ਸ਼ਾਰਦਾ ਚਿਟਫੰਡ ਸੁਪਰੀਮ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਰੋਕ ਹਟਾਈ, 7 ਦਿਨਾਂ ਦੀ ਮੋਹਲਤ ਦਿੱਤੀ

ਸ਼ਾਰਦਾ ਚਿਟਫੰਡ  ਸੁਪਰੀਮ ਕੋਰਟ ਨੇ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੋਂ ਰੋਕ ਹਟਾਈ, 7 ਦਿਨਾਂ ਦੀ ਮੋਹਲਤ ਦਿੱਤੀ

ਨਵੀਂ ਦਿੱਲੀ –  ਸੁਪਰੀਮ ਕੋਰਟ ਨੇ ਸ਼ਾਰਦਾ ਚਿਟ ਫੰਡ ਘਪਲੇ ਮਾਮਲੇ ਵਿੱਚ ਪੱਛਮੀ ਬੰਗਾਲ ਦੇ ਆਈ.ਪੀ.ਐਸ. ਅਧਿਕਾਰੀ ਰਾਜੀਵ ਕੁਮਾਰ ਦੀ ਗ੍ਰਿਫਤਾਰੀ ਤੇ ਲੱਗੀ ਰੋਕ ਹਟਾ ਦਿੱਤੀ ਹੈ| ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸੀ.ਬੀ.ਆਈ.ਆਪਣਾ ਕੰਮ ਕਰ ਸਕਦੀ ਹੈ| ਹਾਲਾਂਕਿ ਸੁਪਰੀਮ ਕੋਰਟ ਦਾ ਇਹ ਫੈਸਲਾ 7 ਦਿਨ ਬਾਅਦ ਲਾਗੂ ਹੋਵੇਗਾ| ਇਸ ਦੌਰਾਨ ਰਾਜੀਵ ਕੁਮਾਰ ਆਪਣੇ ਵਲੋਂ ਕਾਨੂੰਨੀ ਕਦਮ ਚੁੱਕਣ ਲਈ ਆਜ਼ਾਦ ਹਨ| ਇਹ ਫੈਸਲਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲਈ…

VIA PUNJAB
ਅੱਗੇ ਪੜ੍ਹੋ

ਹਿਮਾਚਲ ਵਿੱਚ ਚੋਣ ਰੈਲੀ ਲਈ ਜਾ ਰਹੀ ਬੱਸ ਉਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ

ਹਿਮਾਚਲ ਵਿੱਚ ਚੋਣ ਰੈਲੀ ਲਈ ਜਾ ਰਹੀ ਬੱਸ ਉਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ

ਕੁੱਲੂ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਵਿੱਚ ਇੱਕ ਪ੍ਰਾਈਵੇਟ ਬੱਸ ਪਲਟਣ ਕਾਰਨ 7 ਭਾਜਪਾ ਵਰਕਰ ਜ਼ਖਮੀ ਹੋ ਗਏ ਹਨ| ਗਨੀਮਤ ਰਹੀ ਹੈ ਕਿ ਕੋਈ ਵੱਡਾ ਹਾਦਸਾ ਨਹੀਂ ਵਾਪਰਿਆ| ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਕੁੱਲੂ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ ਚੋਣ ਰੈਲੀ ਕਰਨ ਆ ਰਹੇ ਹਨ| ਬੱਸ ਵਿੱਚ ਸਵਾਰ ਲਗਭਗ 45 ਭਾਜਪਾ ਵਰਕਰ ਰੈਲੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ| ਜਦੋਂ ਇਹ ਬੱਸ ਕੁੱਲੂ ਜ਼ਿਲੇ ਦੇ ਬੰਜਾਰ ਇਲਾਕੇ ਦੇ ਨਾਗਨੀ ਪਿੰਡ ਵਿੱਚ ਪਹੁੰਚੀ ਤਾਂ ਪਲਟ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ’ਤੇ ਵਿਰੋਧੀ ਧਿਰਾਂ ਵੱਲੋਂ ਚੋਣ ਕਮਿਸ਼ਨ ਦੀ ਤਿਖੀ ਆਲੋਚਨਾ

ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ’ਤੇ ਵਿਰੋਧੀ ਧਿਰਾਂ ਵੱਲੋਂ ਚੋਣ ਕਮਿਸ਼ਨ ਦੀ ਤਿਖੀ ਆਲੋਚਨਾ

ਭਾਜਪਾ ਦਾ ਭਰਾ ਹੈ ਚੋਣ ਕਮਿਸ਼ਨ : ਮਮਤਾ ਬੈਨਰਜੀ ਨਵੀਂ ਦਿਲੀ – ਹਿੰਸਾ ਤੋਂ ਬਾਅਦ ਪਛਮੀ ਬੰਗਾਲ ਵਿਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਦੀ ਵਿਰੋਧੀ ਪਾਰਟੀਆਂ ਨੇ ਤਿਖੀ ਆਲੋਚਨਾ ਕੀਤੀ ਹੈ। ਬਹੁਜਨ ਸਮਾਜ ਪਾਰਟੀ ਦੇ ਮੁਖੀ ਕੁਮਾਰੀ ਮਾਇਆਵਤੀ ਨੇ ਜਿਥੇ ਚੋਣ ਕਮਿਸ਼ਨ ਉਤੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਹੈ, ਉਥੇ ਕਾਂਗਰਸ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਆਪਣੀ ਆਜ਼ਾਦੀ ਗੁਆ ਚੁਕਾ ਹੈ। ਕੁਮਾਰੀ ਮਾਇਆਵਤੀ ਨੇ ਕਿਹਾ ਕਿ ਚੋਣ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ’ਚ ਫ਼ੌਜੀ ਕਾਰਵਾਈ ਦੌਰਾਨ 3 ਅੱਤਵਾਦੀ ਢੇਰ-1 ਜਵਾਨ ਸ਼ਹੀਦ

ਪੁਲਵਾਮਾ ’ਚ ਫ਼ੌਜੀ ਕਾਰਵਾਈ ਦੌਰਾਨ 3 ਅੱਤਵਾਦੀ ਢੇਰ-1 ਜਵਾਨ ਸ਼ਹੀਦ

ਪੁਲਵਾਮਾ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅਤਵਾਦੀਆਂ ਅਤੇ ਸੁਰਖਿਆ ਬਲਾਂ ’ਚ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਵਿਚ ਤਿੰਨ ਅਤਵਾਦੀ ਮਾਰੇ ਗਏ ਹਨ, ਮਾਰੇ ਗਏ ਅਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧ ਰਖਦੇ ਸਨ। ਪੁਲਿਸ ਨੇ ਪੁਸ਼ਟੀ ਕੀਤੀ ਕਿ ਜੈਸ਼-ਏ-ਮੁਹੰਮਦ ਦੇ ਤਿੰਨ ਅਤਵਾਦੀ ਮੁਕਾਬਲੇ ’ਚ ਮਾਰੇ ਗਏ ਹਨ।  ਜਿਨ੍ਹਾਂ ਦੀ ਪਹਿਚਾਣ ਨਸੀਰ ਪੰਡਿਥ ਵਾਸੀ ਪੁਲਵਾਮਾ ਅਤੇ ਉਮਰ ਮੀਰ ਵਾਸੀ ਸ਼ੋਪੀਆਂ ਦੇ ਰੂਪ ’ਚ ਹੋਈ ਹੈ। ਆਪਰੇਸ਼ਨ ਵਿਚ ਇਕ ਆਮ ਨਾਗਰਿਕ ਅਤੇ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਸ਼ਹੀਦ ਜਵਾਨ…

VIA PUNJAB
ਅੱਗੇ ਪੜ੍ਹੋ

ਦੀਦੀ ਪੱਛਮੀ ਬੰਗਾਲ ’ਚ ਭਾਜਪਾ ਦੇ ਉਭਾਰ ਤੋਂ ਡਰੀ: ਮੋਦੀ

ਦੀਦੀ ਪੱਛਮੀ ਬੰਗਾਲ ’ਚ ਭਾਜਪਾ ਦੇ ਉਭਾਰ ਤੋਂ ਡਰੀ: ਮੋਦੀ

ਟਾਕੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਮਤਾ ਬੈਨਰਜੀ ਸਰਕਾਰ ’ਤੇ ਜ਼ੋਰਦਾਰ ਹਮਲਾ ਬੋਲਦਿਆਂ ਬੁੱਧਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ’ਚ ਸਭ ਕੁਝ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਲੋਕਾਂ ਦੇ ਯਕੀਨ ਤੇ ਹੌਸਲੇ ਨਾਲ ‘ਤਸੀਹੇ’ ਦੇਣ ਵਾਲਾ ਰਾਜ ਛੇਤੀ ਖ਼ਤਮ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ‘ਡੈਮੋਕ੍ਰੇਸੀ’ (ਲੋਕਤੰਤਰ) ‘ਗੁੰਡਾਕ੍ਰੇਸੀ’ ਵਿਚ ਤਬਦੀਲ ਹੋ ਗਈ ਹੈ। ਮੋੋਦੀ ਨੇ ਕਿਹਾ ਕਿ ਸੂਬੇ ਵਿਚ ਐਮਰਜੈਂਸੀ ਵਰਗੇ ਹਾਲਾਤ ਹਨ। ਉੱਤਰੀ 24 ਪਰਗਨਾ ਜ਼ਿਲ੍ਹੇ…

VIA PUNJAB
ਅੱਗੇ ਪੜ੍ਹੋ

ਈਸ਼ਵਰ ਚੰਦਰ ਵਿਦਿਆ ਸਾਗਰ ਦੀ ਮੂਰਤੀ ਤੋੜਨ ’ਤੇ ਬੰਗਾਲ ’ਚ ਮਾਹੌਲ ਤਣਾਅਪੂਰਨ

ਈਸ਼ਵਰ ਚੰਦਰ ਵਿਦਿਆ ਸਾਗਰ ਦੀ ਮੂਰਤੀ ਤੋੜਨ ’ਤੇ ਬੰਗਾਲ ’ਚ ਮਾਹੌਲ ਤਣਾਅਪੂਰਨ

ਸੀ.ਆਰ.ਪੀ.ਐਫ਼. ਨਾ ਹੁੰਦੀ ਤਾਂ ਮੇਰਾ ਬਚਕੇ ਨਿਕਲਣਾ ਮੁਸ਼ਕਲ ਸੀ : ਅਮਿਤ ਸ਼ਾਹ ਨਵੀਂ ਦਿਲੀ – ਪਛਮੀ ਬੰਗਾਲ ਵਿਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਤੋੜਨ ਕਾਰਨ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਵਿਦਿਆਸਾਗਰ ਦੀ ਮੂਰਤੀ ਤੋੜਨ ਦੇ ਵਿਰੋਧ ਵਿਚ ਸੀਪੀਐਮ ਨੇ ਕੋਲਕਾਤਾ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਸੀਪੀਐਮ ਦੇ ਜਨਰਲ  ਸਕਤਰ ਸੀਤਾਰਾਮ ਯੇਚੁਰੀ ਨੇ ਕਿਹਾ ਹੈ ਕਿ ਕੋਲਕਾਤਾ ’ਚ ਅਜਿਹਾ ਕਿਵੇਂ ਹੋ ਸਕਦਾ ਹੈ, ਇਹ ਪਤਾ ਲਗਾਉਣ ਲਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਦੇ ਰੋਡ…

VIA PUNJAB
ਅੱਗੇ ਪੜ੍ਹੋ

ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਮੁਖੀ ਬਣੇ ਮੇਜਰ ਜਨਰਲ ਏ.ਕੇ. ਢੀਂਗਰਾ

ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਮੁਖੀ ਬਣੇ ਮੇਜਰ ਜਨਰਲ ਏ.ਕੇ. ਢੀਂਗਰਾ

ਨਵੀਂ ਦਿੱਲੀ – ਆਰਮਡ ਫੋਰਸਜ਼ ਸਪੈਸ਼ਲ ਆਪਰੇਸ਼ਨ ਡਿਵੀਜ਼ਨ ਦੇ ਪਹਿਲੇ ਮੁਖੀ ਦੇ ਰੂਪ ਵਿਚ ਮੇਜਰ ਜਨਰਲ ਏ. ਕੇ. ਢੀਂਗਰਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤਿੰਨੇ ਸੈਨਾਵਾਂ ਦੇ ਗਠਨ ’ਚ ਫ਼ੌਜ ਦੀ ਪੈਰਾਸ਼ੂਟ ਰੈਜੀਮੈਂਟ, ਨੇਵੀ ਦੀ ਮਾਰਕੋਸ ਅਤੇ ਹਵਾਈ ਫ਼ੌਜ ਦੇ ਗਰੂੜ ਕਮਾਂਡੋ ਬਲ ਦੇ ਵਿਸ਼ੇਸ਼ ਕਮਾਂਡੋ ਸ਼ਾਮਿਲ ਹੋਣਗੇ। ਇਨ੍ਹਾਂ 3 ਸੈਨਾਵਾਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿਤਾ ਹੈ। ਰਖਿਆ ਮੰਤਰਾਲੇ ਨੇ ਇਸ ਦੀ ਜ਼ਿੰਮੇਵਾਰੀ ਮੇਜਰ ਜਨਰਲ ਢੀਂਗਰਾ ਨੂੰ ਸੌਂਪੀ ਹੈ। ਇਸ ਵਿਚ ਫ਼ੌਜ…

VIA PUNJAB
ਅੱਗੇ ਪੜ੍ਹੋ

ਸੁਸ਼ਮਾ ਸਵਰਾਜ ਵੱਲੋਂ ਇਰਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਸੁਸ਼ਮਾ ਸਵਰਾਜ ਵੱਲੋਂ ਇਰਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਇਥੇ ਇਰਾਨ ਦੇ ਆਪਣੇ ਹਮਰੁਤਬਾ ਮੁਹੰਮਦ ਜਾਵਦ ਜ਼ਾਰਿਫ਼ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਸਾਂਝੇ ਹਿੱਤਾਂ ਵਾਲੇ ਦੁਵੱਲੇ ਮੁੱਦਿਆਂ ’ਤੇ ‘ਉਸਾਰੂ’ ਚਰਚਾ ਕੀਤੀ। ਭਾਰਤ ਤੇ ਇਰਾਨ ਦਰਮਿਆਨ ਵਿਦੇਸ਼ ਮੰਤਰੀ ਪੱਧਰ ਦੀ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਅਜੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਮਰੀਕਾ ਨੇ ਇਰਾਨ ਤੋਂ ਤੇਲ ਦਰਾਮਦ ਕਰਦੇ ਭਾਰਤ ਸਮੇਤ ਅੱਠ ਮੁਲਕਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਮਿਲਦੀ ਛੋਟ ਵਾਪਸ ਲੈਣ ਦਾ ਐਲਾਨ…

VIA PUNJAB
ਅੱਗੇ ਪੜ੍ਹੋ

ਡੁੱਬ ਰਹੀ ਹੈ ਭਾਜਪਾ ਦੀ ਕਿਸ਼ਤੀ, ਆਰ ਐਸ ਐਸ ਨੇ ਵੀ ਛੱਡਿਆ ਸਾਥ ਮਾਇਆਵਤੀ

ਡੁੱਬ ਰਹੀ ਹੈ ਭਾਜਪਾ ਦੀ ਕਿਸ਼ਤੀ, ਆਰ ਐਸ ਐਸ ਨੇ ਵੀ ਛੱਡਿਆ ਸਾਥ ਮਾਇਆਵਤੀ

ਲਖਨਊ –  ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਕਿਸ਼ਤੀ ਡੁੱਬ ਰਹੀ ਹੈ ਅਤੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਨੇ ਵੀ ਉਸ ਦਾ ਸਾਥ ਛੱਡ ਦਿੱਤਾ ਹੈ| ਮਾਇਆਵਤੀ ਨੇ ਇੱਥੇ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸ਼ਤੀ ਡੁੱਬ ਰਹੀ ਹੈ| ਇਸ ਦਾ ਜਿਉਂਦਾ ਜਾਗਦਾ ਸਬੂਤ ਹੈ ਕਿ ਆਰ.ਐਸ.ਐਸ. ਨੇ ਭਾਜਪਾ ਦਾ ਸਾਥ ਛੱਡ ਦਿੱਤਾ ਹੈ| ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਭਾਜਪਾ ਨੂੰ 2014 ਦੀ ਤੁਲਨਾ ਵਿੱਚ ਮਿਲਣਗੀਆਂ ਵਧ ਸੀਟਾਂ : ਰਾਜਨਾਥ ਸਿੰਘ

ਭਾਜਪਾ ਨੂੰ 2014 ਦੀ ਤੁਲਨਾ ਵਿੱਚ ਮਿਲਣਗੀਆਂ ਵਧ ਸੀਟਾਂ : ਰਾਜਨਾਥ ਸਿੰਘ

ਨਵੀਂ ਦਿੱਲੀ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਚੋਣਾਂ 2014 ਤੋਂ ਵਧ ਸੀਟਾਂ ਜਿੱਤਣ ਦੀ ਉਮੀਦ ਜ਼ਾਹਰ ਕੀਤੀ ਹੈ| ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਦੋ ਤਿਹਾਈ ਬਹੁਮਤ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ| ਰਾਜਨਾਥ ਨੇ ਭਾਜਪਾ ਹੈਡਕੁਆਰਟਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਭਾਜਪਾ ਪਾਰਟੀ 2014 ਤੋਂ ਵੀ ਵਧ ਸੀਟਾਂ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿਚ ਜਿੱਤਣ ਜਾ ਰਹੀ ਹੈ|” ਉਨ੍ਹਾਂ ਨੇ ਇਸ…

VIA PUNJAB
ਅੱਗੇ ਪੜ੍ਹੋ
1 203 204 205 206 207 325