ਵਿੱਤ ਮੰਤਰੀ ਅਰੁਣ ਜੇਤਲੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ

ਵਿੱਤ ਮੰਤਰੀ ਅਰੁਣ ਜੇਤਲੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ

ਨਵੀਂ ਦਿੱਲੀ – ਵਿੱਤ ਮੰਤਰੀ ਅਰੁਣ ਜੇਤਲੀ ਗੁਰਦੇ ਸਬੰਧੀ ਬੀਮਾਰੀ ਦੀ ਜਾਂਚ ਲਈ ਅਚਾਨਕ ਅਮਰੀਕਾ ਰਵਾਨਾ ਹੋ ਗਏ ਹਨ| ਜ਼ਿਕਰਯੋਗ ਹੈ ਕਿ 14 ਮਈ 2018 ਨੂੰ ਜੇਤਲੀ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ| ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਨੇ ਕੋਈ ਵਿਦੇਸ਼ ਯਾਤਰਾ ਨਹੀਂ ਕੀਤੀ ਹੈ| ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ ਵਿਚ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਹ ਡਾਇਲਸਿਸ ਤੇ ਸਨ ਅਤੇ ਬਾਅਦ ਵਿਚ ਉਨ੍ਹਾਂ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ| ਜੇਤਲੀ ਦੀ ਗੈਰ-ਹਾਜ਼ਰੀ ਵਿਚ ਵਿੱਤ…

VIA PUNJAB
ਅੱਗੇ ਪੜ੍ਹੋ

‘ਮੇਰੀ ਫ਼ਸਲ ਮੇਰਾ ਬਿਊਰਾ’ ਕਿਸਾਨਾਂ ਲਈ ਫਸਲਾਂ ਬਾਰੇ ਸੂਚਨਾ ਤੇ ਸਮੱਸਿਆਵਾਂ ਨੂੰ ਦੂਰ ਕਰਨ ਦਾ ਇਕ ਵਧੀਆ ਤੰਤਰ – ਮੁੱਖ ਮੰਤਰੀ

‘ਮੇਰੀ ਫ਼ਸਲ ਮੇਰਾ ਬਿਊਰਾ’ ਕਿਸਾਨਾਂ ਲਈ ਫਸਲਾਂ ਬਾਰੇ ਸੂਚਨਾ ਤੇ ਸਮੱਸਿਆਵਾਂ ਨੂੰ ਦੂਰ ਕਰਨ ਦਾ ਇਕ ਵਧੀਆ ਤੰਤਰ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ‘ਮੇਰੀ ਫ਼ਸਲ ਮੇਰਾ ਬਿਊਰਾ’ ਕਿਸਾਨਾਂ ਨਾਲ ਫ਼ਸਲਾਂ ਬਾਰੇ ਸੂਚਨਾ ਪ੍ਰਾਪਤ ਕਰਨ ਅਤੇ ਉਨਾਂ ਦੀ ਫ਼ਸਲਾਂ ਦੀ ਸਾਰੀ ਤਰਾਂ ਦੀ ਸਮੱਸਿਆਵਾਂ ਨੂੰ ਦੂਰ ਕਰਨ ਦਾ ਸਿਰਫ਼ ਇਕ ਵਿਵਸਥਾ ਤੰਤਰ ਹੈ| ਇੰਨਾਂ ਸੂਚਨਾਵਾਂ ਨਾਲ ਰਾਜ ਵਿਚ ਖੇਤੀਬਾੜੀ ਉਤਪਾਦਕਤਾ ਵੱਧਾਉਣ, ਫ਼ਸਲਾਂ ਦੇ ਲਾਭਕਾਰੀ ਮੁੱਲ ਦੇਣ, ਮਾਰਕਟਿੰਗ ਅਤੇ ਖਰੀਦ ਪ੍ਰਕ੍ਰਿਆ ਨੂੰ ਸਰਲ ਬਨਾਉਣ ਵਿਚ ਸਹਿਯੋਗ ਮਿਲੇਗਾ|ਇਹ ਜਾਣਕਾਰੀ ਮੁੱਖ ਮੰਤਰੀ ਨੇ ਕੱਲ ਦੇਰ ਸ਼ਾਮ ਉਨਾ ਦੀ ਰਿਹਾਇਸ਼ ‘ਤੇ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਸਿਖਿਅਤ ਸੀਵਰਮੈਨ ਹੀ ਸੀਵਰੇਜਾਂ ਦੀ ਸਫਾਈ ਕਰਨਗੇ – ਮੁੱਖ ਮੰਤਰੀ

ਸਿਖਿਅਤ ਸੀਵਰਮੈਨ ਹੀ ਸੀਵਰੇਜਾਂ ਦੀ ਸਫਾਈ ਕਰਨਗੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਵਿਚ ਸੀਵਰੇਜ ਦੀ ਸਫ਼ਾਈ ਲਈ ਪ੍ਰਮਾਣਿਤ, ਸਿਖਲਾਈ ਪ੍ਰਾਪਤ ਅਤੇ ਲਾਇਸੈਂਸਸ਼ਦਾ ਸੀਵਰਮੈਨ ਹੀ ਸੀਵਰੇਜ ਦੀ ਸਫ਼ਾਈ ਲਈ ਸੀਵਰੇਜ ਦੇ ਅੰਦਰ ਜਾਵੇਗਾ ਅਤੇ ਜੇ ਕਿਸੇ ਸਫ਼ਾਈ ਕਰਮਚਾਰੀ ਦੇ ਕੋਲ ਸੀਵਰੇਜ ਦੀ ਸਫ਼ਾਈ ਨਾਲ ਸਬੰਧਿਤ ਸਿਖਲਾਈ ਜਾਂ ਲਾਇਸੈਂਸ ਨਹੀਂ ਹੈ ਅਤੇ ਉਹ ਸੀਵਰੇਜ ਦੀ ਸਫ਼ਾਈ ਲਈ ਅੰਦਰ ਆਉਂਦਾ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ| ਇਸ ਤੋਂ ਇਲਾਵਾ, ਰਾਜ ਦੇ ਹਰੇਕ ਜਿਲਾ ਮੁੱਖ ਦਫ਼ਤਰ ਪੱਧਰ ‘ਤੇ ਪੁਲਿਸ ਵਿਭਾਗ ਦੀ ਸਹਾਇਤਾ ਨਾਲ ਸ਼ਹਿਰਾਂ ਵਿਚ ਸੀ.ਸੀ.ਟੀ.ਵੀ…

VIA PUNJAB
ਅੱਗੇ ਪੜ੍ਹੋ

ਭਾਰਤੀ ਫੌਜ ਘੁਸਪੈਠ ਦਾ ਮੂੰਹ-ਤੋੜ ਜਵਾਬ ਦੇਵੇਗੀ : ਜਨਰਲ ਰਾਵਤ

ਭਾਰਤੀ ਫੌਜ ਘੁਸਪੈਠ ਦਾ ਮੂੰਹ-ਤੋੜ ਜਵਾਬ ਦੇਵੇਗੀ : ਜਨਰਲ ਰਾਵਤ

ਐਲ.ਓ.ਸੀ. ਉਪਰ ਫਾਇਰਿੰਗ ਦੌਰਾਨ ਸਹਾਇਕ ਕਮਾਂਡੈਂਟ ਸ਼ਹੀਦ ਨਵੀਂ ਦਿਲੀ – ਸੈਨਾ ਦਿਵਸ ਮੌਕੇ ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅਤਵਾਦੀ ਗਤੀਵਿਧੀਆਂ ’ਤੇ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ ਦਿਤੀ ਹੈ। ਦਿਲੀ ’ਚ ਫੌਜ ਮੁਖੀ ਰਾਵਤ ਨੇ ਕਿਹਾ ਕਿ ਸਰਹਦ ਪਾਰੋਂ ਹੋਣ ਵਾਲੀ ਹਰ ਤਰ੍ਹਾਂ ਦੀ ਘੁਸਪੈਠ ਦਾ ਸਾਡੀ ਫੌਜ ਮੂੰਹ-ਤੋੜ ਜਵਾਬ ਦੇ ਰਹੀ ਹੈ ਅਤੇ ਦਿੰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪਛਮੀ ਸਰਹਦ ਤੋਂ ਹੋਣ ਵਾਲੀਆਂ ਅਤਵਾਦੀ ਗਤੀਵਿਧੀਆਂ ਨੂੰ ਗੁਆਂਢੀ ਦੇਸ਼ ਸਮਰਥਨ ਦੇ ਰਿਹਾ ਹੈ ਅਤੇ…

VIA PUNJAB
ਅੱਗੇ ਪੜ੍ਹੋ

ਵੀਡੀਓ ਕਾਨਫਰੰਸਿੰਗ ਰਾਹੀਂ ਡੇਰਾ ਮੁਖੀ ਨੂੰ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ

ਵੀਡੀਓ ਕਾਨਫਰੰਸਿੰਗ ਰਾਹੀਂ ਡੇਰਾ ਮੁਖੀ ਨੂੰ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ

ਪੰਚਕੂਲਾ – ਪਤਰਕਾਰ ਛਤਰਪਤੀ ਹਤਿਆਕਾਂਡ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ ’ਚ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੀ ਅਰਜ਼ੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਨਜ਼ੂਰ ਕਰ ਲਈ ਹੈ, ਜਿਸ ’ਤੇ ਫ਼ੈਸਲਾ 16 ਜਨਵਰੀ ਨੂੰ ਆਵੇਗਾ। ਅਦਾਲਤ ਵਲੋਂ ਇਸ ਮਾਮਲੇ ’ਚ ਡੇਰਾ ਮੁਖੀ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ।

VIA PUNJAB
ਅੱਗੇ ਪੜ੍ਹੋ

ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ

ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ

ਜੰਮੂ – ਜੰਮੂ ਕਸ਼ਮੀਰ ਦੇ ਗਵਰਨਰ ਸੱਤਿਆ ਪਾਲ ਮਲਿਕ ਨੇ ਅਤਿਵਾਦੀਆਂ ਨੂੰ ਹਿੰਸਾ ਦਾ ਰਾਹ ਛੱਡਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਉਪਰਾਲਾ ਕਰਨ ਲਈ ਤਿਆਰ ਹੈ।ਸ੍ਰੀ ਮਲਿਕ ਨੇ ਕਿਹਾ ‘‘ ਅਪਰੇਸ਼ਨ ਆਲ ਆਊਟ ਵਰਗੀ ਕੋਈ ਗੱਲ ਨਹੀਂ ਹੈ ਅਤੇ ਕੁਝ ਲੋਕ ਇਸ ਨੂੰ ਗ਼ਲਤ ਢੰਗ ਨਾਲ ਵਰਤ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਇਹ ਬੱਚੇ (ਅਤਿਵਾਦੀ) ਵਾਪਸ ਆਉਣ ਅਤੇ ਅਸੀਂ ਉਨ੍ਹਾਂ ਲਈ ਜੋ ਕੁਝ ਵੀ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਦੀ ਪਟੀਸ਼ਨ ਤੇ ਸੀ. ਬੀ. ਆਈ ਨੂੰ ਸੁਪਰੀਮ ਕੋਰਟ ਦਾ ਨੋਟਿਸ

ਸੱਜਣ ਕੁਮਾਰ ਦੀ ਪਟੀਸ਼ਨ ਤੇ ਸੀ. ਬੀ. ਆਈ ਨੂੰ ਸੁਪਰੀਮ ਕੋਰਟ ਦਾ ਨੋਟਿਸ

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕੇਸ ਵਿੱਚ ਦਿੱਲੀ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ| ਸੱਜਣ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਸੀ. ਬੀ. ਆਈ. ਨੂੰ ਨੋਟਿਸ ਭੇਜਿਆ ਹੈ ਅਤੇ ਉਸ ਦਾ ਜਵਾਬ ਮੰਗਿਆ ਹੈ| ਇਸ ਮਾਮਲੇ ਵਿਚ ਅਗਲੀ ਸੁਣਵਾਈ 6 ਹਫਤਿਆਂ…

VIA PUNJAB
ਅੱਗੇ ਪੜ੍ਹੋ

ਮਾਇਆਵਤੀ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਮਿਲੇ ਤੇਜਸਵੀ

ਮਾਇਆਵਤੀ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਮਿਲੇ ਤੇਜਸਵੀ

ਲਖਨਊ – ਇਸੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਨੇਤਾਵਾਂ ਦਾ ਮਿਲਣਾ-ਜੁਲਣਾ ਜਾਰੀ ਹੈ| ਮਹਾਗਠਜੋੜ ਦੀ ਏਕਤਾ ਨੂੰ ਵਧਾਉਣ ਲਈ ਪਿਛਲੇ ਕੁਝ ਦਿਨਾਂ ਵਿੱਚ ਕਈ ਤਰ੍ਹਾਂ ਦੇ ਸਮੀਕਰਨ ਸਾਹਮਣੇ ਆਏ ਹਨ| ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਨੇਤਾ ਤੇਜਸਵੀ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ| ਤੇਜਸਵੀ ਯਾਦਵ ਲਖਨਊ ਆਏ ਹੋਏ ਹਨ ਅਤੇ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ

ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ

ਚੰਡੀਗੜ – ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਹਰਿਆਣਾ ਦੇ ਡਾਇਰੈਕਟਰ ਜਨਰਲ ਸਮੀਰ ਪਾਲ ਸਰੋ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਆਯੋਜਿਤ ਰਾਤ ਦੇ ਪ੍ਰੋਗ੍ਰਾਮਾਂ ਵਿਚ ਸਰਕਾਰ ਦੀ ਯੋਜਨਾਵਾਂ ਦੀ ਫਿਲਮ ਵਿਖਾਈ ਜਾਵੇ ਤਾਂ ਜੋ ਜਨਤਾ ਨੂੰ ਇੰਨਾਂ ਯੋਜਨਾਵਾਂ ਦੀ ਪੂਰੀ ਜਾਣਕਾਰੀ ਮਿਲ ਸਕੇ ਅਤੇ ਲੋਕ ਰਾਜ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਚੁੱਕ ਸਕਣ| ਡਾਇਰੈਕਟਰ ਜਨਰਲ ਪੰਚਕੂਲਾ ਵਿਚ ਸਾਰੇ ਜਿਲਿਆਂ ਤੋਂ ਆਏ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨਾਂ ਨੂੰ ਲੋਂੜੀਦੇ ਦਿਸ਼ਾ-ਨਿਰਦੇਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਵਧੀਆ ਢੰਗ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ

ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਵਧੀਆ ਢੰਗ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ

ਚੰਡੀਗੜ – ਹਰਿਆਣਾ ਨੂੰ ਕੌਮੀ ਪ੍ਰੋਗ੍ਰਾਮ ਬੇਟੀ ਬਚਾਓ, ਬੇਟੀ ਪੜਾਓ ਦੇ ਸਫਲਤਾ ਨਾਲ ਲਾਗੂ ਕਰਨ ਲਈ ਚਾਰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ| ਇਹ ਪੁਰਸਕਾਰ 24 ਜਨਵਰੀ ਨੂੰ ਨੈਸ਼ਨਲ ਗਰਲ ਚਲਾਇਡ ਡੇ ਦੇ ਮੌਕੇ ‘ਤੇ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਵਿਚ ਭਾਰਤ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾਣਗੇ| ਇੰਨਾਂ ਵਿਚ ਇਕ ਰਾਜ ਪੱਧਰੀ ਅਤੇ ਤਿੰਨ ਜਿਲਾ ਪੱਧਰੀ ਪੁਰਸਕਾਰ ਸ਼ਾਮਿਲ ਹਨ| ਹਰਿਆਣਾ ਸੂਬੇ ਨੂੰ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਦੇ ਤਹਿਤ ਵਧੀਆ ਕੰਮ ਕਰਨ ਲਈ ਓਵਰਆਲ ਸਪੋਰਟ, ਮਾਰਗਦਰਸ਼ਨ,…

VIA PUNJAB
ਅੱਗੇ ਪੜ੍ਹੋ
1 234 235 236 237 238 325