ਅਦਾਲਤ ਵੱਲੋਂ ਈ. ਡੀ ਨੂੰ ਜਬਤ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਉਣ ਦਾ ਹੁਕਮ

ਅਦਾਲਤ ਵੱਲੋਂ ਈ. ਡੀ ਨੂੰ ਜਬਤ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਉਣ ਦਾ ਹੁਕਮ

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਦੇਸ਼ ਦਿੱਤਾ ਹੈ ਕਿ ਉਹ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰਾਬਰਟ ਵਾਡਰਾ ਨੂੰ ਉਨ੍ਹਾਂ ਦੇ ਦਫਤਰ ਵਿੱਚੋਂ ਪਿਛਲੇ ਸਾਲ ਜਬਤ ਕੀਤੇ ਗਏ ਦਸਤਾਵੇਜ਼ਾਂ ਦੀ ਕਾਪੀ (ਸਾਫਟ ਅਤੇ ਹਾਰਡ) ਮੁਹੱਈਆ ਕਰਵਾਏ| ਜ਼ਿਕਰਯੋਗ ਹੈ ਕਿ ਈ. ਡੀ. ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਵਾਡਰਾ ਦੇ ਦਫਤਰ ਵਿੱਚੋਂ ਪਿਛਲੇ ਸਾਲ ਇਹ ਦਸਤਾਵੇਜ਼ ਜਬਤ ਕੀਤੇ ਗਏ ਸੀ| ਸੀਨੀਅਰ ਜੱਜ ਅਰਵਿੰਦ ਕੁਮਾਰ ਨੇ ਈ. ਡੀ. ਨੂੰ…

VIA PUNJAB
ਅੱਗੇ ਪੜ੍ਹੋ

ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਨਾ ਕਰਨ ਦੀ ਕੀਤੀ ਤੇ ਭਾਰਤ ਕਾਇਮ: ਮਨਮੋਹਨ ਸਿੰਘ

ਪਰਮਾਣੂ ਹਥਿਆਰਾਂ ਦੀ ਵਰਤੋਂ ਪਹਿਲਾਂ ਨਾ ਕਰਨ ਦੀ ਕੀਤੀ ਤੇ ਭਾਰਤ ਕਾਇਮ: ਮਨਮੋਹਨ ਸਿੰਘ

ਨਵੀਂ ਦਿੱਲੀ – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਭਾਰਤ ਪਰਮਾਣੂ ਹਮਲੇ ਲਈ ਪਹਿਲਾਂ ਕਰਨ ਦੇ ਆਪਣੇ ਵਾਅਦੇ ਤੇ ਕਾਇਮ ਹੈ| ਉਨ੍ਹਾਂ ਕਿਹਾ ਕਿ ਭਾਰਤ ਪਰਮਾਣੂ ਹਥਿਆਰਾਂ ਨਾਲ ਲੈਸ ਦੇਸ਼ ਹੈ| ਦੇਸ਼ ਨੇ ਪਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਦੀ ਨੀਤੀ ਬਾਰੇ ਆਪਣੀ ਵਚਨਬੱਧਤਾ ਦੁਹਰਾਈ ਹੈ| ਡਾ. ਮਨਮੋਹਨ ਸਿੰਘ ਨੇ ਇਹ ਗੱਲਾਂ ਕਿਤਾਬ ਜਾਰੀ ਕਰਨ ਲਈ ਰੱਖੇ ਪ੍ਰੋਗਰਾਮ ਦੌਰਾਨ ਕਹੀਆਂ| ਉਨ੍ਹਾਂ ਕਿਹਾ ਕਿ ਕੁਝ ਪੁਰਾਣੇ ਹਥਿਆਰਾਂ ਦੀ ਵਰਤੋਂ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਭਿਮਨਿਊ ਵੱਲੋਂ ਹਰਿਆਣਾ ਸਰਕਾਰ ਦਾ 1.32 ਲੱਖ ਕਰੋੜ ਦਾ ਬਜਟ ਪੇਸ਼

ਕੈਪਟਨ ਅਭਿਮਨਿਊ ਵੱਲੋਂ ਹਰਿਆਣਾ ਸਰਕਾਰ ਦਾ 1.32 ਲੱਖ ਕਰੋੜ ਦਾ ਬਜਟ ਪੇਸ਼

ਚੰਡੀਗੜ – ਹਰਿਆਣਾ ਦੀ ਅਰਥ ਵਿਵਸਥਾ ਸਾਰੇ ਖੇਤਰਾਂ ਵਿਚ ਤੇਜੀ ਨਾਲ ਵਧ ਰਹੀ ਹੈ, ਜਦੋਂ ਕਿ ਸਕਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.), ਸਕਲ ਰਾਜ ਮੁਲ ਵਰਧਿਤ (ਜੀ.ਐਸ.ਵੀ.ਏ.) ਵਿਚ ਮਾਲੀ ਹਾਲਤ ਦੇ ਸਾਰੇ ਤਿੰਨਾਂ ਪਹਿਲੂਆਂ ਅਤੇ ਪ੍ਰਤੀ ਵਿਅਕਤੀ ਆਮਦਨ ਵਿਚ ਅਗੇ ਵਧ ਰਿਹਾ ਹੈ ਤਾਂ ਉਥੇ ਹੀ ਰਾਜ ਖਜਾਨਾ ਘਾਟਾ ਅਤੇ ਜੀ.ਐਸ.ਡੀ.ਪੀ.-ਲੋਨ ਅਨੁਪਾਤ ਸਬੰਧਿਤ ਸੀਮਾ ਦੇ ਅੰਦਰ ਹੀ ਰਖੇ ਗਏ ਹਨ। ਸਾਲ 2019-20 ਦਾ ਆਪਣਾ ਪੰਜਵਾਂ ਬਜਟ ਹਰਿਆਣਾ ਵਿਧਾਨ ਸਭਾ ਵਿਚ ਪੇਸ਼ ਕਰਦੇ ਹੋਏ ਹਰਿਆਣਾ ਦੇ ਖਜਾਨਾ…

VIA PUNJAB
ਅੱਗੇ ਪੜ੍ਹੋ

ਨਿਤਿਨ ਗਡਕਰੀ ਨੇ ਪੰਜਾਬ ’ਚ 746 ਕਰੋੜ ਦੀਆਂ ਰਾਜਮਾਰਗ ਯੋਜਨਾਵਾਂ ਦੇ ਨੀਂਹ ਪਥਰ ਰਖੇ

ਨਿਤਿਨ ਗਡਕਰੀ ਨੇ ਪੰਜਾਬ ’ਚ 746 ਕਰੋੜ ਦੀਆਂ ਰਾਜਮਾਰਗ ਯੋਜਨਾਵਾਂ ਦੇ ਨੀਂਹ ਪਥਰ ਰਖੇ

ਪੰਜਾਬ ‘ਚ 1 ਲਖ ਕਰੋੜ ਰੁਪਏ ਸੜਕਾਂ ਅਤੇ ਸਿੰਚਾਈ ਦੇ ਕੰਮਾਂ ‘ਤੇ ਖਰਚ ਕੀਤੇ ਜਾਣਗੇ : ਗਡਕਰੀ ਫ਼ਗਵਾੜਾ – ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਅਜ ਪੰਜਾਬ ‘ਚ 746 ਕਰੋੜ ਰੁਪਏ ਦੀਆਂ 2 ਸੜਕਾਂ ਦੇ ਪ੍ਰਾਜੈਕਟਾਂ ਦਾ ਨੀਂਹ ਪਥਰ ਰਖਿਆ। ਇਹਨਾਂ ਵਿਚ 581 ਕਰੋੜ ਰੁਪਏ ਦੀ ਲਾਗਤ ਨਾਲ 67.64 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਦਾ ਵਿਕਾਸ ਅਤੇ 165 ਕਰੋੜ ਰੁਪਏ ਦੀ ਲਾਗਤ ਨਾਲ ਫ਼ਗਵਾੜਾ ਸ਼ਹਿਰ ‘ਚ ਹਾਈਵੇਅ-44 ‘ਤੇ 2.55 ਕਿਲੋਮੀਟਰ…

VIA PUNJAB
ਅੱਗੇ ਪੜ੍ਹੋ

ਫ਼ੌਜ ਵੱਲੋਂ ਅਤਿਵਾਦ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ: ਮੋਦੀ

ਫ਼ੌਜ ਵੱਲੋਂ ਅਤਿਵਾਦ ਨੂੰ ਜੜ੍ਹੋਂ ਪੁੱਟਣ ਦਾ ਤਹੱਈਆ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਫ਼ੌਜ ਨੇ ਅਤਿਵਾਦੀਆਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਦਾ ਸਫ਼ਾਇਆ ਕਰਨ ਦਾ ਤਹੱਈਆ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿਚ ਸ਼ਹੀਦ ਜਵਾਨ ਹਮੇਸ਼ਾ ਮੁਲਕ ਦੇ ਲੋਕਾਂ ਨੂੰ ਅਤਿਵਾਦ ਨੂੰ ਜੜ੍ਹੋਂ ਪੁੱਟਣ ਲਈ ਪ੍ਰੇਰਿਤ ਕਰਦੇ ਰਹਿਣਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਜੋਂ ਆਪਣੇ 53ਵੇਂ ਤੇ ਆਖ਼ਰੀ ‘ਮਨ ਕੀ ਬਾਤ’ ਪ੍ਰੋਗਰਾਮ ਦਾ ਪ੍ਰਸਾਰਣ ਕਰਦਿਆਂ ਸ੍ਰੀ ਮੋਦੀ ਨੇ ਦੇਸ਼ ਦੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਅਰੁਣਾਚਲ ਪ੍ਰਦੇਸ਼ ’ਚ ਭੜਕੀ ਹਿੰਸਾ-ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਲਾਈ ਅਗ

ਅਰੁਣਾਚਲ ਪ੍ਰਦੇਸ਼ ’ਚ ਭੜਕੀ ਹਿੰਸਾ-ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਲਾਈ ਅਗ

ਈਟਾਨਗਰ – ਗ਼ੈਰ-ਅਰੁਣਾਚਲ ਪ੍ਰਦੇਸ਼ ਵਾਸੀਆਂ ਨੂੰ ਸਥਾਈ ਨਿਵਾਸ ਪ੍ਰਮਾਣ-ਪਤਰ (ਪੀ.ਆਰ.ਸੀ.) ਦੇਣ ਦੀ ਸਿਫ਼ਾਰਸ਼ ਦੇ ਵਿਰੋਧ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਿਵਲ ਸੁਸਾਇਟੀ ਆਰਗੇਨਾਈਜੇਸ਼ਨ ਵਲੋਂ ਕੀਤੀ ਗਈ ਹੜਤਾਲ ਦੌਰਾਨ ਹਿੰਸਾ ਭੜਕ ਗਈ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਅਗ ਲਗਾ ਦਿਤੀ। ਇਸ ਦੌਰਾਨ ਡਿਪਟੀ ਸੀ.ਐਮ. ਚੌਨਾ ਮੈਨ ਦੇ ਨਿਜੀ ਘਰ ‘ਚ ਵੀ ਭੰਨ-ਤੋੜ ਕੀਤੀ ਗਈ। ਹਾਲਾਤ ਨੂੰ ਵੇਖਦੇ ਹੋਏ ਚੌਨਾ ਮੈਨ ਨੂੰ ਈਟਾਨਗਰ ਤੋਂ ਨਾਮਾਸਾਈ ਜ਼ਿਲ੍ਹੇ ‘ਚ ਸ਼ਿਫ਼ਟ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਕਾਨੂੰਨ ਪ੍ਰਬੰਧ ਬਹਾਲ…

VIA PUNJAB
ਅੱਗੇ ਪੜ੍ਹੋ

ਜੀ.ਐਸ.ਟੀ. ਕੌਂਸਲ ਦਾ ਨਿਰਮਾਣ ਅਧੀਨ ਘਰਾਂ ਦੀ ਖਰੀਦ ’ਤੇ ਟੈਕਸ ਦਰਾਂ ਘਟਾਉਣ ਦਾ ਫ਼ੈਸਲਾ

ਜੀ.ਐਸ.ਟੀ. ਕੌਂਸਲ ਦਾ ਨਿਰਮਾਣ ਅਧੀਨ ਘਰਾਂ ਦੀ ਖਰੀਦ ’ਤੇ ਟੈਕਸ ਦਰਾਂ ਘਟਾਉਣ ਦਾ ਫ਼ੈਸਲਾ

ਨਵੀਂ ਦਿਲੀ – ਜੀ.ਐਸ.ਟੀ. ਕੌਂਸਲ ਵੱਲੋਂ ਆਪਣੇ ਮਕਾਨ ਦਾ ਸੁਪਨਾ ਦੇਖ ਰਹੇ ਲੋਕਾਂ ਨੂੰ ਵਡਾ ਤੋਹਫ਼ਾ ਦਿੰਦਿਆਂ ਮਕਾਨਾਂ ’ਤੇ ਲਗਣ ਵਾਲੇ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.) ’ਚ ਵੱਡੀ ਕਟੌਤੀ ਕੀਤੀ ਗਈ ਹੈ।ਨਿਰਮਾਣਅਧੀਨ ਯੋਜਨਾਵਾਂ ’ਚ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਕਿਫ਼ਾਇਤੀ ਮਕਾਨਾਂ ’ਤੇ ਜੀ.ਐਸ.ਟੀ. ਦੀ ਦਰ 8 ਫ਼ੀਸਦੀ ਨੂੰ ਘਟਾ ਕੇ ਸਿਰਫ਼ 1 ਫ਼ੀਸਦੀ ਕੀਤਾ ਗਿਆ ਹੈ। ਇਨ੍ਹਾਂ ਨਵੀਆਂ ਦਰਾਂ ਦਾ ਫ਼ੈਸਲਾ ਅਜ ਜੀ.ਐਸ.ਟੀ….

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ

ਮੋਦੀ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ

12 ਕਰੋੜ ਕਿਸਾਨਾਂ ਨੂੰ 2-2 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਲਖਨਊ – ਉਤਰ ਪ੍ਰਦੇਸ਼ ਦੇ ਗੋਰਖਪੁਰ ‘ਚ ਅਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਕਿਸਾਨ ਸਨਮਾਨ ਨਿਧੀ ਯੋਜਨਾ‘ ਨੂੰ ਡਿਜੀਟਲੀ ਜਾਰੀ ਕਰ ਦਿਤਾ ਹੈ। ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਵਲੋਂ ਲਾਭ ਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 2000 ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਯੋਜਨਾ ਦਾ ਲਾਭ 12 ਕਰੋੜ ਕਿਸਾਨਾਂ ਨੂੰ ਮਿਲੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ’ਚ ਮੁਕਾਬਲੇ ਦੌਰਾਨ ਡੀ. ਐਸ.ਪੀ. ਸ਼ਹੀਦ, ਅਤਵਾਦੀ ਢੇਰ

ਕਸ਼ਮੀਰ ’ਚ ਮੁਕਾਬਲੇ ਦੌਰਾਨ ਡੀ. ਐਸ.ਪੀ. ਸ਼ਹੀਦ, ਅਤਵਾਦੀ ਢੇਰ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਕੁਲਗਾਮ ਦੇ ਤੂਰੀਗਾਮ ਵਿਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਮੁਕਾਬਲੇ ਦੌਰਾਨ ਸੁਰਖਿਆ ਬਲਾਂ ਨੇ ਇਕ ਅਤਵਾਦੀ ਨੂੰ ਮਾਰ ਮੁਕਾਇਆ।ਇਸੇ ਦੌਰਾਨ ਜੰਮੂ ਕਸ਼ਮੀਰ ਪੁਲਿਸ ਦੇ ਡੀਐਸਪੀ ਆਪਰੇਸ਼ਨਜ ਵੀ ਸ਼ਹੀਦ ਹੋ ਗਏ। ਇਲਾਕੇ ਵਿਚ ਦੋ ਤਿੰਨ ਅਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।ਸ਼ਹੀਦ ਡੀਐਸਪੀ ਦਾ ਨਾਂ ਅਮਨ ਠਾਕੁਰ ਹੈ।ਉਨ੍ਹਾਂ ਨੂੰ ਸਿਰ ਵਿਚ ਗੋਲ਼ੀ ਲਗੀ ਸੀ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਉਥੇ ਉਨ੍ਹਾਂ ਦੀ ਮੌਤ…

VIA PUNJAB
ਅੱਗੇ ਪੜ੍ਹੋ

ਯੂਪੀ ਵਿਚ ਜੈਸ਼ ਦੇ ਦੋ ਸ਼ੱਕੀ ਅਤਿਵਾਦੀ ਗ੍ਰਿਫ਼ਤਾਰ

ਯੂਪੀ ਵਿਚ ਜੈਸ਼ ਦੇ ਦੋ ਸ਼ੱਕੀ ਅਤਿਵਾਦੀ ਗ੍ਰਿਫ਼ਤਾਰ

ਲਖਨਊ – ਉੱਤਰ ਪ੍ਰਦੇਸ਼ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਕਥਿਤ ਜੈਸ਼-ਏ-ਮੁਹੰਮਦ ਨਾਲ ਸਬੰਧਤ ਦੋ ਸ਼ੱਕੀਆਂ ਨੂੰ ਸਹਾਰਨਪੁਰ ਦੇ ਦਿਓਬੰਦ ਇਲਾਕੇ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਕਾਬੂ ਕੀਤੇ ਗਏ ਸ਼ੱਕੀ ਸਥਾਨਕ ਨੌਜਵਾਨਾਂ ਨੂੰ ਵਰਗਲਾ ਕੇ ਜੈਸ਼ ਵਿਚ ਭਰਤੀ ਕਰਨ ਦੀ ਮੁਹਿੰਮ ਤਹਿਤ ਉੱਤਰ ਪ੍ਰਦੇਸ਼ ਆਏ ਸਨ। ਗ੍ਰਿਫ਼ਤਾਰ ਨੌਜਵਾਨਾਂ ਦੀ ਸ਼ਨਾਖ਼ਤ ਸ਼ਾਹਨਵਾਜ਼ ਅਹਿਮਦ ਤੇ ਆਕਿਬ ਅਹਿਮਦ ਮਲਿਕ ਵੱਜੋਂ ਹੋਈ ਹੈ ਤੇ ਦੋਵੇਂ ਅਤਿਵਾਦੀ ਸੰਗਠਨ ਦੇ ਸਰਗਰਮ ਮੈਂਬਰ ਦੱਸੇ ਗਏ ਹਨ। ਸ਼ਾਹਨਵਾਜ਼ ਜੰਮੂ ਕਸ਼ਮੀਰ ਦੇ…

VIA PUNJAB
ਅੱਗੇ ਪੜ੍ਹੋ
1 217 218 219 220 221 325