅਵੰਤੀਪੁਰਾ ਪੁਲੀਸ ਥਾਣੇ ਅਧੀਨ ਪੈਂਦੇ ਪੰਜਗਾਮ ਵਿਚ ਰੇਲਵੇ ਲਿੰਕ ਰੋਡ ਨੇੜੇ ਇਕ ਆਈ. ਈ. ਡੀ. ਦਾ ਪਤਾ ਲੱਗਾ। ਉਨ੍ਹਾਂ ਨੇ ਦੱਸਿਆ ਕਿ ਬੰਬ ਰੋਕੂ ਦਸਤੇ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ 8 ਜੂਨ ਤੱਕ ਵਧਿਆ ਲਾਕਡਾਊਨ

ਬਿਹਾਰ ਵਿੱਚ 8 ਜੂਨ ਤੱਕ ਵਧਿਆ ਲਾਕਡਾਊਨ

ਪਟਨਾ – ਬਿਹਾਰ ਵਿੱਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ 8 ਜੂਨ 2021 ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਵਪਾਰ ਲਈ ਹੋਰ ਛੋਟ ਦਿੱਤੀ ਜਾ ਰਹੀ ਹੈ। ਸਾਰੇ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਜਿਕਰਯੋਗ ਹੈ ਕਿ ਬਿਹਾਰ ਵਿੱਚ 24 ਮਈ ਨੂੰ ਕੋਰੋਨਾ ਨਾਲ 52 ਵਿਅਕਤੀਆਂ ਦੀ ਮੌਤ ਹੋਈ ਸੀ,…

VIA PUNJAB
ਅੱਗੇ ਪੜ੍ਹੋ

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ – ਸਹਿਕਾਰਿਤਾ ਮੰਤਰੀ

ਹਿੰਦੀ ਪੱਤਰਕਾਰਿਤਾ ਦਿਵਸ ਦੇਸ਼ ਲਈ ਇਕ ਮਾਣ ਦਾ ਦਿਨ – ਸਹਿਕਾਰਿਤਾ ਮੰਤਰੀ ਚੰਡੀਗੜ੍ਹ- ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਅੱਜ ਹਿੰਦੀ ਪੱਤਰਕਾਰਿਤਾ ਦਿਵਸ ਦੇ ਮੌਕੇ ‘ਤੇ ਪੱਤਰਕਾਰ ਬੰਧੂਆਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਹਿੰਦੀ ਪੱਤਰਕਾਰਿਤਾ ਦਿਵਸ ਦੇਸ਼ ਦੇ ਲਈ ਇਕ ਮਾਣ ਦਾ ਦਿਨ ਹੈ। ਅੱਜ ਵਿਸ਼ਵ ਵਿਚ ਹਿੰਦੀ ਦੇ ਵੱਧਦੀ ਹੋਂਦ ਅਤੇ ਸਨਮਾਨ ਵਿਚ ਹਿੰਦੀ ਪੱਤਰਕਾਰਿਤਾ ਦਾ ਵਿਸ਼ੇਸ਼ ਯੋਗਦਾਨ ਹੈ। ਹਿੰਦੀ ਪੱਤਰਕਾਰਿਤਾ ਦੀ ਇਕ ਇਤਿਹਾਸਕ ਤੇ ਸਵਰਣਿਮ ਯਾਤਰਾ ਹੀ ਹੈ ਜਿਸ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਹਰਿਆਣਾ ਐਸਟੀਐਫ ਨੇ ਫੜੀ 85 ਕਿਲੋ ਅਫੀਮ, ਪੰਚ ਦੋਸ਼ੀ ਗਿਰਫਤਾਰ

ਚੰਡੀਗੜ੍ – ਹਰਿਆਣਾ ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅਫੀਮ ਤਸਕਰੀ ਨੂੰ ਲੈ ਕੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਐਸਟੀਐਫ ਨੇ ਕੈਥਲ ਅਤੇ ਕੁਰੂਕਸ਼ੇਤਰ ਜਿਲ੍ਹਿਆਂ ਤੋਂ 8y5 ਕਿਲੋ ਅਫੀਮ ਜਬਤ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਪੰਜ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਐਸਟੀਐਫ ਦੀ ਟੀਮ ਨੇ ਗੁਪਤ ਸੂਚਨਾ ਦੇ ਬਾਅਦ ਤਿੰਨ ਦੋਸ਼ੀਆਂ ਨੂੰ ਕੈਥਲ ਵਿਚ ਚੀਕਾ ਦੇ ਨੇੜੇ ਤੋਂ ਕਾਬੂ ਕਰ ਉਨ੍ਹਾਂ ਦੇ ਕਬਜੇ ਤੋਂ 3y5 ਕਿਲੋ ਅਫੀਮ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਸੰਪਤੀ ਧਾਰਕਾਂ ਜੋ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਇਆ, ਲੀਜ ਅਤੇ ਲਾਇਸੈਂਸ ਫੀਸ ਤੇ ਸੰਪਤੀ ਤੇ ਕਾਬਿਜ ਹਨ ਉਨ੍ਹਾਂ ਦੇ ਲਈ ਰਾਹਤ ਦਾ ਐਲਾਨ

ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਸੰਪਤੀ ਧਾਰਕਾਂ ਜੋ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਇਆ, ਲੀਜ ਅਤੇ ਲਾਇਸੈਂਸ ਫੀਸ ਤੇ ਸੰਪਤੀ ਤੇ ਕਾਬਿਜ ਹਨ ਉਨ੍ਹਾਂ ਦੇ ਲਈ ਰਾਹਤ ਦਾ ਐਲਾਨ

ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਵੱਲੋਂ 1225 ਕਿਲੋਮੀਟਰ ਦੇ ਪੰਚ ਕਰਮ ਦੇ 475 ਕੱਚੇ ਰਸਤਿਆਂ ਨੂੰ ਕੀਤਾ ਜਾਵੇਗਾ ਪੱਕਾ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ 20 ਸਾਲ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ ਅਤੇ ਲਾਇਸਂਸ ਫੀਸ ਤੇ ਚਲ ਰਹੀ ਪਾਲਿਕਾਵਾਂ ਦੀ ਦੁਕਾਨਾਂ ਤੇ ਮਕਾਨਾਂ ਦੀ ਮਲਕੀਅਤ ਉਨ੍ਹਾਂ ਤੇ ਕਾਬਿਜ ਵਿਅਕਤੀਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਸਦੇ ਲਈ ਇਕ ਨੀਤੀ ਬਣਾਈ ਗਈ ਹੈ ਜਿਸਦੇ ਤਹਿਤ ਕਾਬਿਜ ਵਿਅਕਤੀ ਨੂੰ ਮਾਲਿਕਾਨਾ…

VIA PUNJAB
ਅੱਗੇ ਪੜ੍ਹੋ

ਮਹਾਮਾਰੀ ਅਲਰਟ/ਸੁਰੱਖਿਅਤ ਹਰਿਆਣਾ ਦਾ ਸਮਾਂ 7 ਜੂਨ ਤਕ ਵਧਾਇਆ

ਮਹਾਮਾਰੀ ਅਲਰਟ/ਸੁਰੱਖਿਅਤ ਹਰਿਆਣਾ ਦਾ ਸਮਾਂ 7 ਜੂਨ ਤਕ ਵਧਾਇਆ

ਹੁਣ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲੀਆਂ ਰਹਿਣਗੀਆਂ ਦੁਕਾਨਾਂ ਚੰਡੀਗੜ੍ਹ – ਕੋਰੋਨਾ ਸੰਕ੍ਰਮਣ ਦੇ ਪ੍ਰਸਾਰ ਨੁੰ ਰੋਕਨ ਦੇ ਲਈ ਹਰਿਆਣਾ ਸਰਕਾਰ ਨੇ ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਨੂੰ ਇਕ ਹੋਰ ਹਫਤੇ ਯਾਨੀ 7 ਜੂਨ, 2021 ਸਵੇਰੇ 5 ਵਜੇ ਤਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੀਮਤ ਗਿਣਤੀ ਦੇ ਨਾਲ ਸ਼ਾਪਿੰਗ ਮਾਲ ਖੋਲਣ ਲਈ ਛੋਟ ਦਿੱਤੀ ਗਈ ਹੈ। ਹੁਣ ਸ਼ਾਪਿੰਗ ਮਾਲ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਖੁੱਲੇ ਰਹਿਣਗੇ। ਮਹਾਮਾਰੀ…

VIA PUNJAB
ਅੱਗੇ ਪੜ੍ਹੋ

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

ਕਰੋਨਾ ਟੀਕਿਆਂ ਦੀ ਸਪਲਾਈ ਦੇ ਅੰਕੜੇ ਜਨਤਕ ਕਰੇ ਕੇਂਦਰ: ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਲਈ ਟੀਕਾ ਹੈ, ਪਰ ਸੂਬਿਆਂ ਨੂੰ ਦੇਣ ਲਈ ਨਹੀਂ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਪਾਰਦਰਸ਼ਤਾ ਦਿਖਾਉਂਦੇ ਹੋਏ ਟੀਕੇ ਦੀ ਪੂਰੀ ਸਪਲਾਈ ਦੇ ਅੰਕੜਿਆਂ ਨੂੰ ਜਨਤਕ ਕਰੇ। ਸਿਸੋਦੀਆ ਨੇ ਟੀਕਿਆਂ ਦੀ ਵੰਡ ਅਤੇ ਇਸ ’ਤੇ ਟੈਕਸ ਲਾਏ ਜਾਣ ਸਬੰਧੀ ਵੀ ਸਵਾਲ ਚੁੱਕੇ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ…

VIA PUNJAB
ਅੱਗੇ ਪੜ੍ਹੋ

ਥਾਣੇ ਵਿੱਚ ਇਮਾਰਤ ਡਿੱਗਣ ਕਾਰਨ 7 ਵਿਅਕਤੀਆਂ ਦੀ ਮੌਤ

ਥਾਣੇ ਵਿੱਚ ਇਮਾਰਤ ਡਿੱਗਣ ਕਾਰਨ 7 ਵਿਅਕਤੀਆਂ ਦੀ ਮੌਤ

ਥਾਣੇ – ਮਹਾਰਾਸ਼ਟਰ ਦੇ ਥਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਵਿੱਚ ਇਮਾਰਤ ਦਾ ਇਕ ਹਿੱਸਾ ਢਹਿ ਜਾਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ। ਥਾਣੇ ਜ਼ਿਲ੍ਹੇ ਦੇ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਮਦਦ ਰਾਸ਼ੀ ਦੇਵੇਗੀ। ਮਰਨ ਵਾਲਿਆਂ ਵਿੱਚ ਇਕ ਨਾਬਾਲਗ, 3 ਔਰਤਾਂ ਅਤੇ 3 ਪੁਰਸ਼ ਸ਼ਾਮਲ ਹਨ। ਨਹਿਰੂ ਚੌਕ ਵਿਚ ਸਥਿਤ 5 ਮੰਜ਼ਿਲਾ ਇਮਾਰਤ ਸਾਈਂ ਸ਼ਕਤੀ ਦਾ ਇਕ ਹਿੱਸਾ ਬੀਤੀ ਰਾਤ ਢਹਿ ਗਿਆ। ਦੇਰ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਹਮਲੇ ਵਿੱਚ ਸ਼ਹੀਦ ਫ਼ੌਜੀ ਦੀ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਭਰਤੀ

ਪੁਲਵਾਮਾ ਹਮਲੇ ਵਿੱਚ ਸ਼ਹੀਦ ਫ਼ੌਜੀ ਦੀ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਭਰਤੀ

ਚੇਨਈ – ਸਾਲ 2019 ਨੂੰ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਆਪਣੇ ਪਤਨੀ ਮੇਜਰ ਵਿਭੂਤੀ ਸ਼ੰਕਰ ਧੌਂਦਿਆਲ ਦੇ ਨਕਸ਼ੇ ਕਦਮਾਂ ਤੇ ਚੱਲਦੇ ਹੋਏ ਪਤਨੀ ਨਿਕਿਤਾ ਕੌਲ ਫ਼ੌਜ ਵਿੱਚ ਸ਼ਾਮਲ ਹੋ ਗਈ। ਫ਼ੌਜ ਦੇ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਵਾਈ. ਕੇ. ਜੋਸ਼ੀ ਨੇ ਤਾਮਿਨਲਾਡੂ ਦੇ ਚੇਨਈ ਵਿੱਚ ਅਧਿਕਾਰੀਆਂ ਦੀ ਸਿਖਲਾਈ ਅਕਾਦਮੀ ਵਿੱਚ ਨਿਕਿਤਾ ਦੇ ਮੋਢਿਆਂ ਤੇ ਸਟਾਰ ਲਾਏ।ਪੀ. ਆਰ. ਓ. ਊਧਮਪੁਰ ਨੇ ਟਵੀਟ ਕੀਤਾ ਕਿ ਪੁਲਵਾਮਾ ਹਮਲੇ ਵਿੱਚ ਆਪਣੀ ਜਾਨ ਦੀ ਬਾਜੀ ਲਾਉਣ ਵਾਲੇ ਮੇਜਰ ਵਿਭੂਤੀ…

VIA PUNJAB
ਅੱਗੇ ਪੜ੍ਹੋ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਸੀ.ਆਰ.ਪੀ.ਐੱਫ.ਦੇ ਡਾਇਰੈਕਟਰ ਜਨਰਲ ਕੁਲਦੀਪ ਸਿੰਘ ਨੂੰ ਮਿਲਿਆ ਐੱਨ.ਆਈ.ਏ. ਦਾ ਵਾਧੂ ਕਾਰਜ ਭਾਰ

ਨਵੀਂ ਦਿੱਲੀ – ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਮੁਖੀ ਕੁਲਦੀਪ ਸਿੰਘ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਡਾਇਰੈਕਟਰ ਜਨਰਲ ਅਹੁਦੇ ਦਾ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਉਹ ਸੇਵਾਮੁਕਤ ਹੋ ਰਹੇ ਵਾਈ.ਸੀ. ਮੋਦੀ ਦਾ ਸਥਾਨ ਲੈਣਗੇ। ਗ੍ਰਹਿ ਮੰਤਰਾਲਾ ਨੇ ਇਕ ਆਦੇਸ਼ ਵਿੱਚ ਇਹ ਜਾਣਕਾਰੀ ਦਿੱਤੀ। ਆਸਾਮ-ਮੇਘਾਲਿਆ ਕਾਡਰ ਦੇ 1984 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਮੋਦੀ ਸਤੰਬਰ 2017 ਵਿੱਚ ਇਸ ਸੰਘੀਏ ਅੱਤਵਾਦ ਰੋਕੂ ਜਾਂਚ ਏਜੰਸੀ ਦੇ ਮੁਖੀ ਨਿਯੁਕਤ ਹੋਏ ਸ਼ਨ।ਗ੍ਰਹਿ ਮੰਤਰਾਲਾ ਵਲੋਂ ਜਾਰੀ ਇਕ ਹੁਕਮ ਵਿੱਚ ਕਿਹਾ…

VIA PUNJAB
ਅੱਗੇ ਪੜ੍ਹੋ
1 17 18 19 20 21 325