ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਕੋਹਰੇ ਕਾਰਨ ਦਿੱਲੀ ਚ ਦੇਰੀ ਨਾਲ ਚੱਲੀਆਂ ਰੇਲਾਂ ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ‘ਚ ਲਗਾਤਾਰ ਵੱਧਦੀ ਠੰਡ ਅਤੇ ਕੋਹਰੇ ਕਾਰਨ ਕਈ ਰੇਲਾਂ ਦੇਰੀ ਨਾਲ ਪਹੁੰਚ ਰਹੀਆਂ ਹਨ ਪਰ ਕੁਝ ਰੇਲਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੋਹਰੇ ਕਾਰਨ 9 ਰੇਲਾਂ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲੀਆਂ ਹਨ। ਰੇਲਾਂ ਦੇ ਪਹੁੰਚਣ ‘ਚ ਹੋ ਰਹੀ ਦੇਰੀ ਤੋਂ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਹਰੇ ਕਾਰਨ ਨਾ ਸਿਰਫ ਰੇਲਾਂ ਬਲਕਿ ਸੜਕ ਆਵਾਜ਼ਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ। ਰੋਜ਼ਾਨਾ ਯਾਤਰੀਆਂ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੇ ਤਿੰਨ ਤਲਾਕ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ

ਰਾਸ਼ਟਰਪਤੀ ਨੇ ਤਿੰਨ ਤਲਾਕ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ – ਤਿੰਨ ਤਲਾਕ ਨਾਲ ਜੁੜੇ ਬਿੱਲ ਤੇ ਦੋ ਹੋਰ ਬਿੱਲਾਂ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪਾਸ ਨਹੀਂ ਹੋਣ ਕਾਰਨ ਮੁੜ ਲਿਆਂਦੇ ਗਏ ਸਬੰਧਿਤ ਆਰਡੀਨੈਂਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਨੀਵਾਰ ਨੂੰ ਮਨਜ਼ੂਰੀ ਦੇ ਦਿੱਤੀ। ਤਲਾਕ-ਏ-ਬਿਧਤ ਭਾਵ ਤਿੰਨ ਤਲਾਕ ਦੀ ਪ੍ਰਥਾ ਨੂੰ ਸਜ਼ਾਯੋਗ ਅਪਰਾਧ ਬਣਾਉਣ ਸਬੰਧੀ ਮੁਸਲਿਮ ਮਹਿਲਾ ਬਿੱਲ 2018, ਭਾਰਤੀ ਮੈਡੀਕਲ ਪਰਿਸ਼ਦ (ਸੋਧ) ਬਿੱਲ 2018 ਤੇ ਕੰਪਨੀ (ਸੋਧ) ਬਿੱਲ 2019, ਲੋਕ ਸਭਾ ‘ਚ ਪਾਸ ਹੋ ਗਏ ਪਰ ਇਨ੍ਹਾਂ ਨੂੰ ਰਾਜ ਸਭਾ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ‘ਆਪ’ ਨਾਲ ਗਠਜੋੜ ਨਹੀਂ ਕਰੇਗੀ ਕਾਂਗਰਸ: ਸ਼ੀਲਾ ਦੀਕਸ਼ਤ

ਦਿੱਲੀ ਵਿੱਚ ‘ਆਪ’ ਨਾਲ ਗਠਜੋੜ ਨਹੀਂ ਕਰੇਗੀ ਕਾਂਗਰਸ: ਸ਼ੀਲਾ ਦੀਕਸ਼ਤ

ਨਵੀਂ ਦਿੱਲੀ – ਦਿੱਲੀ ਵਿੱਚ ਲੋਕ ਸਭਾ ਸੀਟਾਂ ਦੇ ਲਈ ‘ਆਪ’ ਅਤੇ ਕਾਂਗਰਸ ਦੇ ਵਿਚਾਲੇ ਗਠਜੋੜ ਦੀਆਂ ਅਟਕਲਾਂ ਨੂੰ ਦਿੱਲੀ ਕਾਂਗਰਸ ਦੀ ਨਵੀਂ ਨਿਯੁਕਤ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਤੋੜ ਦਿੱਤਾ ਹੈ| ਉਨ੍ਹਾਂ ਨੇ ਕਿਹਾ ਹੈ ਕਿ ‘ਆਪ’ ਦੇ ਨਾਲ ਗਠਜੋੜ ਦੀ ਕੋਈ ਗੁੰਜਾਇਸ਼ ਨਹੀਂ ਹੈ| ਇਕ ਇੰਟਰਵਿਊ ਵਿੱਚ ਸ਼ੀਲਾ ਦੀਕਸ਼ਤ ਨੇ ਕਿਹਾ ਹੈ ਕਿ ‘ਆਪ’ ਦੇ ਨਾਲ ਕੰਮ ਕਰਨ ਦਾ ਕੋਈ ਸੰਭਵ ਰਸਤਾ ਨਹੀਂ ਹੈ| ਮੈਂ ਕਦੀ ਵੀ ਨਹੀਂ ਕਿਹਾ ਹੈ ਕਿ ਅਸੀਂ ‘ਆਪ’ ਨਾਲ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਦਸਮ ਪਾਤਸ਼ਾਹ ਨੇ ਖ਼ਾਲਸਾ ਪੰਥ ਨਾਲ ਪੂਰੇ ਦੇਸ਼ ਨੂੰ ਜੋੜਣ ਦੀ ਕੋਸ਼ਿਸ਼ ਕੀਤੀ : ਮੋਦੀ ਨਵੀਂ ਦਿਲੀ – ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ’ਚ ਭਾਰਤ ਸਰਕਾਰ ਵਲੋਂ ਅਜ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਿਵਾਸ ਵਿਖੇ 350 ਰੁਪਏ ਦਾ ਯਾਦਗਾਰੀ ਸਿਕਾ ਜਾਰੀ ਕੀਤਾ ਹੈ। ਇਹ ਸਿਕਾ ਅਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ। ਇਸ ਮੌਕੇ ਪੀ.ਐਮ….

VIA PUNJAB
ਅੱਗੇ ਪੜ੍ਹੋ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ ’ਤੇ ਚਲ ਰਿਹਾ ਹੈ, ਉਹਨਾਂ ਨੇ ਖਾਲਸਾ ਪੰਥ ਰਾਹੀਂ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ’ਤੇ ਚਲਣ ਵਾਲਾ ਹਰ ਭਾਰਤੀ ਦੂਰਬੀਨ ਦੀ ਬਜਾਏ ਅਪਣੀਆਂ ਅਖਾਂ ਨਾਲ ਗੁਰੂਦੁਆਰਾ…

VIA PUNJAB
ਅੱਗੇ ਪੜ੍ਹੋ

ਅਖਿਲੇਸ਼ ਯਾਦਵ ਅਤੇ ਮਾਇਆਵਤੀ ਕੱਲ੍ਹ ਕਰਨਗੇ ਸਾਂਝੀ ਕਾਨਫਰੰਸ

ਅਖਿਲੇਸ਼ ਯਾਦਵ ਅਤੇ ਮਾਇਆਵਤੀ ਕੱਲ੍ਹ ਕਰਨਗੇ ਸਾਂਝੀ ਕਾਨਫਰੰਸ

ਲਖਨਊ – ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਹੁਜਨ ਸਮਾਜ ਪਾਰਟੀ (ਬੀ. ਐਸ. ਪੀ) ਦੀ ਸੁਪ੍ਰੀਮੋ ਮਾਇਆਵਤੀ ਸ਼ਨੀਵਾਰ (12 ਜਨਵਰੀ) ਨੂੰ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ| ਇਸ ਬਾਰੇ ਜਾਣਕਾਰੀ ਅੱਜ ਸਵੇਰੇ ਬਸਪਾ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਅਤੇ ਸਪਾ ਦੇ ਸਕੱਤਰ ਰਾਜੇਂਦਰ ਚੌਧਰੀ ਨੇ ਇਕ ਸਾਂਝੇ ਬਿਆਨ ਵਿੱਚ ਦਿੱਤੀ ਹੈ| ਇਹ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਦੋਵੇਂ ਪਾਰਟੀਆਂ ਦੇ ਨੇਤਾ ਇਸ ਪ੍ਰੈੱਸ ਕਾਨਫਰੰਸ ਵਿੱਚ ਮਹਾਂਗਠਜੋੜ ਦੇ ਬਾਰੇ ਰਸਮੀ ਤੌਰ ਤੇ ਐਲਾਨ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ

ਜੰਮੂ-ਕਸ਼ਮੀਰ ਵਿੱਚ ਫਿਰ ਲੱਗੇ ਭੂਚਾਲ ਦੇ ਝਟਕੇ

ਸ਼੍ਰੀਨਗਰ – ਸ਼੍ਰੀਨਗਰ ਵਿੱਚ ਅੱਜ ਭੂਚਾਲ ਆਇਆ ਅਤੇ ਰਿਕਟਰ ਪੈਮਾਨੇ ਵਿੱਚ ਇਸ ਦੀ ਤੀਬਰਤਾ 3.0 ਮਾਪੀ ਗਈ| ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਆਈ ਹੈ| ਆਫਤ ਪ੍ਰਬੰਧਨ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਜੰਮੂ-ਕਸ਼ਮੀਰ ਵਿੱਚ ਇਹ ਦੂਜਾ ਭੂਚਾਲ ਹੈ| ਦੋਹਾਂ ਭੂਚਾਲਾਂ ਵਿੱਚੋਂ ਅੱਜ ਦਾ ਪਹਿਲਾ ਭੂਚਾਲ 8:21 ਵਜੇ ਆਇਆ| ਭੂਚਾਲ ਦਾ ਕੇਂਦਰ ਪੁਰਾਣੇ ਸ਼ਹਿਰ ਵਿੱਚ 10 ਕਿਲੋਮੀਟਰ ਦੀ ਡੂੰਘਾਈ…

VIA PUNJAB
ਅੱਗੇ ਪੜ੍ਹੋ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

17 ਨੂੰ ਸੁਣਾਈ ਜਾਵੇਗੀ ਸਜ਼ਾ ਪੰਚਕੂਲਾ – ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਅਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚਲ ਰਹੇ ਸਿਰਸਾ ਦੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦਾ ਫੈਸਲਾ ਸੁਣਾਇਆ ਗਿਆ। ਅਦਾਲਤ ਵਲੋਂ ਫੈਸਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਜਾਣਿਆਂ ਨੂੰ ਦੋਸ਼ੀ ਕਰਾਰ ਦਿਤਾ ਗਿਆ। ਅਦਾਲਤ ਵਲੋਂ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਵਲੋਂ ਕੇਸ ’ਚ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਵੀ…

VIA PUNJAB
ਅੱਗੇ ਪੜ੍ਹੋ

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ : ਸੀ.ਬੀ.ਆਈ. ਵਕੀਲ

ਪੰਚਕੂਲਾ- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਤਰਕਾਰ ਰਾਮਚੰਦਰ ਛਤਰਪਤੀ ਦੀ ਹਤਿਆ ਦੇ ਮਾਮਲੇ ’ਚ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਵਕੀਲ ਨੇ ਦਸਿਆ ਕਿ ਇਸ ਤਰ੍ਹਾਂ ਦੇ ਹਤਿਆ ਮਾਮਲਿਆਂ ’ਚ ਘਟੋ-ਘਟ ਉਮਰ ਕੈਦ ਦੀ ਸਜ਼ਾ ਜਾਂ ਵਧ ਤੋਂ ਵਧ ਫਾਂਸੀ ਦੀ ਸਜ਼ਾ ਹੁੰਦੀ ਹੈ, ਸੋ ਡੇਰਾ ਮੁਖੀ ਨੂੰ ਵੀ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ’ਤੇ ਅਦਾਲਤ ’ਚ 17 ਜਨਵਰੀ ਨੂੰ ਬਹਿਸ ਕੀਤੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਸਬੰਧੀ ਬੈਠਕ 15 ਨੂੰ

ਕਰਤਾਰਪੁਰ ਲਾਂਘੇ ਸਬੰਧੀ ਬੈਠਕ 15 ਨੂੰ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਬੈਠਕ ਬੁਲਾਈ ਗਈ ਹੈ, ਜੋ ਕਿ 15 ਜਨਵਰੀ ਨੂੰ ਸ਼ਾਮ 3 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਨਿਤਿਨ ਗਡਕਰੀ ਸ਼ਾਮਿਲ ਹੋਣਗੇ ਤੇ ਪੰਜਾਬ ਤੋਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਫੌਜ ਮੁਖੀ ਵੀ ਇਸ ਬੈਠਕ ਦਾ ਹਿਸਾ ਹੋਣਗੇ।

VIA PUNJAB
ਅੱਗੇ ਪੜ੍ਹੋ
1 235 236 237 238 239 325