ਦਿੱਲੀ ਵਿੱਚ ਤਾਲਾਬੰਦੀ ਹਫ਼ਤੇ ਲਈ ਹੋਰ ਵਧਾਈ

ਦਿੱਲੀ ਵਿੱਚ ਤਾਲਾਬੰਦੀ ਹਫ਼ਤੇ ਲਈ ਹੋਰ ਵਧਾਈ

ਨਵੀਂ ਦਿੱਲੀ – ਦਿੱਲੀ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਭਾਵੇਂ ਕੁੱਝ ਘਟਣ ਲੱਗੀ ਹੈ ਪਰ ਫਿਰ ਵੀ ਦਿੱਲੀ ਸਰਕਾਰ ਨੇ ਲੋਕਾਂ ਤੇ ਖ਼ਾਸ ਕਰ ਕੇ ਵਪਾਰੀ ਵਰਗ ਦੀ ਰਾਇ ਨਾਲ ਸਹਿਮਤ ਹੁੰਦੇ ਹੋਏ ਕੌਮੀ ਰਾਜਧਾਨੀ ਵਿਚ ਚੌਥੀ ਵਾਰ ਤਾਲਾਬੰਦੀ ਵਧਾਉਣ ਦਾ ਫ਼ੈਸਲਾ ਲਿਆ ਹੈ।ਇੱਥੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਕਰੋਨਾਵਾਇਰਸ ਦੀ ਪਾਜ਼ੇਟਿਵਿਟੀ ਦਰ ਘੱਟ ਗਈ ਹੈ ਪਰ ਫਿਰ ਵੀ ਨਵੇਂ ਮਰੀਜ਼…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ .ਕੋਰੋਨਾ ਪਾਜ਼ੇਟਿਵ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ .ਕੋਰੋਨਾ ਪਾਜ਼ੇਟਿਵ

ਮੁੰਬਈ – ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਸੋਸ਼ਲ ਮੀਡੀਆ ਤੇ ਦਿੱਤੀ ਹੈ। ਉਸ ਨੇ ਇਕ ਦਿਨ ਪਹਿਲਾਂ ਹੀ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਉਸ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ ਅਤੇ ਡਾਕਟਰਾਂ ਦੀ ਸਲਾਹ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਲੱਛਣ ਹੋਣ ਤੋਂ ਬਾਅਦ ਉਨ੍ਹਾਂ ਜਾਂਚ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਦੇ ਹੁਕਮ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਾਧੇ ਤੇ ਨੋਟਿਸ ਲੈਂਦੇ ਹੋਏ ਸੁਪਰੀਮ ਕੋਰਟ ਨੇ ਅੱਜ ਜੇਲ੍ਹਾਂ ਵਿੱਚ ਭੀੜ ਘੱਟ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਕੈਦੀਆਂ ਨੂੰ ਪਿਛਲੇ ਸਾਲ ਮਹਾਮਾਰੀ ਦੇ ਮੱਦੇਨਜ਼ਰ ਜ਼ਮਾਨਤ ਜਾਂ ਪੈਰੋਲ ਦਿੱਤੀ ਗਈ ਸੀ, ਉਨ੍ਹਾਂ ਸਾਰਿਆਂ ਨੂੰ ਫਿਰ ਉਹ ਸਹੂਲਤ ਦਿੱਤੀ ਜਾਵੇ। ਚੀਫ਼ ਜਸਿਟਸ ਐਨ.ਵੀ. ਰਮਨ, ਜੱਜ ਐਲ. ਨਾਗੇਸ਼ਵਰ ਰਾਵ ਅਤੇ ਜੱਜ ਸੂਰੀਆ ਕਾਂਤ ਦੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਤੇ ਬਣਾਈ ਗਈ ਸੂਬਿਆਂ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਓ ਲਈ ਵੈਕਸੀਨ ਲਗਵਾਉਣੀ ਜ਼ਰੂਰੀ : ਕੇਜਰੀਵਾਲ

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਾਓ ਲਈ ਵੈਕਸੀਨ ਲਗਵਾਉਣੀ ਜ਼ਰੂਰੀ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਦਿੱਲੀ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਰਿਆਂ ਨੂੰ ਵੈਕਸੀਨ ਲੱਗਾ ਦਿੱਤੀ ਤਾਂ ਕੋਰੋਨਾ ਦੀ ਤੀਜੀ ਲਹਿਰ ਨੂੰ ਦਿੱਲੀ ਵਿੱਚ ਆਉਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ 3 ਮਹੀਨਿਆਂ ਵਿਚ ਵੈਕਸੀਨ ਲਾਉਣ ਦਾ ਟੀਚਾ ਪੂਰਾ ਕਰਨ ਦਾ ਨਿਰਦੇਸ਼ ਦਿੱਤਾ। ਦਿੱਲੀ ਵਿੱਚ ਇਕ ਲੱਖ ਵੈਕਸੀਨ…

VIA PUNJAB
ਅੱਗੇ ਪੜ੍ਹੋ

ਥਾਈਲੈਂਡ ਨੇ ਭਾਰਤ ਦੀ ਮਦਦ ਲਈ ਆਕਸੀਜਨ ਸਿਲੰਡਰ ਸਮੇਤ ਕਈ ਮੈਡੀਕਲ ਉਪਕਰਨ ਭੇਜੇ

ਥਾਈਲੈਂਡ ਨੇ ਭਾਰਤ ਦੀ ਮਦਦ ਲਈ ਆਕਸੀਜਨ ਸਿਲੰਡਰ ਸਮੇਤ ਕਈ ਮੈਡੀਕਲ ਉਪਕਰਨ ਭੇਜੇ

ਨਵੀਂ ਦਿੱਲੀ – ਕੋਰੋਨਾ ਦੇ ਕਹਿਰ ਨਾਲ ਭਾਰਤ ਇਸ ਸਮੇਂ ਬਹੁਤ ਮੁਸ਼ਕਲ ਸਮੇਂ ਤੋਂ ਲੰਘ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਕ ਦਿਨ ਵਿੱਚ 4 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਦੇਸ਼ ਦੇ ਹਸਪਤਾਲਾਂ ਵਿੱਚ ਆਕਸੀਜਨ ਸੰਕਟ ਤੇ ਮੈਡੀਕਲ ਉਪਕਰਨ ਦੀ ਕਮੀ ਪੈਦਾ ਹੋ ਗਈ ਹੈ। ਲਗਾਤਾਰ ਮਰੀਜ਼ਾਂ ਦੀ ਜਾਨ ਆਕਸੀਜਨ ਦੀ ਘਾਟ ਨਾਲ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਸੂਬੇ ਸਰਕਾਰ ਵੱਲੋਂ ਹਰ ਸੰਭਵ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰੈਡਕ੍ਰਾਸ ਸੋਸਾਇਟੀ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਇਸ ਸਮੇਂ ਵਿਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਲੲ ਪੂਰੀ ਤਰ੍ਹਾ ਤਿਆਰ – ਸ੍ਰੀ ਆਰਿਆ

ਹਰਿਆਣਾ ਰੈਡਕ੍ਰਾਸ ਸੋਸਾਇਟੀ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਇਸ ਸਮੇਂ ਵਿਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਲੲ ਪੂਰੀ ਤਰ੍ਹਾ ਤਿਆਰ – ਸ੍ਰੀ ਆਰਿਆ

ਚੰਡੀਗੜ੍ਹ – ਹਰਿਆਣਾ ਰੈਡਕ੍ਰਾਸ ਸੋਸਾਇਟੀ ਕੋਰੋਨਾ ਮਹਾਮਾਰੀ ਦੇ ਸੰਕਟ ਦੇ ਇਸ ਸਮੇਂ ਵਿਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਲੲ ਪੂਰੀ ਤਰ੍ਹਾ ਤਿਆਰ ਹਨ।ਇਹ ਗਲ ਹਰਿਆਣਾ ਦੇ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ, ਜੋ ਹਰਿਆਣਾ ਰੈਡਕ੍ਰਾਸ ਸੋਸਾਇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਹਰਿਆਣਾ ਰਾਜਭਵਨ ਵਿਚ ਫਰੀਦਾਬਾਦ ਵਿਚ ਭਾਰਤੀ ਰੈਡਕ੍ਰਾਸ ਸੋਸਾਇਟੀ ਤੇ ਭਾਰਤ ਵਿਕਾਸ ਪਰਿਸ਼ਦ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ 75 ਬੈਡ ਦੇ ਕੋਵਿਡ ਹਸਪਤਾਲ ਦਾ ਵਰਚੂਅਲ ਉਦਘਾਟਨ ਕਰਨ ਬਾਅਦ ਕਹੀ।ਉਨ੍ਹਾਂ ਨੇ ਵਿਸ਼ਵ…

VIA PUNJAB
ਅੱਗੇ ਪੜ੍ਹੋ

ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

ਮੁੰਬਈ – ਅਦਾਕਾਰ ਅਤੇ ਸਮਾਜਸੇਵੀ ਸੋਨੂ ਸੂਦ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਆਕਸੀਜਨ ਅਤੇ ਟੀਕਿਆਂ ਦੀ ਘਾਟ ਕਾਰਨ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਹ ਫੇਲ੍ਹ ਨਹੀਂ ਹੋਇਆ। ਦੇਰ ਰਾਤ ਟਵੀਟ ਕਰਦਿਆਂ ਸੋਨੂ ਸੂਦ ਨੇ ਲਿਖਿਆ, ‘‘ਕੋਈ ਵੀ ਜਿਸ ਨੇ ਆਕਸੀਜਨ ਜਾਂ ਟੀਕੇ ਦੀ ਘਾਟ ਕਾਰਨ ਆਪਣੇ ਕਿਸੇ ਪਿਆਰੇ ਨੂੰ ਗੁਆਇਆ ਹੈ, ਉਹ ਸਾਰੀ ਉਮਰ ਚੈਨ ਨਾਲ ਨਹੀਂ ਰਹਿ ਸਕੇਗਾ। ਉਹ ਹਮੇਸ਼ਾ ਇਸ ਭਾਵਨਾ ਨਾਲ ਜਿਊਂਦਾ ਰਹੇਗਾ ਕਿ ਉਹ ਆਪਣੇ ਪਰਿਵਾਰ ਦੀ ਜਾਨ ਨਹੀਂ…

VIA PUNJAB
ਅੱਗੇ ਪੜ੍ਹੋ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਬੈਂਕ ਖਾਤੇ ਵਿੱਚ ਲੈਣ-ਦੇਣ ਅਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਨਹੀਂ ਲੱਗੇਗੀ ਕੋਈ ਰੋਕ : ਸ਼ਕਤੀਕਾਂਤ ਦਾਸ

ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮਹਾਮਾਰੀ ਵਿਚਕਾਰ ਬੈਂਕ ਖਾਤਾਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਹੈ ਕਿ ਬੈਂਕ ਕਿਸੇ ਵੀ ਖਾਤੇ ਵਿਚ ਲੈਣ-ਦੇਣ ਤੇ ਕੇ. ਵਾਈ. ਸੀ. ਅਪਡੇਟ ਨਾ ਹੋਣ ਕਾਰਨ 31 ਦਸੰਬਰ ਤੱਕ ਰੋਕ ਨਹੀਂ ਲਾ ਸਕਣਗੇ।ਇਸ ਦੇ ਨਾਲ ਹੀ ਹੁਣ ਕੁਝ ਕਾਰੋਬਾਰੀਆਂ ਲਈ ਵੀ ਵੀਡੀਓ ਕੇ. ਵਾਈ. ਸੀ. ਸੁਵਿਧਾ ਨੂੰ ਆਗਿਆ ਦਿੱਤੀ ਗਈ ਹੈ। ਕੇ. ਵਾਈ. ਸੀ. ਦੇ ਸਮੇਂ-ਸਮੇਂ ਸਿਰ ਨਵੀਨੀਕਰਨ ਲਈ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕੋਲਕਾਤਾ – ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੋਲਕਾਤਾ ਵਿਖੇ ਰਾਜਭਵਨ ਵਿੱਚ ਸਾਦੇ ਸਮਾਰੋਹ ਵਿੱਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਰ ਕੇ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ। ਅਜੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਇਆ। ਉਨ੍ਹਾਂ ਨੇ ਇਕੱਲੇ ਹੀ…

VIA PUNJAB
ਅੱਗੇ ਪੜ੍ਹੋ

ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮਮਤਾ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕੋਲਕਾਤਾ – ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ ਚੈਟਰਜੀ ਤੇ ਸੁਬ੍ਰਤ ਮੁਖਰਜੀ ਵਰਗੇ ਟੀਐੱਮਸੀ ਨੇਤਾਵਾਂ ਤੋਂ ਇਲਾਵਾ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੌਰ ਤੇ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ…

VIA PUNJAB
ਅੱਗੇ ਪੜ੍ਹੋ
1 24 25 26 27 28 325