ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਧਾਨਕ ਸਮਾਜ ਦੇ ਰਵਾਇਤੀ ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਣ ਦੇ ਕੋਰਸ ਵਿਚ ਸ਼ਾਮਿਲ ਕਰਕੇ ਨੌਜੁਆਨਾਂ ਨੂੰ ਸਿਖਿਅਤ ਕੀਤਾ ਜਾਵੇਗਾ, ਜਿਸ ਨਾਲ ਉਹ ਰੁਜ਼ਗਾਰ ਦੇ ਯੋਗ ਵੀ ਬਣਨਗੇ ਅਤੇ ਸਵੈ-ਰੁਜ਼ਗਾਰ ਵੀ ਸਥਾਪਿਤ ਕਰ ਪਾਉਣਗੇ| ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਸੂਬੇ ਦੇ ਸਾਰੇ ਜਿਲਿਆਂ ਤੋਂ ਆਏ ਧਾਨਕ ਸਮਾਜ ਦੇ ਲੋਕਾਂ ਤੋਂ ਗਲਬਾਤ ਕਰਨ ਦੌਰਾਨ ਦਿੱਤੀ|…

VIA PUNJAB
ਅੱਗੇ ਪੜ੍ਹੋ

ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਦੇਸ਼ ਦਿੱਤੇ ਕਿ ਸਕਸ਼ਮ ਯੁਵਾ ਯੋਜਨਾ ਦੇ ਤਹਿਤ ਰਜਿਸਟਰਡ ਨੌਜੁਆਨਾਂ ਨੂੰ ਹਰਿਆਣਾ ਸ਼ਹਿਰੀ ਆਜੀਵਿਕਾ ਮਿਸ਼ਨ ਦੇ ਤਹਿਤ ਕੌਸ਼ਲ ਸਿਖਲਾਈ ਲਈ ਨਾਮਜਦ ਕਰਦੇ ਸਮੇਂ ਅਤੇ ਪਲੇਸਮੈਂਟ ਪ੍ਰਦਾਨ ਕਰਦੇ ਸਮੇਂ ਤਰਜੀਹ ਦਿੱਤੀ ਜਾਵੇਗੀ| ਉਨਾਂ ਕਿਹਾ ਕਿ ਪੋਸਟ-ਗ੍ਰੈਜੂਏਟ ਅਤੇ ਵਿਗਿਆਨ ਤੇ ਬਰਾਬਰ ਵਿਗਿਆਨ ਤੋਂ ਬਾਅਦ ਹੁਣ ਸਰਕਾਰ ਛੇਤੀ ਹੀ ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕਰਨ ਜਾ ਰਹੀ ਹੈ| ਸ੍ਰੀ ਮਨੋਹਰ ਲਾਲ ਇੱਥੇ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ – ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ। ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ,…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਸੁਪਰੀਮ ਕੋਰਟ ਵੱਲੋਂ ਦਿੱਲੀ ’ਚ 15 ਸਾਲ ਪੁਰਾਣੀਆਂ ਪੈਟਰੋਲ ਤੇ 10 ਸਾਲ ਪੁਰਾਣੀਆਂ ਡੀਜ਼ਲ ਗੱਡੀਆਂ ’ਤੇ ਰੋਕ

ਨਵੀਂ ਦਿੱਲੀ – ਵਧ ਰਹੇ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਸਖ਼ਤਾਈ ਕਰਦਿਆਂ 15 ਸਾਲ ਪੁਰਾਣੇ ਪੈਟਰੋਲ ‘ਤੇ ਚਲਣ ਵਾਲੇ ਤੇ 10 ਸਾਲ ਪੁਰਾਣੇ ਡੀਜ਼ਲ ‘ਤੇ ਚਲਣ ਵਾਲੇ ਵਾਹਨਾਂ ਉਤੇ ਦਿਲੀ-ਐਸਸੀਆਰ ਵਿਚ ਮੰਗਲਵਾਰ ਨੂੰ ਤੋਂ ਪਾਬੰਦੀ ਲਾ ਦਿਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਟਰਾਂਸਪੋਰਟ ਵਿਭਾਗ ਨੂੰ ਸੜਕਾਂ ‘ਤੇ ਚਲਣ ਵਾਲੇ ਅਜਿਹੇ ਵਾਹਨਾਂ ਨੂੰ ਤੁਰੰਤ ਜ਼ਬਤ ਕਰਨ ਲਈ ਵੀ ਹਦਾਇਤ ਕੀਤੀ ਹੈ। ਟ੍ਰਾਂਸਪੋਰਟ ਵਿਭਾਗ ਨੂੰ ਅਜਿਹੇ ਵਾਹਨਾਂ ਦੀ ਪੂਰੀ ਜਾਣਕਾਰੀ ਦੀ ਲਿਸਟ ਵੈਬਸਾਈਟ ‘ਤੇ ਅਪਲੋਡ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਅਯੋਧਿਆ ਵਿਵਾਦ ਦੀ ਸੁਣਵਾਈ ਜਨਵਰੀ ਤੱਕ ਮੁਲਤਵੀ

ਸੁਪਰੀਮ ਕੋਰਟ ਵੱਲੋਂ ਅਯੋਧਿਆ ਵਿਵਾਦ ਦੀ ਸੁਣਵਾਈ ਜਨਵਰੀ ਤੱਕ ਮੁਲਤਵੀ

ਮਹੰਤ ਪਰਮਹੰਸ ਨੇ ਮੋਦੀ ਤੇ ਯੋਗੀ ਨੂੰ ਦਿਤੀ ਧਮਕੀ ਨਵੀਂ ਦਿੱਲੀ – ਅਯੋਧਿਆ ਵਿਚ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ’ਤੇ ਸੁਣਵਾਈ ਲਈ ਤਾਰੀਖ਼ ਮੁਕਰਰ ਕੀਤੇ ਜਾਣ ਸਬੰਧੀ ਅਜ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ, 2019 ਤਕ ਮੁਲਤਵੀ ਕਰ ਦਿਤੀ ਹੈ।ਅਦਾਲਤ ਨੇ ਕਿਹਾ ਕਿ ਜਨਵਰੀ, 2019 ਵਿਚ ਸੁਣਵਾਈ ਦੀ ਤਾਰੀਖ਼ ਤੈਅ ਕੀਤੀ ਜਾਏਗੀ।ਇਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿਚ ਜਾਏਗਾ। ਸੁਣਵਾਈ ਲਈ ਨਵੀਂ ਬੈਂਚ ਦਾ ਗਠਨ ਵੀ ਕੀਤਾ ਜਾ ਸਕਦਾ ਹੈ।ਮਾਮਲੇ ਦੀ ਸੁਣਵਾਈ ਟਾਲ਼ੇ ਜਾਣ…

VIA PUNJAB
ਅੱਗੇ ਪੜ੍ਹੋ

ਰਾਜਧਾਨੀ ‘ਚ ਪ੍ਰਦੂਸ਼ਣ ਲਈ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਜ਼ਿੰਮੇਵਾਰ :ਕੇਜਰੀਵਾਲ

ਰਾਜਧਾਨੀ ‘ਚ ਪ੍ਰਦੂਸ਼ਣ ਲਈ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਜ਼ਿੰਮੇਵਾਰ :ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਦੀ ਲਗਾਤਾਰ ਖਰਾਬ ਹੁੰਦੀ ਸਥਿਤੀ ਲਈ ਕੇਂਦਰ ਸਰਕਾਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਰਾਜਧਾਨੀ ਵਿਚ ਪਹਿਲਾਂ ਪ੍ਰਦੂਸ਼ਣ ਇਕ ਨਿਸ਼ਚਿਤ ਸੀਮਾ ਵਿਚ ਸੀ ਪਰ ਇਸ ਵਾਰ ਕੇਂਦਰ, ਹਰਿਆਣਾ, ਪੰਜਾਬ ਸਰਕਾਰਾਂ ਦੀ ਵਜ੍ਹਾ ਕਰ ਕੇ ਰਾਜਧਾਨੀ ਦੇ ਲੋਕਾਂ ਨੂੰ ਪ੍ਰਦੂਸ਼ਣ ਦੀ ਇਸ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਦੇ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਵਿਵਾਦ: ਜ਼ਮੀਨ ‘ਤੇ ਮਾਲਕਾਣਾ ਹੱਕ ਕਿਸਦਾ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਅਯੁੱਧਿਆ ਵਿਵਾਦ: ਜ਼ਮੀਨ ‘ਤੇ ਮਾਲਕਾਣਾ ਹੱਕ ਕਿਸਦਾ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਅਯੁੱਧਿਆ ਰਾਮ ਮੰਦਰ-ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਵਿਚ ਅੱਜ ਯਾਨੀ ਕਿ ਸੋਮਵਾਰ ਨੂੰ ਸੁਪੀਰਮ ਕੋਰਟ ‘ਚ ਸੁਣਵਾਈ ਸ਼ੁਰੂ ਹੋਣ ਵਾਲੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਜੋਸੇਫ ਦੀ ਨਵੀਂ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਰਾਮ ਮੰਦਰ ਲਈ ਹੋਣ ਵਾਲੇ ਅੰਦੋਲਨ ਦੌਰਾਨ 6 ਦਸੰਬਰ 1992 ਨੂੰ ਅਯੁੱਧਿਆ ਵਿਚ ਬਾਬਰੀ ਮਸਜਿਦ ਨੂੰ ਢਾਹ ਦਿੱਤਾ ਗਿਆ ਸੀ। ਇਸ ਨੂੰ ਸਮਜਿਦ ਨੂੰ 1528 ‘ਚ ਬਾਬਰ ਸ੍ਰੀ ਰਾਮ ਦੇ ਜਨਮ ਸਥਾਨ…

VIA PUNJAB
ਅੱਗੇ ਪੜ੍ਹੋ

ਪਟੇਲ ਦਾ ਬੁੱਤ ਵਧਾਏਗਾ ਭਾਰਤ ਦਾ ਮਾਣ : ਮੋਦੀ

ਪਟੇਲ ਦਾ ਬੁੱਤ ਵਧਾਏਗਾ ਭਾਰਤ ਦਾ ਮਾਣ : ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਏਕਤਾ ਦੇ ਪ੍ਰਤੀਕ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ’ਤੇ ਆਯੋਜਿਤ ‘ਏਕਤਾ ਲਈ ਦੌੜ’ ਵਿਚ ਦੇਸ਼ ਵਾਸੀਆਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ 31 ਅਕਤੂਬਰ ਨੂੰ ਉਨ੍ਹਾਂ ਦੇ ਬੁੱਤ ਦੀ ਘੁੰਢ-ਚੁਕਾਈ ਕੀਤੀ ਜਾਵੇਗੀ। ਇਹ ਦੁਨੀਆ ਦਾ ਸਭ ਤੋਂ ਉਚਾ ਬੁੱਤ ਹੋਵੇਗਾ ਅਤੇ ਹੋਰਨਾਂ ਦੇਸ਼ਾਂ ਵਿਚ ਭਾਰਤ ਦਾ ਮਾਣ ਵਧਾਏਗਾ। ਐਤਵਾਰ ਅਕਾਸ਼ਵਾਣੀ ਤੋਂ ਪ੍ਰਸਾਰਿਤ ਆਪਣੇ ਮਾਸਿਕ ਪ੍ਰੋਗਰਾਮ ‘ਮਨ ਕੀ ਬਾਤ’ ਦੇ 49ਵੇਂ…

VIA PUNJAB
ਅੱਗੇ ਪੜ੍ਹੋ

ਭਾਰਤ ’ਤੇ ਐਫ-16 ਖਰੀਦਣ ਲਈ ਦਬਾਅ ਨਹੀਂ ਪਾਵਾਂਗੇ: ਅਮਰੀਕਾ

ਭਾਰਤ ’ਤੇ ਐਫ-16 ਖਰੀਦਣ ਲਈ ਦਬਾਅ ਨਹੀਂ ਪਾਵਾਂਗੇ: ਅਮਰੀਕਾ

ਮੁੰਬਈ – ਸੀਨੀਅਰ ਅਮਰੀਕੀ ਸਫ਼ੀਰ ਨੇ ਇੱਥੇ ਆਖਿਆ ਕਿ ਅਮਰੀਕਾ ਭਾਰਤ ’ਤੇ ਐਫ-16 ਲੜਾਕੂ ਜਹਾਜ਼ ਜਾਂ ਹੋਰ ਕੋਈ ਡਿਫੈਂਸ ਸਿਸਟਮ ਖਰੀਦਣ ਲਈ ਦਬਾਅ ਨਹੀਂ ਪਾਵੇਗਾ। ਮੁੰਬਈ ਵਿਚ ਅਮਰੀਕੀ ਕੌਂਸਲ ਜਨਰਲ ਐਡਗਾਰਡ ਕਗਾਨ ਨੇ ਕਿਹਾ ਕਿ ਭਾਰਤ ਨੇ ਅਮਰੀਕਾ ਤੋਂ 15 ਅਰਬ ਡਾਲਰ ਦਾ ਰੱਖਿਆ ਸਾਜ਼ੋ ਸਾਮਾਨ ਖਰੀਦਿਆ ਹੈ ਤੇ ਅਮਰੀਕਾ ਨੂੰ ਦੋਵਾਂ ਦੇਸ਼ਾਂ ਦਰਮਿਆਨ ਵਧ ਰਹੇ ਰੱਖਿਆ ਸਬੰਧਾਂ ’ਤੇ ਬਹੁਤ ਮਾਣ ਹੈ। ਜਦੋਂ ਇਹ ਪੁੱਛਿਆ ਗਿਆ ਕਿ ਕੀ ਭਾਰਤ ਵੱਲੋਂ ਰੂਸ ਤੋਂ ਐਸ-400 ਏਅਰ ਡਿਫੈਂਸ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ’ਚ ਅੱਤਵਾਦੀਆਂ ਵੱਲੋਂ ਸੀ.ਆਈ.ਡੀ. ਅਧਿਕਾਰੀ ਦਾ ਕਤਲ

ਪੁਲਵਾਮਾ ’ਚ ਅੱਤਵਾਦੀਆਂ ਵੱਲੋਂ ਸੀ.ਆਈ.ਡੀ. ਅਧਿਕਾਰੀ ਦਾ ਕਤਲ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਅਤਵਾਦੀਆਂ ਨੇ ਇਕ ਸੀ.ਆਈ.ਡੀ. ਅਧਿਕਾਰੀ ਇਮਤਿਆਜ਼ ਅਹਿਮਦ ਮੀਰ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੇ ਬਾਅਦ ਪੁਲਿਸ ਨੇ ਪੁਲਵਾਮਾ ਦੇ ਛੇਵਾ ਕਲਾਂ ਇਲਾਕੇ ’ਚ ਇਮਤਿਆਜ਼ ਅਹਿਮਦ ਦੀ ਲਾਸ਼ ਅਤੇ ਉਨ੍ਹਾਂ ਦੀ ਕਾਰ ਬਰਾਮਦ ਕੀਤੀ ਹੈ।ਪੁਲਿਸ ਮੁਤਾਬਿਕ ਜਦੋਂ ਉਸ ਨੂੰ ਮਾਰਿਆ ਗਿਆ ਤਾਂ ਉਹ ਆਪਣੇ ਘਰ ਜਾ ਰਿਹਾ ਸੀ। ਉਸ ਨੇ ਅੱਤਵਾਦੀਆਂ ਨੂੰ ਚਕਮਾ ਦੇਣ ਲਈ ਆਪਣੀ ਦਾੜੀ ਕਟ ਕੇ ਆਪਣੀ ਪਛਾਣ ਬਦਲਣ ਦੀ ਵੀ ਕੋਸ਼ਿਸ਼ ਕੀਤੀ…

VIA PUNJAB
ਅੱਗੇ ਪੜ੍ਹੋ
1 271 272 273 274 275 325