ਸੀਬੀਆਈ ਨੂੰ ਚਿਦੰਬਰਮ ਤੋਂ ਪੁੱਛਗਿੱਛ ਦੀ ਇਜਾਜ਼ਤ

ਸੀਬੀਆਈ ਨੂੰ ਚਿਦੰਬਰਮ ਤੋਂ ਪੁੱਛਗਿੱਛ ਦੀ ਇਜਾਜ਼ਤ

ਨਵੀਂ ਦਿੱਲੀ – ਸੀਬੀਆਈ ਨੂੰ ਏਅਰਸੈੱਲ-ਮੈਕਸਿਸ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਪੁੱਛ ਪੜਤਾਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਜਾਂਚ ਏਜੰਸੀ ਨੇ ਅੱਜ ਅਦਾਲਤ ਵਿੱਚ ਇਹ ਦਾਅਵਾ ਕਰਦਿਆਂ ਕਿਹਾ ਕਿ ਉਸ ਨੂੰ ਇਸ ਬਾਰੇ ਸਬੰਧਤ ਅਥਾਰਿਟੀ ਤੋਂ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ। ਉਧਰ ਅਦਾਲਤ ਨੇ ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਦਿੱਤੀ ਛੋਟ 18 ਦਸੰਬਰ ਤਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਓ.ਪੀ.ਸੋਨੀ ਨੇ ਕੇਸ ਦੀ ਅਗਲੀ ਸੁਣਵਾਈ 18…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਤੋਂ ਦੂਰੀ ਲਈ ਸਭਿਆਚਾਰ ਤੇ ਖੇਡ ਸਰਗਰਮੀਆਂ ਜ਼ਰੂਰੀ : ਰਾਜਪਾਲ ਸ੍ਰੀ ਆਰਿਆ

ਨਸ਼ਿਆਂ ਤੋਂ ਦੂਰੀ ਲਈ ਸਭਿਆਚਾਰ ਤੇ ਖੇਡ ਸਰਗਰਮੀਆਂ ਜ਼ਰੂਰੀ : ਰਾਜਪਾਲ ਸ੍ਰੀ ਆਰਿਆ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਕਿਹਾ ਕਿ ਸਭਿਆਚਾਰ ਤੇ ਖੇਡ ਗਤੀਵਿਧੀਆਂ ਨਾਲ ਜੁੜ ਕੇ ਹੀ ਨੌਜੁਆਨਾ ਨੂੰ ਨਸ਼ੇ ਵਰਗੀ ਆਦਤਾਂ ਤੋਂ ਦੂਰ ਰਖਿਆ ਜਾ ਸਕਦਾ ਹੈ। ਸ੍ਰੀ ਆਰਿਆ ਅਜ ਇਥੇ ਬਸੰਤ ਗਿਰਿਜਾ ਸ਼੍ਰੀ ਸੋਸਾਇਟੀ ਅਤੇ ਪੁਰਵਾਂਚਲ ਸਭਾ ਵਲੋਂ ਆਯੋਜਿਤ ਪੁਰਵਾਂਚਲ ਸਭਿਆਚਾਰਕ ਮਹਾ ਉਤਸਵ ਦੇ ਉਦਘਾਟਨ ਦੇ ਬਾਅਦ ਦਰਸ਼ਕਾਂ ਨੂੰ ਸੰਬੋਧਿਤ ਕਰ ਰਹੇ ਸਨ। ਰਾਜਪਾਲ ਸ੍ਰੀ ਆਰਿਆ ਨੇ ਕਿਹਾ ਕਿ ਅਜ ਦੀ ਯੁਵਾ ਪੀੜੀ ਨੂੰ ਚਾਹੀਦਾ ਹੈ ਕਿ ਉਹ ਸਿਖਿਆ ਦੇ ਨਾਲ-ਨਾਲ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ’ਚ ਪੁਲਿਸ ਕਾਫ਼ਲੇ ’ਤੇ ਹਮਲਾ-22 ਮੁਲਾਜ਼ਮਾਂ ਦੀ ਮੌਤ

ਅਫ਼ਗਾਨਿਸਤਾਨ ’ਚ ਪੁਲਿਸ ਕਾਫ਼ਲੇ ’ਤੇ ਹਮਲਾ-22 ਮੁਲਾਜ਼ਮਾਂ ਦੀ ਮੌਤ

ਨਵੀਂ ਦਿੱਲੀ – ਅਫ਼ਗਾਨਿਸਤਾਨ ਦੇ ਪਛਮੀ ਇਲਾਕੇ ’ਚ ਅਤਵਾਦੀ ਸੰਗਠਨ ਤਾਲਿਬਾਨ ਨੇ ਸੁਰਖਿਆ ਕਾਫ਼ਲੇ ’ਤੇ ਅਜ ਹਮਲਾ ਕੀਤਾ ਹੈ। ਇਸ ਹਮਲੇ ਵਿਚ 22 ਪੁਲਿਸ ਕਰਮੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਤਾਲਿਬਾਨੀ ਅਤਵਾਦੀਆਂ ਵਲੋਂ ਘਾਤ ਲਗਾ ਕੇ ਕੀਤੇ ਗਏ ਇਸ ਹਮਲੇ ’ਚ 22 ਪੁਲਿਸ ਅਧਿਕਾਰੀਆਂ ਦੀ ਮੌਕੇ ’ਤੇ ਮੌਤ ਹੋ ਗਈ ਹੈ। ਉਥੇ ਹੀ ਹਮਲੇ ’ਚ ਜ਼ਖ਼ਮੀ ਹੋਏ ਪੰਜ ਅਧਿਕਾਰੀਆਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਸੁਰਖਿਆ ਬਲਾਂ ਨੂੰ ਘਟਨਾ ਵਾਲੀ ਥਾਂ…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦੇ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਅਮਰੀਕਾ ਵੱਲੋਂ 35 ਕਰੋੜ ਦੇ ਇਨਾਮ ਦਾ ਐਲਾਨ

ਮੁੰਬਈ ਹਮਲੇ ਦੇ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਅਮਰੀਕਾ ਵੱਲੋਂ 35 ਕਰੋੜ ਦੇ ਇਨਾਮ ਦਾ ਐਲਾਨ

ਨਵੀਂ ਦਿੱਲੀ – ਮੁੰਬਈ ’ਚ 26 ਨਵੰਬਰ ਨੂੰ ਹੋਏ ਅਤਵਾਦੀ ਹਮਲੇ ਨੂੰ 10 ਸਾਲ ਬੀਤ ਗਏ ਹਨ। ਮੁੰਬਈ ਵਿਖੇ ਹੋਏ ਅਤਵਾਦੀ ਹਮਲੇ ਦੀ ਅੱਜ 10ਵੀਂ ਬਰਸੀ ਹੈ। ਇਸ ਹਮਲੇ ਦੇ ਸਬੰਧ ਵਿਚ ਅਮਰੀਕਾ ਨੇ ਵਡਾ ਐਲਾਨ ਕੀਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕਲ ਪੌਂਪੀਓ ਨੇ ਮੁੰਬਈ ਅਤਵਾਦੀ ਹਮਲੇ ’ਚ ਸ਼ਾਮਿਲ ਅਤਵਾਦੀਆਂ ਜਾਂ ਹਮਲੇ ਸਬੰਧੀ ਸੂਚਨਾ ਦੇਣ ਵਾਲੇ ਨੂੰ 35 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਤਵਾਦੀਆਂ ਨੇ ਮੁੰਬਈ ਦੀਆਂ ਮੁਖ ਥਾਂਵਾਂ ’ਤੇ ਹਮਲਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਮੌਕੇ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਮੌਕੇ ਵਧਾਈ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਵਧਾਈ ਦਿਤੀ ਅਤੇ ਉਨਾਂ ਤੋਂ ਸੰਵਿਧਾਨ ਵਿਚ ਨਿਹਿਤ ਆਦਰਸ਼ਾਂ ਅਤੇ ਮੁਲਾਂ ਦਾ ਅਨੁਸਰਣ ਕਰਨ ਦੀ ਅਪੀਲ ਕੀਤੀ। 26 ਨਵੰਬਰ, 1949 ਨੂੰ ਸੰਵਿਧਾਨ ਅਪਣਾਉਣ ਦੀ ਯਾਦ ਵਿਚ ਸਾਲ 2015 ਤੋਂ ਹਰੇਕ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨਾ ਨੇ ਕਿਹਾ ਕਿ ਬਾਬਾ ਸਾਹੇਬ ਨੇ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਉਦਯੋਗਿਕ ਖੇਤਰ ਦੀ ਪੂਰੀ ਸਮਰੱਥਾ ਨੂੰ ਮੁੜ-ਉਭਾਰਨਾ ਅਤੇ ਸੈਰ-ਸਪਾਟਾ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ- ਸੁੰਦਰ ਸ਼ਾਮ ਅਰੋੜਾ

ਸੂਬੇ ਦੇ ਉਦਯੋਗਿਕ ਖੇਤਰ ਦੀ ਪੂਰੀ ਸਮਰੱਥਾ ਨੂੰ ਮੁੜ-ਉਭਾਰਨਾ ਅਤੇ ਸੈਰ-ਸਪਾਟਾ ਖੇਤਰ ਦਾ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ- ਸੁੰਦਰ ਸ਼ਾਮ ਅਰੋੜਾ

ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2018 ਦੌਰਾਨ ਪੰਜਾਬ ਡੇਅ ਸਮਾਗਮ ਵਿੱਚ ਕੀਤੀ ਸ਼ਿਰਕਤ ਨਵੀਂ ਦਿੱਲੀ – ਪੰਜਾਬ ਦੇ ਉਦਯੋਗਿਕ ਖੇਤਰ ਨੂੰ ਇਸਦੀ ਪੂਰੀ ਸਮਰੱਥਾ ਮੁਤਾਬਿਕ ਨੇੜਲੇ ਭਵਿੱਖ ਵਿੱਚ ਮੁੜ-ਉਭਾਰਨ ਨੂੰ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਕਰਾਰ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੰਜੀਦਾ ਫੈਸਲੇ ਲੈ ਕੇ ਅਤੇ ਨਵੀਂਆਂ ਸੰਭਾਵਨਾਵਾਂ ਤਲਾਸ਼ ਕੇ ਪੰਜਾਬ ਅੰਦਰ ਉਦਯੋਗਿਕ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ…

VIA PUNJAB
ਅੱਗੇ ਪੜ੍ਹੋ

ਸੌਖਾਲਾ ਨਹੀਂ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨਾ : ਮਨਮੋਹਨ ਸਿੰਘ

ਸੌਖਾਲਾ ਨਹੀਂ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨਾ : ਮਨਮੋਹਨ ਸਿੰਘ

ਨਵੀਂ ਦਿਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘਾ ਵਿਕਸਤ ਕਰਨ ਤੇ ਉਸ ਦੀ ਉਸਾਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਕਾਰ ਨੂੰ ਚੌਕਸ ਰਹਿਣ ਦੀ ਸਲਾਹ ਦਿਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸ਼ਾਂਤੀ ਦੀ ਰਾਹ ’ਚ ਕਈ ਅੜਿਕੇ ਹਨ। ਉਨ੍ਹਾਂ ਕਿਹਾ ਕਿ ਹਰ ਸ਼ੁਰੂਆਤ ਵਧੀਆ ਹੁੰਦੀ ਹੈ ਤੇ ਉਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਪਰ ਅੜਿਕਿਆਂ ਤੋਂ ਵੀ ਭਲੀ-ਭਾਂਤ ਜਾਣੂੰ ਰਹਿਣਾ ਚਾਹੀਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਦਿੱਲੀ ਪੁਲਿਸ ਵੱਲੋਂ 3 ਅੱਤਵਾਦੀ ਗ੍ਰਿਫ਼ਤਾਰ ਹਥਿਆਰ ਅਤੇ ਵਿਸਫੋਟਕ ਸਮਗ੍ਰੀ ਬਰਾਮਦ

ਦਿੱਲੀ ਪੁਲਿਸ ਵੱਲੋਂ 3 ਅੱਤਵਾਦੀ ਗ੍ਰਿਫ਼ਤਾਰ ਹਥਿਆਰ ਅਤੇ ਵਿਸਫੋਟਕ ਸਮਗ੍ਰੀ ਬਰਾਮਦ

ਨਵੀਂ ਦਿੱਲੀ – ਐਤਵਾਰ ਨੂੰ ਦਿਲੀ ਪੁਲਿਸ ਦੀ ਵਿਸ਼ੇਸ਼ ਸੈਲ ਟੀਮ ਨੇ ਤਿੰਨ ਅਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀਆਂ ਤੋਂ ਹਥਿਆਰ ਤੇ ਵਿਸਫੋਟਕ ਸਮਗ੍ਰੀ ਬਰਾਮਦ ਕੀਤੀ ਗਈ ਹੈ।।ਇਹ ਕਿਹਾ ਜਾ ਰਿਹਾ ਹੈ ਕਿ ਇਹ ਅਤਵਾਦੀ ਵਡੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਸਨ। ਜਾਣਕਾਰੀ ਅਨੁਸਾਰ, ਇਹ ਤਿੰਨ ਅਤਵਾਦੀ ਜੰਮੂ ਤੇ ਕਸ਼ਮੀਰ ਦੇ ਇਸਲਾਮਿਕ ਸਟੇਟ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਿਜ਼ਬੁਲ ਮੁਜਾਹਿਦੀਨ ਦੇ ਇਕ ਦਹਿਸ਼ਤਗਰਦ ਅੰਸਾਰ-ਉਲ-ਹਕ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅਡੇ ਤੋਂ ਦਿਲੀ…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਸ੍ਰੀ ਮੋਦੀ

550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਸ੍ਰੀ ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਰੇਡੀਉ ’ਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਮਨ ਕੀ ਬਾਤ ’ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਰੇਡੀਉ ਪ੍ਰੋਗਰਾਮ ਦਾ 50ਵਾਂ ਐਡੀਸ਼ਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 3 ਅਕਤੂਬਰ 2014 ਨੂੰ ਦੁਸਹਿਰੇ ਵਾਲੇ ਦਿਨ ਸ਼ੁਰੂ ਹੋਇਆ ਇਹ ਸਫ਼ਰ ਅਜ 50ਵੇਂ ਭਾਗ ’ਚ ਪਹੁੰਚ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਮਨ ਕੀ ਬਾਤ ਦੇ ਕਾਰਨ ਰੇਡੀਉ ਹੋਰ ਹਰਮਨ ਪਿਆਰਾ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਲਾਂਘੇ ਦੀ ਉਸਾਰੀ ਸਮਾਗਮ ਮੌਕੇ ਬੀਬਾ ਬਾਦਲ ਜਾਣਗੇ ਪਾਕਿਸਤਾਨ

ਲਾਂਘੇ ਦੀ ਉਸਾਰੀ ਸਮਾਗਮ ਮੌਕੇ ਬੀਬਾ ਬਾਦਲ ਜਾਣਗੇ ਪਾਕਿਸਤਾਨ

ਨਵੀਂ ਦਿੱਲੀ – ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪਥਰ ਲਈ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿਤਾ ਹੈ।ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਥਾਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਐਸ ਐਸ ਪੁਰੀ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਨੀਂਹ ਪਥਰ ਸਮਾਗਮ ਵਿਚ ਹਾਜ਼ਰੀ ਭਰਨਗੇ। ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਚਿਠੀ ਲਿਖ ਕੇ ਸਦਾ ਦੇਣ ਲਈ ਧੰਨਵਾਦ ਕੀਤਾ।

VIA PUNJAB
ਅੱਗੇ ਪੜ੍ਹੋ
1 258 259 260 261 262 325