ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਪਰਾਲੀ ਨਾ ਸਾੜਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦਾ ਪਾੜੇ ਦੇ ਨਿਪਟਾਰੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਲਈ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ…

VIA PUNJAB
ਅੱਗੇ ਪੜ੍ਹੋ

ਜਸਵੰਤ ਸਿੰਘ ਦਾ ਪੁੱਤਰ ਕਾਂਗਰਸ ਵਿੱਚ ਸ਼ਾਮਲ

ਜਸਵੰਤ ਸਿੰਘ ਦਾ ਪੁੱਤਰ ਕਾਂਗਰਸ ਵਿੱਚ ਸ਼ਾਮਲ

ਨਵੀਂ ਦਿੱਲੀ – ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਪੁੱਤਰ ਤੇ ਵਿਧਾਇਕ ਮਾਨਵੇਂਦਰ ਸਿੰਘ ਬੁੱਧਵਾਰ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਸ੍ਰੀ ਮਾਨਵੇਂਦਰ ਸਿੰਘ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸਚਿਨ ਪਾਇਲਟ ਤੇ ਪਾਰਟੀ ਦੇ ਜਨਰਲ ਸਕੱਤਰ ਅਵਿਨਾਸ਼ ਪਾਂਡੇ ਨਾਲ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲੇ। ਬਾਅਦ ਵਿਚ…

VIA PUNJAB
ਅੱਗੇ ਪੜ੍ਹੋ

ਲਸ਼ਕਰ ਕਮਾਂਡਰ ਸਮੇਤ ਤਿੰਨ ਦਹਿਸ਼ਤਗਰਦ ਹਲਾਕ

ਲਸ਼ਕਰ ਕਮਾਂਡਰ ਸਮੇਤ ਤਿੰਨ ਦਹਿਸ਼ਤਗਰਦ ਹਲਾਕ

ਸ੍ਰੀਨਗਰ ਮੁਕਾਬਲੇ ’ਚ ਪੁਲੀਸ ਕਰਮੀ ਸ਼ਹੀਦ; ਕੁਝ ਇਲਾਕਿਆਂ ’ਚ ਕਰਫਿਊ ਲਗਾਇਆ ਸ੍ਰੀਨਗਰ – ਸ਼ਹਿਰ ’ਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਦਰਮਿਆਨ ਬੁੱਧਵਾਰ ਨੂੰ ਹੋਏ ਮੁਕਾਬਲੇ ਦੌਰਾਨ ਕਈ ਹੱਤਿਆਵਾਂ ’ਚ ਲੋੜੀਂਦੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਸਮੇਤ ਤਿੰਨ ਦਹਿਸ਼ਤਗਰਦ ਮਾਰੇ ਗਏ। ਮੁਕਾਬਲੇ ਦੌਰਾਨ ਇਕ ਪੁਲੀਸ ਕਰਮੀ ਸ਼ਹੀਦ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਸਾਰੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਮੋਬਾਈਲ ਇੰਟਰਨੈੱਟ ਸੇਵਾਵਾਂ ਰੋਕ ਦਿੱਤੀਆਂ ਹਨ। ਉਧਰ ਮੁਕਾਬਲੇ ਮਗਰੋਂ ਪੁਰਾਣੇ ਸ਼ਹਿਰ ਦੇ ਕਈ ਹਿੱਸਿਆਂ…

VIA PUNJAB
ਅੱਗੇ ਪੜ੍ਹੋ

ਦਹਿਸ਼ਤਗਰਦ ਗੁਲਦਸਤਿਆਂ ਦੀ ਉਮੀਦ ਨਾ ਕਰਨ: ਰਾਜਪਾਲ

ਦਹਿਸ਼ਤਗਰਦ ਗੁਲਦਸਤਿਆਂ ਦੀ ਉਮੀਦ ਨਾ ਕਰਨ: ਰਾਜਪਾਲ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਰਾਜਪਾਲ ਸਤਿਆ ਪਾਲ ਮਲਿਕ ਨੇ ਕਿਹਾ ਹੈ ਕਿ ਦਹਿਸ਼ਤਗਰਦਾਂ ਦੀ ਉਮਰ ਲੰਬੀ ਨਹੀਂ ਹੈ। ਅਗਸਤ ਤੋਂ ਲੈ ਕੇ ਹੁਣ ਤਕ 40 ਤੋਂ ਵਧ ਦਹਿਸ਼ਤਗਰਦ ਮਾਰੇ ਜਾ ਚੁੱਕੇ ਹਨ। ਰਾਜਪਾਲ ਨੇ ਕਿਹਾ, ‘‘ਗੋਲੀ ਚਲਾਓਗੇ ਤੋ ਗੋਲੀ ਚਲੇਗੀ, ਕੋਈ ਗੁਲਦਸਤਾ ਤੋਂ ਮਿਲੇਗਾ ਨਹੀਂ।’’ ਵਾਦੀ ਦੇ ਹਾਲਾਤ ’ਚ ਬਦਲਾਅ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਪਥਰਾਅ ਦੀਆਂ ਘਟਨਾਵਾਂ ’ਚ ਕਮੀ ਆਈ ਹੈ ਅਤੇ ਦਹਿਸ਼ਤਗਰਦੀ ’ਚ ਸਥਾਨਕ ਲੋਕਾਂ ਦੀ ਸ਼ਮੂਲੀਅਤ ਵੀ ਘਟੀ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਤਿੰਨ ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਤਿੰਨ ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਤਿੰਨ ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ ਕੀਤਾ ਹੈ| ਇਸ ਤੋਂ ਪਹਿਲਾਂ 18 ਬਲਾਕ ਸਕਸ਼ਮ ਬਲਾਕ ਹੋ ਚੁੱਕੇ ਹਨ ਅਤੇ ਜਲਦ ਹੀ ਹੋਰ 15 ਬਲਾਕ ਸਕਸ਼ਮ ਬਲਾਕ ਬਣ ਜਾਣਗੇ| ਉਨਾਂ ਦਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿਖਿਆ ਦੀ ਗੁਣਵੱਤਾ ਦਿਨੋਂ-ਦਿਨ ਵੱਧ ਰਹੀ ਹੈ| ਸਿਖਿਆ ਵਿਭਾਗ ਦੇ ਸਹਿਯੋਗ ਨਾਲ ਮੁੱਖ ਮੰਤਰੀ ਦਫਤਰ ਵੱਲੋਂ ਸਕਸ਼ਮ ਹਰਿਆਣਾ ਨਾਮਕ ਰਾਜ ਪੱਧਰੀ ਮੁਹਿੰਮ ਆਪਣੇ ਟੀਚੇ ਵੱਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਵੱਲੋਂ ਸੂਬੇ ਦੇ 3 ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ

ਹਰਿਆਣਾ ਦੇ ਮੁਖ ਮੰਤਰੀ ਵੱਲੋਂ ਸੂਬੇ ਦੇ 3 ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਤਿੰਨ ਨਵੇਂ ਬਲਾਕਾਂ ਨੂੰ ਸਕਸ਼ਮ ਬਲਾਕ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 18 ਬਲਾਕ ਸਕਸ਼ਮ ਬਲਾਕ ਹੋ ਚੁਕੇ ਹਨ ਅਤੇ ਜਲਦ ਹੀ ਹੋਰ 15 ਬਲਾਕ ਸਕਸ਼ਮ ਬਲਾਕ ਬਣ ਜਾਣਗੇ।

VIA PUNJAB
ਅੱਗੇ ਪੜ੍ਹੋ

ਮੀ ਟੂ: ਐਮ.ਜੇ.ਅਕਬਰ ਕੇਸ ਦੀ ਸੁਣਵਾਈ 18 ਅਕਤੂਬਰ ਤੱਕ ਟਲੀ

ਮੀ ਟੂ: ਐਮ.ਜੇ.ਅਕਬਰ ਕੇਸ ਦੀ ਸੁਣਵਾਈ 18 ਅਕਤੂਬਰ ਤੱਕ ਟਲੀ

ਨਵੀਂ ਦਿੱਲੀ – ਦੇਸ਼ ਵਿੱਚ ਜਾਰੀ ਮੀ ਟੂ ਲਹਿਰ ਨੂੰ ਚੁਣੌਤੀ ਦਿੰਦੇ ਹੋਏ ਕੇਂਦਰੀ ਮੰਤਰੀ ਐਮ.ਜੇ.ਅਕਬਰ ਅਤੇ ਅਭਿਨੇਤਾ ਆਲੋਕ ਨਾਥ ਨੇ ਅਦਾਲਤ ਦਾ ਰੁਖ ਕਰਕੇ ਉਨ੍ਹਾਂ ਦੇ ਖਿਲਾਫ ਯੌਨ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀਆਂ ਔਰਤਾਂ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ| ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਇਸ ਕੇਸ ਤੇ 18 ਅਕਤੂਬਰ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ| ਐਮ.ਜੇ.ਅਕਬਰ ਦੇ ਵਕੀਲ ਸੁਣਵਾਈ ਪਹਿਲਾਂ ਕਰਨ ਦੀ ਮੰਗ ਕਰ ਸਕਦੇ ਹਨ| ਐਮ.ਜੇ.ਅਕਬਰ ਨੇ ਪੱਤਰਕਾਰ ਪ੍ਰਿਯਾ ਰਮਾਨੀ…

VIA PUNJAB
ਅੱਗੇ ਪੜ੍ਹੋ

ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦਾ ਹੁਕਮ ਜਰੂਰ ਮੰਨਾਗੇ: ਮੁੱਖ ਮੰਤਰੀ ਪਿਨਰਾਈ ਵਿਜੇਯਨ

ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਦਾ ਹੁਕਮ ਜਰੂਰ ਮੰਨਾਗੇ: ਮੁੱਖ ਮੰਤਰੀ ਪਿਨਰਾਈ ਵਿਜੇਯਨ

ਤਿਰੂਵਨੰਤਪੁਰਮ – ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਦੀ ਆਗਿਆ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ| ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕਈ ਥਾਵਾਂ ਤੇ ਵਿਰੋਧ ਹੋ ਰਿਹਾ ਹੈ| ਇਸ ਦਰਮਿਆਨ ਕੇਰਲ ਸਰਕਾਰ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਦਾਖਲ ਹੋਣ ਤੇ ਰੋਕ ਨਹੀਂ ਲਾਵੇਗੀ| ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਯਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮ ਨੂੰ ਮੰਨਣਗੇ| ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਕਾਨੂੰਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ – ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਹਰਿਆਣਾ ਸਰਕਾਰ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ – ਖੁਰਾਕ ਅਤੇ ਸਪਲਾਈ ਰਾਜ ਮੰਤਰੀ

ਚੰਡੀਗੜ – ਹਰਿਆਣਾ ਦੇ ਖੁਰਾਕ ਅਤੇ ਸਪਲਾਈ ਰਾਜ ਮੰਤਰੀ ਕਰਣਦੇਵ ਕੰਬੋਜ ਨੇ ਕਿਹਾ ਕਿ ਏਜੀ ਹਾਜੀ ਨਾਮਕ ਇਕ ਨਿਜੀ ਕੰਪਨੀ ਨੇ ਖੇਤਰ ਦੇ ਧਨੌਰਾ ਐਸਕੇਪ ਗੰਦੇ ਪਾਣੀ ਦੇ ਨਾਲੇ ਦੇ ਸ਼ੋਧਨ ਦੇ ਪ੍ਰਸਤਾਵ ਨੂੰ ਲਾਗੂ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ| ਇਸ ਨਾਲ ‘ਵੇਸਟ ਟੂ ਐਨਰਜੀ’ ਲਈ ‘ਅਲਟਰਾ ਕੋਲਡ ਪਲਾਜਾ ਗੈਸੀਫ਼ਿਕੇਸ਼ਨ ਤਕਨੀਕ’ ਦੀ ਵਰਤੋ ਕੀਤੀ ਜਾਵੇਗੀ| ਸ੍ਰੀ ਕੰਬੋਜ ਨੇ ਅੱਜ ਇੱਥੇ ਇਸ ਸਬੰਧ ਵਿਚ ਇਕ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿਚ…

VIA PUNJAB
ਅੱਗੇ ਪੜ੍ਹੋ

ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ – ਮੁੱਖ ਮੰਤਰੀ

ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਮਾਜ ਦੇ ਨਿਰਮਾਣ ਵਿਚ ਵਕੀਲਾਂ ਦਾ ਅਹਿਮ ਯੋਗਦਾਨ ਹੁੰਦਾ ਹੈ| ਵਕੀਲ ਅਜਿਹਾ ਵਰਗ ਹੈ, ਜਿਸ ‘ਤੇ ਸਮਾਜ ਬਹੁਤ ਭਰੋਸਾ ਕਰਦਾ ਹੈ| ਅਜਿਹੇ ਵਕੀਲਾਂ ਦਾ ਵੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਨਿਆਂ ਲਈ ਉਨਾਂ ਕੋਲ ਆਉਣ ਵਾਲੇ ਲੋਂੜਮੰਦ ਗਰੀਬ ਲੋਕਾਂ ਦੀ ਉਮੀਦਾਂ ‘ਤੇ ਖਰਾ ਉਤਰਣ| ਉਨਾਂ ਨੇ ਵਕੀਲਾਂ ਤੋਂ ਲੋਕਾਂ ਨੂੰ ਆਸਾਨ ਤੇ ਸਸਤਾ ਨਿਆਂ ਦਿਵਾਉਣ ਦੀ ਅਪੀਲ ਕੀਤੀ| ਮੁੱਖ ਮੰਤਰੀ ਨੇ ਭਿਵਾਨੀ ਜਿਲਾ…

VIA PUNJAB
ਅੱਗੇ ਪੜ੍ਹੋ
1 276 277 278 279 280 325