ਸੁਪਰੀਮ ਕੋਰਟ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਡਰਾਉਣ ਧਮਕਾਉਣ ਅਤੇ ਉਹਨਾਂ ਉਪਰ ਹਮਲੇ ਕਰਨ ਕਾਰਨ ਜਿਥੇ ਕਸ਼ਮੀਰੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਵਾਪਸ ਕਸ਼ਮੀਰ ਜਾ ਰਹੇ ਹਨ, ਉਥੇ ਸੁਪਰੀਮ ਕੋਰਟ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਮੇਤ 10 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਕਥਿਤ ਹਮਲਿਆਂ ਨੂੰ ਰੋਕਣ ਲਈ ਸਹਿਮਤੀ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਸਾਊਦੀ ਅਰਬ ਵੱਲੋਂ ਅਤਿਵਾਦ ਸਾਂਝੀ ਚੁਣੌਤੀ ਕਰਾਰ

ਭਾਰਤ ਤੇ ਸਾਊਦੀ ਅਰਬ ਵੱਲੋਂ ਅਤਿਵਾਦ ਸਾਂਝੀ ਚੁਣੌਤੀ ਕਰਾਰ

ਨਵੀਂ ਦਿੱਲੀ – ਭਾਰਤ ਦੌਰੇ ’ਤੇ ਆਏ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਅੱਜ ਇੱਥੇ ਕਿਹਾ ਕਿ ਅਤਿਵਾਦ ਤੇ ਕੱਟੜਵਾਦ ਸਾਰਿਆਂ ਲਈ ‘ਸਾਂਝੀ ਚੁਣੌਤੀ’ ਹਨ ਤੇ ਸਾਊਦੀ ਅਰਬ ਇਨ੍ਹਾਂ ਨਾਲ ਨਜਿੱਠਣ ਲਈ ਭਾਰਤ ਤੇ ਹੋਰ ਗੁਆਂਢੀ ਮੁਲਕਾਂ ਨੂੰ ਪੂਰਨ ਸਹਿਯੋਗ ਕਰੇਗਾ। ਸਲਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਕੀਤੀ ਗੱਲਬਾਤ ਨੂੰ ‘ਵਿਸਤਾਰਤ ਤੇ ਸਫ਼ਲ’ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਊਦੀ ਆਗੂ ਇਸਲਾਮਾਬਾਦ ਦੇ ਦੌਰੇ ਤੋਂ ਬਾਅਦ ਉਸ ਵੇਲੇ ਭਾਰਤ ਆਏ ਹਨ ਜਦ…

VIA PUNJAB
ਅੱਗੇ ਪੜ੍ਹੋ

ਸ਼ਰਦ ਪਵਾਰ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਸ਼ਰਦ ਪਵਾਰ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਚੁੱਕੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਯੂ-ਟਰਨ ਲੈ ਲਿਆ ਹੈ| ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ ਪਰ ਉਨ੍ਹਾਂ ਦਾ ਭਤੀਜੇ ਅਜੀਤ ਸਿੰਘ ਅਤੇ ਪਾਰਥ ਪਵਾਰ ਇਸ ਵਾਰ ਮੈਦਾਨ ਵਿੱਚ ਨਹੀਂ ਉਤਰਨਗੇ| ਐਨ. ਸੀ. ਪੀ ਪ੍ਰਧਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਨੇਤਾ ਆਉਣ ਵਾਲੀਆਂ ਚੋਣਾਂ ਮਹਾਰਾਸ਼ਟਰ ਦੇ ਮਾਧਾ ਸੰਸਦੀ ਖੇਤਰ ਤੋਂ ਮੈਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਤੇ ਮਜੀਠੀਆ ਨੂੰ ਨੋਟਿਸ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਤੇ ਮਜੀਠੀਆ ਨੂੰ ਨੋਟਿਸ

ਜਸਟਿਸ ਰਣਜੀਤ ਸਿੰਘ ਦੀ ਅਪਰਾਧਿਕ ਸ਼ਿਕਾਇਤ ’ਤੇ ਹੋਈ ਕਾਰਵਾਈ ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ 25 ਮਾਰਚ ਲਈ ਕ੍ਰਿਮੀਨਲ ਨੋਟਿਸ ਜਾਰੀ ਕੀਤਾ ਹੈ। ਉਚ ਅਦਾਲਤ ਨੇ ਇਹ ਕਾਰਵਾਈ ਸੇਵਾ–ਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਕ ਸ਼ਿਕਾਇਤ ਦੇ ਆਧਾਰ ਉਤੇ ਕੀਤੀ ਹੈ।ਜਸਟਿਸ ਰਣਜੀਤ ਸਿੰਘ ਦੇ ਵਕੀਲ ਏ.ਪੀ.ਐਸ. ਦਿਓਲ ਨੇ ਕਿਹਾ ਕਿ ਹੁਣ ਆਉਂਦੀ 25 ਮਾਰਚ ਨੂੰ ਸ੍ਰੀ ਬਾਦਲ…

VIA PUNJAB
ਅੱਗੇ ਪੜ੍ਹੋ

ਹਿਮਾਚਲ ’ਚ ਬਰਫ਼ ਹੇਠਾਂ ਦਬੇ ਛੇ ਜਵਾਨ-5 ਦੀ ਮੌਤ

ਹਿਮਾਚਲ ’ਚ ਬਰਫ਼ ਹੇਠਾਂ ਦਬੇ ਛੇ ਜਵਾਨ-5 ਦੀ ਮੌਤ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ’ਚ ਬਰਫ਼ ਦੇ ਤੋਦਿਆਂ ਹੇਠਾਂ 6 ਜਵਾਨਾਂ ਦੇ ਦਬ ਗਏ।ਖ਼ਬਰ ਲਿਖੇ ਜਾਣ ਤੱਕ ਇਨ੍ਹਾਂ ਜਵਾਨਾਂ ਵਿਚੋਂ ਪੰਜਾਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ।ਜ਼ਿਲ੍ਹਾ ਕਿੰਨੌਰ ਦੇ ਨਮਗਿਆ ਡੋਗਰੀ ਨੇੜੇ ਫ਼ੌਜ ਦੇ 6 ਜਵਾਨ ਬਰਫ਼ ਦੇ ਤੋਦਿਆਂ ਹੇਠਾਂ ਦਬ ਗਏ। ਗਲੇਸ਼ੀਅਰ ਦੀ ਚਪੇਟ ਵਿਚ ਆਉਂਦੇ ਹੀ ਇਕ ਜਵਾਨ ਨੂੰ ਕੁਝ ਹੀ ਸਮੇਂ ਵਿਚ ਬਾਹਰ ਕਢ ਲਿਆ, ਪਰ ਉਸ ਦੀ ਜਾਨ ਨਾ ਬਚ ਸਕੀ।ਫ਼ੌਜ ਦੇ ਕਮਾਂਡਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਠੋਸ ਯਤਨ ਕੀਤੇ : ਰਾਜਪਾਲ

ਹਰਿਆਣਾ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਠੋਸ ਯਤਨ ਕੀਤੇ : ਰਾਜਪਾਲ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਿਅਦੇਵ ਨਰਾਇਣ ਆਰਿਆ ਨੇ ਅਜ ਕਿਹਾ ਕਿ ਮੁਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿਚ ਨੌਜੁਆਨਾ ਨੂੰ ਰੁਜਗਾਰ ਮਹੁਇਆ ਕਰਾਉਣ ਲਈ ਉਨਾਂ ਨੂੰ ਕੌਸ਼ਲ ਵਿਕਾਸ ਰਾਹੀਂ ਰੁਜਗਾਰਪਰਕ ਬਨਾਉਣ ਅਤੇ ਬੇਰੁਜਗਾਰ ਨੌਜੁਆਨਾਂ ਨੂੰ ਬੇਰੁਜਗਾਰੀ ਭਤਾ ਮਹੁਈਆ ਕਰਾਉਣ ਦੇ ਸਾਵਧਾਨੀ ਨਾਲ ਅਤੇ ਠੋਸ ਯਤਨ ਕੀਤੇ ਜਾ ਰਹੇ ਹਨ। ਹਰਿਆਣਾ ਵਿਧਾਨ ਸਭਾ ਦੇ ਸ਼ੁਰੂ ਹੋਏ 5ਵੇਂ ਬਜਟ ਸ਼ੈਸ਼ਨ ਦੇ ਪਹਿਲੇ ਦਿਨ ਰਾਜਪਾਲ ਸ੍ਰੀ ਆਰਿਆ ਨੇ ਆਪਣੇ ਭਾਸ਼ਣ ਵਿਚ ਕਿਹਾ…

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਏਅਰ ਸ਼ੋਅ ਰਿਹਰਸਲ ਦੌਰਾਨ ਆਪਸ ਵਿੱਚ ਟਕਰਾਏ 2 ਏਅਰਕ੍ਰਾਫਟ

ਬੈਂਗਲੁਰੂ ਏਅਰ ਸ਼ੋਅ ਰਿਹਰਸਲ ਦੌਰਾਨ ਆਪਸ ਵਿੱਚ ਟਕਰਾਏ 2 ਏਅਰਕ੍ਰਾਫਟ

ਬੈਂਗਲੁਰੂ – ਕਰਨਾਟਕ ਦੇ ਬੈਂਗਲੁਰੂ ਵਿੱਚ ਏਅਰ ਸ਼ੋਅ ਦੀ ਰਿਹਰਸਲ ਦੌਰਾਨ 2 ਏਅਰਕ੍ਰਾਫਟ ਟਕਰਾਅ ਗਏ| ਹਾਲਾਂਕਿ ਦੋਵੇਂ ਜਹਾਜ਼ਾਂ ਦੇ ਪਾਇਲਟ ਸੁਰੱਖਿਅਤ ਦੱਸੇ ਜਾ ਰਹੇ ਹਨ| ਹਾਦਸੇ ਤੋਂ ਬਾਅਦ ਆਸਮਾਨ ਵਿੱਚ ਧੂੰਏ ਦਾ ਗੁਬਾਰ ਵੀ ਦੇਖਿਆ ਗਿਆ| ਜ਼ਿਕਰਯੋਗ ਹੈ ਕਿ ਬੈਂਗਲੁਰੂ ਦੇ ਯੇਲਾਹੰਕਾ ਏਅਰਬੇਸ ਵਿੱਚ ਬੁੱਧਵਾਰ ਨੂੰ ਏਅਰ ਸ਼ੋਅ ਦਾ ਆਯੋਜਨ ਕੀਤਾ ਜਾ ਰਿਹਾ ਹੈ| ਉਸ ਤੋਂ ਪਹਿਲਾਂ ਭਾਰਤੀ ਹਵਾਈ ਫੌਜ ਦੇ ਜਹਾਜ਼ ਇੱਥੇ ਪ੍ਰਦਰਸ਼ਨ ਦੀ ਰਿਹਰਸਲ ਕਰ ਰਹੇ ਹਨ| ਰਿਹਰਸਲ ਦੌਰਾਨ ਹੀ 2 ਸੂਰੀਆ ਕਿਰਨ…

VIA PUNJAB
ਅੱਗੇ ਪੜ੍ਹੋ

ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੀ. ਬੀ. ਆਈ. ਦੇ ਅੰਤਰਿਮ ਡਾਇਰੈਕਟਰ ਦੇ ਅਹੁਦੇ ਤੇ ਐਮ. ਨਾਗੇਸ਼ਵਰ ਰਾਵ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਜਸਟਿਸ ਅਰੁਣ ਕੁਮਾਰ ਮਿਸ਼ਰਾ ਅਤੇ ਜਸਟਿਸ ਨਵੀਨ ਸਿਨਹਾ ਦੀ ਬੈਂਚ ਨੇ ਗੈਰ-ਸਰਕਾਰੀ ਸੰਗਠਨ ਕਾਮਨ ਕਾਜ ਅਤੇ ਆਰ. ਟੀ. ਆਈ. ਵਰਕਰ ਅੰਜਲੀ ਭਾਰਦਵਾਜ ਦੀਆਂ ਪਟੀਸ਼ਨਾਂ ਵਿੱਚ ਦਖਲਅੰਦਾਜ਼ੀ ਤੋਂ ਇਨਕਾਰ ਕਰ ਦਿੱਤਾ| ਅਦਾਲਤ ਨੇ ਕਿਹਾ ਕਿ ਸੀ. ਬੀ. ਆਈ. ਦੇ ਪੂਰੇ ਸਮੇਂ ਲਈ ਡਾਇਰੈਕਟਰ ਦੀ ਨਿਯੁਕਤੀ ਹੋ ਚੁਕੀ…

VIA PUNJAB
ਅੱਗੇ ਪੜ੍ਹੋ

ਸਾਊਦੀ ਸ਼ਹਿਜ਼ਾਦੇ ਦਾ ਮੋਦੀ ਵੱਲੋਂ ਹਵਾਈ ਅੱਡੇ ’ਤੇ ਨੱਘਾ ਸਵਾਗਤ

ਸਾਊਦੀ ਸ਼ਹਿਜ਼ਾਦੇ ਦਾ ਮੋਦੀ ਵੱਲੋਂ ਹਵਾਈ ਅੱਡੇ ’ਤੇ ਨੱਘਾ ਸਵਾਗਤ

ਨਵੀਂ ਦਿੱਲੀ – ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਮੰਗਲਵਾਰ ਨੂੰ ਇਥੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਟੋਕੋਲ ਤੋੜਦਿਆਂ ਉਨ੍ਹਾਂ ਦਾ ਹਵਾਈ ਅੱਡੇ ’ਤੇ ਗਲੇ ਮਿਲ ਕੇ ਸਵਾਗਤ ਕੀਤਾ। ਸ਼ਹਿਜ਼ਾਦਾ 30 ਘੰਟਿਆਂ ਦਾ ਸਫ਼ਰ ਤੈਅ ਕਰ ਕੇ ਭਾਰਤ ਦੌਰੇ ’ਤੇ ਪਹੁੰਚਿਆ ਹੈ। ਉਨ੍ਹਾਂ ਦਾ ਭਾਰਤ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੁਲਵਾਮਾ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਕ ਦਿਨ ਪਹਿਲਾਂ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ : ਪ੍ਰਧਾਨ ਮੰਤਰੀ

ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ : ਪ੍ਰਧਾਨ ਮੰਤਰੀ

ਚੰਡੀਗੜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਗੁਰੂ ਜੰਭੇਸ਼ਵਬਰ ਯੂਨੀਵਰਸਿਟੀ, ਹਿਸਾਰ ਵਿਚ ਆਯੋਜਿਤ ਡਰਗ ਫਰੀ ਇੰਡਿਆ ਮੁਹਿੰਮ ਪ੍ਰੋਗ੍ਰਾਮ ਨੂੰ ਟੈਲੀ ਕਾਨਫਰੈਂਸ ਰਾਹੀਂ ਸੰਬੋਧਤ ਕਰਦੇ ਹੋਏ ਕਿਹਾ ਕਿ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ ਨਸ਼ੇ ਦੀ ਵਰਤੋਂ ਨਾਲ ਨਾ ਸਿਰਫ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ‘ਤੇ ਖੋਖਲੇ ਹੋ ਜਾਂਦੇ ਹਨ, ਸਗੋਂ ਜਾਣੇ-ਅਨਜਾਨੇ ਵਿਚ ਦੇਸ਼ ਵਿਰੋਧੀ ਤਾਕਤਾਂ ਦਾ ਸਹਿਯੋਗ ਵੀ ਕਰਦੇ ਹਨ। ਇਸ ਪ੍ਰੋਗ੍ਰਾਮ ਦਾ ਆਯੋਜਨ ਆਰਟ ਆਫ ਲਿਵਿੰਗ ਸੰਸਥਾ ਵਲੋਂ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ
1 218 219 220 221 222 325