ਰਾਜਸਥਾਨ ’ਚ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਜਸਥਾਨ ’ਚ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਜੈਪੁਰ – ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨੇ ਅਸ਼ੋਕ ਗਹਿਲੋਤ ਨੂੰ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।

VIA PUNJAB
ਅੱਗੇ ਪੜ੍ਹੋ

ਕਮਲਨਾਥ ਨੇ ਮਧ ਪ੍ਰਦੇਸ਼ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ

ਕਮਲਨਾਥ ਨੇ ਮਧ ਪ੍ਰਦੇਸ਼ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ

ਭੋਪਾਲ – ਕਮਲਨਾਥ ਨੇ ਸੋਮਵਾਰ ਨੂੰ ਮਧ ਪ੍ਰਦੇਸ਼ ਦੇ 18ਵੇਂ ਮੁਖ ਮੰਤਰੀ ਵਜੋਂ ਸਹੁੰ ਚੁਕ ਲਈ।ਹੈ। ਸੂਬੇ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁਕ ਸਮਾਗਮ ’ਚ ਕਾਂਗਰਸ ਮੁਖੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਨੀਅਰ ਕਾਂਗਰਸੀ ਆਗੂ ਮਲਿਕਾਅਰਜੁਨ ਖੜਗੇ, ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁਖ ਮੰਤਰੀ ਸਚਿਨ ਪਾਇਲਟ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਵੀ ਮੌਜੂਦ ਰਹੇ।

VIA PUNJAB
ਅੱਗੇ ਪੜ੍ਹੋ

ਮੁੰਬਈ ਵਿਖੇ ਹਸਪਤਾਲ ’ਚ ਲੱਗੀ ਅੱਗ-5 ਦੀ ਮੌਤ, ਸੈਂਕੜੇ ਜ਼ਖਮੀ

ਮੁੰਬਈ ਵਿਖੇ ਹਸਪਤਾਲ ’ਚ ਲੱਗੀ ਅੱਗ-5 ਦੀ ਮੌਤ, ਸੈਂਕੜੇ ਜ਼ਖਮੀ

ਮੁੰਬਈ – ਮੁੰਬਈ ਦੇ ਅੰਧੇਰੀ ਵਿਖੇ ਹਸਪਤਾਲ ਨੂੰ ਲਗੀ ਅਗ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 5 ਹੋ ਗਈ ਹੈ।ਮੁੰਬਈ ਦੇ ਅੰਧੇਰੀ (ਪੂਰਬੀ) ਦੇ ਇਕ ਸਰਕਾਰੀ ਹਸਪਤਾਲ ਨੂੰ ਅਗ ਲਗਣ ਕਾਰਨ ਦੋ ਮਹੀਨਿਆਂ ਦੇ ਇਕ ਬਚੇ ਸਮੇਤ ਪੰਜ ਵਿਅਕਤੀ ਮਾਰੇ ਗਏ ਤੇ 106 ਹੋਰ ਜ਼ਖ਼ਮੀ ਹੋ ਗਏ।ਇਹ ਖ਼ਬਰ ਲਿਖੇ ਜਾਣ ਤਕ ਅਗ ’ਤੇ ਕਾਬੂ ਪਾ ਲਿਆ ਗਿਆ ਸੀ ਤੇ ਇਮਾਰਤ ਅੰਦਰ ਫਸੇ ਸਾਰਿਆਂ ਨੂੰ ਬਚਾ ਲਿਆ ਗਿਆ ਸੀ।ਨਗਰ ਨਿਗਮ ਦੇ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਸੁਰੱਖਿਆ ’ਚ ਚਾਰ ਸਾਲਾਂ ਦੌਰਾਨ ਸੁਧਾਰ ਹੋਇਆ: ਰਾਜਨਾਥ

ਦੇਸ਼ ਦੀ ਸੁਰੱਖਿਆ ’ਚ ਚਾਰ ਸਾਲਾਂ ਦੌਰਾਨ ਸੁਧਾਰ ਹੋਇਆ: ਰਾਜਨਾਥ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਐਨਡੀਏ ਸਰਕਾਰ ਦੇ 2014 ਤੋਂ ਸੱਤਾ ’ਚ ਆਉਣ ਮਗਰੋਂ ਮੁਲਕ ਦੇ ਅੰਦਰੂਨੀ ਸੁਰੱਖਿਆ ਹਾਲਾਤ ’ਚ ਬਹੁਤ ਸੁਧਾਰ ਹੋਇਆ ਹੈ। ਇਥੇ ‘ਵਿਜੈ ਦਿਵਸ’ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਾਓਵਾਦੀ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 90 ਤੋਂ ਘੱਟ ਕੇ ਸਿਰਫ਼ 12 ਰਹਿ ਗਈ ਹੈ ਜਦਕਿ ਉੱਤਰ-ਪੂਰਬ ’ਚ ਵੱਖਵਾਦੀ ਘਟਨਾਵਾਂ ’ਚ 80 ਫ਼ੀਸਦੀ ਕਮੀ ਆਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀਐਸਐਫ),…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਾਦੀ ’ਚ ਬੰਦ ਕਾਰਨ ਜਨਜੀਵਨ ਠੱਪ

ਕਸ਼ਮੀਰ ਵਾਦੀ ’ਚ ਬੰਦ ਕਾਰਨ ਜਨਜੀਵਨ ਠੱਪ

ਸ੍ਰੀਨਗਰ – ਪੁਲਵਾਮਾ ਜ਼ਿਲ੍ਹੇ ’ਚ ਸ਼ਨਿਚਰਵਾਰ ਨੂੰ ਮੁਕਾਬਲੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ’ਤੇ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਦੌਰਾਨ ਸੱਤ ਵਿਅਕਤੀਆਂ ਦੀ ਮੌਤ ਦੇ ਰੋਸ ਵਜੋਂ ਬੰਦ ਦੇ ਦਿੱਤੇ ਗਏ ਸੱਦੇ ਕਾਰਨ ਕਸ਼ਮੀਰ ਵਾਦੀ ’ਚ ਜਨਜੀਵਨ ਠੱਪ ਹੋ ਕੇ ਰਹਿ ਗਿਆ। ਵੱਖਵਾਦੀਆਂ ਦੀ ਜਥੇਬੰਦੀ ਜਾਇੰਟ ਰਜ਼ਿਸਟੈਂਸ ਲੀਡਰਸ਼ਿਪ ਨੇ ਤਿੰਨ ਦਿਨ ਦੇ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਵਾਦੀ ’ਚ ਐਤਵਾਰ ਨੂੰ ਸੜਕਾਂ ’ਤੇ ਸਰਕਾਰੀ ਵਾਹਨ ਨਹੀਂ ਚੱਲੇ ਅਤੇ ਅਮਨ ਕਾਨੂੰਨ ਦੀ ਬਹਾਲੀ ਲਈ ਵੱਡੀ ਗਿਣਤੀ…

VIA PUNJAB
ਅੱਗੇ ਪੜ੍ਹੋ

ਹਵਾਈ ਫ਼ੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼ : ਸੰਸਦੀ ਰਿਪੋਰਟ

ਹਵਾਈ ਫ਼ੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼ : ਸੰਸਦੀ ਰਿਪੋਰਟ

ਨਵੀਂ ਦਿਲੀ – ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਪਣੀ ਰਿਪੋਰਟ ’ਚ ਕਿਹਾ ਹੈ ਕਿ ਦੇਸ਼ ਦੀ ਹਵਾਈ ਫ਼ੌਜ ਕੋਲ ਲੋੜੀਂਦੀ ਗਿਣਤੀ ’ਚ ਲਾਈਟ ਕੰਬੈਟ ਏਅਰਕ੍ਰਾਫਟ (ਐਲ. ਏ. ਸੀ.) ਭਾਵ ਹਲਕੇ ਲੜਾਕੂ ਜਹਾਜ਼ ਨਹੀਂ ਹਨ। ਕਮੇਟੀ ਨੇ ਆਪਣੀ ਰਿਪੋਰਟ ’ਚ ਐਲ. ਏ. ਸੀ., ਜਿਨ੍ਹਾਂ ’ਚ ਤੇਜਸ ਵਰਗੇ ਜਹਾਜ਼ ਹਨ, ਦੀ ਘਟ ਗਿਣਤੀ ਨੂੰ ਲੈ ਕੇ ਚਿੰਤਾ ਪ੍ਰਗਟਾਉਂਦਿਆਂ ਦੇਸ਼ ਦੀ ਸੁਰਖਿਆ ਲਈ ਵਡਾ ਖ਼ਤਰਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਕਮੇਟੀ ਦੀ ਇਹ ਰਿਪੋਰਟ ਅਜਿਹੇ ਸਮੇਂ ’ਚ…

VIA PUNJAB
ਅੱਗੇ ਪੜ੍ਹੋ

ਭੂਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ

ਭੂਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ

ਨਵੀਂ ਦਿਲੀ – ਛਤੀਸਗੜ੍ਹ ’ਚ ਨਵੇਂ ਮੁਖ ਮੰਤਰੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਜਾਰੀ ਚਰਚਾਵਾਂ ਉਸ ਸਮੇਂ ਖ਼ਤਮ ਹੋ ਗਈਆਂ, ਜਦੋਂ ਵਿਧਾਇਕ ਦਲ ਨੇ ਮੁਖ ਮੰਤਰੀ ਚੁਣ ਲਿਆ। ਵਿਧਾਇਕ ਦਲ ਦੀ ਮੀਟਿੰਗ ’ਚ ਭੂਪੇਸ਼ ਬਘੇਲ ਨੂੰ ਨਵਾਂ ਮੁਖ ਮੰਤਰੀ ਚੁਣਿਆ ਗਿਆ। ਦਸਿਆ ਜਾ ਰਿਹਾ ਹੈ ਕਿ ਸਹੁੰ ਚੁਕ ਸਮਾਰੋਹ ਸੋਮਵਾਰ ਨੂੰ ਹੋ ਸਕਦਾ ਹੈ। ਇਸ ਮੌਕੇ ਭੂਪੇਸ਼ ਬਘੇਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ

ਨਵੀਂ ਦਿਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਜੈ ਦਿਵਸ ਮੌਕੇ ’ਤੇ ਸਾਲ 1971 ਦੇ ਭਾਰਤ-ਪਾਕਿ ਜੰਗ ’ਚ ਸ਼ਹੀਦ ਹੋਏ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਦਿਵਸ ਮੌਕੇ 1971 ਦੀ ਜੰਗ ’ਚ ਭਾਰਤੀ ਸੈਨਾ ਦੇ ਜਵਾਨਾਂ ਦੇ ਅਦੁਤੀ ਸਾਹਸ ਅਤੇ ਬਹਾਦਰੀ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਜ ਵਿਜੈ ਦਿਵਸ ਮੌਕੇ ’ਤੇ ਅਸੀਂ 1971 ਦੇ ਲੜਨ ਵਾਲੇ ਬਹਾਦਰ…

VIA PUNJAB
ਅੱਗੇ ਪੜ੍ਹੋ

ਭਾਰਤ ਪੁਲਾੜ ’ਚ ਕਾਇਮ ਕਰੇਗਾ ਉਪਗ੍ਰਹਿ ਸੰਚਾਰ ਕੇਂਦਰ

ਭਾਰਤ ਪੁਲਾੜ ’ਚ ਕਾਇਮ ਕਰੇਗਾ ਉਪਗ੍ਰਹਿ ਸੰਚਾਰ ਕੇਂਦਰ

ਨਵੀਂ ਦਿੱਲੀ – ਭਾਰਤ ਪੁਲਾੜ ’ਚ ‘ਉਪਗ੍ਰਹਿ ਸੰਚਾਰ ਕੇਂਦਰ (ਸੈਟੇਲਾਇਟ ਟੈਲੀਕਮਿਊਨੀਕੇਸ਼ਨ ਸੈਂਟਰ) ਸਥਾਪਤ ਕਰੇਗਾ।ਇਸ ਲਈ ਇੰਡੀਅਨ ਡਾਟਾ ਰੀਲੇ ਸੈਟੇਲਾਇਟ ਸਿਸਟਮ ਲਾਂਚ ਕਰੇਗਾ। ਇਹ ਪ੍ਰਸਤਾਵਿਤ ਮਨੁਖੀ ਪੁਲਾੜ ਮਿਸ਼ਨ ਅਧੀਨ ਹੋਵੇਗਾ, ਤਾਂ ਜੋ ਦੂਰ-ਦੁਰਾਡੇ ਪੁਲਾੜ ’ਚ ਸਥਿਤ ਉਪਗ੍ਰਹਿਆਂ ਡਾਟਾ ਰੀਲੇ ਤੇ ਸੰਚਾਰ ਲਿੰਕ ਵਿਚ ਸੁਧਾਰ ਕੀਤਾ ਜਾ ਸਕੇ।‘ਇਸਰੋ (ਭਾਰਤੀ ਪੁਲਾੜ ਖੋਜ ਸੰਗਠਨ) ਦੇ ਮੁਖੀ ਕੇ. ਸਿਵਨ ਨੇ ਅਜ ਦਸਿਆ ਕਿ ਦੋ ਉਪਗ੍ਰਹਿਆਂ ਵਾਲਾ ਆਈਡੀਆਰਐਸਐਸ ਭਾਰਤ ਦੇ ਦੂਰ-ਦੁਰਾਡੇ ਪੁਲਾੜ ਤੋਂ ਉਪਗ੍ਰਹਿਆਂ ਤੇ ਭੂ-ਸਥਿਤਕ ਉਪਗ੍ਰਹਿ ਲਾਂਚਿੰਗ ਵਾਹਨ ਮਾਰਕ-3 ਨਾਲ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ

ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ

ਨਵੀਂ ਦਿੱਲੀ – ਕਾਂਗਰਸ ਨੇ ਸੀਨੀਅਰ ਪਾਰਟੀ ਆਗੂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਦਕਿ ਸਚਿਨ ਪਾਇਲਟ ਸੂਬੇ ਦੇ ਉੱਪ ਮੁੱਖ ਮੰਤਰੀ ਹੋਣਗੇ। ਦੋਵਾਂ ਆਗੂਆਂ ਵਿਚਾਲੇ ਸਹਿਮਤੀ ਕਾਇਮ ਕਰਨ ਲਈ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿਛਲੇ ਲਗਾਤਾਰ ਦੋ ਦਿਨਾਂ ਤੋਂ ਵੱਖ-ਵੱਖ ਪੱਧਰਾਂ ’ਤੇ ਗੱਲਬਾਤ ਦਾ ਗੇੜ ਚਲਾ ਰਹੇ ਸਨ। ਸੂਬੇ ਲਈ ਕਾਂਗਰਸ ਦੇ ਨਿਗਰਾਨ ਕੇ.ਸੀ. ਵੇਣੂਗੋਪਾਲ ਨੇ ਅੱਜ ਇੱਥੇ ਮੀਡੀਆ ਨੂੰ ਪਾਰਟੀ ਦੇ ਫ਼ੈਸਲੇ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਗਹਿਲੋਤ…

VIA PUNJAB
ਅੱਗੇ ਪੜ੍ਹੋ
1 248 249 250 251 252 325