ਚੋਣਾਂ ਵਿਚ ਕਿਸੇ ਨਾਲ ਗੱਠਜੋੜ ਨਹੀਂ ਕਰਾਂਗੇ: ਉਮਰ

ਚੋਣਾਂ ਵਿਚ ਕਿਸੇ ਨਾਲ ਗੱਠਜੋੜ ਨਹੀਂ ਕਰਾਂਗੇ: ਉਮਰ

ਸ੍ਰੀਨਗਰ – ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਪਾਰਟੀ ਨਾਲ ਚੋਣ ਗੱਠਜੋੜ ਨਹੀਂ ਕਰੇਗੀ। ਉਮਰ ਅਬਦੁੱਲਾ ਨੇ ਇੱਥੇ ਪਾਰਟੀ ਭਵਨ ਵਿਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਕਾਨਫਰੰਸ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਲੜੇਗੀ ਅਤੇ ਕਿਸੇ ਵੀ ਪਾਰਟੀ ਨਾਲ ਕੋਈ ਚੋਣ ਗੱਠਜੋੜ ਨਹੀਂ ਕਰੇਗੀ। ਕਿਸੇ ਦੇ ਨਾਲ ਕੋਈ ਚੋਣ ਸਮਝੌਤਾ ਕਰਨ ਜਾਂ ਕੋਈ ਸੀਟ ਛੱਡਣ ਦਾ ਸਵਾਲ ਹੀ…

VIA PUNJAB
ਅੱਗੇ ਪੜ੍ਹੋ

ਹਰਿਆਣ ਦੇ ਮੁੱਖ ਮੰਤਰੀ ਨੇ ਕਿਸਾਨ ਖੇਤ ਸੜਕ ਮਾਰਗ ਯੋਜਨਾ ਦੇ ਨਾਂਅ ਨਾਲ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ

ਹਰਿਆਣ ਦੇ ਮੁੱਖ ਮੰਤਰੀ ਨੇ ਕਿਸਾਨ ਖੇਤ ਸੜਕ ਮਾਰਗ ਯੋਜਨਾ ਦੇ ਨਾਂਅ ਨਾਲ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ

ਚੰਡੀਗੜ – ਹਰਿਆਣ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਮੁੱਖ ਮੰਤਰੀ ਕਿਸਾਨ ਖੇਤ ਸੜਕ ਮਾਰਗ ਯੋਜਨਾ ਦੇ ਨਾਂਅ ਨਾਲ ਇਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਸੂਬੇ ਦੇ ਪਿੰਡਾਂ ਵਿਚ 3 ਅਤੇ 4 ਕਰਮ ਦੇ ਸਾਰੇ ਰਸਤਿਆਂ ਨੂੰ ਅਗਲੇ 5 ਸਾਲ ਵਿਚ ਪੜਾਅਵਾਰ ਢੰਗ ਨਾਲ ਖਡੰਜੇ ਦਾ ਬਣਾਇਆ ਜਾਵੇਗਾ| ਕੁਲ ਮਿਲਾ ਕੇ, ਇਸ ਯੋਜਨਾ ਦੇ ਤਹਿਤ ਹਰੇਕ ਵਿਧਾਨ ਸਭਾ ਖੇਤਰ ਤੋਂ 500 ਕਿਲੋਮੀਟਰ ਰਸਤਿਆਂ ਨੂੰ ਪੱਕਾ ਕੀਤਾ ਜਾਵੇਗਾ| ਇਸ ਤੋਂ ਇਲਾਵਾ,…

VIA PUNJAB
ਅੱਗੇ ਪੜ੍ਹੋ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਵੱਲੋਂ ਅਸਤੀਫ਼ਾ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਵੱਲੋਂ ਅਸਤੀਫ਼ਾ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਟੇਲ ਦੀ ਸ਼ਲਾਘਾ ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਿਤ ਪਟੇਲ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਸਤੰਬਰ 2019 ਨੂੰ ਖ਼ਤਮ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਅਸਤੀਫਾ ਦੇ ਦਿਤਾ ਹੈ।ਉਨ੍ਹਾਂ ਨੇ ਕਿਹਾ ਕਿ ਉਹ ਨਿਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ।ਉਹ ਸਤੰਬਰ 2016 ਨੂੰ ਆਰ.ਬੀ.ਆਈ. ਗਵਰਨਰ ਚੁਣੇ ਗਏ ਸਨ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਰਜਿਤ ਪਟੇਲ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੂੰ ਝਟਕਾ-ਕੇਂਦਰੀ ਮੰਤਰੀ ਸ੍ਰੀ ਕੁਸ਼ਵਾਹਾ ਵੱਲੋਂ ਅਸਤੀਫਾ

ਮੋਦੀ ਸਰਕਾਰ ਨੂੰ ਝਟਕਾ-ਕੇਂਦਰੀ ਮੰਤਰੀ ਸ੍ਰੀ ਕੁਸ਼ਵਾਹਾ ਵੱਲੋਂ ਅਸਤੀਫਾ

ਨਵੀਂ ਦਿੱਲੀ- ਰਾਸ਼ਟਰੀ ਲੋਕ ਸਮਤਾ ਪਾਰਟੀ (ਆਰਐਲਐਸਪੀ) ਦੇ ਪ੍ਰਧਾਨ ਉਪੇਂਦਰ ਕੁਸ਼ਵਾਹਾ ਨੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਨਾਲ ਸਬੰਧ ਤੋੜਨ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਅਸਤੀਫ਼ੇ ਅਤੇ ਗਠਜੋੜ ਤੋੜਨ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰ ਕਈ ਦੋਸ਼ ਵੀ ਮੜ੍ਹੇ। ਕੁਸ਼ਵਾਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਤਾ ਸੀ ਕਿ ਬਿਹਾਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਮਿਲੇਗਾ ਅਤੇ ਚੰਗੇ ਦਿਨ ਆਉਣਗੇ, ਪਰ…

VIA PUNJAB
ਅੱਗੇ ਪੜ੍ਹੋ

ਮਿਸ਼ੇਲ ਦੀ ਜ਼ਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਰਿਮਾਂਡ ਮਿਲਿਆ

ਮਿਸ਼ੇਲ ਦੀ ਜ਼ਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਰਿਮਾਂਡ ਮਿਲਿਆ

ਨਵੀਂ ਦਿੱਲੀ – ਦਿਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ ‘ਤੇ ਭੇਜ ਦਿਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ ਨੇ ਕੋਰਟ ਤੋਂ ਜਮਾਨਤ ਦੀ ਗੁਹਾਰ ਲਗਾਈ ਸੀ, ਜਿਸ ਨੂੰ ਜਜ ਨੇ ਖਾਰਜ ਕਰ ਦਿਤਾ।ਸੀਬੀਆਈ ਨੇ ਅਦਾਲਤ ਤੋਂ ਕ੍ਰਿਸ਼ਚਿਅਨ ਮਿਸ਼ੇਲ ਦਾ ਨੌਂ ਦਿਨਾਂ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾਂ ਰਿਮਾਂਡ ਦੀ ਆਗਿਆ ਦਿਤੀ ਹੈ।…

VIA PUNJAB
ਅੱਗੇ ਪੜ੍ਹੋ

5 ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਨਤੀਜੇ ਅੱਜ

5 ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਨਤੀਜੇ ਅੱਜ

ਨਵੀਂ ਦਿੱਲੀ – ਹਾਲ ਵਿੱਚ ਹੋਈਆਂ 5 ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੇ ਨਤੀਜੇ ਮੰਗਲਵਾਰ ਨੂੰ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗੇਗਾ। ਭਾਜਪਾ ਦੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਚੋਣਾਂ ਹਾਰਨ ਦੇ ਚਰਚੇ ਹਨ। ਭਾਜਪਾ ਦੇ ਮੁਕਾਬਲੇ ਕਾਂਗਰਸ ਦੀ ਸਥਿਤੀ ਮਜ਼ਬੂਤ ਦਿਖ ਰਹੀ ਹੈ। ਇਨ੍ਹਾਂ ਚੋਣਾਂ ਨੂੰ ਲੋਕ ਸਭਾ ਚੋਣਾਂ ਲਈ ਇੱਕ ਪ੍ਰੀਖਿਆ ਵਜੋਂ ਹੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਅਠਾਵਲੇ ਨੂੰ ਥੱਪੜ ਮਾਰਨ ਦੀ ਕੋਸ਼ਿਸ਼

ਕੇਂਦਰੀ ਮੰਤਰੀ ਅਠਾਵਲੇ ਨੂੰ ਥੱਪੜ ਮਾਰਨ ਦੀ ਕੋਸ਼ਿਸ਼

ਠਾਣੇ/ਮੁੰਬਈ – ਇਥੇ ਠਾਣੇ ਜ਼ਿਲ੍ਹੇ ਵਿੱਚ ਬੀਤੀ ਰਾਤ ਇਕ ਜਨਤਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੂੰ ਕਥਿਤ ਥੱਪੜ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਤੀਹ ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਰਿਪਬਲਿਕਨ ਪਾਰਟੀ (ਅਠਾਵਲੇ) ਦੇ ਮੁਖੀ ਰਾਮਦਾਸ ਅਠਾਵਲੇ ਸ਼ਨਿਚਰਵਾਰ ਰਾਤ ਨੂੰ ਇਥੇ ਅੰਬਰਨਾਥ ਕਸਬੇ ਵਿੱਚ ਜਨਤਕ ਰੈਲੀ ਨੂੰ…

VIA PUNJAB
ਅੱਗੇ ਪੜ੍ਹੋ

ਅਠਾਵਲੇ ਨੇ ਮਹਾਰਾਸ਼ਟਰ ਪੁਲੀਸ ਸਿਰ ਭਾਂਡਾ ਭੰਨ੍ਹਿਆ

ਅਠਾਵਲੇ ਨੇ ਮਹਾਰਾਸ਼ਟਰ ਪੁਲੀਸ ਸਿਰ ਭਾਂਡਾ ਭੰਨ੍ਹਿਆ

ਮੁੰਬਈ – ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਜਨਤਕ ਸਮਾਗਮ ਦੌਰਾਨ ਉਨ੍ਹਾਂ ਨੂੰ ਇਕ ਵਿਅਕਤੀ ਵੱਲੋਂ ਥੱਪੜ ਮਾਰਨ ਦੀ ਕੋਸ਼ਿਸ਼ ਦਾ ਭਾਂਡਾ ਮਹਾਰਾਸ਼ਟਰ ਪੁਲੀਸ ਸਿਰ ਭੰਨ੍ਹਦਿਆਂ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਲੋੜੀਂਦੀ ਸੁਰੱਖਿਆ ਨਾ ਦਿੱਤੇ ਜਾਣ ਕਰਕੇ ਇਹ ਭਾਣਾ ਵਾਪਰਿਆ। ਉਨ੍ਹਾਂ ਕਿਹਾ ਕਿ ਉਹ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਇਸ ਸਬੰਧੀ ਗੱਲ ਕਰਨਗੇ।

VIA PUNJAB
ਅੱਗੇ ਪੜ੍ਹੋ

ਹਾਈ ਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫਰੰਸ ਸਮਾਪਤ

ਹਾਈ ਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫਰੰਸ ਸਮਾਪਤ

ਬਿਹਤਰ ਕੋਰਟ ਪ੍ਰਬੰਧਨ ਲਈ, ਅਪਗ੍ਰੇਡਿਡ ਸਾਫਟੇਵੇਅਰ ਸਮੇਂ ਦੀ ਲੋੜ: ਸੁਪਰੀਮ ਕੋਰਟ ਜੱਜ ਏ.ਐਮ. ਖਾਨਵਿਲਕਰ ਚੰਡੀਗੜ – ਹਾਈ ਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫਰੰਸ ਦੇ ਸਮਾਪਤੀ ਦਿਨ ਮੌਕੇ ਮਾਨਯੋਗ ਸ੍ਰੀ ਜਸਟਿਸ ਏ.ਐਮ. ਖਾਨਵਿਲਕਰ, ਜੱਜ, ਸੁਪਰੀਮ ਕੋਰਟ ਆਫ ਇੰਡੀਆ ਨੇ ਬਿਹਤਰ ਕੋਰਟ ਪ੍ਰਬੰਧਨ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਵਧਾਉਣ ਲਈ ਸਾਫਟਵੇਅਰ ਦੀ ਪਛਾਣ ਅਤੇ ਡਿਵੈਲਪਮੈਂਟ ਦੀ ਪ੍ਰਸਤਾਵਨਾ ਕੀਤੀ। ਇਸੇ ਸਮੇਂ, ਉਹਨਾਂ ਇਹ ਵੀ ਕਿਹਾ ਕਿ ਨਿਆਂ ਪ੍ਰਣਾਲੀ ਵਿਚ ਤੇਜੀ ਲਿਆਉਣ ਲਈ ਸਿਰਫ ਤਕਨਾਲੋਜੀ ਹੀ ਇਕੋ ਇਕ ਹੱਲ…

VIA PUNJAB
ਅੱਗੇ ਪੜ੍ਹੋ

ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ 11 ਦੀ ਮੌਤ

ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ ’ਚ 11 ਦੀ ਮੌਤ

ਮੁੰਬਈ – ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ’ਚ ਇਕ ਟਰਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟਕਰ ’ਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ’ਚ 4 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਰਾਤ ਨੂੰ ਵਾਪਰਿਆ।ਦਸਿਆ ਜਾ ਰਿਹਾ ਹੈ। ਵੈਨ ਵਿੱਚ 15 ਦੇ ਕਰੀਬ ਲੋਕ ਸਵਾਰ ਸਨ ਅਤੇ ਕੋਰਪਨਾ-ਵਾਨੀ ਰੋਡ ’ਤੇ ਇਸ ਦੀ ਟਕਰ ਸਾਹਮਣਿਓਂ ਆ ਰਹੇ ਇਕ ਟਰਕ…

VIA PUNJAB
ਅੱਗੇ ਪੜ੍ਹੋ
1 251 252 253 254 255 325