ਸ੍ਰੀਲੰਕਾ ’ਚ ਅੱਜ ਤੋਂ ਐਮਰਜੈਂਸੀ ਲਾਗੂ

ਸ੍ਰੀਲੰਕਾ ’ਚ ਅੱਜ ਤੋਂ ਐਮਰਜੈਂਸੀ ਲਾਗੂ

ਹਮਲੇ ਪਿੱਛੇ ਨੈਸ਼ਨਲ ਤੌਹੀਦ ਜਮਾਤ ਦਾ ਹੱਥ ਝ ਮੌਤਾਂ ਦੀ ਗਿਣਤੀ 290 ਤੱਕ ਪੁੱਜੀ ਕੋਲੰਬੋ – ਸ੍ਰੀਲੰਕਾ ਸਰਕਾਰ ਨੇ ਐਤਵਾਰ ਨੂੰ ਈਸਟਰ ਦੇ ਦਿਨ ਦੇਸ਼ ਵਿਚ ਹੋਏ ਲੜੀਵਾਰ ਧਮਾਕਿਆਂ ਦੇ ਮਦੇਨਜ਼ਰ ਅਜ ਰਾਤ 12 ਵਜੇ ਤੋਂ ਦੇਸ਼ ਵਿਚ ਐਮਰਜੈਂਸੀ ਲਗਾ ਦਿਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕਰਫਿਊ ਲਗਾਉਣ ਦਾ ਐਲਾਨ ਕੀਤਾ। ਇਸ ਦੌਰਾਨ ਅਜ ਫ਼ਿਰ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ’ਚ ਇਕ ਹੋਰ ਧਮਾਕਾ ਹੋਇਆ। ਦਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇਕ ਬੰਬ ਨੂੰ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ: ਸ਼ਾਹ

ਮੋਦੀ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ ਅੱਤਵਾਦ ਦੇ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ: ਸ਼ਾਹ

ਕੋਲਕਾਤਾ – ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਮਮਤਾ ਬੈਨਰਜੀ ਦੇ ਗੜ੍ਹ ਪੱਛਮੀ ਬੰਗਾਲ ਦੇ ਦੌਰੇ ਤੇ ਹਨ| ਇਸ ਦੌਰਾਨ ਅਮਿਤ ਸ਼ਾਹ ਨੇ ਇਕ ਪ੍ਰੈਸ ਕਾਨਫਰੰਸ ਕੀਤੀ| ਅਮਿਤ ਸ਼ਾਹ ਨੇ ਕਿਹਾ ਕਿ 2019 ਦੀਆਂ ਆਮ ਚੋਣਾਂ ਦੇ ਪਹਿਲੇ 2 ਪੜਾਵਾਂ ਤੇ ਵੋਟਿੰਗ ਪੂਰੀ ਹੋ ਗਈ ਹੈ| ਤੀਜੇ ਗੇੜ ਦੀ ਵੋਟਿੰਗ ਮੰਗਲਵਾਰ ਨੂੰ ਹੋਵੇਗੀ| ਦੇਸ਼ ਦੀ ਜਨਤਾ ਪੂਰੇ ਉਤਸ਼ਾਹ ਨਾਲ ਮੋਦੀ ਨੂੰ ਫਿਰ ਤੋਂ ਪ੍ਰਧਾਨ ਮੰਤਰੀ ਬਣਾਉਣ ਲਈ ਉਤਸੁਕ ਹੈ| ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 2…

VIA PUNJAB
ਅੱਗੇ ਪੜ੍ਹੋ

ਪ੍ਰਿਅੰਕਾ ਵੱਲੋਂ ਵਾਰਾਣਸੀ ਤੋਂ ਮੋਦੀ ਵਿਰੁਧ ਚੋਣ ਲੜਨ ਦੀ ਪੇਸ਼ਕਸ਼

ਪ੍ਰਿਅੰਕਾ ਵੱਲੋਂ ਵਾਰਾਣਸੀ ਤੋਂ ਮੋਦੀ ਵਿਰੁਧ ਚੋਣ ਲੜਨ ਦੀ ਪੇਸ਼ਕਸ਼

ਤਿਰੂਵਨੰਤਪੁਰਮ – ਕਾਂਗਰਸ ਦੀ ਜਨਰਲ ਸਕਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ ‘ਚ ਪਹੁੰਚੀ ਪ੍ਰਿਅੰਕਾ ਗਾਂਧੀ ਕੋਲੋਂ ਅਜ ਇਸ ਸੰਬੰਧੀ ਮੀਡੀਆ ਵਲੋਂ ਸਵਾਲ ਪੁਛੇ ਗਏ, ਜਿਨ੍ਹਾਂ ਦੇ ਜਵਾਬ ‘ਚ ਪ੍ਰਿਅੰਕਾ ਨੇ ਵਡੀ ਗਲ ਕਹੀ ਹੈ। ਪ੍ਰਿਅੰਕਾ ਨੇ ਕਿਹਾ, ‘‘ਜੇਕਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮੈਨੂੰ ਵਾਰਾਣਸੀ ਤੋਂ ਚੋਣ ਲੜਨ ਲਈ ਕਹਿਣਗੇ ਤਾਂ ਮੈਂ ਖ਼ੁਸ਼ੀ ਨਾਲ ਲੜਾਂਗੀ।‘

VIA PUNJAB
ਅੱਗੇ ਪੜ੍ਹੋ

ਅਮੇਠੀ ਵਿੱਚ ਰਾਹੁਲ ਗਾਂਧੀ ਦੇ ਨਾਮਜ਼ਦਗੀ ਪੱਤਰ ਦੀ ਜਾਂਚ 22 ਅਪ੍ਰੈਲ ਤੱਕ ਟਲੀ

ਅਮੇਠੀ ਵਿੱਚ ਰਾਹੁਲ ਗਾਂਧੀ ਦੇ ਨਾਮਜ਼ਦਗੀ ਪੱਤਰ ਦੀ ਜਾਂਚ 22 ਅਪ੍ਰੈਲ ਤੱਕ ਟਲੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਮੇਠੀ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ| ਉਨ੍ਹਾਂ ਨੇ ਇਸ ਦੇ ਲਈ ਆਪਣਾ ਜੋ ਨਾਮਜ਼ਦਗੀ ਪੱਤਰ ਭਰਿਆ ਹੈ, ਉਸ ਦੀ ਜਾਂਚ ਰਿਟਰਨਿੰਗ ਅਫਸਰ ਨੇ 22 ਅਪ੍ਰੈਲ ਤੱਕ ਟਾਲ ਦਿੱਤੀ| ਇਸ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ ਦੀ ਨਾਗਰਿਕਤਾ ਤੇ ਸਵਾਲ ਤੇ ਚੁੱਕੇ| ਰਿਪੋਰਟ ਮੁਤਾਬਕ ਭਾਜਪਾ ਬੁਲਾਰੇ ਜੀ. ਵੀ. ਐਲ ਨਰਸਿਮ੍ਹਾਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਰਾਹੁਲ ਗਾਂਧੀ ਤੋਂ ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਜਵਾਬ ਮੰਗਿਆ ਹੈ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਮੁੱਖ ਜੱਜ ਜਿਣਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ

ਸੁਪਰੀਮ ਕੋਰਟ ਦੇ ਮੁੱਖ ਜੱਜ ਜਿਣਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ

ਨਿਆਂ ਪਾਲਿਕਾ ਖ਼ਤਰੇ ’ਚ : ਜਸਟਿਸ ਗੋਗੋਈ ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਮੁੱਖ ਜੱਜ ਮਾਣਯੋਗ ਜਸਟਿਸ ਸ੍ਰੀ ਰੰਜਨ ਗੁਗੋਈ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰ ਗਏ ਹਨ। ਮੁੱਖ ਜੱਜ ਨੇ ਸੁਪਰੀਮ ਕੋਰਟ ਦੀ ਇੱਕ ਸਾਬਕਾ ਮਹਿਲਾ ਮੁਲਾਜ਼ਮ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ। ਸੁਪਰੀਮ ਕੋਰਟ ਵੱਲੋਂ ਸ਼ਨਿੱਚਰਵਾਰ ਨੂੰ ਇਸ ਮਾਮਲੇ ’ਤੇ ਜ਼ਰੂਰੀ ਸੁਣਵਾਈ ਕੀਤੀ ਗਈ। ਚੀਫ਼ ਜਸਟਿਸ ਸ੍ਰੀ ਗੋਗੋਈ ਨੇ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਸੰਜੀਵ ਖੰਨਾ ਦੇ…

VIA PUNJAB
ਅੱਗੇ ਪੜ੍ਹੋ

ਗਠਜੋੜ ਲਈ ਕਾਂਗਰਸ ਨਹੀਂ ਹੋ ਰਹੀ ਤਿਆਰ : ਮਨੀਸ਼ ਸਿਸੌਦੀਆ

ਗਠਜੋੜ ਲਈ ਕਾਂਗਰਸ ਨਹੀਂ ਹੋ ਰਹੀ ਤਿਆਰ : ਮਨੀਸ਼ ਸਿਸੌਦੀਆ

ਨਵੀਂ ਦਿੱਲੀ – ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਆਪ-ਕਾਂਗਰਸ ਗਠਜੋੜ ਹੋਵੇਗਾ ਜਾਂ ਨਹੀਂ ਇਸ ਤੇ ਅੱਜ ਮਨੀਸ਼ ਸਿਸੌਦੀਆ ਨੇ ਪਰਦਾ ਚੁੱਕਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਤਾਂ ਬਹੁਤ ਕੋਸ਼ਿਸ਼ ਕੀਤੀ ਕਈ ਫਾਰਮੂਲੇ ਕਾਂਗਰਸ ਦੇ ਸਾਹਮਣੇ ਰੱਖੇ ਪਰ ਕਾਂਗਰਸ ਤਿਆਰ ਨਹੀਂ ਹੋਈ| ਸਿਸੌਦੀਆ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਕਾਂਗਰਸ ਦੇ ਭ੍ਰਿਸ਼ਟਾਚਾਰ ਵਿਰੁੱਧ ਲੜਦੇ ਹੋਏ ਸੱਤਾ ਵਿੱਚ ਆਏ| ਹੁਣ ਅਸੀਂ ਕਾਂਗਰਸ ਦਾ ਸਾਥ ਇਸ ਲਈ ਚਾਹੁੰਦੇ ਹਾਂ ਤਾਂ ਕਿ…

VIA PUNJAB
ਅੱਗੇ ਪੜ੍ਹੋ

ਪੂਰਵਾ ਐਕਸਪ੍ਰੈਸ ਦੇ 12 ਡੱਬੇ ਪਟਰੀ ਤੋਂ ਉਤਰੇ, ਕਾਨਪੁਰ ਨੇੜੇ ਵਾਪਰਿਆ ਹਾਦਸਾ

ਪੂਰਵਾ ਐਕਸਪ੍ਰੈਸ ਦੇ 12 ਡੱਬੇ ਪਟਰੀ ਤੋਂ ਉਤਰੇ, ਕਾਨਪੁਰ ਨੇੜੇ ਵਾਪਰਿਆ ਹਾਦਸਾ

ਨਵੀਂ ਦਿੱਲੀ –  ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਵਾ ਐਕਸਪ੍ਰੈਸ ਟਰੇਨ (ਅੱਪ 12303) ਸ਼ੁੱਕਰਵਾਰ ਦੇਰ ਰਾਤ ਕਰੀਬ ਇਕ ਵਜੇ ਕਾਨਪੁਰ ਤੋਂ ਕਰੀਬ 15 ਕਿਲੋਮੀਟਰ ਦੂਰ ਰੂਮਾ ਕਸਬੇ ਨੇੜੇ ਦੁਰਘਟਨਾ ਗ੍ਰਸਤ ਹੋ ਗਈ| ਜਾਣਕਾਰੀ ਦੇ ਅਨੁਸਾਰ ਟਰੇਨ ਦੇ 12 ਡੱਬੇ ਪਟਰੀ ਤੋਂ ਉਤਰਨ ਦੀ ਸੂਚਨਾ ਮਿਲੀ ਹੈ| ਹਾਦਸੇ ਵਿੱਚ 5-6 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ| ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਤ 2.30 ਵਜੇ ਜ਼ਿਲ੍ਹਾ ਅਧਿਕਾਰੀ, ਐਸ. ਐਸ. ਪੀ., 30 ਐਂਬੂਲੈਂਸ, ਫਾਇਰ ਬ੍ਰਿਗੇਡ,…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਮੁਕਾਬਲੇ ਚ ਇਕ ਅੱਤਵਾਦੀ ਢੇਰ, ਹਥਿਆਰ ਬਰਾਮਦ

ਜੰਮੂ-ਕਸ਼ਮੀਰ ਮੁਕਾਬਲੇ ਚ ਇਕ ਅੱਤਵਾਦੀ ਢੇਰ, ਹਥਿਆਰ ਬਰਾਮਦ

ਸ਼੍ਰੀਨਗਰ – ਉੱਤਰੀ ਕਸ਼ਮੀਰ ਦੇ ਸੋਪੋਰ ‘ਚ ਸ਼ਨੀਵਾਰ ਨੂੰ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ। ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਤਿੰਨ ਗ੍ਰੇਨੇਡ ਮਿਲੇ ਹਨ। ਸੁਰੱਖਿਆ ਫੋਰਸਾਂ ਵਲੋਂ ਨੇੜੇ-ਤੇੜੇ ਦੇ ਪੂਰੇ ਖੇਤਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸੁਰੱਖਿਆ ਫੋਰਸਾਂ ਦੀ ਇਕ ਟੀਮ ਸ਼ਨੀਵਾਰ ਨੂੰ ਸੋਪੋਰ ਦੇ ਵਾਟਰਗਾਮ ‘ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਅੱਤਵਾਦੀ ਨੇ ਉਨ੍ਹਾਂ ‘ਤੇ ਫਾਇਰਿੰਗ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਚੌਕੀਦਾਰ ਦੇ ਆਉਣ ਤੋਂ ਬਾਅਦ ਚੋਰ, ਚਮਚੇ ਅਤੇ ਗੱਦਾਰ ਸਭ ਲੁਕ ਗਏ: ਮਨੋਹਰ ਲਾਲ ਖੱਟੜ

ਦੇਸ਼ ਵਿੱਚ ਚੌਕੀਦਾਰ ਦੇ ਆਉਣ ਤੋਂ ਬਾਅਦ ਚੋਰ, ਚਮਚੇ ਅਤੇ ਗੱਦਾਰ ਸਭ ਲੁਕ ਗਏ: ਮਨੋਹਰ ਲਾਲ ਖੱਟੜ

ਨਵੀਂ ਦਿੱਲੀ –  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਭਿਵਾਨੀ ਵਿੱਚ ਵਿਜੇ ਸੰਕਲਪ ਰੈਲੀ ਕੀਤੀ| ਇਸ ਰੈਲੀ ਦੌਰਾਨ ਸੀ. ਐਮ. ਨੇ ਆਪਣਾ ਵਰਕਰਾਂ ਅਤੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਜਿਸ ਸਮੇਂ ਤੋਂ ਚੌਕੀਦਾਰ ਆਇਆ ਹੈ, ਉਸ ਤੋਂ ਬਾਅਦ ਚੋਰ ਚਮਚੇ, ਗੱਦਾਰ ਸਾਰੇ ਲੁਕ ਗਏ ਹਨ| ਹੁਣ ਕੋਈ ਵੀ ਬਾਹਰ ਨਹੀਂ ਦਿਖ ਰਿਹਾ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਚੌਕੀਦਾਰ ਕੁਝ ਗਲਤ ਨਹੀਂ ਹੋਣ ਦਿੰਦਾ ਅਤੇ ਗਲਤ ਕਰਨ ਵਾਲਿਆਂ ਤੇ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਮਜ਼ਬੂਤ ਸਰਕਾਰ ਚੁਣਨ ਦਾ ਸੱਦਾ ਦਿੱਤਾ

ਮੋਦੀ ਨੇ ਮਜ਼ਬੂਤ ਸਰਕਾਰ ਚੁਣਨ ਦਾ ਸੱਦਾ ਦਿੱਤਾ

ਬਾਗਲਕੋਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰੀ ਕਰਨਾਟਕ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ’ਚ ਮਜ਼ਬੂਤ ਸਰਕਾਰ ਚੁਣਨ ਦੀ ਵਕਾਲਤ ਕੀਤੀ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਐਚ ਡੀ ਕੁਮਾਰਸਵਾਮੀ ’ਤੇ ਤਨਜ਼ ਕਸਦਿਆਂ ਕਿਹਾ ਕਿ ਜੇਕਰ ਤੁਸੀਂ ਮਜ਼ਬੂਤ ਸਰਕਾਰ ਦੇਖਣੀ ਚਾਹੁੰਦੇ ਹੋ ਤਾਂ ਦਿੱਲੀ ਵੱਲ ਦੇਖੋ ਪਰ ਜੇਕਰ ਮਜਬੂਰ ਸਰਕਾਰ ਦੇਖਣੀ ਹੈ ਤਾਂ ਕਰਨਾਟਕ ਦਾ ਹਾਲ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਕਾਂਗਰਸ ਮਜਬੂਰ ਸਰਕਾਰ ਚਾਹੁੰਦੀ ਹੈ। ਮੁੰਬਈ ਦਹਿਸ਼ਤੀ ਹਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ
1 212 213 214 215 216 325