ਸੁਪਰੀਮ ਕੋਰਟ ਦੇ 4 ਨਵੇਂ ਜੱਜਾਂ ਨੇ ਚੁੱਕੀ ਸਹੁੰ

ਸੁਪਰੀਮ ਕੋਰਟ ਦੇ 4 ਨਵੇਂ ਜੱਜਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ 4 .ਨਵੇਂ ਜੱਜਾਂ ਨੂੰ ਚੀਫ ਜਸਟਿਸ ਰੰਜਨ ਗੰਗੋਈ ਨੇ ਅੱਜ ਅਹੁਦੇ ਦੀ ਸਹੁੰ ਚੁਕਾਈ ਹੈ| 4 ਨਵੇਂ ਜੱਜਾਂ ਵੱਲੋਂ ਸਹੁੰ ਚੁੱਕਣ ਦੇ ਨਾਲ ਹੀ ਹੁਣ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ 31 ਹੋ ਗਈ ਹੈ| ਅਦਾਲਤ ਵਿੱਚ ਹੁਣ ਜੱਜ ਦਾ ਕੋਈ ਅਹੁਦਾ ਖਾਲੀ ਨਹੀਂ ਹੈ| ਜਸਟਿਸ ਬੀ. ਆਰ. ਗਵਈ, ਸੂਰੀਆ ਕਾਂਤ, ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਏ. ਐਸ. ਬੋਪੰਨਾ ਨੂੰ ਸੀ. ਜੇ. ਆਈ. ਨੇ ਅਦਾਲਤ ਗਿਣਤੀ 1 ਵਿੱਚ ਸਹੁੰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਰਾਜੀਵ ਕੁਮਾਰ ਦੀ ਪਟੀਸ਼ਨ ਤੇ ਕੱਲ ਕਰੇਗੀ ਸੁਣਵਾਈ

ਸੁਪਰੀਮ ਕੋਰਟ ਰਾਜੀਵ ਕੁਮਾਰ ਦੀ ਪਟੀਸ਼ਨ ਤੇ ਕੱਲ ਕਰੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਦੀ ਕਈ ਕਰੋੜ ਰੁਪਏ ਦੇ ਸਾਰਦਾ ਚਿਟਫੰਡ ਘਪਲਾ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਵਾਲੀ ਨਵੀਂ ਪਟੀਸ਼ਨ ਤੇ ਸੁਣਵਾਈ ਲਈ ਅੱਜ ਸਹਿਮਤ ਹੋ ਗਿਆ| ਰਾਜੀਵ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਲਈ 7 ਦਿਨਾਂ ਦੀ ਮਿਆਦ ਪ੍ਰਦਾਨ ਕੀਤੀ ਗਈ ਸੀ ਅਤੇ ਇਹ ਸਮੇਂ ਸੀਮਾ 24 ਮਈ ਨੂੰ ਖਤਮ ਹੋ ਰਹੀ ਹੈ| ਇਹ ਨਵੀਂ ਪਟੀਸ਼ਨ ਵਕੀਲਾਂ ਦੀ ਪੱਛਮੀ ਬੰਗਾਲ ਵਿੱਚ ਚੱਲ ਰਹੀ ਰਾਜ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼-ਭਾਜਪਾ ਅਤੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਰਾਹੁਲ ਗਾਂਧੀ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼-ਭਾਜਪਾ ਅਤੇ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਮਗਰੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਮੁਤਾਬਕ ਰਾਹੁਲ ਨੇ ਇਹ ਪੇਸ਼ਕਸ਼ ਸੋਨੀਆ ਗਾਂਧੀ ਸਾਹਮਣੇ ਕੀਤੀ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਲੀਡਰਸ਼ਿਪ ‘ਤੇ ਤਸੱਲੀ ਪ੍ਰਗਟਾਈ, ਪਰ ਸੂਤਰਾਂ ਮੁਤਾਬਕ ਰਾਹੁਲ ਨੇ ਪਾਰਟੀ ਨੂੰ ਖ਼ੁਦ ਇਹ ਪੇਸ਼ਕਸ਼ ਕੀਤੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਆਪਣੀ ਹਾਰ ਕਬੂਲੀ ਅਤੇ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਹੂੰਝਾ ਫੇਰ ਜਿੱਤ

ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਹੂੰਝਾ ਫੇਰ ਜਿੱਤ

ਪੰਜਾਬ ‘ਚ ਕਾਂਗਰਸ ਰਹੀ ਭਾਰੂ-8 ਸੀਟਾਂ ‘ਤੇ ਜੇਤੂ ਸੁਖਬੀਰ ਅਤੇ ਹਰਸਿਮਰਤ ਨੇ ਬਾਜ਼ੀ ਮਾਰੀ-ਭਾਜਪਾ ਨੂੰ ਮਿਲੀਆਂ 2 ਸੀਟਾਂ ਭਗਵੰਤ ਮਾਨ ਫਿਰ ਜਿੱਤੇ ਨਵੀਂ ਦਿੱਲੀ – ਦੇਸ਼ ਦੀ ਜਨਤਾ ਵੱਲੋਂ ਇੱਕ ਵਾਰ ਫ਼ਿਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਹੱਕ ਵਿੱਚ ਫ਼ਤਵਾ ਦਿੱਤਾ ਗਿਆ ਹੈ। ਇਸ ਵਾਰ ਭਾਜਪਾ ਵੱਲੋਂ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਵਧੇਰੇ ਸੀਟਾਂ ਪ੍ਰਾਪਤ ਕੀਤੀਆਂ ਹਨ। ਸੂਤਰਾਂ ਅਨੁਸਾਰ ਭਾਜਪਾ 26 ਮਈ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ। ਦੇਖਿਆ…

VIA PUNJAB
ਅੱਗੇ ਪੜ੍ਹੋ

ਅਸੀਂ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ : ਮੋਦੀ

ਅਸੀਂ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ : ਮੋਦੀ

ਨਵੀਂ ਦਿੱਲੀ – ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ਸਿਰ ਝੁਕਾ ਨੇ ਨਮਨ ਕਰਦੇ ਹਨ, ਜਿਨ੍ਹਾਂ ਨੇ ਇਸ ਫਕੀਰ ਦੀ ਝੋਲੀ ਭਰ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਲਈ ਜਨ ਆਦੇਸ਼ ਵਾਸਤੇ ਉਹ ਚੋਣ ਲੜ ਰਹੇ ਸਨ ਤੇ ਹੁਣ ਉਹ ਸਾਰਿਆ ਨਾਲ ਮਿਲ ਕੇ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਨੇ ਅਮੇਠੀ ਤੋਂ ਮੰਨੀ ਹਾਰ-ਸਮ੍ਰਿਤੀ ਨੂੰ ਮੁਬਾਰਕਾਂ

ਰਾਹੁਲ ਗਾਂਧੀ ਨੇ ਅਮੇਠੀ ਤੋਂ ਮੰਨੀ ਹਾਰ-ਸਮ੍ਰਿਤੀ ਨੂੰ ਮੁਬਾਰਕਾਂ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਪ੍ਰੈਸ ਕਾਨਫਰੰਸ ਚ ਅਮੇਠੀ ਲੋਕ ਸਭਾ ਸੀਟ ਤੋਂ ਆਪਣੀ ਹਾਰ ਮੰਨ ਲਈ ਹੈ। ਰਾਹੁਲ ਗਾਂਧੀ ਨੇ ਅਮੇਠੀ ਤੋਂ ਆਪਣੀ ਹਾਰ ਕਬੂਲੀ ਅੇਤ ਸਮ੍ਰਿਤੀ ਇਰਾਨੀ ਦੀ ਜਿੱਤ ਤੇ ਵਧਾਈਆਂ ਦਿੱਤੀਆਂ।ਖਾਸ ਗੱਲ ਹੈ ਕਿ ਅਮੇਠੀ ਸੀਟ ਤੋਂ ਹਾਰ-ਜਿੱਤ ਦੇ ਰਵਾਇਤੀ ਐਲਾਨ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਖੁੱਦ ਹਾਰ ਮੰਨ ਲਈ ਹੈ। ਦਰਅਸਲ, ਰਾਹੁਲ ਗਾਂਧੀ ਅਮੇਠੀ ਲੋਕ ਸਭੀ ਸੀਟ ਤੋਂ ਸਮ੍ਰਿਤੀ ਇਰਾਨੀ ਤੋਂ…

VIA PUNJAB
ਅੱਗੇ ਪੜ੍ਹੋ

ਇਸਰੋ ਨੇ ਸਫਲਤਾਪੂਰਵਕ ਲਾਂਚ ਕੀਤਾ ਆਰ. ਆਈ. ਐਸ. ਏ. ਟੀ.-22, ਪੁਲਾੜ ਤੋਂ ਰੱਖੇਗਾ ਸਰਹੱਦਾਂ ਤੇ ਨਜ਼ਰ

ਇਸਰੋ ਨੇ ਸਫਲਤਾਪੂਰਵਕ ਲਾਂਚ ਕੀਤਾ ਆਰ. ਆਈ. ਐਸ. ਏ. ਟੀ.-22, ਪੁਲਾੜ ਤੋਂ ਰੱਖੇਗਾ ਸਰਹੱਦਾਂ ਤੇ ਨਜ਼ਰ

ਸ਼੍ਰੀਹਰਿਕੋਟਾ – ਭਾਰਤੀ ਪੁਲਾੜ ਸੰਗਠਨ ਨੇ ਅੱਜ ਸਵੇਰੇ ਇਕ ਨਵਾਂ ਇਤਿਹਾਸ ਰਚਿਆ| ਇਸਰੋ ਨੇ ਸ਼੍ਰੀਹਰਿਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਦੇਸ਼ ਦੀਆਂ ਸਰਹੱਦਾਂ ਦਾ ਰਾਖਾ ਆਰ. ਆਈ. ਐਸ. ਏ. ਟੀ.-2 ਬੀ. ਸਫਲਤਾਪੂਰਵਕ ਲਾਂਚ ਕਰ ਲਿਆ ਹੈ ਜੋ ਕੁੱਝ ਹੀ ਘੰਟਿਆਂ ਬਾਅਦ ਆਰਬਿਟ ਵਿੱਚ ਵੀ ਪੁੱਜ ਗਿਆ| ਇਸਰੋ ਦੇ ਇਸ ਲਾਂਚ ਲਈ ਮੰਗਲਵਾਰ ਤੋਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਸੀ ਅਤੇ ਅੱਜ ਸਵੇਰੇ 5.30 ਵਜੇ ਇਸਰੋ ਦੇ ਭਰੋਸੇਮੰਦ ਪੋਲਰ ਸੈਟੇਲਾਈਟ ਲਾਂਚ ਵ੍ਹੀਕਲ ਪੀ. ਐਸ….

VIA PUNJAB
ਅੱਗੇ ਪੜ੍ਹੋ

ਵੋਟਾਂ ਦੀ ਗਿਣਤੀ ਅੱਜ-ਗ੍ਰਹਿ ਮੰਤਰਾਲਾ ਵੱਲੋਂ ਅਲਰਟ-ਦੰਗੇ ਭੜਕਣ ਦਾ ਖਦਸ਼ਾ

ਵੋਟਾਂ ਦੀ ਗਿਣਤੀ ਅੱਜ-ਗ੍ਰਹਿ ਮੰਤਰਾਲਾ ਵੱਲੋਂ ਅਲਰਟ-ਦੰਗੇ ਭੜਕਣ ਦਾ ਖਦਸ਼ਾ

ਮਿਹਨਤ ਬੇਕਾਰ ਨਹੀਂ ਜਾਵੇਗੀ : ਰਾਹੁਲ ਗਾਂਧੀ ਨਵੀਂ ਦਿੱਲੀ – ਲੋਕ ਸਭਾ ਚੋਣਾਂ ਤਹਿਤ ਦੇਸ਼ ਭਰ ਵਿੱਚ 542 ਸੰਸਦੀ ਸੀਟਾਂ ਲਈ ਪਾਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਪਹਿਲੀ ਵਾਰ ਈ.ਵੀ.ਐਮ. ਗਿਣਤੀ ਦੇ ਨਾਲ-ਨਾਲ ਵੀ.ਵੀ.ਪੈਟ. ਪਰਚੀਆਂ ਦਾ ਵੀ ਮਿਲਾਣ ਕੀਤਾ ਜਾਏਗਾ। ਇਸ ਲਈ ਨਤੀਜੇ ਥੋੜ੍ਹਾ ਲੇਟ ਹੋ ਸਕਦੇ ਹਨ। ਕੱਲ੍ਹ ਦੇਰ ਸ਼ਾਮ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ…

VIA PUNJAB
ਅੱਗੇ ਪੜ੍ਹੋ

ਫ਼ਰਜ਼ੀ ਐਗਜ਼ਿਟ ਪੋਲ ਤੋਂ ਨਿਰਾਸ਼ ਨਾ ਹੋਵੋ : ਰਾਹੁਲ ਗਾਂਧੀ

ਫ਼ਰਜ਼ੀ ਐਗਜ਼ਿਟ ਪੋਲ ਤੋਂ ਨਿਰਾਸ਼ ਨਾ ਹੋਵੋ : ਰਾਹੁਲ ਗਾਂਧੀ

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਪਾਰਟੀ ਕਾਰਕੁੰਨਾਂ ਨੂੰ ਰਤਾ ਠਰੰਮਾ ਤੇ ਹੌਂਸਲਾ ਰੱਖਣ ਲਈ ਆਖਿਆ ਹੈ ਤੇ ਨਾਲ ਇਹ ਵੀ ਕਿਹਾ ਹੈ ਕਿ ਉਹ ਫ਼ਰਜ਼ੀ ਐਗਜ਼ਿਟ ਪੋਲਜ਼ ਤੋਂ ਨਿਰਾਸ਼ ਨਾ ਹੋਣ ਤੇ ਪੂਰੀ ਤਰ੍ਹਾਂ ਚੌਕਸ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਵਰਕਰ ਤੇ ਹੋਰ ਆਗੂ ਖ਼ੁਦ ਉੱਤੇ ਅਤੇ ਪਾਰਟੀ ਉੱਪਰ ਪੂਰਾ ਭਰੋਸਾ ਰੱਖਣ ਕਿਉਂਕਿ ਉਨ੍ਹਾਂ ਦੀ ਮਿਹਨਤ ਬੇਕਾਰ ਨਹੀਂ ਜਾਵੇਗੀ। ਸਾਲ 2019 ਦੇ ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਆਏ ਵੱਖੋ–ਵੱਖਰੇ ਐਗਜ਼ਿਟ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ‘ਚ ਆਈ.ਈ.ਡੀ. ਧਮਾਕੇ ਨਾਲ ਇੱਕ ਜਵਾਨ ਸ਼ਹੀਦ-7 ਜ਼ਖ਼ਮੀ

ਕਸ਼ਮੀਰ ‘ਚ ਆਈ.ਈ.ਡੀ. ਧਮਾਕੇ ਨਾਲ ਇੱਕ ਜਵਾਨ ਸ਼ਹੀਦ-7 ਜ਼ਖ਼ਮੀ

ਇੱਕ ਮੁਕਾਬਲੇ ‘ਚ ਹਿਜ਼ਬੁਲ ਦੇ 2 ਅੱਤਵਾਦੀ ਢੇਰ ਸ੍ਰੀਨਗਰ – ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਮੇਂਢਰ ਖੇਤਰ ਵਿੱਚ ਬੁੱਧਵਾਰ ਨੂੰ ਹੋਏ ਆਈ.ਈ.ਡੀ. ਧਮਾਕੇ ਵਿੱਚ ਇੱਕ ਸੁਰੱਖਿਆ ਕਰਮੀ ਸ਼ਹੀਦ ਹੋ ਗਿਆ। ਸੂਤਰਾਂ ਅਨੁਸਾਰ ਇਸ ਧਮਾਕੇ ਵਿੱਚ ਸੱਤ ਜ਼ਖ਼ਮੀ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਮਾਰੇ ਗਏ। ਪੁਲਿਸ ਸੂਤਰਾਂ ਨੇ ਕਿਹਾ ਕਿ ਮਾਰੇ ਗਏ ਦੋਵੇਂ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ…

VIA PUNJAB
ਅੱਗੇ ਪੜ੍ਹੋ
1 200 201 202 203 204 325